Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    4:36:46 AM

  • minor girl studying in school trapped in love trap

    ਸਕੂਲ ’ਚ ਪੜ੍ਹਦੀ ਨਾਬਾਲਗ ਕੁੜੀ ਨੂੰ ਪਿਆਰ ਦੇ ਜਾਲ...

  • attempted rape with a child playing on the roof

    ਛੱਤ ’ਤੇ ਖੇਡ ਰਹੇ ਬੱਚੇ ਨਾਲ ਕੁਕਰਮ ਦੀ ਕੋਸ਼ਿਸ਼,...

  • armed man rams vehicle into michigan synagogue  shot dead by security

    ਅਮਰੀਕਾ: ਮਿਸ਼ੀਗਨ ਦੇ ਸਿਨਾਗੌਗ 'ਤੇ ਗੋਲੀਬਾਰੀ,...

  • who fight for rights are not afraid of empty tear gas shells  bikram majithia

    ਹੱਕਾਂ ਲਈ ਜੋ ਲੜਦੇ ਫੋਕੇ ਅੱਥਰੂ ਗੈਸ ਦੇ ਗੋਲਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਬ੍ਰਿਸ਼ਚਕ ਰਾਸ਼ੀ ਵਾਲੇ ਸ਼ਤਰੂਆਂ ਨੂੰ ਨਾ ਸਮਝਣ ਕਮਜ਼ੋਰ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

HOROSCOPE News Punjabi(ਰਾਸ਼ੀਫਲ)

ਬ੍ਰਿਸ਼ਚਕ ਰਾਸ਼ੀ ਵਾਲੇ ਸ਼ਤਰੂਆਂ ਨੂੰ ਨਾ ਸਮਝਣ ਕਮਜ਼ੋਰ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

  • Edited By Harpreet Singh,
  • Updated: 07 May, 2024 04:27 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਨੂੰ ਆਪਣੇ ਯਤਨਾਂ, ਇਰਾਦਿਆਂ ’ਚ ਵਿਜੇ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰੋ।

ਬ੍ਰਿਖ : ਕਿਉਂਕਿ ਸਿਤਾਰਾ ਉਲਝਣਾਂ-ਪੇਚੀਦਗੀਆਂ ਨੂੰ ਬਣਾਈ ਰੱਖਣ ਵਾਲਾ ਹੈ, ਇਸ ਲਈ ਕੋਈ ਵੀ ਕੰਮ ਜਾਂ ਯਤਨ ਤਿਆਰੀ ਦੇ ਬਗੈਰ ਨਾ ਕਰੋ।

ਮਿਥੁਨ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਵੀ ਲਾਭ ਦੇਵੇਗੀ, ਕੰਮਕਾਜੀ ਟੂਰਿੰਗ ਵੀ ਫਰੂਟਫੁਲ ਰਹੇਗੀ।

ਕਰਕ : ਸਰਕਾਰੀ ਕੰਮਾਂ ਲਈ ਆਪ ਦੇ ਯਤਨ ਚੰਗਾ ਰਿਜ਼ਲਟ ਦੇਣਗੇ, ਵੱਡੇ ਲੋਕਾਂ ਦੇ ਰੁਖ ’ਚ ਵੀ ਲਿਹਾਜ਼ਦਾਰੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਸਿੰਘ : ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ, ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।

ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਦੂਜਿਆਂ ’ਤੇ ਭਰੋਸਾ ਵੀ ਸੋਚ ਸਮਝ ਕੇ ਕਰੋ।

ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਬਣਿਆ ਰਹੇਗਾ।

ਬ੍ਰਿਸ਼ਚਕ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਮਨ ਵੀ ਅਸ਼ਾਂਤ-ਪ੍ਰੇਸ਼ਾਨ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।

ਧਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ, ਸ਼ਤਰੂ ਕਮਜ਼ੋਰ ਰਹਿਣਗੇ।

ਮਕਰ  :  ਕਿਸੇ ਅਦਾਲਤੀ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਚੰਗਾ ਨਤੀਜਾ ਮਿਲਣ ਦੀ ਆਸ, ਇੱਜ਼ਤ-ਮਾਣ ਦੀ ਪ੍ਰਾਪਤੀ।

ਕੁੰਭ : ਮਿੱਤਰ-ਸੱਜਣ ਸਾਥੀ ਕੋ-ਆਪਰੇਟ ਕਰਨਗੇ ਅਤੇ ਆਪ ਦੇ ਹਰ ਯਤਨ ’ਚ ਸਹਿਯੋਗ ਕਰਨਗੇ, ਦੁਸ਼ਮਣ ਆਪ ਅੱਗੇ ਟਿਕ ਨਾ ਸਕਣਗੇ।

ਮੀਨ : ਸਿਤਾਰਾ ਆਮਦਨ ਲਈ ਚੰਗਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕੰਮਕਾਜੀ ਕੋਸ਼ਿਸ਼ਾਂ ਕੁਝ ਅੱਗੇ ਵਧ ਸਕਦੀਆਂ ਹਨ।

7 ਮਈ 2024, ਮੰਗਲਵਾਰ

ਵਿਸਾਖ ਵਦੀ ਤਿੱਥੀ ਚੌਦਸ (ਪੁਰਵ ਦੁਪਹਿਰ 11.41 ਤੱਕ) ਅਤੇ ਮਗਰੋਂ ਤਿੱਥੀ ਮੱਸਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ           ਮੇਖ ’ਚ

ਚੰਦਰਮਾ       ਮੇਖ ’ਚ 

ਮੰਗਲ        ਮੀਨ ’ਚ

ਬੁੱਧ           ਮੀਨ ’ਚ

ਗੁਰੂ          ਬ੍ਰਿਖ ’ਚ

ਸ਼ੁੱਕਰ        ਮੇਖ ’ਚ

ਸ਼ਨੀ          ਕੁੰਭ ’ਚ

ਰਾਹੂ         ਮੀਨ ’ਚ                                                    

ਕੇਤੂ         ਕੰਨਿਆ ’ਚ 

ਬਿਕ੍ਰਮੀ ਸੰਮਤ : 2081, ਵਿਸਾਖ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 17 (ਵਿਸਾਖ), ਹਿਜਰੀ ਸਾਲ 1445, ਮਹੀਨਾ: ਸ਼ਵਾਲ, ਤਰੀਕ : 27, ਸੂਰਜ ਉਦੇ ਸਵੇਰੇ 5.41 ਵਜੇ, ਸੂਰਜ ਅਸਤ ਸ਼ਾਮ 7.07 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਬਾਅਦ ਦੁਪਹਿਰ 3.32 ਤੱਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਆਯੁਸ਼ਮਾਨ (ਰਾਤ 8.59 ਤੱਕ) ਅਤੇ ਮਗਰੋਂ ਯੋਗ ਸੌਭਾਗਿਯ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਬਾਅਦ ਦੁਪਹਿਰ 3.32 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸ਼੍ਰੀ ਰਵਿੰਦਰ ਨਾਥ ਟੈਗੋਰ ਜੈਅੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਸਿੰਘ ਰਾਸ਼ੀ ਵਾਲੇ ਖਾਣ-ਪੀਣ ਦੀ ਬਦਪਰਹੇਜ਼ੀ ਨਾ ਕਰਨ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

NEXT STORY

Stories You May Like

  • second solar eclipse 2026 date and time
    ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ
  • people of these zodiac signs are extremely romantic
    ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ ਨੇ ਸਭ ਤੋਂ ਅੱਗੇ
  • mars transit changes the trajectory of planets
    ਮੰਗਲ ਦੇ ਗੋਚਰ ਨੇ ਬਦਲੀ ਗ੍ਰਹਿਆਂ ਦੀ ਚਾਲ! ਇਨ੍ਹਾਂ 5 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਅੱਛੇ ਦਿਨ', ਨੋਟਾਂ ਦਾ ਵਰ੍ਹੇਗਾ ਮੀ
  • clouds of trouble will hover over these 4 zodiac signs
    ਸਾਵਧਾਨ! ਬਣ ਰਿਹੈ ਸੂਰਜ-ਸ਼ਨੀ ਦਾ 'ਖ਼ਤਰਨਾਕ' ਸੰਯੋਗ, ਇਨ੍ਹਾਂ 4 ਰਾਸ਼ੀਆਂ 'ਤੇ ਮੰਡਰਾਉਣਗੇ ਮੁਸੀਬਤ ਦੇ ਬੱਦਲ
  • pisces people will get success in government and non government work
    ਮੀਨ ਰਾਸ਼ੀ ਵਾਲਿਆਂ ਨੂੰ ਸਰਕਾਰੀ ਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! 19 ਮਾਰਚ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ'
  • zodiac signs
    15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ
  • today these zodiac signs will have silver
    ਅੱਜ ਦੇ ਦਿਨ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ; ਮਾਂ ਸ਼ੀਤਲਾ ਮਾਤਾ ਦੀ ਕਿਰਪਾ ਨਾਲ ਖੁੱਲ੍ਹਣਗੇ ਕਿਸਮਤ ਦੇ ਬੰਦ ਦਰਵਾਜ
  • attempted rape with a child playing on the roof
    ਛੱਤ ’ਤੇ ਖੇਡ ਰਹੇ ਬੱਚੇ ਨਾਲ ਕੁਕਰਮ ਦੀ ਕੋਸ਼ਿਸ਼, ਲੋਕਾਂ ਨੇ ਫੜ ਕੇ ਕੀਤੀ...
  • pargat singh  s sharp attack on kejriwal
    ਪਰਗਟ ਸਿੰਘ ਦਾ ਕੇਜਰੀਵਾਲ 'ਤੇ ਤਿੱਖਾ ਹਮਲਾ, ਬੇਅਦਬੀ ਕੇਸਾਂ 'ਚ ਇਨਸਾਫ਼ ਦੀ...
  • long queues for lpg in jalandhar
    ਜਲੰਧਰ 'ਚ LPG ਸਿਲੰਡਰ ਨੂੰ ਲੈ ਕੇ ਲੱਗੀਆਂ ਲੰਬੀਆਂ ਲਾਈਨਾਂ! Agency ਮਾਲਕ ਦਾ...
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • power cut in punjab
    ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...
  • boy deadbody found near bus stand in suspicious circumstances
    ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...
  • harsimrat badal takes a dig at cm mann over youth s death due to drugs
    ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ 'ਤੇ ਹਰਸਿਮਰਤ ਬਾਦਲ ਨੇ CM ਮਾਨ ਨੂੰ ਘੇਰਿਆ
  • critical patient airlifted from delhi to adampur
    ਦਿੱਲੀ ਤੋਂ ਏਅਰ ਐਂਬੂਲੈਂਸ ਰਾਹੀਂ ਗੰਭੀਰ ਮਰੀਜ਼ ਨੂੰ ਆਦਮਪੁਰ ਪਹੁੰਚਾਇਆ
Trending
Ek Nazar
ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

srh owner kavya maran bought pakistani players for crores

SRH ਦੀ ਮਾਲਕਣ ਕਾਵਿਆ ਮਾਰਨ ਨੇ ਕਰੋੜਾਂ 'ਚ ਖਰੀਦਿਆਂ ਪਾਕਿਸਤਾਨੀ ਖਿਡਾਰੀ !

gold worth rs 15 crore and 3 kg silver missing from sbi locker

ਬੈਂਕ ਮੈਨੇਜਰ ਦਾ ਕਾਰਾ ! SBI ਲਾਕਰ 'ਚੋਂ ਗਾਇਬ ਕਰ'ਤਾ 15 ਕਰੋੜ ਦਾ ਸੋਨਾ ਤੇ 3...

tvs orbiter v1 scooter

TVS ਦਾ ਵੱਡਾ ਧਮਾਕਾ! 50000 ਤੋਂ ਵੀ ਘੱਟ ਕੀਮਤ 'ਚ ਲਾਂਚ ਕੀਤਾ ਨਵਾਂ ਇਲੈਕਟ੍ਰਿਕ...

boy deadbody found near bus stand in suspicious circumstances

ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...

mortar shell explodes in pakistan

ਪਾਕਿਸਤਾਨ 'ਚ ਮੋਰਟਾਰ ਸ਼ੈੱਲ 'ਚ ਧਮਾਕਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

amritsar s hotel industry may come to a standstill

ਅੰਮ੍ਰਿਤਸਰ ਦੀ ਹੋਟਲ ਇੰਡਸਟਰੀ ਹੋ ਸਕਦੀ ਠੱਪ! ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਹੋਈ...

46 crores cash withdrawn from temple donation box

ਮੰਦਰ ਦੀ ਦਾਨ ਪੇਟੀ 'ਚੋਂ ਨਿਕਲੇ 46 ਕਰੋੜ ਨਕਦ, 3 ਕਿੱਲੋ ਸੋਨਾ ਤੇ 152 ਕਿੱਲੋ...

trump s speech interrupted due to woman fainting

ਮਹਿਲਾ ਦੇ ਬੇਹੋਸ਼ ਹੋਣ ਕਾਰਨ Trump ਨੋ ਰੋਕ 'ਤੀ ਸਪੀਚ, ਲੋਕਾਂ ਨੇ ਕੀਤੀ ਸ਼ਲਾਘਾ

us missile hits iranian school due to technical mistake

ਜਾਂਚ 'ਚ ਖੁਲਾਸਾ, Targeting mistake ਕਾਰਨ ਈਰਾਨ ਦੇ ਸਕੂਲ 'ਤੇ ਡਿੱਗੀ ਅਮਰੀਕੀ...

american consulate closed in part of pakistan

ਪਾਕਿਸਤਾਨ ਦੇ ਇਕ ਹਿੱਸੇ 'ਚ ਅਮਰੀਕੀ ਕੌੰਸਲੇਟ ਹੋਇਆ ਬੰਦ!

abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • pisces zodiac sign will be full of confusion and obstacles
      ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਰੁਕਾਵਟਾਂ ਵਾਲਾ ਰਹੇਗਾ, ਤੁਸੀਂ ਵੀ ਦੇਖੋ...
    • zodiac signs
      ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ, ਸ਼ਨੀ ਦੇ ਨਾਲ ਇਹ ਗ੍ਰਹਿ ਵੀ...
    • this much cash will come to these 7 zodiac signs
      ਮਿਲਣਗੇ ਨੋਟ ਹੀ ਨੋਟ ! ਇਨ੍ਹਾਂ 7 ਰਾਸ਼ੀਆਂ ਵਾਲਿਆਂ ਕੋਲ ਆਵੇਗਾ ਐਨਾ ਕੈਸ਼, ਸਾਂਭਣ...
    • lottery is going to be held for 3 zodiac signs
      3 ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ! 11 ਮਾਰਚ ਤੋਂ ਗੁਰੂ ਦੀ ਚਾਲ ਬਦਲੇਗੀ...
    • today the stars of fate will change
      ਅੱਜ ਬਦਲਣਗੇ ਕਿਸਮਤ ਦੇ ਸਿਤਾਰੇ ! ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਨੋਟਾਂ...
    • scorpio zodiac sign people will have good business and work conditions
      ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ...
    • 4 zodiac signs get angry the most
      ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ
    • capricorn people will get success in every aspect
      ਮਕਰ ਰਾਸ਼ੀ ਵਾਲਿਆਂ ਨੂੰ ਹਰ ਪੱਖੋਂ ਸਫਲਤਾ ਮਿਲੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • paths of progress will open for people with 4 zodiac signs
      ਇਨ੍ਹਾਂ 4 ਰਾਸ਼ੀਆਂ ਵਾਲੇ ਲੋਕਾਂ ਦੀ ਤਰੱਕੀ ਦੇ ਖੁੱਲ੍ਹਣਗੇ ਤਰੱਕੀ ਦੇ ਰਾਹ ! 13...
    • the financial condition of cancer zodiac sign people will be good
      ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +