Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    5:24:14 PM

  • deadbody of a young man found in suspicious circumstances in jagraon

    ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ...

  • important news for lpg consumers amid us iran war

    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ...

  • amritpal singh appears in court

    ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ...

  • why is hormuz important for the gulf countries

    Hormuz ਤੋਂ ਇਲਾਵਾ ਹੁਣ ਖਾੜੀ ਦੇਸ਼ਾਂ ਤੋਂ ਕੀ ਹਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਕਰਕ ਰਾਸ਼ੀ ਵਾਲੇ ਸਫ਼ਰ ਤੋਂ ਕਰਨ ਪਰਹੇਜ਼, ਬਾਕੀ ਵੀ ਦੇਖੋ ਕਿਹੋ ਜਿਹਾ ਰਹੇਗਾ ਤੁਹਾਡਾ ਦਿਨ

HOROSCOPE News Punjabi(ਰਾਸ਼ੀਫਲ)

ਕਰਕ ਰਾਸ਼ੀ ਵਾਲੇ ਸਫ਼ਰ ਤੋਂ ਕਰਨ ਪਰਹੇਜ਼, ਬਾਕੀ ਵੀ ਦੇਖੋ ਕਿਹੋ ਜਿਹਾ ਰਹੇਗਾ ਤੁਹਾਡਾ ਦਿਨ

  • Edited By Harpreet Singh,
  • Updated: 02 Apr, 2024 02:54 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ’ਚ ਰੁਚੀ ਰਹੇਗੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।

ਬ੍ਰਿਖ : ਖਾਣਾ-ਪੀਣਾ ਵੀ ਸੰਭਲ-ਸੰਭਾਲ ਕੇ ਕਰੋ, ਮੌਸਮ ਦਾ ਐਕਸਪੋਜ਼ਰ ਵੀ ਤਬੀਅਤ ਨੂੰ ਅਪਸੈੱਟ ਰੱਖਣ ਵਾਲਾ ਹੈ, ਉਂਝ ਅਰਥ ਦਸ਼ਾ ਕੰਫਰਟੇਬਲ ਰਹੇਗੀ।

ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਨ ਸਫਰ ਲਈ ਰਾਜ਼ੀ ਰਹੇਗਾ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ ਰਹਿਣਗੇ।

ਕਰਕ : ਦੁਸ਼ਮਣਾਂ ਨੂੰ ਜਾਂ ਉਨ੍ਹਾਂ ਦੀ ਤਾਕਤ ਨੂੰ ਕਦੇ ਵੀ ਹਲਕੇ ’ਚ ਨਾ ਲਓ, ਮਨ ਵੀ ਅਸ਼ਾਂਤ-ਡਿਸਟਰਬ ਜਿਹਾ ਰਹੇਗਾ, ਸਫਰ ਵੀ ਨਹੀਂ ਕਰਨਾ ਚਾਹੀਦਾ।

ਸਿੰਘ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਸੰਤਾਨ ਵੀ ਸਾਥ ਦੇਵੇਗੀ ਅਤੇ ਹਰ ਮਾਮਲੇ ’ਤੇ ਕੋਆਪਰੇਟ ਕਰੇਗੀ।

ਕੰਨਿਆ : ਪ੍ਰਾਪਰਟੀ ਦੇ ਕਿਸੇ ਕੰਮ ਲਈ ਜੇ ਯਤਨ ਕਰੋਗੇ ਤਾਂ ਉਸ ਦਾ ਫੇਵਰੇਬਲ ਨਤੀਜਾ ਮਿਲੇਗਾ, ਸ਼ਤਰੂ ਵੀ ਕਮਜ਼ੋਰ-ਤੇਜਹੀਣ ਰਹਿਣਗੇ।

ਤੁਲਾ : ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਵਿਰੋਧੀ ਵੀ ਆਪ ਅੱਗੇ ਠਹਿਰਣ ਦੀ ਹਿੰਮਤ ਨਾ ਕਰ ਸਕਣਗੇ।

ਬ੍ਰਿਸ਼ਚਕ : ਸਿਤਾਰਾ ਧਨ ਲਾਭ ਵਾਲਾ, ਕਿਸੇ ਕੰਮਕਾਜੀ ਕੰਮ ’ਚੋਂ ਵੀ ਕੋਈ ਮੁਸ਼ਕਲ ਹਟੇਗੀ, ਕਾਰੋਬਾਰੀ ਟੂਰਿੰਗ ਫਰੂਟਫੁਲ ਰਹੇਗੀ।

ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ।

ਮਕਰ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਲੈਣ-ਦੇਣ ਦੇ ਕੰਮਾਂ ਨੂੰ ਵੀ ਸੁਚੇਤ ਰਹਿ ਕੇ ਹੀ ਨਿਪਟਾਓ, ਉਧਾਰੀ ਦੇ ਚੱਕਰ ’ਚ ਫਸਣ ਤੋਂ ਵੀ ਬਚੋ।

ਕੁੰਭ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਬੁੱਕ-ਪਬਲੀਕੇਸ਼ਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਮੀਨ : ਸਰਕਾਰੀ, ਗੈਰ-ਸਰਕਾਰੀ ਕੰਮਾਂ ਲਈ ਸਿਤਾਰਾ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ, ਵਿਰੋਧੀ ਨਿਸਤੇਜ ਰਹਿਣਗੇ।

2 ਅਪ੍ਰੈਲ 2024, ਮੰਗਲਵਾਰa

ਚੇਤ ਵਦੀ ਤਿੱਥੀ ਅਸ਼ਟਮੀ (ਰਾਤ 8.09 ਤੱਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ             ਮੀਨ ’ਚ

ਚੰਦਰਮਾ         ਧਨ ’ਚ 

ਮੰਗਲ           ਕੁੰਭ ’ਚ

ਬੁੱਧ               ਮੇਖ ’ਚ

ਗੁਰੂ              ਮੇਖ ’ਚ

ਸ਼ੁੱਕਰ            ਮੀਨ ’ਚ

ਸ਼ਨੀ             ਕੁੰਭ ’ਚ

ਰਾਹੂ             ਮੀਨ ’ਚ                                                    

ਕੇਤੂ             ਕੰਨਿਆ ’ਚ 

ਬਿਕ੍ਰਮੀ ਸੰਮਤ : 2080, ਚੇਤ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ: 1946, ਮਿਤੀ: 13 (ਚੇਤ), ਹਿਜਰੀ ਸਾਲ 1445, ਮਹੀਨਾ: ਰਮਜ਼ਾਨ, ਤਰੀਕ : 22, ਸੂਰਜ ਉਦੇ ਸਵੇਰੇ 6.19 ਵਜੇ, ਸੂਰਜ ਅਸਤ ਸ਼ਾਮ 6.44 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾਖਾੜਾ (ਰਾਤ 10.49 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾਖਾੜਾ, ਯੋਗ : ਪਰਿਧ (ਸ਼ਾਮ 6.35 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਧਨ ਰਾਸ਼ੀ ’ਤੇ (2-3 ਮੱਧ ਰਾਤ 4.37 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ੀਤਲਾ ਅਸ਼ਟਮੀ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 

  • Horoscope
  • ਰਾਸ਼ੀਫਲ

ਕੰਨਿਆ ਰਾਸ਼ੀ ਵਾਲਿਆਂ ਨੂੰ ਕੋਰਟ-ਕਚਹਿਰੀ ਦੇ ਕੰਮਾਂ 'ਚ ਮਿਲੇਗੀ ਸਫ਼ਲਤਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

NEXT STORY

Stories You May Like

  • the immense grace of shani dev will shower on these 4 zodiac signs
    ਸ਼ਨੀਵਾਰ ਨੂੰ ਬਣ ਰਿਹਾ ਹੈ 'ਮਹਾਂ-ਸੰਯੋਗ'! ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗੀ ਸ਼ਨੀ ਦੇਵ ਦੀ ਅਪਾਰ ਕਿਰਪਾ, ਨੋਟਾਂ...
  • danger looms over these 3 zodiac signs
    ਇਨ੍ਹਾਂ 3 ਰਾਸ਼ੀਆਂ 'ਤੇ ਮੰਡਰਾ ਰਿਹੈ ਖ਼ਤਰਾ!  72 ਘੰਟੇ ਰਹਿਣਗੇ 'ਭਾਰੀ',  ਜਾਣੋ ਬਚਣ ਦੇ ਉਪਾਅ ਤੇ ਸਾਵਧਾਨੀਆਂ
  • baba vanga astrology
    ਬਾਬਾ ਵੇਂਗਾ ਦੀ ਭਵਿੱਖਬਾਣੀ: 4 ਤੋਂ ਬਦਲ ਜਾਵੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਨੋਟ ਹੀ ਨੋਟ...
  • zodiac signs
    12 ਸਾਲਾਂ ਬਾਅਦ ਬਣੇਗਾ ਦੁਰਲੱਭ ਸੰਯੋਗ, ਇਨ੍ਹਾਂ 5 ਰਾਸ਼ੀਆਂ ਦੇ ਘਰ ਹੋਵੇਗੀ ਨੋਟਾਂ ਦੀ ਬਾਰਿਸ਼
  • aquarius people will be focused on religious activities
    ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਧਿਆਨ ਲੱਗੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • these 4 zodiac signs will be blessed with wealth
    ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ! ਬੁਧਾਦਿੱਤਿਆ ਰਾਜਯੋਗ ਨਾਲ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਧਨ ਦੀ ਵਰਖਾ
  • zodiac signs
    'ਡਬਲ ਦਵਿਦਵਾਦਸ਼ ਯੋਗ': ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਧਨ ਦੀ ਵਰਖਾ, ਬੈਂਕ ਬੈਲੇਂਸ ਹੋਵੇਗਾ ਡਬਲ
  • horoscope
    ਤੁਲਾ ਰਾਸ਼ੀ ਵਾਲਿਆਂ ਦੀ ਅਰਥ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
Trending
Ek Nazar
singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac signs
      ਮਈ 'ਚ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ, ਵਰ੍ਹੇਗਾ ਨੋਟਾਂ ਦਾ ਮੀਂਹ
    • the fortune of these zodiac signs will shine
      ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ! ਹੋਵੇਗੀ ਧਨ ਦੀ ਪ੍ਰਾਪਤੀ, ਮਈ 2026...
    • lottery of these amounts will be held till may 14
      14 ਮਈ ਤੱਕ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ! ਸ਼ੁਰੂ ਹੋਇਆ 'ਗੋਲਡਨ ਸਮਾਂ',...
    • virgo zodiac sign will be good for business work
      ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ ਰਹੇਗਾ, ਜਾਣੋ ਆਪਣੀ...
    • lottery will be held for these 4 zodiac signs
      ਮਈ 'ਚ ਬਣ ਰਿਹੈ ਦੁਰਲੱਭ ਸੰਯੋਗ ; ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ, ਆਵੇਗਾ...
    • cancer zodiac sign people will have good work conditions
      ਕਰਕ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • may month horoscope people good lucky
      ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
    • today the luck of these signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਿਲੇਗਾ ਬੰਪਰ ਲਾਭ, ਨੋਟਾਂ ਦਾ ਵਰ੍ਹੇਗਾ...
    • grah gochar may lucky zodiac signs
      4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...
    • aquarius people will have good business and work conditions
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +