Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 11, 2026

    12:19:01 PM

  • moosewala parents protest

    'ਮੈਂ ਭਗਵੰਤ ਮਾਨ ਦਾ ਕੀ ਚੁੱਕ ਲਿਆ', ਨਿੱਕੇ...

  • shahwala indrisa village of sultanpur lodhi converted into police cantonment

    ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ!...

  • raja warring raises questions on safety of migrant workers

    ਰਾਜਾ ਵੜਿੰਗ ਨੇ ਪ੍ਰਵਾਸੀ ਮਜ਼ਦੂਰਾਂ ਦੀ ਸੁਰੱਖਿਆ...

  • jalandhar boy dies of heart attack while working at a store in america

    ਵਿਦੇਸ਼ੋਂ ਮਿਲੀ ਖ਼ਬਰ ਨੇ ਪੁਆਏ ਵੈਣ! ਪੰਜਾਬੀ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਤੁਲਾ ਰਾਸ਼ੀ ਵਾਲਿਆਂ ਨੂੰ ਅਦਾਲਤ ਨਾਲ ਜੁੜੇ ਕੰਮਾਂ 'ਚ ਮਿਲੇਗੀ ਸਫ਼ਲਤਾ, ਬਾਕੀ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ

HOROSCOPE News Punjabi(ਰਾਸ਼ੀਫਲ)

ਤੁਲਾ ਰਾਸ਼ੀ ਵਾਲਿਆਂ ਨੂੰ ਅਦਾਲਤ ਨਾਲ ਜੁੜੇ ਕੰਮਾਂ 'ਚ ਮਿਲੇਗੀ ਸਫ਼ਲਤਾ, ਬਾਕੀ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ

  • Edited By Harpreet Singh,
  • Updated: 28 May, 2024 03:24 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਹਾਈ ਮੋਰੇਲ ਕਰ ਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ, ਵਿਰੋਧੀ ਵੀ ਆਪ ਦੇ ਅੱਗੇ ਟਿਕ ਨਾ ਸਕਣਗੇ।
ਬ੍ਰਿਖ : ਕਿਸੇ ਧਾਰਮਿਕ ਕੰਮ ਜਾਂ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਸਾਹਿਤ ਪੜ੍ਹਨ-ਕਥਾ ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ।
ਮਿਥੁਨ : ਸਿਹਤ ਲਈ ਸਿਤਾਰਾ ਕਮਜ਼ੋਰ, ਇਸ ਲਈ ਲਿਮਟ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਿਹਤਰ ਹੀ ਬਣੇ ਰਹਿਣਗੇ।
ਕਰਕ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਸੁਖਦ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਦਭਾਅ ਬਣਿਆ ਰਹੇਗਾ।
ਸਿੰਘ : ਸ਼ਤਰੂ ਉਭਰ ਸਿਮਟ ਕੇ ਆਪ ਨੂੰ ਪ੍ਰੇਸ਼ਾਨ ਕਰਦੇ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ।
ਕੰਨਿਆ : ਮਜ਼ਬੂਤ ਸਿਤਾਰੇ ਕਰ ਕੇ ਆਪ ਨੂੰ ਆਪਣੇ ਕੰਮਾਂ-ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ’ਚ ਸਫਲਤਾ ਮਿਲੇਗੀ, ਮਨੋਬਲ, ਪੈਠ, ਦਬਦਬਾ ਵੀ ਬਣਿਆ ਰਹੇਗਾ।
ਤੁਲਾ : ਅਦਾਲਤ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਸਫਲਤਾ ਮਿਲੇਗੀ, ਤੇਜ਼ ਪ੍ਰਭਾਵ, ਦਬਦਬਾ, ਪੈਠ ਵੀ ਬਣੀ ਰਹੇਗੀ।
ਬ੍ਰਿਸ਼ਚਕ : ਕੰਮਕਾਜੀ ਸਾਥੀ ਆਪ ਨਾਲ ਸਹਿਯੋਗ ਕਰਨਗੇ ਅਤੇ ਤਾਲਮੇਲ ਰੱਖਣਗੇ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਹਟ ਸਕਦੀ ਹੈ।
ਧਨ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਸਰੀਆ, ਹਾਰਡ-ਵੇਅਰ, ਟਿੰਬਰ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਅਤੇ ਪਾਣੀ ਦੀ ਵਰਤੋਂ ਲਿਮਟ ’ਚ ਕਰਨੀ ਚਾਹੀਦੀ।
ਕੁੰਭ : ਪੂਰਾ ਬਚਾਅ ਕਰਨ ਦੇ ਬਾਵਜੂਦ ਵੀ ਕਿਸੇ ਉਲਝਣ-ਝਮੇਲੇ ਕਰ ਕੇ ਆਪ ਦੇ ਲਈ ਕੋਈ ਨਵੀਂ ਮੁਸ਼ਕਲ ਪੈਦਾ ਹੋਣ ਦਾ ਡਰ ਰਹੇਗਾ।
ਮੀਨ : ਵ੍ਹੀਕਲਜ਼ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮ ਧੰਦੇ ਦਾ ਚੰਗਾ ਲਾਭ ਮਿਲੇਗਾ।

28 ਮਈ 2024, ਮੰਗਲਵਾਰ 
ਜੇਠ ਵਦੀ ਤਿੱਥੀ ਪੰਚਮੀ (ਬਾਅਦ ਦੁਪਹਿਰ 3.24 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ        ਬ੍ਰਿਖ ’ਚ 
ਚੰਦਰਮਾ     ਮਕਰ ’ਚ 
ਮੰਗਲ       ਮੀਨ ’ਚ
ਬੁੱਧ          ਮੇਖ ’ਚ
 ਗੁਰੂ         ਬ੍ਰਿਖ ’ਚ 
 ਸ਼ੁੱਕਰ       ਬ੍ਰਿਖ ’ਚ 
ਸ਼ਨੀ         ਕੁੰਭ ’ਚ
ਰਾਹੂ        ਮੀਨ ’ਚ                           
ਕੇਤੂ        ਕੰਨਿਆ ’ਚ 
ਬਿਕ੍ਰਮੀ ਸੰਮਤ : 2081, ਜੇਠ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 7 (ਜੇਠ), ਹਿਜਰੀ ਸਾਲ 1445, ਮਹੀਨਾ : ਜ਼ਿਲਕਾਦ, ਤਰੀਕ: 19, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ ਸ਼ਾਮ 7.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾਖਾੜਾ (ਸਵੇਰੇ 9.34 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ: ਬ੍ਰਹਮ (28-29 ਮੱਧ ਰਾਤ 2.06 ਤੱਕ) ਅਤੇ ਮਗਰੋੋਂ ਯੋਗ ਏਂਦਰ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • horoscope
  • ਰਾਸ਼ੀਫਲ

ਮਕਰ ਰਾਸ਼ੀ ਵਾਲਿਆਂ ਨੂੰ ਕੰਮਕਾਜ 'ਚ ਹੋ ਸਕਦਾ ਹੈ ਨੁਕਸਾਨ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

NEXT STORY

Stories You May Like

  • virgo people will have good work conditions
    ਕੰਨਿਆ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    13 ਫਰਵਰੀ ਨੂੰ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ ਬੇਸ਼ੁਮਾਰ ਧਨ-ਦੌਲਤ ਦੀ ਵਰਖਾ
  • the fortunes of these zodiac signs are about to change
    ਬਦਲਣ ਵਾਲੀ ਹੈ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਬਣ ਰਿਹੈ ਸ਼ੁਭ 'ਲਕਸ਼ਮੀ ਨਾਰਾਇਣ ਯੋਗ', ਵਰ੍ਹੇਗਾ ਪੈਸਿਆਂ ਦਾ ਮੀਂਹ
  • pisces people will be interested in religious activities
    ਮੀਨ ਰਾਸ਼ੀ ਵਾਲਿਆਂ ਦਾ ਮਨ ਧਾਰਮਿਕ ਕੰਮਾਂ 'ਚ ਲੱਗੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਮਹਾਸ਼ਿਵਰਾਤਰੀ 'ਤੇ ਬਣ ਰਿਹਾ ਗ੍ਰਹਿਆਂ ਦਾ ਦੁਰਲੱਭ ਸੰਯੋਗ, 4 ਰਾਸ਼ੀਆਂ 'ਤੇ ਵਰ੍ਹੇਗੀ ਮਹਾਦੇਵ ਦੀ ਅਪਾਰ ਕਿਰਪਾ
  • business conditions of aries people will be good
    ਮੇਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • a rare conjunction of planets is forming on mahashivratri
    ਮਹਾਸ਼ਿਵਰਾਤਰੀ 'ਤੇ ਬਣ ਰਿਹਾ ਗ੍ਰਹਿਆਂ ਦਾ ਦੁਰਲੱਭ ਸੰਯੋਗ ! ਭੋਲੇਨਾਥ ਦੀ ਕਿਰਪਾ ਨਾਲ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...
  • pisces people should be careful about their health
    ਮੀਨ ਰਾਸ਼ੀ ਵਾਲੇ ਸਿਹਤ ਪ੍ਰਤੀ ਸੁਚੇਤ ਰਹਿਣ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • jalandhar boy dies of heart attack while working at a store in america
    ਵਿਦੇਸ਼ੋਂ ਮਿਲੀ ਖ਼ਬਰ ਨੇ ਪੁਆਏ ਵੈਣ! ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌਤ
  • activa rider dies after colliding with unknown vehicle
    ਅਣਪਛਾਤੇ ਵਾਹਨ ’ਚ ਟਕਰਾਉਣ ਕਾਰਨ ਐਕਟੀਵਾ ਸਵਾਰ ਦੀ ਮੌਤ, ਪਿੱਛੇ ਬੈਠੀ ਬੱਚੀ...
  • signs of weather change in punjab on february 16
    ਪੰਜਾਬ 'ਚ 16 ਫਰਵਰੀ ਨੂੰ ਮੌਸਮ ਬਦਲਣ ਦੇ ਸੰਕੇਤ, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • long power cut to be imposed in these areas of punjab today
    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut, ਲੰਮੇ ਸਮੇਂ ਤੱਕ...
  • famous punjabi singer s manager receives threat
    ਵੱਡੀ ਖਬਰ : 'ਤੇਰੇ ਦਿਨ ਥੋੜ੍ਹੇ ਰਹਿ ਗਏ...'; ਮਸ਼ਹੂਰ ਪੰਜਾਬੀ ਗਾਇਕ ਦੇ ਮੈਨੇਜਰ...
  • punjab kesari group dr cheema
    ਪੰਜਾਬ ਕੇਸਰੀ ਗਰੁੱਪ ਵਿਰੁੱਧ ਕੀਤੀ ਕਾਰਵਾਈ 'ਆਪ' ਸਰਕਾਰ ਦੀ ਬੁਖਲਾਹਟ ਦੀ...
  • people  s hearts are won not by pride  but by service  dr  navjot dahiya
    ਘਮੰਡ ਨਾਲ ਨਹੀਂ, ਸੇਵਾ ਨਾਲ ਜਿੱਤੇ ਜਾਂਦੇ ਨੇ ਲੋਕਾਂ ਦੇ ਦਿਲ: ਡਾ. ਨਵਜੋਤ ਦਾਹੀਆ
  • mla inderjit kaur mann s controversial statement
    MLA ਇੰਦਰਜੀਤ ਕੌਰ ਮਾਨ ਦਾ ਵਿਵਾਦਤ ਬਿਆਨ, ਹੁਣ ਧੌਣ 'ਤੇ ਗੋਢਾ ਰੱਖ ਕੇ...
Trending
Ek Nazar
road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

four players ruled out of t20 world cup in 24 hours

24 ਘੰਟਿਆਂ 'ਚ 4 ਸਟਾਰ ਖਿਡਾਰੀ T20 ਵਿਸ਼ਵ ਕੱਪ 'ਚੋਂ ਬਾਹਰ, ਹੁਣ ਇਸ ਟੀਮ ਨੂੰ...

another big player out of the t20 world cup

ਇਕ ਹੋਰ ਧਾਕੜ ਖਿਡਾਰੀ T20 ਵਰਲਡ ਕੱਪ 'ਚੋਂ ਹੋਇਆ ਬਾਹਰ, ਰਿਪਲੇਸਮੈਂਟ ਦਾ ਹੋਇਆ...

t20 world cup 2026 india vs pakistan match

T20 World Cup 'ਚ ਹੁਣ ਇੱਕ ਨਹੀਂ ਸਗੋਂ 2 ਵਾਰ ਭਿੜਨਗੇ ਭਾਰਤ-ਪਾਕਿਸਤਾਨ!

imd issues alert warning of rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

schools mobile phone ban from 1 march sop issued soon

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ! ਇਸ ਸੂਬੇ ਦੀ ਸਰਕਾਰ ਨੇ ਕਰ'ਤਾ ਵੱਡਾ...

pakistan set to deport 20 000 afghan refugees

20,000 ਸ਼ਰਨਾਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ! US ਜਾਣ ਦੀ ਕਰ ਰਹੇ ਸਨ...

how much loan can you get for 10 grams of gold

10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...

mahakumbh s viral girl monalisa to launch film trailer in prayagraj

ਸਾਦਗੀ ਨੇ ਬਣਾਇਆ ਸਟਾਰ! ਮਹਾਕੁੰਭ ਦੀ 'ਮੋਨਾਲੀਸਾ' ਬਣੀ ਅਦਾਕਾਰਾ, ਅੱਜ ਲਾਂਚ...

famous actor passes away

ਫਿਲਮ ਜਗਤ 'ਚ ਪਸਰਿਆ ਮਾਤਮ, ਛੋਟੀ ਉਮਰੇ ਵੱਡਾ ਨਾਮ ਕਮਾਉਣ ਵਾਲੇ ਅਦਾਕਾਰ ਨੇ ਛੱਡੀ...

madan chauhan ex minister attack

ਵੱਡੀ ਖ਼ਬਰ : ਸਾਬਕਾ ਮੰਤਰੀ ਮਦਨ ਚੌਹਾਨ 'ਤੇ ਜਾਨਲੇਵਾ ਹਮਲਾ, ਵਾਲ-ਵਾਲ ਬਚੀ ਜਾਨ

govinda responds to wife sunita ahuja s claims

ਪਤਨੀ ਦੇ 'Extra-Marital Affair' ਦੇ ਦਾਅਵਿਆਂ 'ਤੇ ਗੋਵਿੰਦਾ ਨੇ ਤੋੜੀ ਚੁੱਪ,...

sunny deol and preity zinta s film lahore 1947 will release in august

22 ਸਾਲਾਂ ਬਾਅਦ ਦਰਸ਼ਕਾਂ 'ਤੇ ਜਾਦੂ ਬਿਖੇਰਨ ਆ ਰਹੇ ਸੰਨੀ ਤੇ ਪ੍ਰੀਤੀ ! 'ਲਾਹੌਰ...

chocolate  sundi  market  shop

5 ਰੁਪਏ ਵਾਲੀ ਚਾਕਲੇਟ 'ਚੋਂ ਨਿਕਲੀ ਸੁੰਡੀ ! ਬੱਚੇ ਨੂੰ 'ਚੀਜੀ' ਦਿਵਾਉਣ ਵੇਲੇ...

heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac signs
      300 ਸਾਲਾਂ ਬਾਅਦ ਬਣ ਰਿਹੈ ਦੁਰਲੱਭ 'ਮਹਾਂ-ਸੰਯੋਗ', ਇਨ੍ਹਾਂ 3 ਰਾਸ਼ੀਆਂ 'ਤੇ...
    • cancer zodiac sign people will be active in terms of work
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਐਕਟਿਵ ਰਹੇਗਾ, ਤੁਸੀਂ ਵੀ ਦੇਖੋ...
    • cancer zodiac sign people will be active in terms of work
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਐਕਟਿਵ ਰਹੇਗਾ, ਤੁਸੀਂ ਵੀ ਦੇਖੋ...
    • sun mercury mars venus aquarius gochar 2026 rashifal
      4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...
    • the fate of these 3 zodiac signs will change from today
      ਅੱਜ ਤੋਂ ਇਨ੍ਹਾਂ 3 ਰਾਸ਼ੀਆਂ ਦੀ ਬਦਲੇਗੀ ਕਿਸਮਤ, ਵਰ੍ਹੇਗਾ ਪੈਸਿਆਂ ਦਾ ਮੀਂਹ
    • zodiac signs
      ਦੁਰਲੱਭ 'ਪੰਚਗ੍ਰਹੀ ਰਾਜਯੋਗ': ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ...
    • horoscope
      ਸਿੰਘ ਰਾਸ਼ੀ ਵਾਲਿਆਂ ਨੂੰ ਵਪਾਰ-ਕਾਰੋਬਾਰ 'ਚ ਹੋਵੇਗਾ ਲਾਭ, ਦੇਖੋ ਆਪਣੀ ਰਾਸ਼ੀ
    • the amazing sight of blood moon will be visible in india
      Blood Moon 2026: ਭਾਰਤ 'ਚ ਦਿਖਾਈ ਦੇਵੇਗਾ 'ਬਲੱਡ ਮੂਨ' ਦਾ ਅਦਭੁਤ ਨਜ਼ਾਰਾ,...
    • today the fortune of these 3 zodiac signs will shine
      ਅੱਜ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਵਪਾਰ 'ਚ ਮਿਲੇਗੀ ਵੱਡੀ ਸਫਲਤਾ
    • capricorn people will be dominant on every front
      ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਮੋਰਚੇ 'ਤੇ ਹਾਵੀ-ਪ੍ਰਭਾਵੀ ਰਹਿਣ ਵਾਲਾ ਰਹੇਗਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +