Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    5:42:52 PM

  • sc s important comment on firecrackers on diwali

    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • msp on crops

    ਕਿਸਾਨਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ ! ਕਣਕ ਸਣੇ 6...

  • plane passengers describe incident

    'ਸਾਨੂੰ ਲੱਗਾ ਕਿ ਜਹਾਜ਼ ਕ੍ਰੈਸ਼ ਹੋ ਜਾਣਾ ਤੇ ਅਸੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਕੁੰਭ ਰਾਸ਼ੀ ਵਾਲੇ ਖਾਣ-ਪੀਣ ਦਾ ਰੱਖੋ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਕੁੰਭ ਰਾਸ਼ੀ ਵਾਲੇ ਖਾਣ-ਪੀਣ ਦਾ ਰੱਖੋ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Edited By Anmol Tagra,
  • Updated: 27 Feb, 2024 05:42 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਅਸ਼ਾਂਤ, ਡਿਸਟਰਬ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ’ਤੇ ਮੁਸ਼ਕਲ ਮਹਿਸੂਸ ਕਰੋਗੇ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਬ੍ਰਿਖ : ਕਿਉਂਕਿ ਮਨ ’ਤੇ ਗਲਤ ਅਤੇ ਨੈਗੇਟਿਵ ਸੋਚ ਪ੍ਰਭਾਵੀ ਰਹਿ ਸਕਦੀ ਹੈ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕਿਸੇ ਸਮੇਂ ਕੋਈ ਗਲਤੀ ਨਾ ਹੋ ਜਾਵੇ।

ਮਿਥੁਨ : ਭਾਰੀ ਭਰਕਮ ਕੋਸ਼ਿਸ਼ ਦੇ ਬਾਵਜੂਦ ਵੀ ਆਪ ਨੂੰ ਆਪਣੇ ਜਾਇਦਾਦੀ ਕੰਮ ਨੂੰ ਅੱਗੇ ਵਧਾਉਣ ’ਚ ਕੋਈ ਖਾਸ ਸਫਲਤਾ ਨਾ ਮਿਲੇਗੀ, ਵੈਸੇ ਤੇਜ ਪ੍ਰਭਾਵ ਬਣਿਆ ਰਹੇਗਾ।

ਕਰਕ : ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ, ਸਿਤਾਰਾ ਆਪ ਨੂੰ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖਣਾ ਜ਼ਰੂਰੀ ਹੋਵੇਗਾ।

ਸਿੰਘ : ਆਪ ਨੂੰ ਆਪਣੇ ਕਾਰੋਬਾਰੀ ਯਤਨਾਂ ਨੂੰ ਅੱਗੇ ਵਧਾਉਣ ’ਚ ਸਫਲਤਾ ਮਿਲੇਗੀ ਪਰ ਨਤੀਜਾ ਉਮੀਦ ਤੋਂ ਘੱਟ ਮਿਲੇਗਾ, ਜਨਰਲ ਹਾਲਾਤ ਵੀ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।

ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਪਰ ਫੈਮਿਲੀ ਫਰੰਟ ’ਤੇ ਥੋੜ੍ਹੀ ਬਹੁਤ ਖਿਚਾਤਣੀ, ਤਣਾਅ ਅਤੇ ਪ੍ਰੇਸ਼ਾਨੀ ਦਿਸ ਸਕਦੀ ਹੈ।

ਤੁਲਾ : ਸਿਤਾਰਾ ਅਰਥ ਦਸ਼ਾ ਤੰਗ ਰੱਖਣ ਵਾਲਾ, ਇਸ ਲਈ ਖਰਚਿਆਂ ’ਤੇ ਕਾਬੂ ਕਰਨ ਦਾ ਯਤਨ ਕਰੋ, ਕਿਸੇ ਦੀ ਜ਼ਮਾਨਤ ਨਾ ਦੇਣਾ ਵੀ ਸਹੀ ਰਹੇਗਾ।

ਬ੍ਰਿਸ਼ਚਕ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ  ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ। 

ਧਨ : ਕਿਸੇ ਸਰਕਾਰੀ ਕੰਮ ਲਈ ਜਿਹੜਾ ਵੀ ਯਤਨ ਕਰੋ, ਪੂਰਾ ਜ਼ੋਰ ਲਗਾ ਕੇ ਕਰਨਾ ਸਹੀ ਰਹੇਗਾ, ਕਿਉਂਕਿ ਅਫਸਰਾਂ ਦੇ ਰੁਖ ’ਚ ਕੁਝ ਸਖਤੀ ਨਜ਼ਰ ਆਵੇਗੀ।

ਮਕਰ : ਮਨ ’ਤੇ ਨੈਗੇਟਿਵ ਸੋਚ ਪ੍ਰਭਾਵੀ ਰਹੇਗੀ, ਇਸ ਲਈ ਗਲਤ ਕੰਮਾਂ ਵਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਕੁੰਭ : ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ, ਕਿਉਂਕਿ ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜਿਆ-ਵਿਗੜਿਆ ਰਹਿ ਸਕਦਾ ਹੈ।

ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਫੈਮਿਲੀ ਫਰੰਟ ’ਤੇ ਕੁਝ ਕਿਹਾ ਸੁਣੀ ਹੋ ਜਾਣ ਦਾ ਡਰ ਰਹੇਗਾ।

27 ਫਰਵਰੀ 2024, ਮੰਗਲਵਾਰ

ਫੱਗਣ ਵਦੀ ਤਿੱਥੀ ਤੀਜ (27-28 ਮੱਧ ਰਾਤ 1.54 ਤੱਕ) ਅਤੇ ਮਗਰੋਂ ਤਿੱਥੀ ਚੌਥ। 

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਕੁੰਭ ’ਚ 

ਚੰਦਰਮਾ    ਕੰਨਿਆ  ’ਚ  

ਮੰਗਲ     ਮਕਰ ’ਚ

ਬੁੱਧ      ਕੁੰਭ ’ਚ

ਗੁਰੂ      ਮੇਖ ’ਚ 

ਸ਼ੁੱਕਰ    ਮਕਰ ’ਚ

ਸ਼ਨੀ    ਕੁੰਭ ’ਚ

ਰਾਹੂ     ਮੀਨ ’ਚ                                                     

ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ :  2080, ਫੱਗਣ ਪ੍ਰਵਿਸ਼ਟੇ 15 , ਰਾਸ਼ਟਰੀ ਸ਼ਕ ਸੰਮਤ : 1945, ਮਿਤੀ : 8 (ਫੱਗਣ), ਹਿਜਰੀ ਸਾਲ 1445, ਮਹੀਨਾ : ਸ਼ਬਾਨ, ਤਰੀਕ : 16, ਸੂਰਜ ਉਦੇ ਸਵੇਰੇ 7.02 ਵਜੇ, ਸੂਰਜ ਅਸਤ ਸ਼ਾਮ 6.20 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਪੂਰਾ ਦਿਨ ਰਾਤ), ਯੋਗ : ਸ਼ੂਲ (ਸ਼ਾਮ 4.25 ਤਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ: ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ, ਦੁਪਹਿਰ 12.35 ਤੋਂ ਲੈ ਕੇ 27-28 ਮੱਧ ਰਾਤ 1.54 ਤਕ) ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ, ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸ਼ਾਮ ਸਾਢੇ ਚਾਰ ਵਜੇ ਤਕ, ਪੁਰਬ ਦਿਵਸ ਅਤੇ ਤਿਓਹਾਰ : ਸ਼ਹੀਦ ਚੰਦਰ ਸ਼ੇਖਰ ਆਜ਼ਾਦ ਬਲਿਦਾਨ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਮੇਖ ਰਾਸ਼ੀ ਵਾਲੇ ਰੱਖਣ ਦੁਸ਼ਮਣਾਂ 'ਤੇ ਨਜ਼ਰ, ਬ੍ਰਿਖ ਰਾਸ਼ੀ ਵਾਲਿਆਂ ਨੂੰ ਹੋਵੇਗੀ ਮਾਨ-ਸਨਮਾਨ ਦੀ ਪ੍ਰਾਪਤੀ

NEXT STORY

Stories You May Like

  • today the doors of fortune will open for these 4 zodiac signs
    ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ ਹੋਵੇਗਾ ਵਾਧਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • horoscope
    ਮੇਖ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਮਿਲੇਗਾ ਲਾਭ, ਦੇਖੋ ਆਪਣੀ ਰਾਸ਼ੀ ਦਾ ਹਾਲ
  • zodiac sign
    2 ਅਕਤੂਬਰ ਤੋਂ ਵਧਣ ਵਾਲੀ ਹੈ ਇਨ੍ਹਾਂ ਰਾਸ਼ੀਆਂ ਦੀ ਕਮਾਈ, ਹੋਵੇਗਾ ਪੈਸਾ ਹੀ ਪੈਸਾ
  • saturn  s entry into taurus
    ਸ਼ਨੀ ਦਾ ਬ੍ਰਿਖ ਰਾਸ਼ੀ 'ਚ ਪ੍ਰਵੇਸ਼: ਭਾਰਤ ਤੇ ਗਲੋਬਲ ਆਰਥਿਕਤਾ 'ਤੇ ਪਵੇਗਾ ਭਾਰੀ ਅਸਰ
  • luck will shine for these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਪਿਆਰ ਤੇ ਪੈਸਿਆਂ ਦੇ ਖੁੱਲ੍ਹਣਗੇ ਰਾਹ
  • business and work prospects will improve for aries natives
    ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਇਨ੍ਹਾਂ 6 ਰਾਸ਼ੀਆਂ ਵਾਲਿਆਂ ਲਈ ਮੁਸ਼ਕਲਾਂ ਭਰੇ ਰਹਿਣਗੇ ਅਗਲੇ ਢਾਈ ਮਹੀਨੇ! ਜਾਣੋ ਬਚਾਅ ਦੇ ਸੌਖੇ ਉਪਾਅ
  • the stars will shine brightly for cancer natives in every aspect
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • a shower of wealth awaits these 6 zodiac signs
      ਇਨ੍ਹਾਂ 6 ਰਾਸ਼ੀ ਵਾਲਿਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਧਨ-ਦੌਲਤ 'ਚ ਹੋਵੇਗਾ...
    • these zodiac signs will become wealthy starting monday
      ਸੋਮਵਾਰ ਤੋਂ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਨਵਪੰਚਮ ਯੋਗ ਨਾਲ ਇਨ੍ਹਾਂ ਘਰ...
    • sagittarius natives will see good results in property related matters
      ਧਨੁ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕੰਮ 'ਚ ਚੰਗਾ ਨਤੀਜਾ ਮਿਲੇਗਾ, ਜਾਣੋ ਆਪਣੀ...
    • ketu gochar  rashifal  destiny  rain of money
      ਕੇਤੂ ਗੋਚਰ ਚਮਕਾਏਗਾ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਵਰ੍ਹੇਗਾ ਪੈਸਿਆਂ ਦਾ ਮੀਂਹ
    • the financial and business situation for pisces natives will be good
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • shradh the festival commemorating ancestors
      ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
    • golden time begins for these 5 zodiac signs
      ਇਨ੍ਹਾਂ 5 ਰਾਸ਼ੀਆਂ ਦਾ GOLDEN TIME ਸ਼ੁਰੂ ! ਵਰ੍ਹੇਗਾ ਨੋਟਾਂ ਦਾ ਮੀਂਹ, ਅਗਲੇ 11...
    • items kept under the sink are a cause of financial troubles
      ਰਸੋਈ ਦੀ ਸਿੰਕ ਹੇਠਾਂ ਰੱਖੀਆਂ ਚੀਜ਼ਾਂ ਬਣ ਸਕਦੀਆਂ ਨੇ ਆਰਥਿਕ ਪ੍ਰੇਸ਼ਾਨੀਆਂ ਦਾ...
    • people of these 3 zodiac signs will hit the jackpot on the day of purnima
      ਪੁੰਨਿਆ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਨਵਪੰਚਮ ਯੋਗ ਨਾਲ...
    • business and professional situation for aquarius natives will improve
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਸਥਿਤੀ ਬਿਹਤਰ ਰਹੇਗੀ, ਜਾਣੋ ਆਪਣੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +