Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    4:44:42 AM

  • heartbreaking accident in greece

    ਗ੍ਰੀਸ 'ਚ ਰੂਹ ਕੰਬਾਊ ਹਾਦਸਾ: ਅੱਗ ਬੁਝਾਉਣ ਗਏ ਦੋ...

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਸਿੰਘ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਸਿੰਘ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Edited By Anmol Tagra,
  • Updated: 23 Jan, 2024 06:14 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਬਣੀ ਰਹੇਗੀ, ਕੰਮਕਾਜੀ ਕੰਮਾਂ ਨੂੰ ਉਸ ਦੇ ਟਾਰਗੈੱਟ ਵੱਲ ਲੈ ਜਾਣ ਲਈ ਆਪ ਬਹੁਤ ਐਕਟਿਵ ਰਹੋਗੇ।

ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਰੈਡੀਮੇਡ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਲਾਭਕਾਰੀ ਰਹੇਗੀ।

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਸੈਰ ਸਫਰ ਦੀ ਚਾਹਤ ਰਹੇਗੀ ਪਰ ਡਿੱਗਣ-ਫਿਸਲਣ ਦਾ ਡਰ ਰਹੇਗਾ।

ਕਰਕ : ਕਿਉਂਕਿ ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ ਹੈ, ਇਸ ਲਈ ਲੈਣ-ਦੇਣ ਦੇ ਕੰਮਾਂ ’ਚ ਪੂਰੀ ਤਰ੍ਹਾਂ ਸੁਚੇਤ ਰਹਿਣਾ ਸਹੀ ਰਹੇਗਾ, ਸਫਰ ਵੀ ਹਾਨੀ-ਪ੍ਰੇਸ਼ਾਨੀ ਵਾਲਾ ਹੋਵੇਗਾ।

ਸਿੰਘ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ।

ਕੰਨਿਆ : ਸਰਕਾਰ ਦਰਬਾਰ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਅਫਸਰਾਂ ’ਚ ਆਪ ਦੀ ਪੈਠ ਲਿਹਾਜ਼ਦਾਰੀ ਵਧੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਤੁਲਾ : ਜਨਰਲ ਸਿਤਾਰਾ ਜ਼ੋਰਦਾਰ, ਯਤਨ ਕਰਨ ’ਤੇ ਕੋਈ ਉਦੇਸ਼ ਮਨੋਰਥ-ਪ੍ਰੋਗਰਾਮ ਸਿਰੇ ਚੜ੍ਹੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।

ਬ੍ਰਿਸ਼ਚਕ : ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਅਤੇ ਮਨ ਨੂੰ ਡਿਸਟਰਬ ਰੱਖਣ ਵਾਲਾ, ਉਂਝ ਲਿਖਣ-ਪੜ੍ਹਨ ਅਤੇ ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਨਿਪਟਾਓ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਨਰਲ ਕੰਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰਨੀ ਚਾਹੀਦੀ ਹੈ।

ਮਕਰ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ, ਸਫਰ ਵੀ ਨਾ ਕਰੋ, ਕਿਉਂਕਿ ਉਹ ਪ੍ਰੇਸ਼ਾਨੀ ਵਾਲਾ ਹੋਵੇਗਾ।

ਕੁੰਭ : ਜਨਰਲ ਸਿਤਾਰਾ ਮਜ਼ਬੂਤ, ਮਨੋਬਲ-ਦਬਦਬਾ ਬਣਿਆ ਰਹੇਗਾ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਮੀਨ : ਯਤਨ ਕਰਨ ’ਤੇ ਕਿਸੇ ਜਾਇਦਾਦੀ ਕੰਮ ’ਚ ਕੁਝ ਨਾ ਕੁਝ ਬਿਹਤਰੀ ਹੋ ਸਕਦੀ ਹੈ, ਉਂਝ ਹਰ ਪੱਖੋਂ ਬਿਹਤਰੀ ਹੋਵੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

23 ਜਨਵਰੀ 2024, ਮੰਗਲਵਾਰ

ਪੋਹ ਸੁਦੀ ਤਿੱਥੀ ਤਰੋਦਸ਼ੀ (ਰਾਤ 8.40 ਤੱਕ) ਅਤੇ ਮਗਰੋਂ ਤਿੱਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਮਕਰ ’ਚ 

ਚੰਦਰਮਾ     ਮਿਥੁਨ ’ਚ  

ਮੰਗਲ     ਧਨ ’ਚ

ਬੁੱਧ      ਧਨ ’ਚ

ਗੁਰੂ      ਮੇਖ ’ਚ 

ਸ਼ੁੱਕਰ    ਧਨ ’ਚ

ਸ਼ਨੀ    ਕੁੰਭ ’ਚ

ਰਾਹੂ     ਮੀਨ ’ਚ                                                     

ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2080, ਮਾਘ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ :1945, ਮਿਤੀ: 3 (ਮਾਘ), ਹਿਜਰੀ ਸਾਲ 1445, ਮਹੀਨਾ: ਰਜਬ, ਤਰੀਕ : 11, ਸੂਰਜ ਉਦੇ ਸਵੇਰੇ 7.29 ਵਜੇ, ਸੂਰਜ ਅਸਤ ਸ਼ਾਮ 5.50 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (23-24 ਮੱਧ ਰਾਤ 6.27 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਏਂਦਰ (ਸਵੇਰੇ 8.04 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ: ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਭੋਮ ਪ੍ਰਦੋਸ਼ ਵਰਤ, ਨੇਤਾ ਜੀ ਸੁਭਾਸ਼ ਚੰਦਰ ਬੋਸ ਜਯੰਤੀ। 

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਮਕਰ ਤੇ ਕੁੰਭ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਸਟ੍ਰਾਂਗ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

NEXT STORY

Stories You May Like

  • the star of cancer people will dominate in every aspect
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • the luck of these 3 zodiac signs will shine on the first monday
    ਸਾਉਣ ਦੇ ਪਹਿਲੇ ਸੋਮਵਾਰ ਚਮਕੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਹੋਵੇਗਾ ਬੰਪਰ ਲਾਭ, ਬਣ ਰਿਹਾ ਸ਼ੁਭ ਸੰਯੋਗ
  • today  the luck of these zodiac signs will shine
    ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ ! ਚੰਦਰਮਾ ਗੋਚਰ ਨਾਲ ਹੋਵੇਗਾ ਵਿੱਤੀ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • the star of aries will be good for business
    ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰ ਲਈ ਵਧੀਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • the fortune of these 3 zodiac signs will shine the king of planets
    ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ! ਗ੍ਰਹਿਾਂ ਦਾ ਰਾਜਾ ਸੂਰਜ ਬਦਲ ਰਿਹਾ ਚਾਲ, ਹੋ ਜਾਓਗੇ ਮਾਲਾਮਾਲ
  • these 4 zodiac signs are going to be wealthy
    ਇਹ 4 ਰਾਸ਼ੀਆਂ ਹੋਣ ਜਾ ਰਹੀਆਂ ਮਾਲਾਮਾਲ ! ਨਵਪੰਚਮ ਯੋਗ ਨਾਲ ਮਿਲੇਗਾ ਧਨ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • zodiac signs
    ਮਹੀਨੇ ਦੇ ਪਹਿਲੇ ਹੀ ਦਿਨ ਇਨ੍ਹਾਂ ਰਾਸ਼ੀਆਂ ਦੇ ਲੋਕ ਰਹਿਣ ਸਾਵਧਾਨ, ਆਰਥਿਕ ਤੇ ਪ੍ਰੇਮ ਸਬੰਧਾਂ 'ਤੇ ਪਵੇਗਾ ਅਸਰ
  • sagittarius people will remain busy in terms of work
    ਧਨੁ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਰਹੇਗਾ ਵਿਅਸਤ, ਜਾਣੋ ਆਪਣੀ ਰਾਸ਼ੀ ਦਾ ਹਾਲ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac signs
      1 ਅਗਸਤ ਤੋਂ ਬਦਲੇਗੀ ਸ਼ੁੱਕਰ ਦੀ ਚਾਲ, ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦੀ...
    • these 5 zodiac signs will have bright luck
      ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਨੋਟਾਂ ਦੇ ਲੱਗ ਜਾਣਗੇ ਢੇਰ, ਨੌਕਰੀ...
    • these 4 zodiac signs will be lucky on the first day of sawan
      ਸਾਵਣ ਦੇ ਪਹਿਲੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲਕੀ' ! ਕਰੀਅਰ 'ਚ ਮਿਲੇਗਾ ਬੰਪਰ...
    • the financial condition of aquarius people will remain tight
      ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਤੰਗ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • these 3 zodiac signs will start having good days in terms of love relationships
      ਪ੍ਰੇਮ ਸਬੰਧਾਂ ਨੂੰ ਲੈ ਕੇ ਇਨ੍ਹਾਂ 3 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' !...
    • horoscope
      ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • be careful if you have 3 zodiac signs
      ਪੈਸਿਆਂ ਦੇ ਮਾਮਲੇ ਇਹ 3 ਰਾਸ਼ੀਆਂ ਹੋ ਜਾਣ ਸਾਵਧਾਨ ! ਟੁੱਟੇਗਾ ਮੁਸੀਬਤਾਂ ਦਾ ਪਹਾੜ,...
    • the star of virgo will bring success on every front
      ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਫਰੰਟ 'ਤੇ ਸਫਲਤਾ ਦਿਵਾਏਗਾ, ਜਾਣੋ ਆਪਣੀ...
    • horoscope astrology
      ਅੱਜ ਤੋਂ 11 ਦਸੰਬਰ ਤਕ ਇਨ੍ਹਾਂ ਰਾਸ਼ੀ ਵਾਲਿਆਂ ਦੀ ਹੋਵੇਗੀ ਚਾਂਦੀ! ਬਰਸੇਗੀ ਸ਼ਨੀ...
    • pisces people will have good work conditions
      ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +