Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 27, 2026

    5:23:33 PM

  • punjab government ban

    ਪੰਜਾਬ ਵਿਚ ਇਕ ਸਾਲ ਲਈ ਲੱਗੀ ਸਖ਼ਤ ਪਾਬੰਦੀ, ਨਹੀਂ...

  • indian missing in nepal flood

    ਨੇਪਾਲ ਹੜ੍ਹ: 288 ਭਾਰਤੀ ਅਜੇ ਵੀ ਲਾਪਤਾ

  • members of isha foundation missing in nepal flood

    ਸਦਗੁਰੂ ਜੱਗੀ ਵਾਸੂਦੇਵ ਹੋਏ ਭਾਵੁਕ, ਬੋਲੇ-ਨੇਪਾਲ...

  • floods in nepal and china

    ਨੇਪਾਲ ਅਤੇ ਚੀਨ 'ਚ ਅਚਾਨਕ ਆਏ ਹੜ੍ਹ, 30 ਤੋਂ ਵੱਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਬ੍ਰਿਸ਼ਚਕ ਰਾਸ਼ੀ ਵਾਲਿਆਂ ਦੇ ਪੈਰ ਫਿਸਲਣ ਦਾ ਰਹੇਗਾ ਡਰ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

HOROSCOPE News Punjabi(ਰਾਸ਼ੀਫਲ)

ਬ੍ਰਿਸ਼ਚਕ ਰਾਸ਼ੀ ਵਾਲਿਆਂ ਦੇ ਪੈਰ ਫਿਸਲਣ ਦਾ ਰਹੇਗਾ ਡਰ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

  • Edited By Harpreet Singh,
  • Updated: 23 Jun, 2024 02:25 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਤੇਜ ਪ੍ਰਭਾਵ, ਪੈਠ-ਦਬਦਬਾ ਬਣਿਆ ਰਹੇਗਾ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ। 
ਬ੍ਰਿਖ : ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਚੀਜ਼ਾਂ ਦੀ ਵਰਤੋਂ ਘੱਟ ਕਰੋ ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।
ਮਿਥੁਨ : ਕਾਰੋਬਾਰੀ ਕੰਮਾਂ ’ਚ ਸਫਲਤਾ ਮਿਲੇਗੀ, ਜਨਰਲ ਹਾਲਾਤ ਦੀ ਬਿਹਤਰ ਰਹਿਣਗੇ,ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਲਿਹਾਜ਼ਦਾਰ ਕੰਸਿਡ੍ਰੇਟ ਰਹਿਣਗੇ।
ਕਰਕ : ਕਿਉਂਕਿ ਦੁਸ਼ਮਣਾਂ ਦਾ ਟਾਰਗੈੱਟ ਆਪ ਨੂੰ ਨੁਕਸਾਨ ਪਹੁੰਚਾਉਣਾ ਹੋ ਸਕਦਾ ਹੈ, ਇਸ ਲਈ ਆਪ ਨੂੰ ਉਨ੍ਹਾਂ ਦੀਆਂ ਸ਼ਰਾਰਤਾਂ ’ਤੇ ਨਜ਼ਰ ਰੱਖਣੀ ਚਾਹੀਦੀ ਹੈ।
ਸਿੰਘ : ਯਤਨ ਕਰਨ ’ਤੇ ਕੋਈ ਸਕੀਮ ਵੀ ਸਿਰੇ ਚੜ੍ਹ ਸਕਦੀ ਹੈ, ਇਸ ਲਈ ਪੂਰੀ ਮਿਹਨਤ ਅਤੇ ਜ਼ੋਰ ਲਗਾ ਕੇ ਹਰ ਕੋਸ਼ਿਸ਼ ਨੂੰ ਅੱਗੇ ਵਧਾਓ।
ਕੰਨਿਆ : ਜ਼ਮੀਨੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਵੱਡੇ ਲੋਕ ਵੀ ਸੁਪੋਰਟਿਵ ਅਤੇ ਪਾਜ਼ੇਟਿਵ ਰੁਖ ਰੱਖਣਗੇ ਪਰ ਸੁਭਾਅ ’ਚ ਗੁੱਸਾ ਰਹੇਗਾ।
ਤੁਲਾ : ਜਨਰਲ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ, ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ।
ਬ੍ਰਿਸ਼ਚਕ : ਸਿਹਤ ਦੇ ਵਿਗੜਨ, ਪੈਰ ਦੇ ਫਿਸਲਣ ਦਾ ਡਰ ਰਹੇਗਾ, ਕਾਰੋਬਾਰੀ ਕੰਮਾਂ ’ਚ ਲਾਭ, ਕੰਮਕਾਜੀ ਟੂਰਿੰਗ ਵੀ ਫਰੂਟਫੁਲ ਰਹੇਗੀ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ ਸਿਰੇ ਚੜ੍ਹਣਗੀਆਂ ਪਰ ਮੌਸਮ ਦਾ ਐਕਸਪੋਜ਼ਰ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ। 
ਮਕਰ : ਖਰਚਿਆਂ ਦਾ ਜ਼ੋਰ, ਇਸ ਲਈ ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲ ਦਿਓ,ਨੁਕਸਾਨ ਦਾ ਡਰ, ਉਧਾਰੀ ਦੇ ਚੱਕਰ ’ਚ ਫਸਣ ਤੋਂ ਬਚੋ।
ਕੁੰਭ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ, ਮੈਡੀਸਨ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮੀਨ : ਕਿਸੇ ਅਫਸਰ ਦੇ ਸਾਫਟ, ਸੁਪੋਰਟਿਵ ਰੁਖ ਕਰਕੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਰੁਕਾਵਟ ਸਮੱਸਿਆ ਰਸਤੇ ’ਚੋਂ ਹਟ ਸਕਦੀ ਹੈ।

23 ਜੂਨ 2024, ਐਤਵਾਰ
ਹਾੜ੍ਹ ਸੁਦੀ ਤਿੱਥੀ ਦੂਜ (23-24 ਮੱਧ ਰਾਤ 3.27 ਤੱਕ) ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਮਿਥੁਨ ’ਚ 
ਚੰਦਰਮਾ   ਧਨ ’ਚ 
ਮੰਗਲ     ਮੇਖ ’ਚ
ਬੁੱਧ         ਮਿਥੁਨ ’ਚ 
ਗੁਰੂ        ਬ੍ਰਿਖ ’ਚ 
ਸ਼ੁੱਕਰ     ਮਿਥੁਨ ’ਚ 
ਸ਼ਨੀ      ਕੁੰਭ ’ਚ
ਰਾਹੂ      ਮੀਨ ’ਚ                           
ਕੇਤੂ       ਕੰਨਿਆ ’ਚ 
ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 2 (ਹਾੜ੍ਹ), ਹਿਜਰੀ ਸਾਲ 1445, ਮਹੀਨਾ : ਜ਼ਿਲਹਿਜ, ਤਰੀਕ: 16 ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (ਸ਼ਾਮ 5.04 ਤੱਕ) ਅਤੇ ਮਗਰੋਂ ਉਤਰਾ ਖਾੜਾ, ਯੋਗ : ਬ੍ਰਹਮ (ਬਾਅਦ ਦੁਪਹਿਰ 2.26 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਧਨ ਰਾਸ਼ੀ ’ਤੇ (ਰਾਤ 10.48 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। 
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 

  • horoscope
  • ਰਾਸ਼ੀਫਲ

ਬ੍ਰਿਖ ਰਾਸ਼ੀ ਵਾਲਿਆਂ ਦਾ ਮਨ ਰਹਿ ਸਕਦਾ ਹੈ ਅਸ਼ਾਂਤ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

NEXT STORY

Stories You May Like

  • today  the fortune of these 4 zodiac signs will shine
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਧਨ 'ਚ ਹੋਵੇਗਾ ਵਾਧਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • the financial condition of aquarius people will be better
    ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • the locks of fate will open for these 3 zodiac signs in september
    ਸਤੰਬਰ ਮਹੀਨੇ ਇਨ੍ਹਾਂ 3 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! ਨੋਟਾਂ ਦਾ ਵਰ੍ਹੇਗਾ ਮੀਂਹ
  • horoscope
    ਮੀਨ ਰਾਸ਼ੀ ਵਾਲਿਆਂ ਨੂੰ ਆਪਣੇ ਕੰਮ-ਧੰਦੇ 'ਚ ਮਿਲੇਗਾ ਚੰਗਾ ਲਾਭ, ਦੇਖੋ ਆਪਣੀ ਰਾਸ਼ੀ ਦਾ ਹਾਲ
  • these 4 zodiac signs should be on alert after august 28
    28 ਅਗਸਤ ਤੋਂ ਬਾਅਦ ਇਹ 4 ਰਾਸ਼ੀਆਂ ਰਹਿਣ ਅਲਰਟ ! ਬਦਲੇਗੀ ਗ੍ਰਹਿਆਂ ਦੀ ਚਾਲ ਤੇ ਵਧਣਗੀਆਂ ਮੁਸੀਬਤਾਂ
  • the financial and business situation of capricorn people will be good
    ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ
  • rashifal  1 september  shani dev  astrology
    1 ਸਤੰਬਰ ਤੋਂ ਬਣੇਗਾ 'ਸ਼ਨੀ-ਮੰਗਲ ਕੇਂਦਰ ਯੋਗ', ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਮਚੇਗੀ ਹਾਹਾਕਾਰ!
  • man dead on road accident
    ਪੰਜਾਬ: ਸੜਕ ਹਾਦਸੇ 'ਚ ਢਾਡੀ ਦੀ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
  • major accident in factory in jalandhar
    ਫੈਕਟਰੀ 'ਚ ਵੱਡਾ ਹਾਦਸਾ! ਕੰਮ ਕਰਦੇ ਸਮੇਂ ਮਸ਼ੀਨ 'ਚ ਆ ਗਈ ਔਰਤ ਦੀ ਧੌਣ, ਹੋਈ ਮੌਤ
  • accused sentenced to life imprisonment for murdering woman
    ਔਰਤ ਦਾ ਕਤਲ ਕਰਨ ਦੇ ਮਾਮਲੇ 'ਚ ਦੋਸ਼ੀ ਨੂੰ ਉਮਰ ਕੈਦ
  • motorcycle stolen from near dav flyover in jalandhar
    ਜਲੰਧਰ 'ਚ ਦਿਨ-ਦਿਹਾੜੇ DAV ਫਲਾਈਓਵਰ ਨੇੜਿਓਂ ਮੋਟਰਸਾਈਕਲ ਚੋਰੀ
  • political conferences in amritsar occasion of rakhad punya jor mela
    ਰੱਖੜ ਪੁੰਨਿਆ 'ਤੇ ਵੱਡੀਆਂ ਕਾਨਫ਼ਰੰਸਾਂ! ਵਧੇਗਾ ਪੰਜਾਬ ਦਾ ਸਿਆਸੀ ਪਾਰਾ
  • jalandhar gymkahan club elections
    ਜਲੰਧਰ ਜਿਮਖਾਨਾ ਚੋਣਾਂ ’ਚ ਦੋਵਾਂ ਗਰੁੱਪਾਂ ਵਿਚਾਲੇ ਸਿਰ-ਧੜ ਦੀ ਲੱਗੀ ਬਾਜ਼ੀ,...
  • husband and mother in law arrested from ujjain in neha murder case
    ਨੇਹਾ ਕਤਲ ਕਾਂਡ 'ਚ ਫ਼ਰਾਰ ਪਤੀ ਤੇ ਸੱਸ ਦੀ ਉਜੈਨ ਤੋਂ ਗ੍ਰਿਫ਼ਤਾਰੀ, ਹੋਣਗੇ ਵੱਡੇ...
  • ias officer kanwalpreet brar appears before ed for the second time in ten days
    10 ਦਿਨਾਂ ਦੇ ਅੰਦਰ IAS ਕੰਵਲਪ੍ਰੀਤ ਬਰਾੜ ED ਦਫ਼ਤਰ ਦੂਜੀ ਵਾਰ ਹੋਈ ਪੇਸ਼
Trending
Ek Nazar
car hit pedestrians

ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

sidhu moosewala s first hologram show will be held on this day

ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

side effect of cancer medicine  famous actress had to undergo surgery

ਕੈਂਸਰ ਦੀ ਦਵਾਈ ਦਾ ਹੋਇਆ ਸਾਈਡ ਇਫੈਕਟ, ਮਸ਼ਹੂਰ ਅਦਾਕਾਰਾ ਨੂੰ ਕਰਵਾਉਣੀ ਪਈ ਸਰਜਰੀ,...

water crisis

ਪਾਕਿਸਤਾਨ 'ਚ ਪਾਣੀ ਦਾ ਭਿਆਨਕ ਸੰਕਟ: ਕੁਦਰਤੀ ਕਮੀ ਨਹੀਂ, ਸਗੋਂ ਚੋਰੀ ਮੁੱਖ ਵਜ੍ਹਾ

la tomatina in spain

ਸਪੇਨ 'ਚ ਲਾ ਟੋਮਾਟੀਨਾ... 1 ਘੰਟੇ 'ਚ ਇਕ-ਦੂਜੇ 'ਤੇ ਮਾਰੇ ਲੱਖਾਂ ਟਮਾਟਰ

congress mla suspended haryana vidhan sabha speaker

ਵੱਡੀ ਖ਼ਬਰ ; ਕਾਂਗਰਸ ਦੇ 8 MLA ਸਸਪੈਂਡ ! ਹਰਿਆਣਾ ਵਿਧਾਨ ਸਭਾ ਸਪੀਕਰ ਨੇ ਕੀਤੀ...

punjabi singer ravinder grewal falls victim to rs 92 lakh fraud

ਪੰਜਾਬੀ ਗਾਇਕ ਰਵਿੰਦਰ ਗਰੇਵਾਲ ਹੋਏ 92 ਲੱਖ ਦੀ ਠੱਗੀ ਦਾ ਸ਼ਿਕਾਰ

girl hit inside her home by gym trainer

ਜਿਮ ਟ੍ਰੇਨਰ ਨੇ ਘਰ 'ਚ ਵੜ ਕੀਤਾ 21 ਸਾਲਾ ਮਾਡਲ ਦਾ ਕਤਲ, ਫਿਰ...

build nuclear micro reactors

2 ਬਿਲੀਅਨ ਡਾਲਰ ਨਾਲ ਬਣਨਗੇ ਪ੍ਰਮਾਣੂ ਮਾਈਕ੍ਰੋ-ਰਿਐਕਟਰ : ਅਮਰੀਕੀ ਫੌਜ

this famous actress wants to become a mother without getting married

ਬਿਨਾਂ ਵਿਆਹ ਦੇ ਮਾਂ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! 30 ਸਾਲ ਦੀ ਉਮਰ...

nepal tibet flood disaster

ਨੇਪਾਲ-ਤਿੱਬਤ ਹੜ੍ਹ ਤਬਾਹੀ: 34 ਆਸਟ੍ਰੇਲੀਆਈ ਨਾਗਰਿਕਾਂ ਸਮੇਤ ਸੈਂਕੜੇ ਲਾਪਤਾ

lunar eclipse on rakshabandhan

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ; ਜਾਣੋ ਸੂਤਕ-ਕਾਲ ਤੇ ਪੂਜਾ-ਪਾਠ ਨਾਲ...

russia ukraine conflict

ਰੂਸ 'ਤੇ ਯੂਕਰੇਨੀ ਹਮਲਾ, ਵਾਈਲਡਬੇਰੀਜ਼ ਦਾ ਗੋਦਾਮ ਸੜ ਕੇ ਹੋਇਆ ਸੁਆਹ

actress jatinder kaur shared moments from her personal life

ਜਤਿੰਦਰ ਕੌਰ ਦੀ ਕਹਾਣੀ : ਜੱਬਲ ਨਾਲ ਜੋੜੀ ਨੇ ਬਣਾਇਆ ਸਟਾਰ, ਦੇਖੋ ਦਿਲਚਸਪ ਇੰਟਰਵਿਊ

punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਦਾ ਕਤਲ, ਜਾਂਚ 'ਚ ਜੁਟੀ ਪੁਲਸ

rohingya refugees

ਬੰਗਲਾਦੇਸ਼ 'ਚ ਰਹਿ ਰਹੇ ਰੋਹਿੰਗਿਆ ਸ਼ਰਨਾਰਥੀਆਂ ਨੇ ਕੱਢੀਆਂ ਰੈਲੀਆਂ

landslide on tchina nepal border

ਚੀਨ-ਨੇਪਾਲ ਸਰਹੱਦ 'ਤੇ ਖਿਸਕੀ ਜ਼ਮੀਨ,  ਸ਼ੀ ਜਿਨਪਿੰਗ ਨੇ ਬਚਾਅ ਕਾਰਜਾਂ ਦੇ...

us issues security alert

ਅਮਰੀਕਾ ਨੇ ਮੈਕਸੀਕਨ ਸਰਹੱਦੀ ਸ਼ਹਿਰ 'ਚ ਸੁਰੱਖਿਆ ਚੇਤਾਵਨੀ ਕੀਤੀ ਜਾਰੀ, ਕੌਂਸਲੇਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • pisces people will get success in government non government work
      ਮੀਨ ਰਾਸ਼ੀ ਵਾਲਿਆਂ ਨੂੰ ਸਰਕਾਰੀ ਤੇ ਗੈਰ-ਸਰਕਾਰੀ ਕੰਮਾਂ 'ਚ ਸਫਲਤਾ ਮਿਲੇਗੀ, ਜਾਣੋ...
    • horoscope astrology
      ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...
    • today  the fortune of these 4 zodiac signs will shine
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਵੱਡੀ ਕਾਮਯਾਬੀ ਤੇ ਨੋਟਾਂ ਦਾ...
    • the business and work conditions of gemini people will be satisfactory
      ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ ਰਹੇਗੀ, ਜਾਣੋ ਆਪਣੀ...
    • zodiac sign
      ਅਗਲੇ 48 ਦਿਨਾਂ ਤੱਕ 4 ਰਾਸ਼ੀਆਂ ਦੇ ਘਰ ਹੋਵੇਗੀ ਪੈਸਿਆਂ ਦੀ ਬਾਰਿਸ਼, ਹਰ ਪਾਸਿਓਂ...
    • today the path to advancement will open for these 3 zodiac signs
      ਅੱਜ ਇਨ੍ਹਾਂ 3 ਰਾਸ਼ੀਆਂ ਦੇ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਕਾਰੋਬਾਰ 'ਚ ਹੋਵੇਗਾ...
    • capricorn people will be afraid of loss and trouble
      ਮਕਰ ਰਾਸ਼ੀ ਵਾਲਿਆਂ ਨੂੰ ਨੁਕਸਾਨ ਪ੍ਰੇਸ਼ਾਨੀ ਦਾ ਡਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • horoscope astrology
      ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ! 22 ਅਗਸਤ ਨੂੰ ਬਣੇਗਾ 'ਤ੍ਰਿਗ੍ਰਹੀ...
    • today  these 4 zodiac signs will be in a good mood
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਰਹੇਗੀ ਬੱਲੇ-ਬੱਲੇ! ਧਨ ਲਾਭ ਅਤੇ ਕਰੀਅਰ 'ਚ ਵੱਡੀ...
    • pisces zodiac sign will be full of difficulties
      ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਮੁਸ਼ਕਲਾਂ ਭਰਿਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +