ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖੇਗਾ ਪਰ ਬਾਅਦ ’ਚ ਹਰ ਫ੍ਰੰਟ ’ਤੇ ਅਹਿਤਿਆਤ ਰੱਖਣ ਦੀ ਜ਼ਰੂਰਤ ਹੋਵੇਗੀ।
ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਕਮਜ਼ੋਰ, ਮਨ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਜਿਹਾ ਰਹੇਗਾ ਪਰ ਬਾਅਦ ’ਚ ਫੈਮਿਲੀ ਫ੍ਰੰਟ ’ਤੇ ਤਣਾਅ-ਨਾਰਾਜ਼ਗੀ ਵਧਣ ਦਾ ਡਰ।
ਮਿਥੁਨ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਹਰ ਫ੍ਰੰਟ ’ਤੇ ਆਪ ਦੀ ਗੱਲ ਸੁਣੀ ਸਮਝੀ ਜਾਵੇਗੀ ਪਰ ਬਾਅਦ ’ਚ ਨਿਰਾਸ਼ਾ-ਮਾਯੂਸੀ ਅਤੇ ਡਾਵਾਂਡੋਲ ਮਨ ਬਣਿਆ ਰਹੇਗਾ।
ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਸਫਲਤਾ ਦੇਵੇਗਾ ਅਤੇ ਇੱਜ਼ਤਮਾਣ ਵਧਾਏਗਾ ਪਰ ਬਾਅਦ ’ਚ ਮਾਨਸਿਕ ਬੇਚੈਨੀ ਵਧੇਗੀ, ਸੋਚ ’ਚ ਨੈਗੇਟਿਵਿਟੀ ਵਧੇਗੀ।
ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਭੱਜਦੌੜ, ਵਿਅਸਤਤਾ ਰੱਖਣ ਵਾਲਾ ਪਰ ਬਾਅਦ ’ਚ ਕਿਸੇ ਵੀ ਸਰਕਾਰੀ ਕੰਮ ਨੂੰ ਹੱਥ ’ਚ ਲੈਣ ਦਾ ਰਿਸਕ ਨਹੀਂ ਲੈਣਾ ਚਾਹੀਦਾ।
ਕੰਨਿਆ : ਸਿਤਾਰਾ ਬਾਅਦ ਦੁਪਹਿਰ ਤੱਕ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਕੰਮਕਾਜੀ ਸਾਥੀ ਲੱਤ ਖਿੱਚਣਾ ਸ਼ੁਰੂ ਕਰ ਸਕਦੇ ਹਨ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਕੰਮਾਂ ’ਚ ਸਫਲਤਾ ਦੇਵੇਗਾ ਪਰ ਬਾਅਦ ’ਚ ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।
ਬ੍ਰਿਸ਼ਚਕ : ਜਨਰਲ ਸਿਤਾਰਾ ਬਾਅਦ ਦੁਪਹਿਰ ਤੋਂ ਪਹਿਲੇ ਅਤੇ ਬਾਅਦ ਦੁਪਹਿਰ ਦੇ ਬਾਅਦ ਕਮਜ਼ੋਰ ਹੋਵੇਗਾ, ਕਿਸੇ ਤਰ੍ਹਾਂ ਦੇ ਰਿਸਕ ਦਾ ਖਤਰਾ ਨਾ ਚੁੱਕੋ।
ਧਨ : ਸਿਤਾਰਾ ਬਾਅਦ ਦੁਪਹਿਰ ਤੱਕ ਵਪਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ ਪਰ ਬਾਅਦ ’ਚ ਨੁਕਸਾਨ ਦਾ ਖਤਰਾ ਵਧੇਗਾ, ਖਰਚ ਬੇ-ਕਾਬੂ ਰਹਿਣਗੇ।
ਮਕਰ : ਸਿਤਾਰਾ ਬਾਅਦ ਦੁਪਹਿਰ ਤੱਕ ਸਰਕਾਰੀ ਕੰਮਾਂ ਨੂੰ ਸੰਵਾਰਨ, ਜਨਰਲ ਤੌਰ ’ਤੇ ਕਦਮ ਬੜ੍ਹਤ ਵਲ ਰੱਖਣ ਵਾਲਾ ਪਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ।
ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਮਨੋਬਲ ਨੂੰ ਬਣਾਈ ਰੱਖੇਗਾ ਪਰ ਬਾਅਦ ’ਚ ਸਰਕਾਰੀ ਕੰਮ ’ਚ ਕਿਸੇ ਨਾ ਕਿਸੇ ਪੰਗੇ ਦੇ ਜਾਗਣ ਦਾ ਡਰ ਰਹੇਗਾ।
ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਸਿਹਤ ਨੂੰ ਅਪਸੈੱਟ ਰੱਖਣ ਵਾਲਾ ਪਰ ਬਾਅਦ ’ਚ ਵੀ ਪੰਗੇ-ਪੇਚੀਦਗੀਆਂ ਦੇ ਜਾਗਣ ਦਾ ਡਰ ਬਣਿਆ ਰਹਿ ਸਕਦਾ ਹੈ।
ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY