Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 13, 2026

    12:32:43 AM

  • massive fire breaks out in rosin factory

    ਹੁਸ਼ਿਆਰਪੁਰ 'ਚ ਦੇਰ ਰਾਤ ਵਾਪਰਿਆ ਵੱਡਾ ਹਾਦਸਾ,...

  • t20 world cup 2026

    T20 ਵਰਲਡ ਕੱਪ 'ਚ ਭਾਰਤ ਦੀ ਲਗਾਤਾਰ ਦੂਜੀ ਜਿੱਤ,...

  • kunwar vijay pratap s rebellious tone against aap

    ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...

  • goldie brar  s mother  s bail application rejected

    ਗੋਲਡੀ ਬਰਾੜ ਦੀ ਮਾਤਾ ਦੀ ਜ਼ਮਾਨਤ ਅਰਜ਼ੀ ਖਾਰਜ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮੇਖ ਤੇ ਤੁਲਾ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

HOROSCOPE News Punjabi(ਰਾਸ਼ੀਫਲ)

ਮੇਖ ਤੇ ਤੁਲਾ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

  • Edited By Harpreet Singh,
  • Updated: 28 Mar, 2024 03:35 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਸੋਚ ਰਹੇਗੀ।

ਬ੍ਰਿਖ : ਕਿਸੇ ਸਟ੍ਰਾਂਗ ਸ਼ਤਰੂ ਦਾ ਟਕਰਾਵੀ ਮੂਡ ਆਪ ਨੂੰ ਪ੍ਰੇਸ਼ਾਨ, ਅਪਸੈੱਟ ਰੱਖ ਸਕਦਾ ਹੈ, ਮਨ ਵੀ ਅਸ਼ਾਂਤ, ਡਿਸਟਰਬ ਜਿਹਾ ਰਹੇਗਾ, ਸਫਰ ਵੀ ਨਾ ਕਰੋ।

ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਪੇਸ਼ਕਦਮੀ ਹੋ ਸਕਦੀ ਹੈ, ਜਨਰਲ ਤੌਰ ’ਤੇ ਵੀ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ।

ਕਰਕ : ਜੇ ਕੋਈ ਜਾਇਦਾਦੀ  ਕੰਮ ਰੁਕਿਆ ਪਿਆ ਹੋਵੇਗਾ, ਉਸ ਦੇ ਲਈ ਯਤਨ ਕਰ ਲਓ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋ ਜਾਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਸਿੰਘ : ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟਫੁੱਲ ਰਹੇਗਾ, ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।

ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਸਮੱਸਿਆ ਹੱਲ ਹੋ ਸਕਦੀ ਹੈ, ਕਾਰੋਬਾਰੀ ਟੂਰਿੰਗ ਲਾਭ ਵਾਲੀ।

ਤੁਲਾ : ਵਪਾਰਕ ਅਤੇ ਕੰਮਕਾਜ ਦੀ ਸਥਿਤੀ ਚੰਗੀ, ਸਫਲਤਾ ਅਤੇ ਇੱਜ਼ਤ-ਮਾਣ ਬਣਿਆ ਰਹੇਗਾ, ਨੇਕ ਕੰਮਾਂ ’ਚ ਧਿਆਨ, ਮਨ ਸਫਰ ਲਈ ਰਾਜ਼ੀ ਰਹੇਗਾ।

ਬ੍ਰਿਸ਼ਚਕ : ਖਰਚਿਆਂ ਦਾ ਜ਼ੋਰ ਪਰ ਜ਼ਿਆਦਾਤਰ ਖਰਚ ਜਾਇਜ਼ ਕੰਮਾਂ ’ਤੇ ਹੋਵੇਗਾ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ, ਸਫਰ ਵੀ ਨਾ ਕਰੋ।

ਧਨ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਬੁੱਕ ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਮਕਰ : ਕਿਸੇ ਅਫਸਰ ਦੇ ਸਾਫਟ ਅਤੇ ਹਮਦਰਦਾਨਾ ਰੁਖ ਕਰ ਕੇ ਆਪ ਦੇ ਕਿਸੇ ਕੰਮ ’ਚੋਂ ਕੋਈ ਸਰਕਾਰੀ ਸਮੱਸਿਆ ਅਤੇ ਰੁਕਾਵਟ ਹਟੇਗੀ।

ਕੁੰਭ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ।

ਮੀਨ : ਸਿਤਾਰਾ ਪੇਟ ਲਈ ਕਮਜ਼ੋਰ, ਲਿਖਣ-ਪੜ੍ਹਨ ਦਾ ਕੋਈ ਕੰਮ ਵੀ ਲਾਪਰਵਾਹੀ ਨਾਲ ਨਹੀਂ ਕਰਨਾ ਚਾਹੀਦਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।

28 ਮਾਰਚ 2024, ਵੀਰਵਾਰ

ਚੇਤ ਸੁਦੀ ਤਿੱਥੀ ਤੀਜ (ਸ਼ਾਮ 8.57 ਤੱਕ) ਅਤੇ ਮਗਰੋਂ ਤਿੱਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ                   ਮੀਨ ’ਚ

ਚੰਦਰਮਾ               ਤੁਲਾ ’ਚ 

ਮੰਗਲ                 ਕੁੰਭ ’ਚ

ਬੁੱਧ                    ਮੇਖ ’ਚ

ਗੁਰੂ                    ਮੇਖ ’ਚ

ਸ਼ੁੱਕਰ                  ਕੁੰਭ ’ਚ

ਸ਼ਨੀ                   ਕੁੰਭ ’ਚ

ਰਾਹੂ                   ਮੀਨ ’ਚ                                                    

ਕੇਤੂ                 ਕੰਨਿਆ ’ਚ 

ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ: 1946, ਮਿਤੀ : 8 (ਚੇਤ), ਹਿਜਰੀ ਸਾਲ 1445, ਮਹੀਨਾ : ਰਮਜ਼ਾਨ, ਤਰੀਕ : 17, ਸੂਰਜ ਉਦੇ ਸਵੇਰੇ 6.25 ਵਜੇ, ਸੂਰਜ ਅਸਤ ਸ਼ਾਮ 6.45 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸੁਵਾਤੀ (ਸ਼ਾਮ 6.38 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਹਰਸ਼ਣ (ਰਾਤ 11.13 ਤਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸ਼ਾਮ 6.57 ਤਕ) ,ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ  ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਗਣੇਸ਼ ਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 

  • Horoscope
  • ਰਾਸ਼ੀਫਲ

ਕਰਕ ਤੇ ਮੀਨ ਰਾਸ਼ੀ ਵਾਲੇ ਖਾਣ-ਪੀਣ ਦਾ ਰੱਖਣ ਖ਼ਾਸ ਧਿਆਨ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

NEXT STORY

Stories You May Like

  • these 5 zodiac signs will be lucky
    ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਬਣ ਰਿਹਾ ‘ਮੰਗਲਾਦਿਤਿਆ ਰਾਜਯੋਗ’, ਹੋਵੇਗੀ ਪੈਸਿਆਂ ਦੀ ਬਰਸਾਤ
  • cancer zodiac sign people will be in a state of turmoil
    ਕਰਕ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਡਾਵਾਂਡੋਲ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਬੁੱਧ ਗ੍ਰਹਿ ਦੇ ਉਦੈ ਹੋਣ ਨਾਲ ਬਣੇ 2 ਸ਼ੁਭ ਰਾਜਯੋਗ; ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ!
  • bring good fortune to 3 zodiac signs
    3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਮਹਾਸ਼ਿਵਰਾਤਰੀ 'ਤੇ ਸੂਰਜ, ਬੁੱਧ ਅਤੇ ਸ਼ੁੱਕਰ ਦੀ ਚਾਲ ਕਰੇਗੀ ਕਮਾਲ
  • virgo people will have good work conditions
    ਕੰਨਿਆ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    13 ਫਰਵਰੀ ਨੂੰ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ ਬੇਸ਼ੁਮਾਰ ਧਨ-ਦੌਲਤ ਦੀ ਵਰਖਾ
  • the fortunes of these zodiac signs are about to change
    ਬਦਲਣ ਵਾਲੀ ਹੈ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਬਣ ਰਿਹੈ ਸ਼ੁਭ 'ਲਕਸ਼ਮੀ ਨਾਰਾਇਣ ਯੋਗ', ਵਰ੍ਹੇਗਾ ਪੈਸਿਆਂ ਦਾ ਮੀਂਹ
  • pisces people will be interested in religious activities
    ਮੀਨ ਰਾਸ਼ੀ ਵਾਲਿਆਂ ਦਾ ਮਨ ਧਾਰਮਿਕ ਕੰਮਾਂ 'ਚ ਲੱਗੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • kunwar vijay pratap s rebellious tone against aap
    ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ ਪ੍ਰਤਾਪ
  • bodies of all three youths from muthadda kalan reach village
    ਮੁਠੱਡਾ ਕਲਾਂ ਦੇ ਤਿੰਨੇ ਹੀ ਨੌਜਵਾਨਾਂ ਦੀਆਂ ਲਾਸ਼ਾਂ ਪਹੁੰਚੀਆਂ ਪਿੰਡ, ਨਮ ਅੱਖਾਂ...
  • bjp leader sheetal angural reveals aap s promises in punjab
    ਪੰਜਾਬ 'ਚ AAP ਦੇ ਵਾਅਦਿਆਂ ਦੀ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਖੋਲ੍ਹੀ ਪੋਲ,...
  • sufi singer jyoti nooran s father admitted to hospital
    ਸੂਫੀ ਗਾਇਕਾ ਜੋਤੀ ਨੂਰਾਂ ਦੇ ਪਿਤਾ ਹਸਪਤਾਲ 'ਚ ਦਾਖ਼ਲ, ਭੈਣ ਰੀਤੂ ਨੂਰਾਂ ਨੇ...
  • sarbat da bhala charitable trust organized an eye check up camp
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ
  • floods in punjab  sikh sewak society  sikh organization
    ਹੜ੍ਹਾਂ ਨੇ ਖੋਹਿਆ ਕਿਰਤੀ ਸਿੱਖ ਦਾ ਘਰ, ਸਿੱਖ ਸੇਵਕ ਸੁਸਾਇਟੀ ਨੇ ਬਣਾ ਕੇ ਦਿੱਤਾ...
  • sukhpal singh khaira statement
    ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਦੇਣ 'ਚ ਜਾਣਬੁੱਝ ਕੇ ਅੜਿੱਕਾ ਪਾ ਰਹੇ CM ਮਾਨ:...
  • jalandhar  union stages protest near main chowk  heavy police force deployed
    ਜਲੰਧਰ 'ਚ ਵੀ ਦਿੱਸਿਆ 'ਭਾਰਤ ਬੰਦ' ਦਾ ਅਸਰ! ਭਖਿਆ ਮਾਹੌਲ, ਭਾਰੀ ਪੁਲਸ ਫੋਰਸ...
Trending
Ek Nazar
ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

silver buying tips demat account silver etf mcx

ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ? ਜਾਣੋ ਕਦੋਂ, ਕਿੱਥੇ ਤੇ ਕਿਵੇਂ ਕਰੀਏ ਸਮਾਰਟ...

if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

baba vanga medical science synthetic organs

ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਸਿੰਥੈਟਿਕ ਅੰਗਾਂ ਨਾਲ ਵਧੇਗੀ ਮਨੁੱਖ ਦੀ ਉਮਰ...

abhishek sharma discharged from hospital

12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ...

fire broke out hotel in vrindavan

ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ

woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac signs
      ਮਹਾਸ਼ਿਵਰਾਤਰੀ 'ਤੇ ਬਣ ਰਿਹਾ ਗ੍ਰਹਿਆਂ ਦਾ ਦੁਰਲੱਭ ਸੰਯੋਗ, 4 ਰਾਸ਼ੀਆਂ 'ਤੇ...
    • business conditions of aries people will be good
      ਮੇਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • a rare conjunction of planets is forming on mahashivratri
      ਮਹਾਸ਼ਿਵਰਾਤਰੀ 'ਤੇ ਬਣ ਰਿਹਾ ਗ੍ਰਹਿਆਂ ਦਾ ਦੁਰਲੱਭ ਸੰਯੋਗ ! ਭੋਲੇਨਾਥ ਦੀ ਕਿਰਪਾ...
    • pisces people should be careful about their health
      ਮੀਨ ਰਾਸ਼ੀ ਵਾਲੇ ਸਿਹਤ ਪ੍ਰਤੀ ਸੁਚੇਤ ਰਹਿਣ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      300 ਸਾਲਾਂ ਬਾਅਦ ਬਣ ਰਿਹੈ ਦੁਰਲੱਭ 'ਮਹਾਂ-ਸੰਯੋਗ', ਇਨ੍ਹਾਂ 3 ਰਾਸ਼ੀਆਂ 'ਤੇ...
    • cancer zodiac sign people will be active in terms of work
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਐਕਟਿਵ ਰਹੇਗਾ, ਤੁਸੀਂ ਵੀ ਦੇਖੋ...
    • cancer zodiac sign people will be active in terms of work
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਐਕਟਿਵ ਰਹੇਗਾ, ਤੁਸੀਂ ਵੀ ਦੇਖੋ...
    • sun mercury mars venus aquarius gochar 2026 rashifal
      4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...
    • the fate of these 3 zodiac signs will change from today
      ਅੱਜ ਤੋਂ ਇਨ੍ਹਾਂ 3 ਰਾਸ਼ੀਆਂ ਦੀ ਬਦਲੇਗੀ ਕਿਸਮਤ, ਵਰ੍ਹੇਗਾ ਪੈਸਿਆਂ ਦਾ ਮੀਂਹ
    • zodiac signs
      ਦੁਰਲੱਭ 'ਪੰਚਗ੍ਰਹੀ ਰਾਜਯੋਗ': ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +