Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    11:41:26 AM

  • syringe cap found in plate of manchurian family left shocked

    FAST FOOD 'ਚ ਲਾਪਰਵਾਹੀ, ਮਨਚੂਰੀਅਨ 'ਚੋਂ ਨਿਕਲੀ...

  • no new liquor shops open for 3 years

    ਸੂਬੇ 'ਚ ਅਗਲੇ 3 ਸਾਲਾਂ 'ਚ ਨਹੀਂ ਖੁੱਲ੍ਹੇਗਾ ਇਕ...

  • trump tweet

    'ਭਾਰਤ 'ਚ ਅੱਜ ਰਾਸ਼ਟਰਪਤੀ ਚੋਣਾਂ...' ;  ਟਵੀਟ ਕਾਰਨ...

  • inflation hits all round ahead of festivals  foodgrain prices increase

    ਤਿਉਹਾਰਾਂ ਤੋਂ ਪਹਿਲਾਂ ਚੋਤਰਫਾ ਮਹਿੰਗਾਈ ਦੀ ਮਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਧਨ ਤੇ ਮੇਖ ਰਾਸ਼ੀ ਵਾਲਿਆਂ ਨੂੰ ਵਪਾਰ 'ਚ ਹੋਵੇਗਾ ਲਾਭ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

HOROSCOPE News Punjabi(ਰਾਸ਼ੀਫਲ)

ਧਨ ਤੇ ਮੇਖ ਰਾਸ਼ੀ ਵਾਲਿਆਂ ਨੂੰ ਵਪਾਰ 'ਚ ਹੋਵੇਗਾ ਲਾਭ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

  • Edited By Harpreet Singh,
  • Updated: 29 Mar, 2024 02:10 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਅੱਜ ਦਾ ਰਾਸ਼ੀਫਲ

ਮੇਖ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ ਅਹਿਤਿਆਤ ਪ੍ਰੇਸ਼ਾਨੀ ਵਾਲਾ ਬਣੇਗਾ।

ਬ੍ਰਿਖ : ਸਿਤਾਰਾ ਦੁਪਹਿਰ ਤੱਕ ਠੀਕ ਨਹੀਂਂ, ਮਨ ਪ੍ਰੇਸ਼ਾਨ ਅਤੇ ਟੈਂਸ ਜਿਹਾ ਰਹੇਗਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ, ਵੈਸੇ ਘਰੇਲੂ ਮੋਰਚੇ ’ਤੇ ਤਣਾਤਣੀ  ਬਣੀ ਰਹਿ ਸਕਦੀ ਹੈ।

ਮਿਥੁਨ : ਸਿਤਾਰਾ ਦੁਪਹਿਰ ਤੱਕ ਬਿਹਤਰ, ਉਦੇਸ਼ ਮਨੋਰਥ ਹੱਲ ਹੋਣਗੇ, ਸ਼ੁੱਭ ਕੰਮਾਂ ’ਚ ਧਿਆਨ, ਪਰ ਬਾਅਦ ’ਚ ਸਮਾਂ ਪੇਚੀਦਗੀ ਅਤੇ ਪ੍ਰੇਸ਼ਾਨੀ ਵਾਲਾ ਬਣੇਗਾ।

ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਸਫਲਤਾ, ਇਜ਼ੱਤਮਾਣ ਵਾਲਾ, ਹਰ ਪੱਖੋਂ ਬਿਹਤਰੀ ਹੋਵੇਗੀ ਪਰ ਬਾਅਦ ’ਚ ਮਨ-ਸੋਚ ’ਤੇ ਨੈਗੇਟੀਵਿਟੀ ਬਣੀ ਰਹੇਗੀ।

ਸਿੰਘ : ਕੰਮਕਾਜੀ ਭੱਜਦੌੜ ਦੁਪਹਿਰ ਤੱਕ ਬਣੀ ਰਹੇਗੀ, ਆਪ ਦਾ ਪ੍ਰਭਾਅ-ਦਬਦਬਾ ਬਣਿਆ ਰਹੇਗਾ ਪਰ ਬਾਅਦ  ’ਚ ਸਮਾਂ ਰੁਕਾਵਟਾਂ-ਮੁਸ਼ਕਿਲਾਂ ਵਾਲਾ।

ਕੰਨਿਆ : ਸਿਤਾਰਾ ਦੁਪਹਿਰ ਤੱਕ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਕਿਸੇ ਨਾਲ ਮਤਭੇਦ ਜਾਗ ਸਕਦੇ ਹਨ।

ਤੁਲਾ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਅਰਥ ਮੋਰਚੇ ’ਤੇ ਮੁਸ਼ਕਿਲਾਂ ਉੱਭਰ ਸਕਦੀਆਂ ਹਨ, ਅਹਿਤਿਆਤ ਰੱਖੋ।

ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਨੁਕਸਾਨ ਵਾਲਾ, ਕਿਸੇ ਦੀ ਜ਼ਿੰਮੇਵਾਰੀ ’ਚ ਨਾ ਫਸੋ ਪਰ ਬਾਅਦ ’ਚ ਮਨ ਅਤੇ ਸੋਚ ’ਤੇ ਨੈਗੇਟੀਵਿਟੀ ਵਧੇਗੀ।

ਧਨ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।

ਮਕਰ : ਸਿਤਾਰਾ ਦੁਪਹਿਰ ਤੱਕ ਸਰਕਾਰੀ ਕੰਮਾਂ ਨੂੰ ਸੰਵਾਰਨ ਅਤੇ ਇੱਜ਼ਤ ਮਾਣ ਵਧਾਉਣ ਵਾਲਾ ਪਰ ਬਾਅਦ ’ਚ ਆਮਦਨ ਲਈ ਸਿਤਾਰਾ ਬਿਹਤਰ ਬਣੇਗਾ।

ਕੁੰਭ : ਸਿਤਾਰਾ ਦੁਪਹਿਰ ਤੱਕ ਬਿਹਤਰ, ਯਤਨ ਕਰਨ ’ਤੇ ਕੋਈ ਉਦੇਸ਼-ਪ੍ਰੋਗਰਾਮ ਸਿਰੇ ਚੜ੍ਹੇਗਾ ਪਰ ਬਾਅਦ ’ਚ ਸਮਾਂ ਉਲਝਣਾਂ-ਮੁਸ਼ਕਿਲਾਂ ਵਾਲਾ ਬਣੇਗਾ।

ਮੀਨ : ਸਿਤਾਰਾ ਦੁਪਹਿਰ ਤੱਕ ਪੇਟ ਲਈ ਠੀਕ ਨਹੀਂ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ ਪਰ ਬਾਅਦ ’ਚ ਵੀ ਸਮਾਂ ਪ੍ਰੇਸ਼ਾਨੀ ਵਾਲਾ ਬਣਿਆ ਰਹੇਗਾ।

29 ਮਾਰਚ 2024, ਸ਼ੁੱਕਰਵਾਰ

ਚੇਤ ਵਦੀ ਤਿੱਥੀ ਚੌਥ(ਰਾਤ 8.21 ਤੱਕ) ਅਤੇ ਮਗਰੋਂ ਤਿਥੀ ਪੰਚਮੀ। 

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਮੀਨ ’ਚ 
ਚੰਦਰਮਾ     ਤੁਲਾ ’ਚ  
ਮੰਗਲ      ਕੁੰਭ ’ਚ
ਬੁੱਧ          ਮੇਖ ’ਚ
ਗੁਰੂ         ਮੇਖ ’ਚ 
ਸ਼ੁੱਕਰ       ਕੁੰਭ ’ਚ
ਸ਼ਨੀ        ਕੁੰਭ ’ਚ
ਰਾਹੂ        ਮੀਨ ’ਚ                                                     
ਕੇਤੂ        ਕੰਨਿਆ ’ਚ  
ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1946, ਮਿਤੀ :  9 (ਚੇਤ), ਹਿਜਰੀ ਸਾਲ 1445, ਮਹੀਨਾ: ਰਮਜ਼ਾਨ, ਤਰੀਕ : 18, ਸੂਰਜ ਉਦੇ ਸਵੇਰੇ 6.24 ਵਜੇ, ਸੂਰਜ ਅਸਤ ਸ਼ਾਮ 6.41 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਰਾਤ 8.36 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਵਜਰ (ਰਾਤ 11.11 ਤੱਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਤੁਲਾ ਰਾਸ਼ੀ ’ਤੇ (ਦੁਪਹਿਰ 2.09 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ :  ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ :ਗੁੱਡ ਫਰਾਈਡੇ (ਕ੍ਰਿਸ਼ਚਨ) 
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 

  • Horoscope
  • ਰਾਸ਼ੀਫਲ

ਮੇਖ ਤੇ ਤੁਲਾ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

NEXT STORY

Stories You May Like

  • the business and professional prospects for cancer natives will improve
    ਕਰਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • people of these 4 zodiac signs are in for a great time
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ, ਹੋਵੇਗੀ ਨੋਟਾਂ ਦੀ ਬਰਸਾਤ
  • today goddess lakshmi s blessings will be upon these 4 zodiac signs
    ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਨੋਟਾਂ ਦਾ ਵਰ੍ਹੇਗਾ ਮੀਂਹ
  • horoscope
    ਬ੍ਰਿਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac sign
    ਸ਼ੁੱਕਰ ਹੋਏ ਵਕ੍ਰੀ: 42 ਦਿਨਾਂ ਤੱਕ ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ
  • fortune will shine for people of these 3 zodiac signs
    3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ
  • the stars will be favorable to these zodiac signs today
    ਅੱਜ ਇਨ੍ਹਾਂ ਰਾਸ਼ੀਆਂ 'ਤੇ ਮਿਹਰਬਾਨ ਰਹਿਣਗੇ ਸਿਤਾਰੇ ! ਕਾਰੋਬਾਰ 'ਚ ਹੋਵੇਗਾ ਲਾਭ ਤੇ ਘਰ'ਚ ਆਉਣਗੀਆਂ ਖੁਸ਼ੀਆਂ
  • the stars will dominant and influential for aquarius natives
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ-ਪ੍ਰਭਾਵੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
  • thieves targeted a mill
    ਚੋਰਾਂ ਨੇ ਚੱਕੀ ਨੂੰ ਬਣਾਇਆ ਨਿਸ਼ਾਨਾ, ਤੇਲ, ਡਰਾਈ ਫਰੂਟ ਤੇ ਨਕਦੀ ਲੈ ਕੇ ਹੋਏ ਫਰਾਰ
  • meeting jalandhar zone of the forum of retired diploma engineers  punjab
    ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ (ਪੰਜਾਬ) ਦੇ ਜਲੰਧਰ ਜ਼ੋਨ ਵੱਲੋਂ ਕੀਤੀ...
  • safe return home of two punjabi girls stranded in oman
    ਓਮਾਨ ’ਚ ਫਸੀਆਂ ਦੋ ਪੰਜਾਬੀ ਕੁੜੀਆਂ ਦੀ ਸੁਰੱਖਿਅਤ ਘਰ ਵਾਪਸੀ, ਸੁਣਾਈ ਹੱਡਬੀਤੀ
Trending
Ek Nazar
fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac sign
      100 ਸਾਲਾਂ ਬਾਅਦ ਨਵਰਾਤਰਿਆਂ 'ਚ ਬਣੇਗਾ 'ਗਜਕੇਸਰੀ ਯੋਗ', 7 ਰਾਸ਼ੀਆਂ ਦੀ ਬਦਲ...
    • horoscope astrology
      3 ਅਕਤੂਬਰ ਤੋਂ ਚਮਕ ਉੱਠੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ...
    • there will be a shower of money for these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਖਾ ! ਚੰਦਰਮਾ ਦੇ ਮਹਾਗੋਚਰ ਨਾਲ...
    • the stars will shine brightly for aquarius in every aspect
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • zodiac sign
      ਸ਼ਨੀ ਬਦਲਣਗੇ ਚਾਲ: ਇਨ੍ਹਾਂ ਰਾਸ਼ੀਆਂ ਕੋਲ ਹੋਵੇਗਾ ਪੈਸਾ ਹੀ ਪੈਸਾ, ਨੌਕਰੀ ਵਾਲਿਆਂ...
    • these 4 zodiac signs will be lucky in october
      ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...
    • these 4 zodiac signs will become wealthy in the month of october
      ਅਕਤੂਬਰ ਦੇ ਮਹੀਨੇ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਮਿਲੇਗਾ ਬੰਪਰ ਲਾਭ ਤੇ...
    • influential people will be favorably disposed towards pisces natives
      ਮੀਨ ਰਾਸ਼ੀ ਵਾਲਿਆਂ 'ਤੇ ਵੱਡੇ ਲੋਕ ਮਿਹਰਬਾਨ ਰਹਿਣਗੇ, ਜਾਣੋ ਆਪਣੀ ਰਾਸ਼ੀ ਦਾ ਹਾਲ
    • horoscope astrology
      ਮੁਸੀਬਤਾਂ ਭਰਿਆ ਰਹੇਗਾ ਅਕਤੂਬਰ ਮਹੀਨਾ! ਸਾਵਧਾਨ ਰਹਿਣ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +