Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    7:02:25 PM

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

  • captain amrinder singh met amit shah

    ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ...

  • 9 people have died so far in a horrific accident in punjab

    ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ...

  • first wife s newborn son sold for 5 lakhs

    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਬ੍ਰਿਸ਼ਚਕ ਰਾਸ਼ੀ ਵਾਲੇ ਵਿਰੋਧੀਆਂ ਤੋਂ ਰਹਿਣ ਬਚ ਕੇ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

HOROSCOPE News Punjabi(ਰਾਸ਼ੀਫਲ)

ਬ੍ਰਿਸ਼ਚਕ ਰਾਸ਼ੀ ਵਾਲੇ ਵਿਰੋਧੀਆਂ ਤੋਂ ਰਹਿਣ ਬਚ ਕੇ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

  • Edited By Harpreet Singh,
  • Updated: 01 Jul, 2024 02:06 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਕੋਸ਼ਿਸ਼ਾਂ ਫਰੂਟਫੁਲ ਰਹਿਣਗੀਆਂ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।

ਬ੍ਰਿਖ : ਸਮਾਂ ਨੁਕਸਾਨ ਦੇਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਲਿਖਣ-ਪੜ੍ਹਣ ਦਾ ਕੰਮ ਅੱਖਾਂ ਖੋਲ੍ਹ ਕੇ ਕਰਨਾ ਸਹੀ ਰਹੇਗਾ।

ਮਿਥੁਨ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਬਣੀ ਰਹੇਗੀ ਪਰ ਸਰਕਾਰੀ ਮੁਸ਼ਕਲਾਂ ਦੇ ਜਾਗਣ ਦਾ ਡਰ ਰਹੇਗਾ।

ਕਰਕ : ਕਿਸੇ ਅਫਸਰ ਦੇ ਸਾਫਟ ਰੁਖ ਕਰਕੇ ਕੋਈ ਪੇਸ਼ ਆ ਰਹੀ ਰੁਕਾਵਟ ਮੁਸ਼ਕਲ ਰਸਤੇ ’ਚੋਂ ਹਟ ਸਕਦੀ ਹੈ, ਇੱਜ਼ਤ-ਮਾਣ ਦੀ ਪ੍ਰਾਪਤੀ।

ਸਿੰਘ : ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਕਥਾ-ਵਾਰਤਾ, ਭਜਨ-ਸਤਸੰਗ ਸੁਣਨ ’ਚ ਜੀਅ ਲੱਗੇਗਾ, ਵਿਰੋਧੀ ਆਪ ਦੀ ਪਕੜ ਹੇਠ ਰਹਿਣਗੇ।

ਕੰਨਿਆ : ਸਿਹਤ, ਖਾਸ ਕਰਕੇ ਪੇਟ ਦੇ ਮਾਮਲੇ ’ਚ ਲਾਪ੍ਰਵਾਹ ਨਹੀਂ ਰਹਿਣਾ ਚਾਹੀਦਾ ਹੈ ਪਰ ਆਪਣੇ ਆਪ ਨੂੰ ਪੰਗਿਆਂ ਤੋਂ ਵੀ ਬਚਾ ਕੇ ਰੱਖੋ।

ਤੁਲਾ : ਵਪਾਰ ਅਤੇ ਕੰਮਕਾਜੀ ਦਸ਼ਾ ਸੰਤੋਖ-ਜਨਕ, ਵਿਜੇ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ ਕੰਸਿਡ੍ਰੇਟ ਰਹਿਣਗੇ।

ਬ੍ਰਿਸ਼ਚਕ : ਵਿਰੋਧੀ ਉਭਰ ਸਿਮਟ ਕੇ ਆਪ ਦੇ ਕਈ ਵਿਪਰੀਤ ਹਾਲਾਤ ਬਣਾਉਣ ਲਈ ਸ਼ਰਾਰਤਾਂ ਕਰਦੇ ਰਹਿਣਗੇ, ਨੁਕਸਾਨ ਦਾ ਡਰ।

ਧਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਵੀ ਚੰਗਾ ਨਤੀਜਾ ਦੇਵੇਗੀ ਪਰ ਕਿਸੇ ਅਫਸਰ ਅੱਗੇ ਤਿਆਰੀ ਦੇ ਬਗੈਰ ਨਾ ਜਾਓ।

ਮਕਰ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਪਾਜ਼ੇਟਿਵ ਨਤੀਜਾ ਦੇ ਸਕਦੀ ਹੈ, ਤੇਜ਼ ਪ੍ਰਭਾਵ, ਦਬਦਬਾ ਵੀ ਬਣਿਆ ਰਹੇਗਾ।

ਕੁੰਭ : ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਬਣੀ ਰਹੇਗੀ, ਕੰਮਕਾਜੀ ਤੌਰ ’ਤੇ ਵੀ ਆਪ ਐਕਟਿਵ ਰਹੋਗੇ, ਦੁਸ਼ਮਣ ਕਮਜ਼ੋਰ ਰਹਿਣਗੇ।

ਮੀਨ : ਮਿੱਟੀ, ਰੇਤਾ, ਬਜਰੀ, ਕੰਸਟ੍ਰਕਸ਼ਨ ਮਟੀਰੀਅਲ, ਟਿੰਬਰ, ਪਲਾਈ ਆਦਿ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।

1 ਜੁਲਾਈ 2024, ਸੋਮਵਾਰ
ਹਾੜ੍ਹ ਵਦੀ ਤਿੱਥੀ ਦਸ਼ਮੀ (ਸਵੇਰੇ 10.27 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ   ਮਿਥੁਨ ’ਚ 
ਚੰਦਰਮਾ   ਮੇਖ ’ਚ 
ਮੰਗਲ   ਮੇਖ ’ਚ
ਬੁੱਧ   ਕਰਕ ’ਚ
ਗੁਰੂ   ਬ੍ਰਿਖ ’ਚ 
ਸ਼ੁੱਕਰ   ਮਿਥੁਨ ’ਚ 
ਸ਼ਨੀ  ਕੁੰਭ ’ਚ
ਰਾਹੂ   ਮੀਨ ’ਚ                           
ਕੇਤੂ   ਕੰਨਿਆ ’ਚ 

ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 10 (ਹਾੜ੍ਹ), ਹਿਜਰੀ ਸਾਲ 1445, ਮਹੀਨਾ : ਜਿਲਹਿਜ, ਤਰੀਕ: 24, ਸੂਰਜ ਉਦੇ ਸਵੇਰੇ 5.31 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਸਵੇਰੇ 6.26 ਤੱਕ) ਅਤੇ ਮਗਰੋਂ ਨਕਸ਼ੱਤਰ ਭਰਨੀ, ਯੋਗ : ਸੁਕਰਮਾ (ਦੁਪਹਿਰ 1.42 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 6.26 ਤੱਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 10.27 ਤੱਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਡਾਕਟਰਜ਼ ਡੇ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • horoscope
  • ਰਾਸ਼ੀਫਲ

ਕੁੰਭ ਰਾਸ਼ੀ ਵਾਲਿਆਂ ਦੀਆਂ ਮੁਸ਼ਕਿਲਾਂ ਹੋਣਗੀਆਂ ਹੱਲ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

NEXT STORY

Stories You May Like

  • luck of 5 zodiac signs will change
    5 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਸ਼ੁੱਕਰ ਦਾ ਗੋਚਰ ਕਰੇਗਾ ਮਾਲਾਮਾਲ, ਝਟਕੇ 'ਚ ਬਣ ਜਾਣਗੇ ਕੰਮ
  • these 3 zodiac signs will face increasing difficulties
    ਸ਼ਨੀ ਦੀ ਰਾਸ਼ੀ 'ਚ ਚੰਦਰਮਾ ਗੋਚਰ ਨਾਲ ਇਨ੍ਹਾਂ 3 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ ! ਆਰਥਿਕ ਪੱਖੋਂ ਵੀ ਰਹੋ...
  • pisces zodiac sign will be beneficial in terms of work
    ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਲਾਭ ਦੇਣ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac signs
    ਸੂਰਜ ਦਾ ਮਿਥੁਨ ਰਾਸ਼ੀ 'ਚ ਗੋਚਰ: ਇਨ੍ਹਾਂ ਰਾਸ਼ੀ ਵਾਲਿਆਂ ਦੇ ਰੁਕੇ ਹੋਏ ਕੰਮ ਹੋਣਗੇ ਪੂਰੇ, ਆਮਦਨ 'ਚ ਹੋਵੇਗਾ ਵਾਧਾ
  • ruchak rajyog
    ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ
  • panchak start date time
    ਸ਼ੁਰੂ ਹੋ ਰਿਹਾ ਹੈ ‘ਮ੍ਰਿਤੂ ਪੰਚਕ’, ਅਗਲੇ 5 ਦਿਨ 'ਚ ਭੁੱਲ ਕੇ ਵੀ ਨਾ ਕਰੋ ਇਹ ਕੰਮ
  • the jackpot for these 5 zodiac signs will be drawn today
    ਅੱਜ ਲੱਗੇਗਾ ਇਨ੍ਹਾਂ 5 ਰਾਸ਼ੀਆਂ ਦਾ ਜੈਕਪਾਟ! ਮਾਂ ਲਕਸ਼ਮੀ ਦੀ ਕਿਰਪਾ ਨਾਲ ਖੁੱਲ੍ਹਣਗੇ ਤਰੱਕੀ ਅਤੇ ਧਨ ਦੇ ਰਾਹ
  • virgo people will gain respect and honor
    ਕੰਨਿਆ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac signs
      8 ਜੂਨ ਤੋਂ ਚਮਕੇਗੀ ਕਿਸਮਤ, ਸ਼ੁੱਕਰ-ਗੁਰੂ ਦੀ ਯੁਤੀ ਇਨ੍ਹਾਂ 4 ਰਾਸ਼ੀਆਂ ਨੂੰ...
    • these 5 zodiac signs will be lucky
      ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...
    • difficult times are starting for these 3 zodiac signs from today
      ਅੱਜ ਤੋਂ ਸ਼ੁਰੂ ਹੋ ਰਿਹਾ ਹੈ ਇਨ੍ਹਾਂ 3 ਰਾਸ਼ੀਆਂ ਦਾ ਮੁਸ਼ਕਿਲ ਸਮਾਂ! ਰਹਿਣਾ...
    • these 5 zodiac signs face a lot of struggle in life
      ਇਨ੍ਹਾਂ 5 ਰਾਸ਼ੀਆਂ ਦੇ ਜੀਵਨ 'ਚ ਹੁੰਦਾ ਹੈ ਭਾਰੀ ਸੰਘਰਸ਼, ਦੇਰ ਨਾਲ ਮਿਲਦੀ ਹੈ...
    • capricorn people will have good financial condition
      ਮਕਰ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • zodiac signs
      ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਗਜਕੇਸਰੀ ਰਾਜਯੋਗ ਤੇ ਸ਼ੁੱਕਰ...
    • fortune will open for these 4 zodiac signs from june 8th
      8 ਜੂਨ ਤੋਂ ਖੁੱਲ੍ਹਣਗੇ ਇਨ੍ਹਾਂ 4 ਰਾਸ਼ੀਆਂ ਕਿਸਮਤ ਦੇ ਦਰਵਾਜ਼ੇ! ਬਣ ਰਿਹਾ...
    • horoscope
      ਮਿਥੁਨ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਦੇਖੋ ਆਪਣੀ ਰਾਸ਼ੀ
    • horoscope tomorrow zodiac signs predictions
      ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ
    • these zodiac signs will have silver today
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ! 'ਨਵਪੰਚਮ ਰਾਜਯੋਗ' ਨਾਲ ਬਦਲੇਗੀ ਕਿਸਮਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +