Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    12:55:08 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਸਿੰਘ ਰਾਸ਼ੀ ਵਾਲੇ ਖਾਣ-ਪੀਣ ਦੀ ਬਦਪਰਹੇਜ਼ੀ ਨਾ ਕਰਨ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

HOROSCOPE News Punjabi(ਰਾਸ਼ੀਫਲ)

ਸਿੰਘ ਰਾਸ਼ੀ ਵਾਲੇ ਖਾਣ-ਪੀਣ ਦੀ ਬਦਪਰਹੇਜ਼ੀ ਨਾ ਕਰਨ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

  • Edited By Harpreet Singh,
  • Updated: 06 May, 2024 03:23 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਸ਼ਾਮ ਤੱਕ ਕਿਸੇ ਨਾ ਕਿਸੇ ਪੇਚੀਦਗੀ ਦੇ ਉਭਰਣ ਦਾ ਡਰ ਰਹੇਗਾ, ਇਸ ਲਈ ਪੂਰੀ ਤਰ੍ਹਾਂ ਚੌਕਸੀ ਰੱਖਣੀ ਜ਼ਰੂਰੀ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਬ੍ਰਿਖ : ਸਿਤਾਰਾ ਸ਼ਾਮ ਤੱਕ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ, ਮੁਸ਼ਕਲ ਹਟੇਗੀ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀਆਂ ਵਾਲਾ ਬਣੇਗਾ।

ਮਿਥੁਨ : ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ ’ਚ ਨਰਮੀ ਵਧੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਕਰਕ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀਆਂ ਜ਼ਰੂਰ ਹੋਣਗੀਆਂ, ਜਨਰਲ ਹਾਲਾਤ ਬਿਹਤਰ ਰਹਿਣਗੇ ਪਰ ਸਿਹਤ ’ਚ ਗੜਬੜੀ ਰਹੇਗੀ।

ਸਿੰਘ : ਸਿਤਾਰਾ ਸ਼ਾਮ ਤੱਕ ਪੇਟ ਲਈ ਠੀਕ ਨਹੀਂ, ਹਰ ਤਰ੍ਹਾਂ ਦੀ ਬਦਪਰਹੇਜ਼ੀ ਤੋਂ ਬਚਣਾ ਚਾਹੀਦਾ ਹੈ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਕੰਨਿਆ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ, ਜਿਹੜੇ ਕੰਮ ਲਈ ਸੋਚੋਗੇ, ਉਸ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।

ਤੁਲਾ : ਸਿਤਾਰਾ ਸ਼ਾਮ ਤੱਕ ਠੀਕ ਨਹੀਂ, ਹਰ ਮੋਰਚੇ ’ਤੇ ਸੁਚੇਤ ਰਹਿਣਾ ਸਹੀ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਜਨਰਲ ਹਾਲਾਤ ਬਿਹਤਰ ਰਹਿਣਗੇ।

ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਬਿਹਤਰ, ਯਤਨ ਕਰਨ ’ਤੇ ਕੋਈ ਸਕੀਮ ਸੁਧਰ ਸਕਦੀ ਹੈ ਪਰ ਬਾਅਦ ’ਚ ਆਪੋਜ਼ਿਟ ਹਾਲਾਤ ਨਾਲ ਵਾਸਤਾ ਰਹੇਗਾ।

ਧਨ : ਜਾਇਦਾਦੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰਾਂ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਪ੍ਰਾਬਲਮ ਹਟ ਸਕਦੀ ਹੈ।

ਮਕਰ  :  ਸ਼ਾਮ ਤੱਕ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਦੇ ਅੱਗੇ ਠਹਿਰ ਨਾ ਸਕਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਕੁੰਭ : ਟੀਚਿੰਗ, ਕੋਚਿੰਗ, ਪਬਲੀਸ਼ਿੰਗ, ਕੰਸਲਟੈਂਸੀ, ਟੂਰਿਜ਼ਮ, ਇੰਟੀਰੀਅਰ ਡੈਕੋਰੇਸ਼ਨ, ਟੂਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਮੀਨ : ਵਪਾਰ ਕਾਰੋਬਾਰ ’ਚ ਲਾਭ, ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱਲ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

6 ਮਈ 2024, ਸੋਮਵਾਰ

ਵਿਸਾਖ ਵਦੀ ਤਿੱਥੀ ਤਰੋਦਸ਼ੀ (ਬਾਅਦ ਦੁਪਹਿਰ 2.41 ਤੱਕ) ਅਤੇ ਮਗਰੋਂ ਤਿੱਥੀ ਚੌਦਸ਼।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ             ਮੇਖ ’ਚ

ਚੰਦਰਮਾ         ਮੀਨ ’ਚ 

ਮੰਗਲ           ਮੀਨ ’ਚ

 ਬੁੱੱਧ             ਮੀਨ ’ਚ

 ਗੁਰੂ            ਬ੍ਰਿਖ ’ਚ

 ਸ਼ੁੱਕਰ          ਮੇਖ ’ਚ

ਸ਼ਨੀ            ਕੁੰਭ ’ਚ

ਰਾਹੂ            ਮੀਨ ’ਚ                                                    

ਕੇਤੂ             ਕੰਨਿਆ ’ਚ 

ਬਿਕ੍ਰਮੀ ਸੰਮਤ : 2081, ਵਿਸਾਖ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 16 (ਵਿਸਾਖ), ਹਿਜਰੀ ਸਾਲ 1445, ਮਹੀਨਾ : ਸ਼ਵਾਲ, ਤਰੀਕ : 26, ਸੂਰਜ ਉਦੇ ਸਵੇਰੇ 5.42 ਵਜੇ, ਸੂਰਜ ਅਸਤ ਸ਼ਾਮ 7.07 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਸ਼ਾਮ 5.43 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਪ੍ਰੀਤੀ (6-7 ਮੱਧ ਰਾਤ 12.28 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਮੀਨ ਰਾਸ਼ੀ ’ਤੇ (ਸ਼ਾਮ 5.43 ਤੱਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਸ਼ਾਮ 5.43 ਤੱਕ), ਸ਼ਾਮ 5.43 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 

  • Horoscope
  • ਰਾਸ਼ੀਫਲ

ਧਨ ਰਾਸ਼ੀ ਵਾਲਿਆਂ ਦੇ ਕੋਰਟ-ਕਚਹਿਰੀ ਦੇ ਕੰਮਾਂ 'ਚ ਹੋਵੇਗੀ ਸੁਣਵਾਈ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

NEXT STORY

Stories You May Like

  • zodiac signs
    ਸਾਵਣ 'ਚ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ; ਜਾਣੋ ਕਿਹੜੇ ਗ੍ਰਹਿ ਮਚਾਉਣਗੇ ਹਲਚਲ
  • lottery will be held for these numbers today
    ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ ਦਾ ਪਵੇਗਾ ਮੀਂਹ
  • business conditions of cancer zodiac sign people will be good
    ਕਰਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • these 3 zodiac signs will be wealthy today
    ਅੱਜ ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਚੰਦਰਮਾ ਗੋਚਰ ਨਾਲ ਹੋਵੇਗਾ ਆਰਥਿਕ ਲਾਭ ਤੇ ਨੋਟਾਂ ਦੀ ਹੋਵੇਗੀ ਵਰਖਾ
  • capricorn people will have good business and work conditions
    ਮਕਰ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • these zodiac signs will face increasing troubles from july 27
    27 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਦੀ ਵਧਣਗੀਆਂ ਮੁਸੀਬਤਾਂ ! ਸ਼ਨੀ ਦੀ ਵਕਰੀ ਚਾਲ ਕਾਰਨ ਹੋ ਸਕਦੈ ਵੱਡਾ ਨੁਕਸਾਨ
  • today these 4 zodiac signs will be blessed by goddess lakshmi
    ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਮਿਲੇਗਾ ਬੰਪਰ ਲਾਭ ਤੇ ਨੋਟਾਂ ਦੇ ਲੱਗਣਗੇ ਢੇਰ
  • horoscope
    ਮਿਥੁਨ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਮਿਲੇਗਾ ਲਾਭ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • it will rain notes on these 3 zodiac signs
      ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਸ਼ਨੀ-ਬੁੱਧ ਬਣਾਉਣਗੇ...
    • today itself 3 zodiac signs will be lucky
      ਅੱਜ ਹੀ 3 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਚੰਦਰਮਾ ਗੋਚਰ ਨਾਲ ਇਨ੍ਹਾਂ ਘਰ ਹੋਵੇਗੀ...
    • virgo people will have a successful star
      ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਸਫਲਤਾ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • horoscope
      ਧਨ ਰਾਸ਼ੀ ਵਾਲਿਆਂ ਦੀ ਅਰਥ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • zodiac signs
      ਆਸਾੜ ਮੱਸਿਆ 'ਤੇ ਬਣੇਗਾ ਸ਼ੁਭ ਸੰਯੋਗ, ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਧਨ ਦੀ...
    • surya gochar  july 20  zodiac signs  golden period rashifal
      ਸੂਰਜ ਦਾ ਸਭ ਤੋਂ ਸ਼ਕਤੀਸ਼ਾਲੀ ਗੋਚਰ! 20 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਦਾ 'ਗੋਲਡਨ...
    • horoscope
      ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਲਈ ਚੰਗਾ, ਦੇਖੋ ਆਪਣੀ ਰਾਸ਼ੀ
    • the fate of these 4 zodiac signs will change
      ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭੋਲੇਨਾਥ ਦੀ ਬਰਸੇਗੀ ਅਪਾਰ ਕਿਰਪਾ,...
    • horoscope
      ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਹੋਵੇਗਾ ਲਾਭ, ਜਾਣੋ ਆਪਣੀ ਰਾਸ਼ੀ
    • these 5 zodiac signs will be in the lottery
      ਇਨ੍ਹਾਂ 5 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਬਣ ਜਾਣਗੇ ਵਿਗੜੇ ਕੰਮ, ਹੋ ਜਾਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +