Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    11:57:08 AM

  • last date to file itr today penalty will be imposed

    ITR ਫਾਈਲ ਕਰਨ ਦੀ ਆਖ਼ਰੀ ਤਾਰੀਖ਼ ਅੱਜ, ਜਾਣੋ ਟੈਕਸ...

  • jalandhar cp satinder singh in action mode

    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs...

  • schengen agreement

    ਰੱਦ ਹੋਵੇਗਾ ਸ਼ੈਗੇਨ ਸਮਝੌਤਾ ! ਇਟਲੀ ਦੀ ਪ੍ਰਧਾਨ...

  • chemists   warning

    ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਧਨ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ

HOROSCOPE News Punjabi(ਰਾਸ਼ੀਫਲ)

ਧਨ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ

  • Edited By Inder Prajapati,
  • Updated: 12 Sep, 2024 02:39 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਅਤੇ ਸਾਮਾਜਿਕ ਕੰਮਾਂ ’ਚ ਰੁਚੀ, ਇੱਜ਼ਤ ਮਾਣ ਦੀ ਪ੍ਰਾਪਤੀ।
ਬ੍ਰਿਖ : ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਵਾਲਾ ਹੈ, ਇਸ ਲਈ ਲਿਮਟ ’ਚ ਖਾਣਾ-ਪੀਣਾ ਸਹੀ ਰਹੇਗਾ, ਲਿਖਣ-ਪੜ੍ਹਨ ਦਾ ਕੰਮ ਵੀ ਅੱਖਾਂ ਖੋਲ੍ਹ ਕੇ ਕਰਨਾ ਸਹੀ ਰਹੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ-ਤਾਲਮੇਲ ਸਦਭਾਅ ਬਣਿਆ ਰਹੇਗਾ।
ਕਰਕ : ਦੁਸ਼ਮਣਾਂ ਦੀਆਂ ਸ਼ਰਾਰਤਾਂ, ਹਰਕਤਾਂ, ਸਰਗਰਮੀਆਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਬਹਾਨੇ ਭਾਲਦੇ ਰਹਿ ਸਕਦੇ ਹਨ।
ਸਿੰਘ : ਸੰਤਾਨ ਸਾਥ ਦੇਵੇਗੀ, ਸੁਪਰੋਟ ਕਰੇਗੀ, ਤਾਲਮੇਲ ਰੱਖੇਗੀ, ਸੰਤਾਨ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲ ਸਕਦੀ ਹੈ।
ਕੰਨਿਆ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਪਾਜ਼ੇਟਿਵ ਨਤੀਜਾ ਮਿਲਣ ਦੀ ਆਸ, ਇੱਜ਼ਤ ਮਾਣ ਦੀ ਪ੍ਰਾਪਤੀ।
ਤੁਲਾ : ਕਿਸੇ ਸੱਜਣ ਮਿੱਤਰ ਦੇ ਪਾਜ਼ੇਟਿਵ  ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ  ਨੂੰ ਸੁਲਝਾਉਣ ’ਚ ਮਦਦ ਮਿਲੇਗੀ,  ਤੇਜ਼ ਪ੍ਰਭਾਵ ਬਣਿਆ ਰਹੇਗਾ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਮੈਡੀਸਨ, ਡਿਜ਼ਾਈਨਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਨਜ਼ਲਾ-ਜ਼ੁਕਾਮ  ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ   ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ।
ਮਕਰ  : ਉਲਝਣਾਂ-ਝਮੇਲਿਆਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ, ਕਿਉਂਕਿ ਆਪ ਦੇ ਵਿਰੋਧੀ ਆਪ ਨੂੰ ਕਿਸੇ ਨਾ ਕਿਸੇ ਪ੍ਰਾਬਲਮ ’ਚ ਫਸਾਉਣ  ਦਾ ਯਤਨ ਕਰਦੇ ਰਹਿਣਗੇ।
ਕੁੰਭ : ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ, ਵੈਸੇ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਮੀਨ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਵੀ ਸਾਫਟ- ਸੁਪੋਰਟਿਵ, ਹਮਦਰਦਾਨਾ ਰੁਖ ਰੱਖਣਗੇ।

12 ਸਤੰਬਰ 2024, ਵੀਰਵਾਰ
ਭਾਦੋਂ ਸੁਦੀ ਤਿੱਥੀ ਨੌਮੀ (ਰਾਤ 11.33 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ            ਸਿੰਘ ’ਚ 
ਚੰਦਰਮਾ        ਧਨ ’ਚ  
ਮੰਗਲ          ਮਿਥੁਨ ’ਚ
ਬੁੱਧ              ਸਿੰਘ ’ਚ
ਗੁਰੂ             ਬ੍ਰਿਖ ’ਚ 
ਸ਼ੁੱਕਰ           ਕੰਨਿਆ ’ਚ 
ਸ਼ਨੀ            ਕੁੰਭ ’ਚ
ਰਾਹੂ             ਮੀਨ ’ਚ                                                     
ਕੇਤੂ             ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 28 , ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 21 (ਭਾਦੋਂ), ਹਿਜਰੀ ਸਾਲ 1446, ਮਹੀਨਾ : ਰਬਿ ਉਲ ਅੱਵਲ, ਤਰੀਕ : 8, ਸੂਰਜ ਉਦੇ ਸਵੇਰੇ 6.14 ਵਜੇ, ਸੂਰਜ ਅਸਤ ਸ਼ਾਮ 6.33 ਵਜੇ (ਜਲੰਧਰ ਟਾਈਮ), ਨਕਸ਼ੱਤਰ: ਮੂਲਾ (ਰਾਤ 9.53 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਆਯੁਸ਼ਮਾਨ (ਰਾਤ 10.41 ਤੱਕ) ਅਤੇ ਮਗਰੋਂ ਯੋਗ ਸੌਭਾਗਿਆ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 9.53 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਚੰਦ ਨੌਮੀ (ਉਦਾਸੀਨ ਸੰਪ੍ਰਦਾਇ),ਬਾਬਾ ਸ਼੍ਰੀਚੰਦ ਜਯੰਤੀ, ਆਚਾਰੀਆ ਸ਼੍ਰੀ ਤੁਲਸੀ ਪਟ  ਆਰੋਹਣ (ਜੈਨ) ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਮੇਖ ਰਾਸ਼ੀ ਵਾਲੇ ਖਾਣ-ਪੀਣ 'ਚ ਨਾ ਵਰਤਣ ਲਾਪਰਵਾਹੀ, ਮੀਨ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਡਾਵਾਂਡੋਲ

NEXT STORY

Stories You May Like

  • zodiac signs
    1 ਅਗਸਤ ਤੋਂ ਬਦਲੇਗੀ ਸ਼ੁੱਕਰ ਦੀ ਚਾਲ, ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦੀ ਮੀਂਹ
  • these 5 zodiac signs will have bright luck
    ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਨੋਟਾਂ ਦੇ ਲੱਗ ਜਾਣਗੇ ਢੇਰ, ਨੌਕਰੀ ਮਿਲੇਗੀ ਤਰੱਕੀ
  • these 4 zodiac signs will be lucky on the first day of sawan
    ਸਾਵਣ ਦੇ ਪਹਿਲੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲਕੀ' ! ਕਰੀਅਰ 'ਚ ਮਿਲੇਗਾ ਬੰਪਰ ਲਾਭ ਤੇ ਨੋਟਾਂ ਦੀ ਹੋਵੇਗੀ ਬਾਰਿਸ਼
  • the financial condition of aquarius people will remain tight
    ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਤੰਗ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • these 3 zodiac signs will start having good days in terms of love relationships
    ਪ੍ਰੇਮ ਸਬੰਧਾਂ ਨੂੰ ਲੈ ਕੇ ਇਨ੍ਹਾਂ 3 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' ! ਆਰਿਥਕ ਪੱਖੋਂ ਵੀ ਮਿਲੇਗੀ ਰਾਹਤ
  • horoscope
    ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • be careful if you have 3 zodiac signs
    ਪੈਸਿਆਂ ਦੇ ਮਾਮਲੇ ਇਹ 3 ਰਾਸ਼ੀਆਂ ਹੋ ਜਾਣ ਸਾਵਧਾਨ ! ਟੁੱਟੇਗਾ ਮੁਸੀਬਤਾਂ ਦਾ ਪਹਾੜ, ਸ਼ੁਰੂ ਹੋਵੇਗਾ ਸਭ ਤੋਂ ਮਾੜਾ ਸਮਾਂ
  • the star of virgo will bring success on every front
    ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਫਰੰਟ 'ਤੇ ਸਫਲਤਾ ਦਿਵਾਏਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
  • stolen motorcycle recovered within 24 hours  accused arrested
    ਜਿਮ ਦੇ ਬਾਹਰੋਂ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ’ਚ ਕੀਤਾ ਬਰਾਮਦ, ਮੁਲਜ਼ਮ...
  • hooliganism in jalandhar
    40 ਰੁਪਏ ਪਿੱਛੇ ਜਲੰਧਰ 'ਚ ਗੁੰਡਾਗਰਦੀ, ਚਿਪਸ-ਕੁਰਕੁਰੇ ਦੇ ਪੈਸੇ ਮੰਗਣ 'ਤੇ...
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
Trending
Ek Nazar
famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • horoscope astrology
      ਅੱਜ ਤੋਂ 11 ਦਸੰਬਰ ਤਕ ਇਨ੍ਹਾਂ ਰਾਸ਼ੀ ਵਾਲਿਆਂ ਦੀ ਹੋਵੇਗੀ ਚਾਂਦੀ! ਬਰਸੇਗੀ ਸ਼ਨੀ...
    • pisces people will have good work conditions
      ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • today  these 3 zodiac signs will have a good time
      ਅੱਜ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਹੋਵੇਗਾ ਬੰਪਰ ਲਾਭ ਤੇ ਨੋਟਾਂ ਦਾ...
    • the star will be favorable for aquarius people
      ਕੁੰਭ ਰਾਸ਼ੀ ਵਾਲਿਆਂ ਲਈ ਸਿਤਾਰਾ ਧਨ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • golden period sawan
      ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden Period! ਵਰ੍ਹੇਗਾ ਨੋਟਾਂ ਦਾ ਮੀਂਹ
    • these 3 zodiac signs will be lucky today
      ਅੱਜ ਇਹ 3 ਰਾਸ਼ੀਆਂ ਹੋਣਗੀਆਂ ਲਕੀ ! ਖੁੱਲ੍ਹਣਗੇ ਤਰੱਕੀਆਂ ਦੇ ਰਾਹ ਤੇ ਹੋਵੇਗੀ...
    • the star of aries will be bad for health
      ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਮਾੜਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • the fate of these 4 zodiac signs will change
      ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
    • the fortune of these zodiac signs will shine on july 26th
      26 ਜੁਲਾਈ ਨੂੰ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਘਰ 'ਚ ਲੱਗਣਗੇ ਨੋਟਾਂ ਦੇ ਢੇਰ
    • these 4 zodiac signs will start having good days
      ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' ! ਕਰੀਅਰ ਤੇ ਧਨ 'ਚ ਮਿਲੇਗੀ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +