Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    5:09:17 PM

  • bjp leader dies in horrific accident in punjab

    ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ,...

  • major accident occurred while charging mobile phone

    ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ!...

  • sri lanka court

    15 ਲੋਕਾਂ ਨੂੰ 200 ਸਾਲ ਕੈਦ ! ਸ਼੍ਰੀਲੰਕਾ ਦੀ ਅਦਾਲਤ...

  • bjp state incharges co incharges nitin nabin

    ਭਾਜਪਾ ਨੇ ਕੀਤਾ ਸੂਬਾ ਇੰਚਾਰਜਾਂ ਦਾ ਐਲਾਨ ! ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਪ੍ਰੇਸ਼ਾਨੀ ਵਾਲਾ, ਬ੍ਰਿਖ ਰਾਸ਼ੀ ਵਾਲਿਆਂ ਦਾ ਮਨ ਵੀ ਰਹੇਗਾ ਪ੍ਰੇਸ਼ਾਨ

HOROSCOPE News Punjabi(ਰਾਸ਼ੀਫਲ)

ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਪ੍ਰੇਸ਼ਾਨੀ ਵਾਲਾ, ਬ੍ਰਿਖ ਰਾਸ਼ੀ ਵਾਲਿਆਂ ਦਾ ਮਨ ਵੀ ਰਹੇਗਾ ਪ੍ਰੇਸ਼ਾਨ

  • Edited By Harpreet Singh,
  • Updated: 12 Aug, 2024 02:27 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਨਰਲ ਤੌਰ ’ਤੇ ਆਪ ਆਪਣੇ ਹਾਲਾਤ ’ਚ ਹਾਵੀ, ਪ੍ਰਭਾਵੀ, ਵਿਜਈ ਰਹੋਗੇ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਕੰਸਿਡ੍ਰੇਟ ਰਹਿਣਗੇ।

ਬ੍ਰਿਖ : ਮਨ ਟੈਂਸ, ਪ੍ਰੇਸ਼ਾਨ, ਡਾਂਵਾਡੋਲ ਜਿਹਾ ਰਹੇਗਾ, ਜਿਸ ਕਰਕੇ ਆਪ ਕਿਸੇ ਵੀ ਕੋਸ਼ਿਸ਼ ਨੂੰ ਅੱਗੇ ਵਧਾਉਣ ਦੀ ਹਿੰਮਤ ਨਾ ਰੱਖੋਗੇ, ਸਫਰ ਵੀ ਨਾ ਕਰਨਾ ਸਹੀ ਰਹੇਗਾ।

ਮਿਥੁਨ : ਆਪ ਆਪਣੀ ਪਲਾਨਿੰਗ, ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਕੁਝ ਹੱਦ ਤੱਕ ਸਫਲ ਹੋ ਸਕਦੇ ਹੋ ਪਰ ਕੋਈ ਵੀ ਸਰਕਾਰੀ ਯਤਨ ਹਲਕੇ ’ਚ ਨਾ ਕਰੋ।

ਕਰਕ : ਸਿਤਾਰਾ ਜ਼ਮੀਨੀ ਜਾਇਦਾਦੀ ਕੰਮਾਂ ਨੂੰ ਸੰਵਾਰਣ ਅਤੇ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਢਈਆ ਵੀ ਆਪਣੇ ਮਨ ਨੂੰ ਡਿਸਟਰਬ ਰੱਖਣ ਵਾਲਾ ਹੈ।

ਸਿੰਘ : ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਬਣੀ ਰਹੇਗੀ, ਆਪ ਜਨਰਲ ਤੌਰ ’ਤੇ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰਹੋਗੇ।

ਕੰਨਿਆ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਟੂਰਿੰਗ ਨੂੰ ਫਰੂਟਫੁਲ ਰੱਖਣ ਵਾਲਾ ਪਰ  ਫੈਮਿਲੀ ਫਰੰਟ ’ਤੇ ਕੁਝ ਤਣਾਤਣੀ ਅਤੇ ਖੀਚਾਤਾਣੀ ਰਹਿਣ ਦਾ ਡਰ।

ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਜ਼ਿਆਦਾ ਠੰਡੀਆਂ ਵਸਤਾਂ ਦੀ ਵਰਤਂ  ਨਹੀਂ ਕਰਨੀ ਚਾਹੀਦੀ।

ਬ੍ਰਿਸ਼ਚਕ : ਸਿਤਾਰਾ ਕਿਉਂਕਿ ਨੁਕਸਾਨ, ਪ੍ਰੇਸ਼ਾਨੀ ਦੇਣ ਅਤੇ ਮੁਸ਼ਕਲ ਹਾਲਾਤ ਬਣਾਉਣ ਵਾਲਾ ਹੈ, ਇਸ ਲਈ ਹਰ ਡੀਲ ਸੰਭਲ-ਸੰਭਾਲ ਕੇ ਅਤੇ ਚੌਕਸੀ ਨਾਲ ਕਰਨੀ ਚਾਹੀਦੀ।

ਧਨ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਕੇਟਰਿੰਗ, ਏਅਰ ਟਿਕਟਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਮਕਰ  :  ਕਿਸੇ ਅਫਸਰ ਦੇ ਨਰਮ ਰੁਖ ਕਰਕੇ ਆਪ ਦੀ ਕੋਈ ਸਰਕਾਰੀ ਮੁਸ਼ਕਲ ਹਟ ਸਕਦੀ ਹੈ, ਸ਼ਤਰੂ ਵੀ ਕਮਜ਼ੋਰ, ਤੇਜਹੀਣ ਰਹਿਣਗੇ।

ਕੁੰਭ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

ਮੀਨ : ਕਿਉਂਕਿ ਪੇਟ ਖਰਾਬ ਰਹਿ ਸਕਦਾ ਹੈ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰੋ, ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।

12 ਅਗਸਤ 2024, ਸੋਮਵਾਰ
ਸਾਉਣ ਸੁਦੀ ਤਿੱਥੀ ਸਪਤਮੀ (ਸਵੇਰੇ 7.56 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ      ਕਰਕ ’ਚ 
ਚੰਦਰਮਾ     ਤੁਲਾ ’ਚ  
ਮੰਗਲ     ਬ੍ਰਿਖ ’ਚ
ਬੁੱਧ      ਸਿੰਘ ’ਚ
ਗੁਰੂ      ਬ੍ਰਿਖ ’ਚ 
ਸ਼ੁੱਕਰ     ਸਿੰਘ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ                                                     
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਸਾਉਣ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 21 (ਸਾਉਣ), ਹਿਜਰੀ ਸਾਲ 1446, ਮਹੀਨਾ : ਸਫਰ, ਤਰੀਕ : 6, ਸੂਰਜ ਉਦੇ ਸਵੇਰੇ 5.55 ਵਜੇ, ਸੂਰਜ ਅਸਤ ਸ਼ਾਮ 7.09 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸੁਵਾਤੀ (ਸਵੇਰੇ 8.33 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਸ਼ੁਕਲ (ਸ਼ਾਮ 4.26 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਤੁਲਾ ਰਾਸ਼ੀ ’ਤੇ (12-13 ਮੱਧ ਰਾਤ 4.15 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 7.56 ਤੋਂ ਲੈ ਕੇ ਰਾਤ 8.44 ਤੱਕ) ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। 
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 

  • horoscope
  • ਰਾਸ਼ੀਫਲ

ਮੀਨ ਰਾਸ਼ੀ ਵਾਲੇ ਬੇਤੁਕੇ ਖਾਣੇ ਤੋਂ ਕਰਨ ਪਰਹੇਜ਼, ਕੁੰਭ ਰਾਸ਼ੀ ਵਾਲਿਆਂ ਦਾ ਭਜਨ-ਕੀਰਤਨ 'ਚ ਲੱਗੇਗਾ ਮਨ

NEXT STORY

Stories You May Like

  • the locks of fortune will open for these 4 zodiac signs
    ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! 'ਨੀਚਭੰਗ ਰਾਜਯੋਗ' ਨਾਲ ਘਰ ਵਰ੍ਹੇਗਾ ਨੋਟਾਂ ਦਾ ਮੀਂਹ
  • horoscopes
    ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਰਹੇਗੀ ਤੰਗ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac sign
    ਨੀਚਭੰਗ ਰਾਜਯੋਗ: ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ, ਹੋਵੇਗੀ ਨੋਟਾਂ ਦੀ ਬਾਰਿਸ਼
  • people of these 3 zodiac signs will hit the jackpot before diwali
    ਦੀਵਾਲੀ ਤੋਂ ਪਹਿਲਾਂ ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'!
  • the fortunes of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭਦਰ ਮਹਾਪੁਰਸ਼ ਰਾਜਯੋਗ ਨਾਲ ਘਰ ਵਰ੍ਹੇਗਾ ਨੋਟਾਂ ਦਾ ਮੀਂਹ
  • the stars indicate a period of loss for aquarius natives
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • people of the pisces zodiac sign will gain respect and honor
    ਮੀਨ ਰਾਸ਼ੀ ਵਾਲਿਆਂ ਨੂੰ ਇੱਜ਼ਤਮਾਣ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • people of these 3 zodiac signs will be rolling in money
    ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
Trending
Ek Nazar
review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • today these 4 zodiac signs will be lucky
      ਅੱਜ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਆਰਥਿਕ ਪੱਖੋਂ ਮਿਲੇਗਾ ਲਾਭ ਤੇ ਹੋਵੇਗੀ...
    • horoscope
      ਜਾਣੋ ਕੀ ਕਹਿੰਦੀ ਹੈ ਤੁਹਾਡੀ ਅੱਜ ਦੀ ਰਾਸ਼ੀ
    • zodiac sign
      23 ਸਤੰਬਰ ਤੋਂ ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ ਚੰਗੇ ਦਿਨ, ਹੋ ਜਾਣਗੇ...
    • zodiac sign
      ਭਲਕੇ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ, ਹੋ ਜਾਣਗੇ ਨੋਟ ਹੀ ਨੋਟ
    • the fortunes of these 4 zodiac signs will shine today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗਾ ਲਾਭ ਤੇ...
    • those born under the cancer sign will face a fear of loss and trouble
      ਕਰਕ ਰਾਸ਼ੀ ਵਾਲਿਆਂ ਨੂੰ ਨੁਕਸਾਨ ਪ੍ਰੇਸ਼ਾਨੀ ਦਾ ਡਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • zodiac sign
      ਅੱਜ ਤੋਂ ਇਨ੍ਹਾਂ 4 ਰਾਸ਼ੀਆਂ ਦੀ ਵਧੇਗੀ ਕਮਾਈ, ਖੁੱਲ੍ਹਣਗੇ ਤਰੱਕੀ ਦੇ ਰਾਹ
    • a golden period begins for people of these zodiac signs
      ਇਨ੍ਹਾਂ ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਹੋਵੇਗੀ ਨੋਟਾਂ ਦੀ ਬਾਰਿਸ਼
    • a major upheaval is coming to the lives of these 3 zodiac signs
      ਅੱਜ ਦੀ ਰਾਤ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਭੂਚਾਲ ! ਆਰਥਿਕ...
    • the stars will be unfavorable for government related matters
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਸਰਕਾਰੀ ਕੰਮਾਂ ਲਈ ਕਮਜ਼ੋਰ ਰਹੇਗਾ, ਜਾਣੋ ਆਪਣੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +