Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    2:11:55 PM

  • major issues in the new iphone 18 pro

    ਨਵੇਂ iPhone 18 Pro 'ਚ ਆਈਆਂ ਵੱਡੀਆਂ ਖ਼ਰਾਬੀਆਂ!...

  • cyber fraudster cash fire home

    ਪੰਜਾਬ : ਸਾਈਬਰ ਠੱਗਾਂ ਡਰੋਂ ਘਰ 'ਚ ਰੱਖਿਆ ਲੱਖਾਂ...

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

  • interview with raman kumar news anchor at jalandhar doordarshan

    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮਕਰ ਰਾਸ਼ੀ ਵਾਲੇ ਸ਼ਤਰੂਆਂ ਤੋਂ ਰਹਿਣ ਸਾਵਧਾਨ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

HOROSCOPE News Punjabi(ਰਾਸ਼ੀਫਲ)

ਮਕਰ ਰਾਸ਼ੀ ਵਾਲੇ ਸ਼ਤਰੂਆਂ ਤੋਂ ਰਹਿਣ ਸਾਵਧਾਨ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

  • Edited By Harpreet Singh,
  • Updated: 05 Jul, 2024 01:50 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਜਨਰਲ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਅ ਬਣਿਆ ਰਿਹਾ ਰਹੇਗਾ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ- ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ -ਪ੍ਰੋਗਰਾਮਾਂ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਮਨ ਕੁਝ ਅਸ਼ਾਂਤ-ਪ੍ਰੇਸ਼ਾਨ ਰਹਿ ਸਕਦਾ ਹੈ।
ਕਰਕ : ਸਮਾਂ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਆਪ ਕੋਈ ਕਦਮ ਚੁੱਕ ਸਕੋਗੇ ਅਤੇ ਨਾ ਹੀ ਕਿਸੇ ਕੰਮ ਲਈ ਪਹਿਲ ਕਰਨੀ ਚਾਹੀਦੀ ਹੈ।
ਸਿੰਘ : ਵਪਾਰ ਕਾਰੋਬਾਰ ’ਚ ਲਾਭ ਵਾਲਾ ਸਮਾਂ, ਕਾਰੋਬਾਰੀ ਟੂਰਿੰਗ ਫਰੂਟਫੁੱਲ ਰਹੇਗੀ, ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਲਈ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਕੰਨਿਆ : ਸਰਕਾਰੀ-ਗੈਰ ਸਰਕਾਰੀ ਕੰਮਾਂ ਲਈ ਸਿਤਾਰਾ ਚੰਗਾ, ਅਫਸਰ ਸਾਫਟ-ਸੁਪੋਰਟਿਵ ਹਮਦਰਦਾਨਾ ਰੁਖ ਰੱਖਣਗੇ, ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ : ਕਿਸੇ ਉਲਝੇ ਅਟਕੇ ਕੰਮ ਨੂੰ ਹੱਥ ’ਚ ਲੈਣ ’ਤੇ ਉਸ ’ਚ ਕੁਝ ਨਾ ਕੁਝ ਬਿਹਤਰੀ ਹੋਵੇਗੀ, ਇਰਾਦਿਆਂ ’ਚ ਸਫਲਤਾ ਮਿਲੇਗੀ, ਨੇਕ ਕੰਮਾਂ ’ਚ ਧਿਆਨ।
ਬ੍ਰਿਸ਼ਚਕ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਅਹਿਤਿਆਤ ਵਰਤਣੀ ਸਹੀ ਰਹੇਗੀ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਮਨ ਬਣਾਉਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ।
ਮਕਰ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਸਫਰ ਵੀ ਨਹੀਂ ਕਰਨਾ ਚਾਹੀਦਾ ਹੈ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕੁੰਭ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਇਰਾਦਿਆਂ ’ਚ ਮਜ਼ਬੂਤੀ, ਸਫਲਤਾ ਦੇ ਰਸਤੇ ਖੁੱਲ੍ਹਣਗੇ, ਜਨਰਲ ਹਾਲਾਤ ਵੀ ਬਿਹਤਰ ਬਣਨਗੇ।
ਮੀਨ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨਾ ਸਹੀ ਰਹੇਗਾ, ਇੱਜ਼ਤ ਮਾਣ ਦੀ ਪ੍ਰਾਪਤੀ।

5 ਜੁਲਾਈ 2024, ਸ਼ੁੱਕਰਵਾਰ
ਹਾੜ੍ਹ ਵਦੀ ਤਿੱਥੀ ਮੱਸਿਆ (5-6 ਮੱਧ ਰਾਤ 4.27 ਤੱਕ) ਅਤੇ ਮਗਰੋਂ ਤਿੱਥੀ ਏਕਮ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ   ਮਿਥੁਨ ’ਚ 
ਚੰਦਰਮਾ   ਮਿਥੁਨ ’ਚ 
ਮੰਗਲ   ਮੇਖ ’ਚ
ਬੁੱਧ   ਕਰਕ ’ਚ
ਗੁਰੂ   ਬ੍ਰਿਖ ’ਚ 
ਸ਼ੁੱਕਰ   ਮਿਥੁਨ ’ਚ 
ਸ਼ਨੀ  ਕੁੰਭ ’ਚ
ਰਾਹੂ   ਮੀਨ ’ਚ                           
ਕੇਤੂ   ਕੰਨਿਆ ’ਚ 
ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 14 (ਹਾੜ੍ਹ), ਹਿਜਰੀ ਸਾਲ 1445, ਮਹੀਨਾ : ਜਿਲਹਿਜ, ਤਰੀਕ: 28, ਸੂਰਜ ਉਦੇ ਸਵੇਰੇ 5.33 ਵਜੇ, ਸੂਰਜ ਅਸਤ ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (5-6 ਮੱਧ ਰਾਤ 4.07 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸ, ਯੋਗ : ਧਰੁਵ (5-6 ਮੱਧ ਰਾਤ 3.48 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਹਾੜ੍ਹ ਮੱਸਿਆ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)



 

  • horoscope
  • ਰਾਸ਼ੀਫਲ

ਤੁਲਾ ਰਾਸ਼ੀ ਵਾਲੇ ਪੇਟ ਦਾ ਰੱਖਣ ਖ਼ਾਸ ਧਿਆਨ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

NEXT STORY

Stories You May Like

  • people of the pisces zodiac sign will gain respect and honor
    ਮੀਨ ਰਾਸ਼ੀ ਵਾਲਿਆਂ ਨੂੰ ਇੱਜ਼ਤਮਾਣ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • people of these 3 zodiac signs will be rolling in money
    ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ
  • today these 4 zodiac signs will be lucky
    ਅੱਜ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਆਰਥਿਕ ਪੱਖੋਂ ਮਿਲੇਗਾ ਲਾਭ ਤੇ ਹੋਵੇਗੀ ਪੈਸਿਆਂ ਦੀ ਬਰਖਾ
  • horoscope
    ਜਾਣੋ ਕੀ ਕਹਿੰਦੀ ਹੈ ਤੁਹਾਡੀ ਅੱਜ ਦੀ ਰਾਸ਼ੀ
  • zodiac sign
    23 ਸਤੰਬਰ ਤੋਂ ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ ਚੰਗੇ ਦਿਨ, ਹੋ ਜਾਣਗੇ ਮਾਲਾਮਾਲ
  • zodiac sign
    ਭਲਕੇ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ, ਹੋ ਜਾਣਗੇ ਨੋਟ ਹੀ ਨੋਟ
  • the fortunes of these 4 zodiac signs will shine today
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗਾ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • those born under the cancer sign will face a fear of loss and trouble
    ਕਰਕ ਰਾਸ਼ੀ ਵਾਲਿਆਂ ਨੂੰ ਨੁਕਸਾਨ ਪ੍ਰੇਸ਼ਾਨੀ ਦਾ ਡਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
Trending
Ek Nazar
emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac sign
      ਅੱਜ ਤੋਂ ਇਨ੍ਹਾਂ 4 ਰਾਸ਼ੀਆਂ ਦੀ ਵਧੇਗੀ ਕਮਾਈ, ਖੁੱਲ੍ਹਣਗੇ ਤਰੱਕੀ ਦੇ ਰਾਹ
    • a golden period begins for people of these zodiac signs
      ਇਨ੍ਹਾਂ ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਹੋਵੇਗੀ ਨੋਟਾਂ ਦੀ ਬਾਰਿਸ਼
    • a major upheaval is coming to the lives of these 3 zodiac signs
      ਅੱਜ ਦੀ ਰਾਤ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਭੂਚਾਲ ! ਆਰਥਿਕ...
    • the stars will be unfavorable for government related matters
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਸਰਕਾਰੀ ਕੰਮਾਂ ਲਈ ਕਮਜ਼ੋਰ ਰਹੇਗਾ, ਜਾਣੋ ਆਪਣੀ...
    • zodiac sign
      ਭਗਵਾਨ ਗਣੇਸ਼ ਦੀ ਕਿਰਪਾ ਨਾਲ 4 ਰਾਸ਼ੀਆਂ ਲਈ ਬਣ ਰਿਹੈ ਸ਼ੁਭ ਸੰਯੋਗ, ਰੁਕੇ ਹੋਏ ਕੰਮ...
    • zodiac sign
      'ਬੁਧਾਦਿਤਿਆ ਯੋਗ': ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ, ਹੋਵੇਗਾ ਧਨ ਲਾਭ
    • people of these two zodiac signs should be alert today
      ਅੱਜ ਇਹ 2 ਰਾਸ਼ੀਆਂ ਹੋ ਜਾਣ ਅਲਰਟ ! ਵਰਤੋਂ ਇਹ ਸਾਵਧਾਨੀਆਂ ਨਹੀਂ ਤਾਂ ਹੋ ਸਕਦੈ...
    • for pisces natives  the stars indicate a period of confusion
      ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਪ੍ਰੇਸ਼ਾਨੀਆਂ ਵਾਲਾ ਰਹੇਗਾ, ਜਾਣੋ ਆਪਣੀ...
    • zodiac sign
      ਬਣ ਰਿਹੈ ਦੁਰਲੱਭ ਸੰਯੋਗ: ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜੇ
    • horoscope astrology
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! 17 ਸਤੰਬਰ ਨੂੰ ਵਰ੍ਹੇਗਾ ਨੋਟਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +