Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 12, 2026

    7:14:44 PM

  • punjab momos price friends

    ਪੰਜਾਬ 'ਚ 10 ਰੁਪਏ ਦੇ MOMOS ਪਿੱਛੇ ਮੁੰਡੇ ਦਾ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

  • gold prices rise   silver prices also fell

    ਰੁਪਏ ਦੀ ਮਜ਼ਬੂਤੀ ਕਾਰਨ ਸੋਨੇ ਦੀਆਂ ਕੀਮਤਾਂ 'ਚ...

  • punjab weather imd yellow alert

    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Blog News
    • ਬ੍ਰਿਖ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਪ੍ਰੇਸ਼ਾਨ, ਬਾਕੀ ਵੀ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਦਿਨ

BLOG News Punjabi(ਬਲਾਗ)

ਬ੍ਰਿਖ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਪ੍ਰੇਸ਼ਾਨ, ਬਾਕੀ ਵੀ ਜਾਣੋ ਕਿਹੋ ਜਿਹਾ ਰਹੇਗਾ ਤੁਹਾਡਾ ਦਿਨ

  • Edited By Harpreet Singh,
  • Updated: 02 Jul, 2024 02:26 AM
Blog
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਸਿਤਾਰਾ ਧਨ ਲਾਭ ਵਾਲਾ, ਕੰਮਕਾਜੀ ਕੋਸ਼ਿਸ਼ਾਂ ਅਤੇ ਕਾਰੋਬਾਰੀ ਟੂਰਿੰਗ ਲਾਭ ਦੇਵੇਗੀ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।

ਬ੍ਰਿਖ : ਸਮਾਂ ਪੁਰਵ ਦੁਪਹਿਰ ਤੱਕ ਠੀਕ ਨਹੀਂ, ਮਨ ਉਚਾਟ, ਪ੍ਰੇਸ਼ਾਨ, ਡਾਵਾਂਡੋਲ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ ਅਤੇ ਸਫਲਤਾ ਮਿਲੇਗੀ।

ਮਿਥੁਨ : ਸਿਤਾਰਾ ਪੁਰਵ ਦੁਪਹਿਰ ਤੱਕ ਕੰਮਕਾਜੀ ਕੰਮਾਂ ’ਚ ਲਾਭ ਦੇਣ ਵਾਲਾ ਪਰ ਬਾਅਦ ’ਚ ਵਿਪਰੀਤ ਹਾਲਾਤ ਬਣਨਗੇ ਅਤੇ ਉਲਝਣਾਂ ਸਿਰ ਚੁੱਕਦੀਆਂ ਰਹਿਣਗੀਆਂ।

ਕਰਕ : ਸਿਤਾਰਾ ਪੁਰਵ ਦੁਪਹਿਰ ਤੱਕ ਸਫਲਤਾ ਦੇਣ ਅਤੇ ਇੱਜ਼ਤ-ਮਾਣ ਵਧਾਉਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ਲਈ ਬਿਹਤਰ, ਕੰਮਕਾਜੀ ਟੂਰਿੰਗ ਫਰੂਟਫੁਲ ਰਹੇਗੀ।

ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਫਰੰਟ ’ਤੇ ਆਪ ਨੂੰ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵੱਡੇ ਲੋਕਾਂ ’ਚ ਪੈਠ ਅਤੇ ਲਿਹਾਜ਼ਦਾਰੀ ਬਣੀ ਰਹੇਗੀ।

ਕੰਨਿਆ : ਸਿਤਾਰਾ ਪੁਰਵ ਦੁਪਹਿਰ ਤੱਕ ਕਮਜ਼ੋਰ, ਮਨ ਟੈਂਸ, ਪ੍ਰੇਸ਼ਾਨ ਰਹੇਗਾ ਪਰ ਬਾਅਦ ’ਚ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ।

ਤੁਲਾ : ਸਿਤਾਰਾ ਪੁਰਵ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀ ਦੇਣ ਵਾਲਾ ਅਤੇ ਮਾਨਸਿਕ ਡਿਸਟਰਬੈਂਸ ਰੱਖਣ ਵਾਲਾ ਬਣੇਗਾ।

ਬ੍ਰਿਸ਼ਚਕ : ਸਿਤਾਰਾ ਪੁਰਵ ਦੁਪਹਿਰ ਤੱਕ ਨੁਕਸਾਨ ਵਾਲਾ, ਮਨ ਵੀ ਡਾਵਾਂਡੋਲ ਜਿਹਾ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।

ਧਨ : ਸਿਤਾਰਾ ਪੁਰਵ ਦੁਪਹਿਰ ਤੱਕ ਚੰਗਾ, ਸਮਾਂ ਸਫਲਤਾ ਅਤੇ ਇੱਜ਼ਤ-ਮਾਣ ਵਾਲਾ ਪਰ ਬਾਅਦ ’ਚ ਪਲਾਨਿੰਗ ਦੇ ਡਿਸਟਰਬ ਹੋਣ ਦਾ ਡਰ ਰਹੇਗਾ।

ਮਕਰ : ਜਨਰਲ ਸਿਤਾਰਾ ਸੁਖਦ, ਸਫਲਤਾ ਸਾਥ ਦੇਵੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ, ਭੱਜ-ਦੌੜ ਕਰਨ ’ਤੇ ਸਕੀਮਾਂ ਫੇਵਰੇਬਲ ਨਤੀਜਾ ਦੇਣਗੀਆਂ।

ਕੁੰਭ : ਸਿਤਾਰਾ ਪੁਰਵ ਦੁਪਹਿਰ ਤੱਕ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਰਹਿਣਗੇ।

ਮੀਨ : ਸਿਤਾਰਾ ਪੁਰਵ ਦੁਪਹਿਰ ਤੱਕ ਅਰਥ ਦਸ਼ਾ ਲਈ ਠੀਕ-ਠਾਕ ਪਰ ਬਾਅਦ ’ਚ ਆਪ ਦੀਆਂ ਕੋਸ਼ਿਸ਼ਾਂ, ਭੱਜ-ਦੌੜ ਅਤੇ ਐਕਟਿਵਨੈੱਸ ਚੰਗਾ ਨਤੀਜਾ ਦੇਵੇਗੀ।

2 ਜੁਲਾਈ 2024, ਮੰਗਲਵਾਰ
ਹਾੜ੍ਹ ਵਦੀ ਤਿੱਥੀ ਇਕਾਦਸ਼ੀ (ਸਵੇਰੇ 8.43 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ   ਮਿਥੁਨ ’ਚ 
ਚੰਦਰਮਾ   ਮੇਖ ’ਚ 
ਮੰਗਲ   ਮੇਖ ’ਚ
ਬੁੱਧ   ਕਰਕ ’ਚ
ਗੁਰੂ   ਬ੍ਰਿਖ ’ਚ 
ਸ਼ੁੱਕਰ   ਮਿਥੁਨ ’ਚ 
ਸ਼ਨੀ  ਕੁੰਭ ’ਚ
ਰਾਹੂ   ਮੀਨ ’ਚ                           
ਕੇਤੂ   ਕੰਨਿਆ ’ਚ 

ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 11 (ਹਾੜ੍ਹ), ਹਿਜਰੀ ਸਾਲ 1445, ਮਹੀਨਾ : ਜਿਲਹਿਜ, ਤਰੀਕ: 25, ਸੂਰਜ ਉਦੇ ਸਵੇਰੇ 5.31 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (2-3 ਮੱਧ ਰਾਤ 4.40 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਧ੍ਰਿਤੀ (ਪੁਰਵ ਦੁਪਹਿਰ 11.17 ਤੱਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਮੇਖ ਰਾਸ਼ੀ ’ਤੇ (ਪੁਰਵ ਦੁਪਹਿਰ 11.14 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਯੋਗਿਨੀ ਇਕਾਦਸ਼ੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • horoscope
  • ਰਾਸ਼ੀਫਲ

ਸਰਕਾਰ ਅਤੇ ਵਿਰੋਧੀ ਧਿਰ ਆਮ ਸਹਿਮਤੀ ਚਾਹੁਣਗੇ ਜਾਂ ਟਕਰਾਅ?

NEXT STORY

Stories You May Like

  • newage policing preventing crime before it happens
    ਨਵੇਂ ਯੁੱਗ ਦੀ ਪੁਲਸਿੰਗ : ਅਪਰਾਧ ਹੋਣ ਤੋਂ ਪਹਿਲਾਂ ਹੀ ਉਸ ਨੂੰ ਰੋਕਣਾ
  • youth movement and the responsibility of power
    ਯੁਵਾ ਅੰਦੋਲਨ ਅਤੇ ਸੱਤਾ ਦੀ ਜ਼ਿੰਮੇਵਾਰੀ!
  • why should indias next big leap be based on partnership
    ਸੈਰ-ਸਪਾਟਾ : ਭਾਰਤ ਦੀ ਅਗਲੀ ਵੱਡੀ ਛਲਾਂਗ ਭਾਈਵਾਲੀ ’ਤੇ ਕਿਉਂ ਆਧਾਰਿਤ ਹੋਣੀ ਚਾਹੀਦੀ ਹੈ?
  • delhi pollution
    ਦਿੱਲੀ ਦੀ ਜ਼ਹਿਰੀਲੀ ਹਵਾ : ਨਾਗਰਿਕਾਂ ਨੂੰ ਸਾਫ਼ ਹਵਾ ਚਾਹੀਦੀ ਹੈ, ਸਰਕਾਰੀ ਭਰੋਸੇ ਨਹੀਂ
  • draw inspiration for a long life from the people of two italian villages
    ‘ਲੰਬੀ ਉਮਰ ਲਈ ਪ੍ਰੇਰਣਾ ਲਓ’ ਇਟਲੀ ਦੇ 2 ਪਿੰਡਾਂ ਦੇ ਲੋਕਾਂ ਤੋਂ!
  • there is something about us our identity refuses to be erased
    ਕੁਛ ਤੋ ਬਾਤ ਹੈ ਹਮਮੇਂ, ਜੋ ਹਸਤੀ ਮਿਟਤੀ ਨਹੀਂ ਹਮਾਰੀ
  • modis 25 years a selfreliant india filled with confidence and pride
    ਮੋਦੀ ਦੇ 25 ਸਾਲ : ਭਰੋਸੇ ਅਤੇ ਮਾਣ ਨਾਲ ਭਰਿਆ ਸਵੈ-ਨਿਰਭਰ ਭਾਰਤ
  • depression
    ਸੈਕਸ ਹਤਾਸ਼ਾ ਕਾਰਨ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਰਹੇ ਲੋਕ
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
  • clash among students during birthday celebration
    ਜਲੰਧਰ 'ਚ Birthday Party ਦੌਰਾਨ ਪਿਆ ਭੜਥੂ! ਨੌਜਵਾਨ 'ਤੇ ਚਾਕੂ ਨਾਲ ਹਮਲਾ
  • only 2 out of 37 food samples failed testing in jalandhar district
    ਜਲੰਧਰ ਜ਼ਿਲ੍ਹੇ 'ਚ ਕੀ ਸੱਚਮੁੱਚ ਨਹੀਂ ਵਿਕਦੇ ਘਟੀਆ ਤੇ ਮਿਲਾਵਟੀ ਖੁਰਾਕੀ ਪਦਾਰਥ?...
  • smuggler arrested with 20 cases of illicit liquor in jalandhar
    ਜਲੰਧਰ 'ਚ 20 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਸਮੱਗਲਰ ਕਾਬੂ
Trending
Ek Nazar
sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ
    • even opponents can learn a lot from narendra modi
      ਵਿਰੋਧੀ ਵੀ ਨਰਿੰਦਰ ਮੋਦੀ ਕੋਲੋਂ ਬਹੁਤ ਕੁਝ ਸਿੱਖ ਸਕਦੇ ਹਨ
    • sanitation workers
      ਸਫ਼ਾਈ ਮੁਲਾਜ਼ਮਾਂ ਦੀ ਸੁਰੱਖਿਆ, ਕਲਿਆਣ ਲਈ ਠੋਸ ਸੁਧਾਰ
    • anti depressant
      ਕੀ ਅਸੀਂ ਬਹੁਤ ਜ਼ਿਆਦਾ ‘ਐਂਟੀਡਿਪ੍ਰੈਸੈਂਟ’ ਲੈ ਰਹੇ ਹਾਂ?
    • protest disorder and the police difficult duty
      ਵਿਰੋਧ, ਅਵਿਵਸਥਾ ਅਤੇ ਪੁਲਸ ਦਾ ਮੁਸ਼ਕਲ ਫਰਜ਼!
    • opposition in uttar pradesh pinning hopes on a miracle
      ਉੱਤਰ ਪ੍ਰਦੇਸ਼ ’ਚ ਚਮਤਕਾਰ ਦੇ ਭਰੋਸੇ ਵਿਰੋਧੀ ਧਿਰ
    • pm modi
      25 ਸਾਲ : ਟੀਚੇ ਤੋਂ ਅੱਗੇ ਦੀ ਇਕ ਕਹਾਣੀ
    • rising incidents of fire in buses are proving fatal for passengers
      ‘ਬੱਸਾਂ ’ਚ ਵਧਦੀਆਂ ਅੱਗ ਦੀਆਂ ਘਟਨਾਵਾਂ’ ਬਣ ਰਹੀਆਂ ਮੁਸਾਫਰਾਂ ਲਈ ਜਾਨਲੇਵਾ!
    • india
      ਤੁਹਾਨੂੰ ਕੌਣ ਚਾਹੀਦੈ, ਦੇਸ਼ਭਗਤ ਜਾਂ ਦੇਸ਼ਧ੍ਰੋਹੀ
    • sc st act
      ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਲਈ ਨਿਆਂ ਅਤੇ ਸੁਰੱਖਿਆ ਨੂੰ ਮਜ਼ਬੂਤ...
    • listen to the voice of the spine in time ignoring age changes is fatal
      ‘ਰੀੜ੍ਹ ਦੀ ਆਵਾਜ਼’ ਸਮੇਂ ਸਿਰ ਸੁਣੋ, ਉਮਰ ਦੇ ਬਦਲਾਅ ਦੀ ਅਣਗਹਿਲੀ ਕਰਨਾ ਘਾਤਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +