Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    2:09:12 PM

  • punjab will never accept traitors in future elections raja warring

    ਪੰਜਾਬ ਭਵਿੱਖ ਦੀਆਂ ਚੋਣਾਂ 'ਚ ਕਦੇ ਵੀ ਗੱਦਾਰ ਨੂੰ...

  • rbi increases collateral free loan limit from rs 10 lakh

    RBI ਨੇ ਛੋਟੇ ਕਾਰੋਬਾਰੀਆਂ ਨੂੰ ਦਿੱਤੀ ਵੱਡੀ ਰਾਹਤ,...

  • 271 crore released immediately for sc students harsimrat kaur badal

    SC ਵਿਦਿਆਰਥੀਆਂ ਨਾਲ ਧੋਖਾ ਕਰ ਰਹੀ ਆਮ ਆਦਮੀ ਪਾਰਟੀ...

  • uncle of deceased lucky oberoi makes important revelations in shooting case

    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮਿਥੁਨ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਮਿਥੁਨ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Edited By Anmol Tagra,
  • Updated: 06 Feb, 2024 05:51 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।

ਬ੍ਰਿਖ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਆਲਤੂ-ਫਾਲਤੂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰੋ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ, ਅਪਰੋਚ ਰਹੇਗੀ।

ਕਰਕ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਸਮੇਂ ਤਿਆਰ ਰਹਿਣਗੇ, ਸਫਰ ਵੀ ਨਾ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਸਿੰਘ : ਸੰਤਾਨ ਦੇ ਸਹਿਯੋਗ-ਸੁਪੋਰਟ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਉਸ ਦਾ ਸਹਿਯੋਗ ਫਰੂਟਫੁੱਲ ਹੋ ਸਕਦਾ ਹੈ।

ਕੰਨਿਆ : ਕਿਉਂਕਿ ਜਨਰਲ ਸਿਤਾਰਾ ਸਟ੍ਰਾਂਗ ਹੈ, ਇਸ ਲਈ ਯਤਨ ਕਰਨ ’ਤੇ ਕੋਈ ਅਦਾਲਤੀ ਕੰਮ ਸੁਲਝ ਸਕਦਾ ਹੈ, ਮਾਣ-ਸਨਮਾਨ ਪ੍ਰਭਾਵ ਦਬਦਬਾ ਬਣਿਆ ਰਹੇਗਾ।

ਤੁਲਾ : ਕਿਸੇ ਸੱਜਣ-ਮਿੱਤਰ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਉਲਝੀ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਕੰਸਲਟੈਂਸੀ, ਟੂਰਿਜ਼ਮ, ਪ੍ਰਿੰਟਿੰਗ, ਪਬਲੀਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਮਕਰ : ਕਿਉਂਕਿ ਉਲਝਣਾਂ-ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਸਿਤਾਰਾ ਹੈ, ਇਸ ਲਈ ਹਰ ਫਰੰਟ ’ਤੇ ਆਪ ਨੂੰ ਸੁਚੇਤ ਰਹਿਣਾ ਚਾਹੀਦਾ ਹੈ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ।

ਕੁੰਭ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਅਤੇ ਪਲਾਨਿੰਗ ਵੀ ਫਰੂਟਫੁੱਲ ਰਹੇਗੀ, ਵੈਸੇ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਮੀਨ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਮਿਹਰਬਾਨ ਰਹਿਣਗੇ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਅਰਥ ਦਸ਼ਾ ਵੀ ਸੰਤੋਖਜਨਕ ਰਹੇਗੀ।

6 ਫਰਵਰੀ 2024, ਮੰਗਲਵਾਰ

ਮਾਘ ਵਦੀ ਤਿੱਥੀ ਇਕਾਦਸ਼ੀ (ਸ਼ਾਮ 4.08 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਮਕਰ ’ਚ

ਬੁੱਧ ਮਕਰ ’ਚ

ਗੁਰੂ ਮੇਖ ’ਚ

ਸ਼ੁੱਕਰ ਧਨ ’ਚ

ਸ਼ਨੀ ਕੁੰਭ ’ਚ

ਰਾਹੂ ਮੀਨ ’ਚ                                                 

ਕੇਤੂ ਕੰਨਿਆ ’ਚ

ਬਿਕ੍ਰਮੀ ਸੰਮਤ : 2080, ਮਾਘ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ :1945, ਮਿਤੀ : 17 (ਮਾਘ), ਹਿਜਰੀ ਸਾਲ 1445, ਮਹੀਨਾ : ਰਜਬ, ਤਰੀਕ : 25, ਸੂਰਜ ਉਦੇ ਸਵੇਰੇ 7.21 ਵਜੇ, ਸੂਰਜ ਅਸਤ ਸ਼ਾਮ 6.03 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਸਵੇੇੇੇਰੇ 7.35 ਤਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਜਿਹੜਾ 7 ਫਰਵਰੀ ਸਵੇਰੇ 6.27 ਤਕ ਰਹੇਗਾ, ਯੋਗ : ਵਿਆਘਾਤ (ਸਵੇੇਰੇ 8.50 ਤਕ) ਅਤੇ ਮਗਰੋਂ ਯੋਗ ਹਰਸ਼ਣ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਸਵੇਰੇ 7.35 ਤਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸਵੇਰੇ 7.35 ਤਕ ਜੰਮੇ ਬੱਚੇ ਨੂੰ ਜੇਸ਼ਠਾ ਨਕੱਸ਼ਤਰ ਦੀ ਅਤੇ ਮਗਰੋਂ ਮੂਲਾ ਨਕੱਸ਼ਤਰ ਦੀ ਪੂਜਾ ਲੱਗੇਗੀ, ਮੂਲਾ ਨਕੱਸ਼ਤਰ ਦੀ ਪੂਜਾ 7 ਫਰਵਰੀ ਸਵੇਰੇ 6.27 ਤਕ ਜੰਮੇ ਬੱਚੇ ਨੂੰ ਲੱਗੇਗੀ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ, ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਓਹਾਰ : ਛੱਟ ਤਿਲਾ ਇਕਾਦਸ਼ੀ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਬ੍ਰਿਖ ਤੇ ਮਕਰ ਰਾਸ਼ੀ ਵਾਲਿਆਂ ਦਾ ਆਰਥਿਕ ਸਿਤਾਰਾ ਲਾਭ ਵਾਲਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

NEXT STORY

Stories You May Like

  • the fate of these 3 zodiac signs will change from today
    ਅੱਜ ਤੋਂ ਇਨ੍ਹਾਂ 3 ਰਾਸ਼ੀਆਂ ਦੀ ਬਦਲੇਗੀ ਕਿਸਮਤ, ਵਰ੍ਹੇਗਾ ਪੈਸਿਆਂ ਦਾ ਮੀਂਹ
  • zodiac signs
    ਦੁਰਲੱਭ 'ਪੰਚਗ੍ਰਹੀ ਰਾਜਯੋਗ': ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ ਅੰਧਾਧੁੰਦ ਕਮਾਈ
  • horoscope
    ਸਿੰਘ ਰਾਸ਼ੀ ਵਾਲਿਆਂ ਨੂੰ ਵਪਾਰ-ਕਾਰੋਬਾਰ 'ਚ ਹੋਵੇਗਾ ਲਾਭ, ਦੇਖੋ ਆਪਣੀ ਰਾਸ਼ੀ
  • the amazing sight of blood moon will be visible in india
    Blood Moon 2026: ਭਾਰਤ 'ਚ ਦਿਖਾਈ ਦੇਵੇਗਾ 'ਬਲੱਡ ਮੂਨ' ਦਾ ਅਦਭੁਤ ਨਜ਼ਾਰਾ, ਰਾਸ਼ੀਆਂ 'ਤੇ ਕੀ ਪਵੇਗਾ ਅਸਰ!
  • today the fortune of these 3 zodiac signs will shine
    ਅੱਜ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਵਪਾਰ 'ਚ ਮਿਲੇਗੀ ਵੱਡੀ ਸਫਲਤਾ
  • capricorn people will be dominant on every front
    ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਮੋਰਚੇ 'ਤੇ ਹਾਵੀ-ਪ੍ਰਭਾਵੀ ਰਹਿਣ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ
  • zodiac signs
    ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ: ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ
  • mahashivratri 2026 rashifal lucky zodiac
    ਮਹਾਸ਼ਿਵਰਾਤਰੀ ਤੋਂ ਇਨ੍ਹਾਂ 4 ਰਾਸ਼ੀਆਂ ਦੀ ਖੁੱਲ੍ਹ ਜਾਵੇਗੀ ਕਿਸਮਤ, ਹੋ ਜਾਣਗੇ ਮਾਲਾਮਾਲ
  • uncle of deceased lucky oberoi makes important revelations in shooting case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ
  • sukhpal singh khaira statement
    ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੇ -ਪੰਜਾਬ 'ਚ ਕਾਨੂੰਨ...
  • pargat singh slams punjab government
    ਪੰਜਾਬ 'ਚ ਲੱਗ ਸਕਦੈ ਰਾਸ਼ਟਰਪਤੀ ਰਾਜ, ਸੁੱਤੀ ਪਈ ਹੈ ਪੰਜਾਬ ਸਰਕਾਰ: ਪਰਗਟ ਸਿੰਘ
  • new murder lucky oberoi shot dead in jalandhar cctv footage
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
  • bikram majithia slams bhagwant mann
    'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
  • railway gate of tarn taran will remain closed for 2 days
    ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ
  • sukhbir singh badal said cm bhagwant mann should resign
    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
Trending
Ek Nazar
bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ ਦਰਜ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • business conditions of aquarius people will be good
      ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      ਚਾਂਦੀ ਪਾਉਂਦੇ ਹੀ ਪਲਟ ਜਾਂਦੀ ਹੈ ਇਨ੍ਹਾਂ 3 ਰਾਸ਼ੀਆਂ ਦੀ ਤਕਦੀਰ, ਦੂਰ ਰਹਿੰਦੀ ਹੈ...
    • shani sade sati 2026 to 2027
      3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...
    • the financial condition of aquarius people will be good
      ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      6 ਫਰਵਰੀ ਨੂੰ ਖੁੱਲ੍ਹਣਗੇ ਕਿਸਮਤ ਦੇ ਤਾਲੇ, ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ...
    • surya grahan  rashifal  money  luck
      ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ ਚਮਕਾਏਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ ! ਪੈਸੇ ਦੀ...
    • with magh purnima the movement of planets change your destiny
      ਮਾਘ ਪੂਰਨਿਮਾ ਨਾਲ ਗ੍ਰਹਿਆਂ ਦੀ ਚਾਲ ਬਦਲੇਗੀ ਤੁਹਾਡੀ ਕਿਸਮਤ, ਇਨ੍ਹਾਂ ਰਾਸ਼ੀਆਂ ਦੇ...
    • business conditions of cancer zodiac sign people will be good
      ਕਰਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      ਇਨ੍ਹਾਂ 3 ਰਾਸ਼ੀਆਂ ਲਈ ਖ਼ਤਰੇ ਦੀ ਘੰਟੀ, ਫਰਵਰੀ 'ਚ ਵਧ ਸਕਦੀਆਂ ਹਨ ਮੁਸ਼ਕਲਾਂ
    • february yoga of 5 planets affect the natives of all the ascendants
      ਫਰਵਰੀ 'ਚ ਕੁੰਭ ਰਾਸ਼ੀ 'ਚ ਬਣੇਗਾ 5 ਗ੍ਰਹਿਆਂ ਦਾ ਯੋਗ, ਸਾਰੇ ਲਗਨਾਂ ਦੇ ਜਾਤਕਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +