Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    2:48:42 AM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Edited By Anmol Tagra,
  • Updated: 28 Feb, 2024 05:19 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਸ਼ਤਰੂ ਦੀ ਅਣਦੇਖੀ ਨਹੀਂ ਕਰਨੀ ਚਾਹੀਦੀ ਕਿਉਂਕਿ ਮੌਕਾ ਮਿਲਣ ’ਤੇ ਉਹ ਕਦੇ ਵੀ ਆਪ ਦਾ ਲਿਹਾਜ਼ ਨਾ ਕਰੇਗਾ, ਮਨ ਵੀ ਟੈਂਸ, ਉਦਾਸ, ਪ੍ਰੇਸ਼ਾਨ, ਡਾਵਾਂਡੋਲ ਰਹੇਗਾ।

ਬ੍ਰਿਖ : ਯਤਨ ਕਰਨ ’ਤੇ ਕੋਈ ਉਦੇਸ਼ ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ ਪਰ ਭਰਪੂਰ ਜ਼ੋਰ ਲਗਾਉਣਾ ਜ਼ਰੂਰੀ ਹੋਵੇਗਾ, ਤੇਜ ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ।

ਮਿਥੁਨ : ਅਦਾਲਤੀ ਕੰਮ ਹੋਣ ਜਾਂ ਜ਼ਮੀਨੀ, ਭਰਪੂਰ ਜ਼ੋਰ ਲਗਾ ਕੇ ਹੀ ਸਫਲਤਾ ਦਾ ਸਕੋਪ ਹੋ ਸਕਦਾ ਹੈ ਪਰ ਵ੍ਹੀਕਲ ਵੀ ਅਲਰਟ ਰਹਿ ਕੇ ਹੀ ਡਰਾਈਵ ਕਰਨਾ ਸਹੀ ਰਹੇਗਾ।

ਕਰਕ : ਬੇਸ਼ੱਕ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਰੱਖੇਗਾ, ਕੰਮਕਾਜੀ ਤੌਰ ’ਤੇ ਵੀ ਆਪ ਐਕਟਿਵ ਰਹੋਗੇ ਪਰ ਹਲਕੀ ਨੇਚਰ ਵਾਲੇ ਲੋਕਾਂ ’ਤੇ ਜ਼ਿਆਦਾ ਭਰੋਸਾ ਨਾ ਕਰੋ।

ਸਿੰਘ : ਕੰਮਕਾਜੀ ਕੰਮਾਂ ਨੂੰ ਅਣਮੰਨੇ ਮਨ ਨਾਲ ਨਾ ਕਰੋ ਕਿਉਂਕਿ ਸਿਤਾਰਾ ਆਪ ਦੀ ਭੱਜ-ਦੌੜ ਮਿਹਨਤ ਦਾ ਪੂਰਾ ਨਤੀਜਾ ਦੇਣ ਵਾਲਾ ਨਹੀਂ ਹੈ।

ਕੰਨਿਆ : ਕੰਮਕਾਜੀ ਦਸ਼ਾ ਠੀਕ-ਠਾਕ ਰਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਵੀ ਕਾਬੂ ਰੱਖਣਾ ਠੀਕ ਰਹੇਗਾ।

ਤੁਲਾ : ਸਿਤਾਰਾ ਕਿਉਂਕਿ ਨੁਕਸਾਨ ਦੇਣ ਵਾਲਾ ਹੈ, ਇਸ ਲਈ ਨਾ ਤਾਂ ਉਧਾਰੀ ਦੇ ਚੱਕਰ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।

ਬ੍ਰਿਸ਼ਚਕ : ਸਿਤਾਰਾ ਧਨ ਲਾਭ ਦੇਣ, ਕਾਰੋਬਾਰੀ ਪਲਾਨਿੰਗ ’ਚੋਂ ਕਿਸੇ ਰੁਕਾਵਟ ਮੁਸ਼ਕਲ ਨੂੰ ਹਟਾਉਣ ਵਾਲਾ, ਸ਼ਤਰੂ ਕਮਜ਼ੋਰ ਰਹਿਣਗੇ।

ਧਨ : ਕਿਉਂਕਿ ਅਫਸਰਾਂ ਦੇ ਰੁਖ ’ਚ ਸਖਤੀ ਅਤੇ ਨਾਰਾਜ਼ਗੀ ਦਿਸੇਗੀ, ਇਸ ਲਈ ਕਿਸੇ ਸਰਕਾਰੀ ਕੰਮ ’ਚ ਕਿਸੇ ਰੁਕਾਵਟ ਮੁਸ਼ਕਲ ਦੇ ਉਭਰਨ ਦਾ ਡਰ।

ਮਕਰ : ਇਰਾਦਿਆਂ ’ਚ ਸਫਲਤਾ ਮਿਲੇਗੀ, ਕੰਮਕਾਜੀ ਭੱਜ- ਦੌੜ ਵਿਅਸਤਤਾ ਬਣੀ ਰਹੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ।

ਮੀਨ : ਕਾਰੋਬਾਰੀ ਕੰਮਾਂ ਦੀ ਦਸ਼ਾ ਸੁਖਦ, ਯਤਨਾਂ ’ਚ ਸਫਲਤਾ ਮਿਲੇਗੀ ਪਰ ਮਨ ’ਤੇ ਨੈਗੇਟਿਵ ਸੋਚ ਦਾ ਅਸਰ ਵਧ ਸਕਦਾ ਹੈ।

28 ਫਰਵਰੀ 2024, ਬੁੱਧਵਾਰ

ਫੱਗਣ ਵਦੀ ਤਿੱਥੀ ਚੌਥ (28-29 ਮੱਧ ਰਾਤ 4.19 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ      ਕੁੰਭ ’ਚ 

ਚੰਦਰਮਾ     ਕੰਨਿਆ ’ਚ  

ਮੰਗਲ     ਮਕਰ ’ਚ

ਬੁੱਧ      ਕੁੰਭ ’ਚ

ਗੁਰੂ      ਮੇਖ ’ਚ 

ਸ਼ੁੱਕਰ    ਮਕਰ ’ਚ

ਸ਼ਨੀ    ਕੁੰਭ ’ਚ

ਰਾਹੂ     ਮੀਨ ’ਚ                                                     

ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2080, ਫੱਗਣ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1945, ਮਿਤੀ: 9 (ਫੱਗਣ), ਹਿਜਰੀ ਸਾਲ 1445, ਮਹੀਨਾ: ਸ਼ਬਾਨ, ਤਰੀਕ : 17, ਸੂਰਜ ਉਦੇ ਸਵੇਰੇ 7.01 ਵਜੇ, ਸੂਰਜ ਅਸਤ ਸ਼ਾਮ 6.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਸਵੇਰੇ 7.33 ਤੱਕ) ਅਤੇ ਮਗਰੋਂ ਨਕਸ਼ੱਤਰ ਚਿੱਤਰਾ, ਯੋਗ : ਗੰਡ (ਸ਼ਾਮ 5.17 ਤੱਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਕੰਨਿਆ ਰਾਸ਼ੀ ’ਤੇ (ਰਾਤ 9 ਵਜੇ ਤੱਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ: ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਚੌਥ ਵਰਤ, ਰਾਸ਼ਟਰੀ ਵਿਗਿਆਨ ਦਿਵਸ, ਡਾ. ਰਾਜਿੰਦਰ ਪ੍ਰਸਾਦ ਪੁੰਨ ਤਿੱਥੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਕੁੰਭ ਰਾਸ਼ੀ ਵਾਲੇ ਖਾਣ-ਪੀਣ ਦਾ ਰੱਖੋ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • horoscope astrology
    19 ਅਗਸਤ ਨੂੰ ਹੋਣ ਜਾ ਰਹੀ ਵੱਡੀ ਤਬਦੀਲੀ! ਇਨ੍ਹਾਂ 5 ਰਾਸ਼ੀਆਂ ਵਾਲਿਆਂ ਦੀ ਹੋਵੇਗੀ ਬੱਲੇ-ਬੱਲੇ
  • lottery will be held for these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ ਲੱਗੇਗੀ ਲਾਟਰੀ ! ਕਾਰੋਬਾਰ 'ਚ ਮਿਲੇਗਾ ਵੱਡਾ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • virgo zodiac sign will be full of confusion and difficulties
    ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਮੁਸ਼ਕਲਾਂ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • surya grahan 2026
    Surya Grahan 2026: ਸਾਲ ਦਾ ਆਖ਼ਰੀ ਸੂਰਜ ਗ੍ਰਹਿਣ ਸਮਾਪਤ, ਸਵੇਰੇ ਬ੍ਰਹਮ ਮਹੂਰਤ 'ਚ ਕਰੋ ਇਹ ਵਿਸ਼ੇਸ਼ ਉਪਾਅ
  • zodiac signs
    ਅੱਜ ਰਾਤ ਬਦਲੇਗੀ ਮੰਗਲ ਦੀ ਚਾਲ, ਇਨ੍ਹਾਂ 3 ਰਾਸ਼ੀਆਂ ਦੀ ਹੋ ਜਾਵੇਗੀ ਬੱਲੇ-ਬੱਲੇ
  • from today 90 days will be heavy for these 4 zodiac signs
    ਅੱਜ ਤੋਂ ਇਨ੍ਹਾਂ 4 ਰਾਸ਼ੀਆਂ ਲਈ 90 ਦਿਨ ਰਹਿਣਗੇ ਭਾਰੀ! ਸੂਰਜ ਗ੍ਰਹਿਣ ਕਾਰਨ ਮੰਡਰਾਏਗਾ ਖਤਰਾ
  • horoscope
    ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਰਹੇਗਾ ਮੋਹਰੀ, ਜਾਣੋ ਆਪਣੀ ਰਾਸ਼ੀ
  • capricorn people will have good financial and business conditions
    ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac signs
      ਅੱਜ ਸਾਉਣ ਸ਼ਿਵਰਾਤਰੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਲੱਗ...
    • rashifal maa lakshmi rajyoga money luck
      ਇਨ੍ਹਾਂ ਰਾਸ਼ੀਆਂ ਲਈ ਬਣ ਰਿਹੈ ਦੁਰਲੱਭ ਰਾਜਯੋਗ ! ਮਾਂ ਲਕਸ਼ਮੀ ਦੀ ਕਿਰਪਾ ਨਾਲ ਹੋ...
    • virgo people will get success in whatever work they try
      ਕੰਨਿਆ ਰਾਸ਼ੀ ਵਾਲੇ ਜਿਹੜੇ ਕੰਮ ਲਈ ਕੋਸ਼ਿਸ਼ ਕਰਨਗੇ ਉਸ 'ਚ ਸਫਲਤਾ ਮਿਲੇਗੀ, ਜਾਣੋ...
    • chaturgrahi rajyog 11 august
      11 ਅਗਸਤ ਨੂੰ ਬਣੇਗਾ 'ਰਾਜਯੋਗ', ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ...
    • today these 4 zodiac signs will have a good time
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਰੀਅਰ 'ਚ ਵੱਡੀ ਉਡਾਣ ਅਤੇ ਧਨ...
    • pisces people will achieve honor and respect
      ਮੀਨ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਹੋਵੇਗੀ ਪ੍ਰਾਪਤੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • the fate of these 2 zodiac signs will change with the transit of the sun
      ਸੂਰਜ ਗੋਚਰ ਨਾਲ ਇਨ੍ਹਾਂ 2 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਸਿੱਖਿਆ ਤੇ ਕਰੀਅਰ 'ਚ...
    • aquarius people will have better luck for land work
      ਕੁੰਭ ਰਾਸ਼ੀ ਵਾਲਿਆਂ ਦਾ ਜ਼ਮੀਨੀ ਕੰਮਾਂ ਲਈ ਸਿਤਾਰਾ ਬਿਹਤਰ ਰਹੇਗਾ, ਜਾਣੋ ਆਪਣੀ...
    • these 4 zodiac signs will have bright luck
      ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਭਲਕੇ ਬਣ ਰਿਹਾ ਹੈ ਦੁਰਲੱਭ ਮਹਾਸੰਯੋਗ,...
    • today the fortune of these 4 zodiac signs will shine
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +