Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    4:56:43 PM

  • india resorts lpg spot purchasing hormuz

    LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ...

  • excise inspector  dabwali area

    ਪੰਜਾਬ : ਇੰਸਪੈਕਟਰ ਦੀ ਸ਼ੱਕੀ ਹਾਲਾਤ 'ਚ, 200...

  • silver becomes cheaper by rs 12 821  know the latest prices

    12,821 ਰੁਪਏ ਸਸਤੀ ਹੋਈ ਚਾਂਦੀ, All Time...

  • bangladesh  nationwide security alert terrorist attacks

    ਪੂਰੇ ਦੇਸ਼ 'ਚ ਹਾਈ ਅਲਰਟ ਜਾਰੀ! ਬੰਗਲਾਦੇਸ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

HOROSCOPE News Punjabi(ਰਾਸ਼ੀਫਲ)

ਪੜ੍ਹੋ ਮੇਖ ਤੋਂ ਮੀਨ ਤੱਕ ਅੱਜ ਦਾ ਰਾਸ਼ੀਫਲ ਤੇ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਪੂਰਾ ਦਿਨ

  • Updated: 04 Dec, 2023 03:22 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਸਟ੍ਰਾਂਗ ਸਿਤਾਰੇ ਕਰ ਕੇ ਹਰ ਫਰੰਟ ’ਤੇ ਆਪ ਦੀ ਪੈਠ ਅਤੇ ਦਨਦਨਾਹਟ ਵਧੇਗੀ ਪਰ ਧਿਆਨ ਰੱਖੋ ਕਿ ਪੈਰ ਫਿਸਲਣ ਕਰ ਕੇ ਆਪ ਦੇ ਕਿਧਰੇ ਸੱਟ ਨਾ ਲੱਗ ਜਾਵੇ।

ਬ੍ਰਿਖ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਚੰਗਾ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ।

ਮਿਥੁਨ : ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਬਣੀ ਰਹੇਗੀ, ਸਿਤਾਰਾ ਆਪ ਨੂੰ ਹਰ ਫਰੰਟ ’ਤੇ ਐਕਟਿਵ, ਪ੍ਰਭਾਵੀ ਰੱਖੇਗਾ।

ਕਰਕ : ਦਫਤਰੀ ਡਿਊਟੀ ’ਤੇ ਲੱਗੇ ਕਾਮਿਆਂ ਦਾ ਪ੍ਰਭਾਵ ਆਪਣੇ ਅਫਸਰਾਂ ’ਤੇ ਬਣਿਆ ਰਹੇਗਾ, ਉਨ੍ਹਾਂ ਦੀ ਅਰਥ ਦਸ਼ਾ ਸੰਤੋਖਜਨਕ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਸਿੰਘ : ਵਪਾਰਕ ਅਤੇ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ, ਜਨਰਲ ਤੌਰ ’ਤੇ ਵੀ ਆਪ ਦੀ ਪੈਠ-ਧਾਕ ਦੂਜਿਆਂ ’ਤੇ ਬਣੀ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਕੰਨਿਆ : ਸਿਤਾਰਾ ਕਿਉਂਕਿ ਉਲਝਣਾਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਾ ਲੈਣਾ ਸਹੀ ਰਹੇਗਾ।

ਤੁਲਾ : ਸਿਤਾਰਾ ਧਨ ਲਾਭ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਸੰਤਾਨ ਪੱਖੋਂ ਰਿਲੀਫ ਮਿਲੇਗੀ, ਕੰਮਕਾਜੀ ਮੁਸ਼ਕਲਾਂ ਵੀ ਕਾਬੂ ਹੇਠ ਰਹਿਣਗੀਆਂ।

ਬ੍ਰਿਸ਼ਚਕ : ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ ਪਰ ਢਇਆ ਮਨ ਨੂੰ ਅਸ਼ਾਂਤ, ਪ੍ਰੇਸ਼ਾਨ, ਅਪਸੈੱਟ ਰੱਖੇਗਾ।

ਧਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ, ਮੁਸ਼ਕਲ ਹਟੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।

ਮਕਰ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਦਭਾਅ ਸਹਿਯੋਗ ਬਣਿਆ ਰਹੇਗਾ।

ਮੀਨ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ ਕਿਉਂਕਿ ਉਹ ਆਪ ਦਾ ਨਾ ਤਾਂ ਕੋਈ ਲਿਹਾਜ਼ ਕਰਨਗੇ, ਨਾ ਹੀ ਆਪ ਦੇ ਰਸਤੇ ’ਚ ਰੋੜੇ ਵਿਛਾਉਣ ਤੋਂ ਬਾਜ਼ ਆਉਣਗੇ।

4 ਦਸੰਬਰ 2023, ਸੋਮਵਾਰ

ਮੱਘਰ ਵਦੀ ਤਿੱਥੀ ਸਪਤਮੀ (ਰਾਤ 10 ਵਜੇ ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਬ੍ਰਿਸ਼ਚਕ ’ਚ 

ਚੰਦਰਮਾ     ਸਿੰਘ ’ਚ 

ਮੰਗਲ     ਬ੍ਰਿਸ਼ਚਕ ’ਚ

ਬੁੱਧ      ਧਨ ’ਚ

ਗੁਰੂ      ਮੇਖ ’ਚ 

ਸ਼ੁੱਕਰ     ਤੁਲਾ ’ਚ

ਸ਼ਨੀ    ਕੁੰਭ ’ਚ

ਰਾਹੂ     ਮੀਨ ’ਚ                                                     

ਕੇਤੂ     ਕੰਨਿਆ ’ਚ

ਬਿਕ੍ਰਮੀ ਸੰਮਤ : 2080, ਮੱਘਰ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 13 (ਮੱਘਰ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 19, ਸੂਰਜ ਉਦੇ ਸਵੇਰੇ 7.15 ਵਜੇ, ਸੂਰਜ
ਅਸਤ ਸ਼ਾਮ 5.20 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮਘਾ (4-5 ਮੱਧ ਰਾਤ 12.35 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲਗੁਣੀ, ਯੋਗ : ਵੈਧ੍ਰਿਤੀ (ਰਾਤ 9.47 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ,
ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), 4-5 ਮੱਧ ਰਾਤ 12.35 ਤੱਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 8.45 ਤੱਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ
ਲਈ, ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਸਿੰਘ ਰਾਸ਼ੀ ਵਾਲਿਆਂ ਦਾ ਦਿਨ ਪ੍ਰੇਸ਼ਾਨੀਆਂ ਭਰਿਆ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • the stars of these zodiac signs will change in the month of may
    ਮਈ ਦੇ ਮਹੀਨੇ 'ਚ ਇਨ੍ਹਾਂ ਰਾਸ਼ੀਆਂ ਦੇ ਬਦਲਣਗੇ ਸਿਤਾਰੇ! ਹੋਵੇਗੀ ਅਪਾਰ ਧਨ ਦੀ ਵਰਖਾ
  • the financial and business conditions of cancer zodiac
    ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope
    ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਦੇਖੋ ਆਪਣੀ ਰਾਸ਼ੀ
  • zodiac signs
    ਅਕਤੂਬਰ ਤੱਕ ਪੈਸਿਆਂ ਨਾਲ ਭਰੇ ਰਹਿਣਗੇ ਇਨ੍ਹਾਂ 4 ਰਾਸ਼ੀਆਂ ਦੇ ਬੈਂਕ ਖਾਤੇ
  • people with 3 zodiac signs will become millionaires
    3 ਰਾਸ਼ੀਆਂ ਵਾਲੇ ਲੋਕ ਬਣਨਗੇ 'ਕਰੋੜਪਤੀ' ! ਗੁਰੂ ਪੁਸ਼ਯ ਯੋਗ ਨਾਲ ਹੋਵੇਗੀ ਪੈਸਿਆਂ ਦੀ ਬਾਰਿਸ਼
  • the movement of planets will change the fate of these 4 zodiac signs
    ਗ੍ਰਹਿਆਂ ਦੀ ਚਾਲ ਬਦਲੇਗੀ ਇਨ੍ਹਾਂ 4 ਰਾਸ਼ੀਆਂ ਦਾ ਭਾਗ! ਬਣ ਰਿਹਾ ਹੈ 'ਮਹਾਂ-ਸੰਯੋਗ, ਆਵੇਗਾ ਪੈਸਾ ਹੀ ਪੈਸਾ
  • baba venga s big prediction 2026
    ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ: 2026 'ਚ ਇਨ੍ਹਾਂ ਲੋਕਾਂ ਦੀ ਲੱਗੇਗੀ 'ਲਾਟਰੀ', ਪੈਸੇ ਦੀ ਹੋਵੇਗੀ ਅੰਨ੍ਹੀ ਵਰਖਾ
  • silver turtle ring can change your luck
    ਚਾਂਦੀ ਦੀ ਕੱਛੂ ਵਾਲੀ ਅੰਗੂਠੀ ਬਦਲ ਸਕਦੀ ਹੈ ਤੁਹਾਡੀ ਕਿਸਮਤ ਪਰ ਇਹ ਰਾਸ਼ੀਆਂ ਰਹਿਣ ਸਾਵਧਾਨ
  • gas cylinders supply slow and black marketing at its peak
    ਹੋਰਮੁਜ਼ ਸੰਕਟ ਕਾਰਨ ਗੈਸ ਸਿਲੰਡਰਾਂ ਨੂੰ ਲੈ ਕੇ ਹਾਹਾਕਾਰ! ਸਪਲਾਈ ਠੱਪ, ਸਿਖਰਾਂ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • boy dies of drug overdose in jalandhar
    ਜਲੰਧਰ: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਮਾਂ ਨੇ ਲਾਏ ਗੰਭੀਰ ਦੋਸ਼
  • firefighting  rescue operations rehearsed during blackout in jalandhar
    ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ...
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
Trending
Ek Nazar
dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • lottery will be held for these 4 zodiac signs
      ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ ! ਘਰ 'ਚ ਆਵੇਗੀ ਬੇਸ਼ੁਮਾਰ ਦੌਲਤ, 12...
    • the fortune of these 4 zodiac signs is about to shine
      ਚਮਕਣ ਵਾਲੀ ਹੈ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ!  ਬਣ ਰਿਹੈ 'ਲਕਸ਼ਮੀ ਨਾਰਾਇਣ ਯੋਗ'...
    • lottery will be held for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ! ਬਣ ਰਿਹੈ ਮੰਗਲ-ਬੁੱਧ ਦਾ ਸੰਯੋਗ,...
    • danger bells rang for these 4 zodiac signs
      ਕੇਤੂ ਦਾ ਮਘਾ ਨਕਸ਼ੱਤਰ 'ਚ ਗੋਚਰ: ਇਨ੍ਹਾਂ 4 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ...
    • rare combination of 8 bade mangal in the month of june
      19 ਸਾਲਾਂ ਪਿੱਛੋਂ ਜੇਠ ਮਹੀਨੇ 8 'ਬੜੇ ਮੰਗਲ' ਦਾ ਦੁਰਲੱਭ ਸੰਯੋਗ, ਇਨ੍ਹਾਂ...
    • aquarius people will be focused on religious and social activities
      ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ-ਸਮਾਜਿਕ ਕੰਮਾਂ 'ਚ ਧਿਆਨ ਲੱਗੇਗਾ, ਜਾਣੋ ਆਪਣੀ...
    • the fate of these zodiac signs will be unlocked today
      ਅੱਜ ਖੁੱਲ੍ਹਣਗੇ ਇਨ੍ਹਾਂ ਰਾਸ਼ੀਆਂ ਦੀ ਕਿਸਮਤ ਦੇ ਤਾਲੇ! ਪੈਸਿਆਂ ਦੀ ਹੋਵੇਗੀ ਬਾਰਿਸ਼
    • zodiac signs
      ਇਨ੍ਹਾਂ 3 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਾਉਣੀ ਚਾਹੀਦੀ ਚਾਂਦੀ, ਅਰਸ਼ ਤੋਂ ਫਰਸ਼...
    • the fortune of these 3 zodiac signs will shine
      ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ...
    • the star of aquarius will be ahead in every aspect
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +