Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 27, 2026

    7:14:36 PM

  • hola mohalla started at sri kiratpur sahib

    ਹੋਲੇ-ਮਹੱਲੇ ਦੇ ਪਹਿਲੇ ਦਿਨ ਸ੍ਰੀ ਕੀਰਤਪੁਰ ਸਾਹਿਬ...

  • get more money in exchange for gold  rules of gold loan  loan on silver

    ਹੁਣ ਸੋਨੇ ਦੇ ਬਦਲੇ ਮਿਲੇਗਾ ਵੱਧ ਪੈਸਾ! RBI ਨੇ...

  • congress leadership reaches the house of ranjit singh

    ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦੇ ਘਰ ਪਹੁੰਚੀ...

  • stray dogs attack and kill 8 year old boy who went to feed his father

    ਦਿਲ-ਦਹਿਲਾਉਣ ਵਾਲੀ ਘਟਨਾ! ਖੇਤਾਂ ਵੱਲ ਪਿਤਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਬ੍ਰਿਖ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਬ੍ਰਿਖ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Edited By Anmol Tagra,
  • Updated: 27 Dec, 2023 03:37 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜਦੌੜ ਦੀ ਸ਼ਕਤੀ ਬਣੀ ਰਹੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।

ਬ੍ਰਿਖ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਕੰਮਕਾਜੀ ਤੌਰ ’ਤੇ ਆਪ ਐਕਟਿਵ ਰਹੋਗੇ ਪਰ ਡਿੱਗਣ- ਫਿਸਲਣ ਦਾ ਡਰ।

ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਮਾਂ ਸਫਲਤਾ ਅਤੇ ਸੰਤੋਖ ਨਾਲ ਕੱਟੇਗਾ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਲਿਮਿਟ ’ਚ ਕਰਨਾ ਸਹੀ ਰਹੇਗਾ।

ਕਰਕ : ਸਿਤਾਰਾ ਉਲਝਣਾਂ,ਝਗੜਿਆਂ, ਪੇਚੀਦਗੀਅਾਂ ਵਾਲਾ ਹੈ, ਇਸ ਲਈ ਕੋਈ ਵੀ ਜ਼ਰੂਰੀ ਕੰਮ ਹੱਥ ’ਚ ਨਾ ਲੈਣਾ ਸਹੀ ਰਹੇਗਾ, ਸਫਰ ਨਾ ਕਰੋ।

ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਕੰਨਿਆ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਨਰਮ ਰੁਖ ਕਰ ਕੇ ਆਪ ਦੀ ਕੋਈ ਰੁਕਾਵਟ-ਮੁਸ਼ਕਲ ਹਟੇਗੀ।

ਤੁਲਾ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਮਦਦਗਾਰ ਹੋਵੇਗਾ, ਤੇਜ ਪ੍ਰਭਾਵ ਬਣਿਆ ਰਹੇਗਾ।

ਬ੍ਰਿਸ਼ਚਕ : ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।

ਧਨ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ’ਚ ਵਿਜੇ ਮਿਲੇਗੀ, ਫੈਮਿਲੀ ਦੇ ਮਾਮਲੇ ’ਚ ਦੋਵੇਂ ਪਤੀ-ਪਤਨੀ ਦੀ ਪੈਠ ਬਣੀ ਰਹੇਗੀ।

ਮਕਰ : ਨੁਕਸਾਨ ਦਾ ਡਰ, ਲੈਣ-ਦੇਣ ਦੇ ਕੰਮਾਂ ’ਚ ਸੁਚੇਤ ਰਹਿਣਾ ਚਾਹੀਦਾ ਹੈ, ਆਪ ਕੋਈ ਵੀ ਕੰਮ ਪੂਰੇ ਉਤਸ਼ਾਹ ਨਾਲ ਨਾ ਕਰ ਸਕੋਗੇ।

ਕੁੰਭ : ਸੰਤਾਨ ਦਾ ਸਾਥ, ਸੁਪੋਰਟ ਅਤੇ ਮਦਦ ਮਿਲੇਗੀ, ਉਸ ਦੀ ਮਦਦ ਨਾਲ ਆਪ ਕਿਸੇ ਸਮੱਸਿਆ ਨੂੰ ਸੁਲਝਾ ਸਕਦੇ ਹੋ।

ਮੀਨ : ਕੋਰਟ-ਕਚਹਿਰੀ ਦੇ ਕੰਮਾਂ ਨੂੰ ਅਨਮੰਨੇ ਮਨ ਨਾਲ ਅਟੈਂਡ ਨਾ ਕਰੋ, ਕਿਉਂਕਿ ਸਿਤਾਰਾ ਕੰਮਾਂ ਨੂੰ ਲਟਕਾਉਣ, ਉਲਝਾਉਣ ਵਾਲਾ ਹੈ, ਇਸ ਲਈ ਅਹਿਤਿਆਤ ਰੱਖੋ।

27 ਦਸੰਬਰ 2023, ਬੁੱਧਵਾਰ

ਪੋਹ ਵਦੀ ਤਿੱਥੀ ਏਕਮ (27 ਦਸੰਬਰ ਦਿਨ ਰਾਤ ਅਤੇ 28 ਨੂੰ ਸਵੇਰੇ 6.47 ਤਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਧਨ ’ਚ

ਚੰਦਰਮਾ ਮਿਥੁਨ ’ਚ

ਮੰਗਲ ਬ੍ਰਿਸ਼ਚਕ ’ਚ

ਬੁੱਧ ਧਨ ’ਚ

ਗੁਰੂ ਮੇਖ ’ਚ

ਸ਼ੁੱਕਰ ਬ੍ਰਿਸ਼ਚਕ ’ਚ

ਸ਼ਨੀ ਕੁੰਭ ’ਚ

ਰਾਹੂ ਮੀਨ ’ਚ                                                 

ਕੇਤੂ ਕੰਨਿਆ ’ਚ

ਬਿਕ੍ਰਮੀ ਸੰਮਤ : 2080, ਪੋਹ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 6 (ਪੋਹ), ਹਿਜਰੀ ਸਾਲ 1445, ਮਹੀਨਾ : ਜਮਾਦਿ ਉਲਸਾਨੀ, ਤਰੀਕ : 13, ਸੂਰਜ ਉਦੇ ਸਵੇਰੇ 7.29 ਵਜੇ, ਸੂਰਜ ਅਸਤ ਸ਼ਾਮ 5.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਰਾਤ 11.29 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਬ੍ਰਹਮ (27-28 ਮੱਧ ਰਾਤ 2.41 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ: ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪੋਹ ਵਦੀ ਪੱਖ ਸ਼ੁਰੂ।

– (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਸਿੰਘ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • a yoga of 5 planets will be formed in aquarius
    ਮਾਰਚ 'ਚ ਗ੍ਰਹਿਆਂ ਦੀ ਵੱਡੀ ਹਲਚਲ: ਕੁੰਭ 'ਚ ਬਣੇਗਾ 5 ਗ੍ਰਹਿਆਂ ਦਾ ਯੋਗ, ਸਾਰੀਆਂ ਰਾਸ਼ੀਆਂ ਲਈ ਚੌਕਸ ਰਹਿਣ ਦਾ ਸਮਾਂ
  • today is going to be a great day for these zodiac signs
    ਅੱਜ ਇਨ੍ਹਾਂ ਰਾਸ਼ੀਆਂ ਦੀ ਹੋਣ ਜਾ ਰਹੀ ਬੱਲੇ-ਬੱਲੇ! ਬਣ ਰਿਹਾ ਧਨ ਲਾਭ ਦਾ ਯੋਗ
  • horoscope
    ਧਨੁ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ
  • march trigrahi yoga will bring miraculous changes
    ਇਹ 3 ਰਾਸ਼ੀਆਂ ਵਾਲੇ ਲੋਕ ਹੋ ਜਾਣ ਤਿਆਰ! ਮਾਰਚ ਦਾ 'ਤ੍ਰਿਗ੍ਰਹੀ ਯੋਗ' ਲਿਆਵੇਗਾ ਚਮਤਕਾਰੀ ਬਦਲਾਅ
  • the course of the stars is changing today
    ਅੱਜ ਬਦਲ ਰਹੀ ਹੈ ਸਿਤਾਰਿਆਂ ਦੀ ਚਾਲ! ਜਾਣੋ ਕਿਹੜੀਆਂ ਰਾਸ਼ੀਆਂ ਲਈ ਖੁੱਲ੍ਹਣਗੇ ਤਰੱਕੀ ਦੇ ਬੰਦ ਦਰਵਾਜ਼ੇ
  • aquarius people will gain respect and honor
    ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • these zodiac signs will be wealthy in march
    ਮਾਰਚ ਮਹੀਨੇ ਇਹ ਰਾਸ਼ੀਆਂ ਹੋਣਗੀਆਂ ਮਾਲਾਮਾਲ! ਨੋਟਾਂ ਦਾ ਵਰ੍ਹੇਗਾ ਮੀਂਹ
  • first full lunar eclipse of year
    3 ਮਾਰਚ ਨੂੰ ਲੱਗੇਗਾ ਸਾਲ ਦਾ ਪਹਿਲਾ ਪੂਰਨ ਚੰਦਰ ਗ੍ਰਹਿਣ; ਇਹ ਰਾਸ਼ੀਆਂ ਵਾਲੇ ਰੱਖਣ ਧਿਆਨ
  • stray dogs attack and kill 8 year old boy who went to feed his father
    ਦਿਲ-ਦਹਿਲਾਉਣ ਵਾਲੀ ਘਟਨਾ! ਖੇਤਾਂ ਵੱਲ ਪਿਤਾ ਨੂੰ ਖਾਣਾ ਦੇਣ ਗਏ ਜਵਾਕ ਨੂੰ...
  • many contractors of the corporation are not depositing the pf of the employees
    ਨਿਗਮ ਦੇ ਕਈ ਠੇਕੇਦਾਰ ਕਰਮਚਾਰੀਆਂ ਦਾ PF ਜਮ੍ਹਾ ਨਹੀਂ ਕਰਵਾ ਰਹੇ, ਜਾਂਚ ਦੀ ਮੰਗ...
  • agriculture department issued advisory
    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ...
  • thieves targeted 7 shops in jalandhar
    ਜਲੰਧਰ 'ਚ ਬੇਖ਼ੌਫ਼ ਲੁਟੇਰੇ! ਥਾਣੇ ਤੋਂ ਕੁਝ ਹੀ ਦੂਰੀ 'ਤੇ ਚੋਰਾਂ ਨੇ 7...
  • badlaan da gharh lambi thana balliye controversy
    ਹੁਣ ਪੰਜਾਬੀ ਗਾਣੇ ਪਿੱਛੇ ਪੈ ਗਿਆ ਰੌਲ਼ਾ, Youtube ਤੋਂ ਕੱਟਿਆ ਗਿਆ 'ਬਾਦਲਾਂ ਦਾ...
  • man dead on raod accident
    ਗੋਰਾਇਆ-ਫਗਵਾੜਾ ਹਾਈਵੇਅ 'ਤੇ ਵਾਪਰਿਆ ਹਾਦਸਾ, ਇਕ ਵਿਅਕਤੀ ਦੀ ਮੌਤ
  • husband sets himself on fire after reaching in laws house
    Punjab: ਪਤੀ ਤੋਂ ਪ੍ਰੇਸ਼ਾਨ ਪਤਨੀ ਗਈ ਪੇਕੇ! ਸਹੁਰੇ ਘਰ ਪਤੀ ਨੇ ਪਹੁੰਚ ਕੇ...
  • pargat singh slams bhagwant mann government
    ਪੰਜਾਬ ਨੂੰ ਪੁਲਸ ਸਟੇਟ ਬਣਾ ਰਹੀ ਭਗਵੰਤ ਮਾਨ ਸਰਕਾਰ: ਪਰਗਟ ਸਿੰਘ
Trending
Ek Nazar
teenagers search for these terms on instagram

Instagram 'ਤੇ Teenagers ਦੇ ਇਹ ਸ਼ਬਦ ਸਰਚ ਕਰਦਿਆਂ ਹੀ ਮਾਪਿਆਂ ਨੂੰ ਮਿਲੇਗਾ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

29 countries in schengen visa

ਇਕ Visa 'ਤੇ 29 ਦੇਸ਼ਾਂ ਦੀ ਸੈਰ! ਬੱਸ ਪੂਰੀਆਂ ਕਰ ਲਓ ਇਹ ਸ਼ਰਤਾਂ

epstein donald trump

Epstein ਨਾਲ ਸਬੰਧਾਂ ਬਾਰੇ Trump ਤੋ ਪੁੱਛੇ ਜਾਣ ਸਵਾਲ : ਕਲਿੰਟਨ

hacking by ai tools steal sensitive data in mexico

AI ਰਾਹੀਂ ਹੋ ਗਈ ਸਭ ਤੋਂ ਵੱਡੀ ਚੋਰੀ! 150GB ਦੇ ਮੈਕਸੀਕਨ ਸਰਕਾਰੀ ਡਾਟੇ ਨੂੰ ਲਾਈ...

bodies recovered  in congo

ਵੱਡੀ ਖ਼ਬਰ : ਸਮੂਹਿਕ ਕਬਰਾਂ 'ਚੋਂ 171 ਲਾਸ਼ਾਂ ਬਰਾਮਦ

britain  s green party wins special election

ਬ੍ਰਿਟਿਸ਼ PM ਨੂੰ ਝਟਕਾ, ਗ੍ਰੀਨ ਪਾਰਟੀ ਨੇ ਜਿੱਤੀ ਵਿਸ਼ੇਸ਼ ਚੋਣ

these stars said goodbye to the world in plane crashes

ਕੋਈ ਸੀ ਪ੍ਰੈਗਨੈਂਟ ਤੇ ਕੋਈ ਮਨਾ ਰਿਹਾ ਸੀ B;day; ਇਨ੍ਹਾਂ ਸਿਤਾਰਿਆਂ ਦੀ ਪਲੇਨ...

airasia operate daily flights from amritsar to kuala lumpur

ਖੁਸ਼ਖ਼ਬਰੀ: ਏਅਰਏਸ਼ੀਆ 28 ਮਾਰਚ ਤੋਂ ਅੰਮ੍ਰਿਤਸਰ-ਕੁਆਲਾਲੰਪੁਰ ਲਈ ਰੋਜ਼ਾਨਾ ਭਰੇਗੀ...

parineetii actor ankur verma ties knot with long term partner leena

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ, ਜਾਣੋ ਕੌਣ ਹੈ ਦੁਲਹਨ, Fans ਹੋਏ ਹੈਰਾਨ

pakistan afghanistan tension

ਅਫਗਾਨਿਸਤਾਨ ਨਾਲ ਹੁਣ "ਖੁੱਲ੍ਹੇ ਯੁੱਧ" ਦੀ ਸਥਿਤੀ: ਪਾਕਿਸਤਾਨੀ ਰੱਖਿਆ ਮੰਤਰੀ

famous actress freezes eggs at age 41

'ਪਰਿਵਾਰ ਲਈ ਵਿਆਹ ਜ਼ਰੂਰੀ ਨਹੀਂ'; ਮਸ਼ਹੂਰ ਅਦਾਕਾਰਾ ਨੇ 41 ਦੀ ਉਮਰ 'ਚ ਫ੍ਰੀਜ਼...

gauahar khan shares first glimpse of younger son

ਖ਼ਤਮ ਹੋਇਆ ਇੰਤਜ਼ਾਰ ! ਗੌਹਰ ਖ਼ਾਨ ਨੇ ਦਿਖਾਇਆ ਛੋਟੇ ਬੇਟੇ ਦਾ ਚਿਹਰਾ, ਮੱਕਾ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the financial condition of aries people will be good
      ਮੇਖ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      5 ਮਾਰਚ ਨੂੰ ਬਣ ਰਿਹਾ ਹੈ ਸੂਰਜ-ਸ਼ੁੱਕਰ ਦਾ ਮਹਾਂ-ਸੰਯੋਗ; 5 ਰਾਸ਼ੀਆਂ 'ਤੇ...
    • danger is looming over these zodiac signs today
      ਸਾਵਧਾਨ! ਅੱਜ ਇਨ੍ਹਾਂ ਰਾਸ਼ੀਆਂ 'ਤੇ ਮੰਡਰਾ ਰਿਹਾ ਹੈ ਖ਼ਤਰਾ; ਕਾਰੋਬਾਰ 'ਚ ਵੀ ਹੋ...
    • the business and work conditions of taurus people will be good
      ਬ੍ਰਿਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • these zodiac signs have bright fortunes
      ਅੱਜ ਤੋਂ ਬਦਲ ਰਹੀ ਹੈ 'ਮੰਗਲ' ਦੀ ਚਾਲ; ਅਗਲੇ ਕੁਝ ਘੰਟਿਆਂ 'ਚ ਇਨ੍ਹਾਂ ਰਾਸ਼ੀਆਂ...
    • capricorn people will have better hearing in court
      ਮਕਰ ਰਾਸ਼ੀ ਵਾਲਿਆਂ ਦੀ ਕੋਰਟ 'ਚ ਸੁਣਵਾਈ ਰਹੇਗੀ ਬਿਹਤਰ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • the stars of aries people will be good in terms of work
      ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਸਹੀ ਰਹੇਗਾ, ਤੁਸੀਂ ਵੀ ਦੇਖੋ...
    • zodiac signs
      ਇੱਕ ਕਤਾਰ 'ਚ ਨਜ਼ਰ ਆਉਣਗੇ 6 ਗ੍ਰਹਿ; ਇਨ੍ਹਾਂ 6 ਰਾਸ਼ੀਆਂ ਦੀ ਜ਼ਿੰਦਗੀ 'ਚ ਆਏਗਾ...
    • aquarius people will have good work conditions
      ਕੁੰਭ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      ਹੋਲੀ ਤੋਂ ਪਹਿਲਾਂ ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ 'ਚਾਂਦੀ', 2 ਮਾਰਚ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +