Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 31, 2026

    4:13:10 PM

  • patiala  youth  murder  mother

    ਪਟਿਆਲਾ ਦੇ ਸਿਉਣਾ ਚੌਂਕ 'ਚ ਮਾਰ 'ਤਾ ਮੁੰਡਾ, ਮਾਂ...

  • pm modi meets iranian president

    PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ !...

  • congress councilor s uncle sh ot

    ਪੰਜਾਬ: ਕਾਂਗਰਸੀ ਕੌਂਸਲਰ ਦੇ ਚਾਚੇ 'ਤੇ ਚੱਲੀਆਂ...

  • impact of us iran tensions  sensex falls 307 points  nifty closes at 24 080

    ਅਮਰੀਕਾ-ਈਰਾਨ ਤਣਾਅ ਦਾ ਅਸਰ : ਸੈਂਸੈਕਸ 307 ਅੰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਤੇ ਪ੍ਰੇਸ਼ਾਨੀ ਵਾਲਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

HOROSCOPE News Punjabi(ਰਾਸ਼ੀਫਲ)

ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਤੇ ਪ੍ਰੇਸ਼ਾਨੀ ਵਾਲਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

  • Edited By Harpreet Singh,
  • Updated: 09 Jul, 2024 01:50 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ, ਤੇਜ ਪ੍ਰਭਾਵ ਬਣਿਆ ਰਹੇਗਾ।

ਬ੍ਰਿਖ : ਜ਼ਮੀਨੀ ਕੰਮਾਂ ਲਈ ਸਿਤਾਰਾ ਮਜ਼ਬੂਤ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ, ਕੰਮਕਾਜੀ ਕੰਮਾਂ ਲਈ ਆਪ ਦੀਆਂ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ।

ਮਿਥੁਨ : ਕਿਸੇ ਵੱਡੇ ਆਦਮੀ ਦੀ ਮਦਦ ਆਪ ਦੇ ਕਿਸੇ ਵੀ ਕੰਮ ਸੰਵਾਰਨ ’ਚ ਮਦਦਗਾਰ ਹੋ ਸਕਦੀ ਹੈ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਕਰਕ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ-ਪਲਾਨਿੰਗ ਵੀ ਲਾਭਕਾਰੀ ਰਹੇਗੀ, ਜਨਰਲ ਹਾਲਾਤ ਅਨੁਕੂਲ ਚਲਣਗੇ।

ਸਿੰਘ : ਵਪਾਰਕ ਅਤੇ ਕੰਮਕਾਜੀ ਕੰਮਾਂ ਲਈ ਸਿਤਾਰਾ ਚੰਗਾ, ਜਿਹੜੇ ਕੰਮ ਲਈ ਸੋਚੋਗੇ ਜਾਂ ਵਿਚਾਰ ਕਰੋਗੇ, ਉਸ ’ਚ ਸਫਲਤਾ ਮਿਲੇਗੀ।

ਕੰਨਿਆ : ਸਿਤਾਰਾ ਨੁਕਸਾਨ, ਪ੍ਰੇਸ਼ਾਨੀ ਵਾਲਾ, ਲੈਣ-ਦੇਣ ਜਾਂ ਲਿਖਣ-ਪੜ੍ਹਨ ਦਾ ਕੋਈ ਵੀ ਕੰਮ ਸੁਚੇਤ ਰਹਿ ਕੇ ਅਤੇ ਅੱਖਾਂ ਖੋਲ੍ਹ ਕੇ ਕਰਨਾ ਸਹੀ ਰਹੇਗਾ।

ਤੁਲਾ : ਸਿਤਾਰਾ ਆਮਦਨ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਰੁਕਾਵਟ ਮੁਸ਼ਕਲ ਹਟੇਗੀ, ਕੰਮਕਾਜੀ ਟੂਰ ਵੀ ਫਰੂਟਫੁਲ ਰਹਿ ਸਕਦਾ ਹੈ।

ਬ੍ਰਿਸ਼ਚਕ : ਜਨਰਲ ਤੌਰ ’ਤੇ ਸਫਲਤਾ ਸਾਥ ਦੇਵੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਡਿੱਗਣ-ਫਿਸਲਣ ਅਤੇ ਸੱਟ ਲੱਗਣ ਦਾ ਡਰ।

ਧਨ : ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਉਦੇਸ਼ ਮਨੋਰਥ ਹੱਲ ਹੋਣਗੇ, ਜਨਰਲ ਤੌਰ ’ਤੇ ਬਿਹਤਰ ਸਿਤਾਰਾ।

ਮਕਰ : ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।

ਮੀਨ : ਸ਼ਤਰੂ ਉਭਰ-ਸਿਮਟ ਕੇ ਆਪ ਲਈ ਮੁਸ਼ਕਲਾਂ ਪੈਦਾ ਕਰ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ, ਸਫਰ ਵੀ ਨਹੀਂ ਕਰਨਾ ਚਾਹੀਦਾ।

9 ਜੁਲਾਈ 2024, ਮੰਗਲਵਾਰ
ਹਾੜ੍ਹ ਸੁਦੀ ਤਿੱਥੀ ਤੀਜ (ਸਵੇਰੇ 6.09 ਤੱਕ) ਅਤੇ ਮਗਰੋਂ ਤਿੱਥੀ ਚੌਥ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ      ਮਿਥੁਨ ’ਚ 
ਚੰਦਰਮਾ     ਕਰਕ ’ਚ  
ਮੰਗਲ     ਮੇਖ ’ਚ
ਬੁੱਧ      ਕਰਕ ’ਚ
ਗੁਰੂ      ਬ੍ਰਿਖ ’ਚ 
ਸ਼ੁੱਕਰ     ਕਰਕ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ                                                     
ਕੇਤੂ     ਕੰਨਿਆ ’ਚ  
ਬਿਕ੍ਰਮੀ ਸੰਮਤ : 2081, ਹਾੜ੍ਹ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 18 (ਹਾੜ੍ਹ), ਹਿਜਰੀ ਸਾਲ 1446, ਮਹੀਨਾ : ਮੁਹੱਰਮ, ਤਰੀਕ: 2, ਸੂਰਜ ਉਦੇ ਸਵੇਰੇ 5.35 ਵਜੇ, ਸੂਰਜ ਅਸਤ ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਸਵੇਰੇ 7.53 ਤੱਕ) ਅਤੇ ਮਗਰੋਂ ਨਕਸ਼ੱਤਰ ਮਘਾ, ਯੋਗ : ਸਿੱਧੀ (9-10 ਮੱਧ ਰਾਤ 2.26 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਕਰਕ ਰਾਸ਼ੀ ’ਤੇ (ਸਵੇਰੇ 7.53 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸਵੇਰੇ 7.53 ਤੱਕ ਜੰਮੇ ਬੱਚੇ ਨੂੰ ਅਸ਼ਲੇਖਾ ਅਤੇ ਮਗਰੋਂ ਮਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਸ਼ਾਮ 7.01 ’ਤੇ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸ਼੍ਰੀ ਸਿੱਧੀ ਵਿਨਾਇਕ ਚੌਥ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • horoscope
  • ਰਾਸ਼ੀਫਲ

ਸਿੰਘ ਰਾਸ਼ੀ ਵਾਲਿਆਂ ਦਾ ਸਿਤਾਰਾ ਖ਼ਰਚੇ ਵਧਾਉਣ ਵਾਲਾ, ਬਾਕੀ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

NEXT STORY

Stories You May Like

  • financial conditions of virgo people will be good
    ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • these 5 zodiac signs should be careful
    ਇਹ 5 ਰਾਸ਼ੀਆਂ ਹੋ ਜਾਣ ਸਾਵਧਾਨ ! ਮੰਡਰਾਉਣਗੇ ਖਤਰੇ ਦੇ ਬੱਦਲ ਤੇ ਆਵੇਗਾ ਵੱਡਾ ਭੂਚਾਲ
  • pisces people will have good financial and business conditions
    ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodaic sign
    ਸੂਰਜ ਦਾ ਕੰਨਿਆ ਰਾਸ਼ੀ 'ਚ ਗੋਚਰ: ਨੋਟਾਂ 'ਚ ਖੇਡਣਗੀਆਂ ਇਹ 5 ਰਾਸ਼ੀਆਂ, ਆ ਰਿਹਾ 'ਗੋਲਡਨ ਟਾਈਮ'
  • september will bring big good news for these 4 zodiac signs
    ਸਤੰਬਰ ਦਾ ਪਹਿਲਾ ਹਫਤਾ ਇਨ੍ਹਾਂ 4 ਰਾਸ਼ੀਆਂ ਲਈ ਲਿਆਵੇਗਾ ਵੱਡੀ ਖੁਸ਼ਖਬਰੀ ! ਬਿਜ਼ਨਸ 'ਚ ਹੋਵੇਗਾ ਛੱਪੜਫਾੜ ਮੁਨਾਫ਼ਾ
  • horoscope
    ਕੁੰਭ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਰਹੇਗੀ ਚੰਗੀ, ਦੇਖੋ ਆਪਣੀ ਰਾਸ਼ੀ
  • horoscope astrology
    ਸਤੰਬਰ ਵਿਚ ਸੂਰਜ, ਮੰਗਲ, ਬੁੱਧ ਅਤੇ ਸ਼ੁੱਕਰ ਬਦਲਣਗੇ ਆਪਣੀ ਚਾਲ, ਸਾਰੀਆਂ ਰਾਸ਼ੀਆਂ ਦੇ ਜਾਤਕਾਂ 'ਤੇ ਪਵੇਗਾ ਪ੍ਰਭਾਵ
  • the golden time of these 3 zodiac signs will begin
    ਸਤੰਬਰ ਦੇ ਪਹਿਲੇ ਹਫਤੇ ਹੀ ਸ਼ੁਰੂ ਹੋ ਜਾਵੇਗਾ ਇਨ੍ਹਾਂ 3 ਰਾਸ਼ੀਆਂ ਦਾ 'ਗੋਲਡਨ ਟਾਈਮ' ! ਮਿਲੇਗਾ ਅਪਾਰ ਧਨ
  • akali dal bjp alliance in punjab finalised announcement may be made soon
    ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ...
  • trains continue to be delayed
    ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ ਦਾ ਸਬੱਬ, ਵੈਸ਼ਨੋ ਦੇਵੀ ਵੰਦੇ ਭਾਰਤ 1 ਤੇ ਮਾਲਵਾ...
  • sho jai indra singh was suspended
    ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ...
  • attack on police party that went to raid in jalandhar
    ਜਲੰਧਰ: ਰੇਡ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ! SI ਦੀ ਪਾੜੀ ਵਰਦੀ
  • jalandhar gymkhana club election results achievers captured all the seats
    ਜਲੰਧਰ ਜਿਮਖਾਨਾ ਕਲੱਬ ਚੋਣ ਨਤੀਜੇ: ਸਾਰੀਆਂ ਸੀਟਾਂ ’ਤੇ ਅਚੀਵਰਜ਼ ਦਾ ਕਬਜ਼ਾ, ਅਮਿਤ...
  • special train will run between hazur sahib nanded amritsar from tomorrow
    ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
  • husband kills wife in jalandhar
    ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ...
  • unexpected happened to the girl in jalandhar
    ਕੁੜੀ ਦੀ ਇਕ ਸਾਲ ਤੱਕ ਨੌਜਵਾਨ ਰੋਲ਼ਦਾ ਰਿਹਾ ਪੱਤ! ਭੂਆ ਵੀ ਦਿੰਦੀ ਰਹੀ ਸਾਥ, ਜਦ...
Trending
Ek Nazar
faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

sonam wangchuk calls aamir khan ghajini

ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ...

railing broken  car  out of control  truck  4 people

ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਰੇਲਿੰਗ ਤੋੜ ਕਾਰ ਨਾਲ ਜਾ ਵੱਜਾ ਬੇਕਾਬੂ...

incident in us

ਅਮਰੀਕਾ 'ਚ ਗੋਲੀਬਾਰੀ ; ਇੱਕ ਪੁਲਿਸ ਅਧਿਕਾਰੀ ਦੀ ਮੌਤ, ਇੱਕ ਹੋਰ ਜ਼ਖਮੀ

gas crisis

ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

super dam

ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

voting for jalandhar gymkhana club elections underway

ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

sign reading   lake ontario

ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

major accident with family returning from dera beas

ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

bollywood veteran actor gives health update

ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

famous actress becomes mother gives birth to son

ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

raksha bandhan  bjp leader  police  hospital

ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

ankit baliyan case

'4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

accused arrested in delhi

ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • aries people will get good returns from their work rush
      ਮੇਖ ਰਾਸ਼ੀ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਜਾਣੋ...
    • horoscope astrology raksha bandhan
      ਰੱਖੜੀ 'ਤੇ ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਦੇ ਲੋਕ, ਚੰਦਰ ਗ੍ਰਹਿਣ ਨਾਲ...
    • today  the fortune of these 4 zodiac signs will shine
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਧਨ 'ਚ ਹੋਵੇਗਾ ਵਾਧਾ ਤੇ ਨੋਟਾਂ ਦਾ...
    • the financial condition of aquarius people will be better
      ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • the locks of fate will open for these 3 zodiac signs in september
      ਸਤੰਬਰ ਮਹੀਨੇ ਇਨ੍ਹਾਂ 3 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! ਨੋਟਾਂ ਦਾ...
    • horoscope
      ਮੀਨ ਰਾਸ਼ੀ ਵਾਲਿਆਂ ਨੂੰ ਆਪਣੇ ਕੰਮ-ਧੰਦੇ 'ਚ ਮਿਲੇਗਾ ਚੰਗਾ ਲਾਭ, ਦੇਖੋ ਆਪਣੀ ਰਾਸ਼ੀ...
    • these 4 zodiac signs should be on alert after august 28
      28 ਅਗਸਤ ਤੋਂ ਬਾਅਦ ਇਹ 4 ਰਾਸ਼ੀਆਂ ਰਹਿਣ ਅਲਰਟ ! ਬਦਲੇਗੀ ਗ੍ਰਹਿਆਂ ਦੀ ਚਾਲ ਤੇ...
    • the financial and business situation of capricorn people will be good
      ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • horoscope astrology
      ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ
    • rashifal  1 september  shani dev  astrology
      1 ਸਤੰਬਰ ਤੋਂ ਬਣੇਗਾ 'ਸ਼ਨੀ-ਮੰਗਲ ਕੇਂਦਰ ਯੋਗ', ਇਨ੍ਹਾਂ 3 ਰਾਸ਼ੀਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +