Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    4:35:34 PM

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

  • parvinder jhota  punjab government  bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • raja warring shared his grief with parwinder singh jhota s family

    ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ...

  • rap icon tupac shakur

    "ਦੁਨੀਆ ਟੂਪੈਕ ਨੂੰ ਨਹੀਂ ਭੁੱਲੀ, ਤੈਨੂੰ ਸਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ, ਤੁਸੀ ਵੀ ਜਾਣੋ ਆਪਣੀ ਰਾਸ਼ੀ

HOROSCOPE News Punjabi(ਰਾਸ਼ੀਫਲ)

ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ, ਤੁਸੀ ਵੀ ਜਾਣੋ ਆਪਣੀ ਰਾਸ਼ੀ

  • Edited By Inder Prajapati,
  • Updated: 03 Oct, 2024 02:43 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ :  ਬਗੈਰ ਕਿਸੇ ਕਾਰਨ ਆਪ ਦਾ ਵਿਰੋਧ ਹੁੰਦਾ ਰਹੇਗਾ, ਇਸ ਲਈ ਹਰ ਫਰੰਟ ’ਤੇ ਚੌਕਸੀ ਰੱਖਣਾ ਸਹੀ ਰਹੇਗਾ, ਮਨ ਵੀ ਅਸ਼ਾਂਤ-ਪ੍ਰੇਸ਼ਾਨ ਅਤੇ ਡਿਸਟਰਬ ਰਹਿ ਸਕਦਾ ਹੈ।
ਬ੍ਰਿਖ : ਕਿਸੇ ਧਾਰਮਿਕ ਕੰਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਨਸਿਕ ਹਾਲਾਤ ਅਨੁਕੂਲ ਚੱਲਣਗੇ।
ਮਿਥੁਨ : ਪ੍ਰਾਪਰਟੀ ਦੇ ਕੰਮ ਲਈ ਸਿਤਾਰਾ ਕਮਜ਼ੋਰ, ਇਸ ਲਈ ਅਨਮੰਨੇ ਮਨ ਨਾਲ ਕੀਤਾ ਗਿਆ ਕੋਈ ਵੀ ਯਤਨ ਸਿਰੇ ਨਾ ਚੜ੍ਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕਰਕ : ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ  ਕੰਮਕਾਜੀ ਤੌਰ ’ਤੇ ਐਕਟਿਵ ਤਾਂ ਰੱਖੇਗਾ ਪਰ ਆਪ ਦੀ ਕੋਈ ਵੀ ਕੋਸ਼ਿਸ਼ ਅੱਗੇ ਨਾ ਵਧ ਸਕੇਗੀ।
ਸਿੰਘ : ਕੰਮਕਾਜੀ ਕੰਮਾਂ ਨੂੰ ਜ਼ਿਆਦਾ ਅਲਰਟ ਰਹਿ ਕੇ ਕਰੋ ਤਾਂ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਕਾਰੋਬਾਰੀ ਟੂਰਿੰਗ ਵੀ ਟਾਲ ਦਿਓ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ, ਸੁਭਾਅ ’ਚ ਵੀ ਗੁੱਸਾ ਰਹੇਗਾ।
ਤੁਲਾ : ਕਿਉਂਕਿ ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ ਹੈ, ਇਸ ਲਈ ਜਿਹੜੇ ਖਰਚਿਆਂ  ਨੂੰ ਟਾਲ ਸਕੋ, ਉਨ੍ਹਾਂ ਨੂੰ ਟਾਲ ਦੇਣਾ ਸਹੀ ਰਹੇਗਾ।
ਬ੍ਰਿਸ਼ਚਕ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ, ਕਾਰੋਬਾਰੀ ਪਲਾਨਿੰਗ, ਪ੍ਰੋਗਰਾਮਿੰਗ ਲਈ ਆਪ ਦੀ ਮਿਹਨਤ-ਭੱਜਦੌੜ ਚੰਗਾ ਨਤੀਜਾ ਦੇਵੇਗੀ।
ਧਨ : ਕਿਸੇ ਅਫਸਰ ਦੇ ਰੁਖ ’ਚ ਸਖਤੀ ਅਤੇ ਨਾਰਾਜ਼ਗੀ ਕਰ ਕੇ ਆਪ ਦੇ ਕਿਸੇ ਸਰਕਾਰੀ ਕੰਮ ’ਚ ਉਲਝਾਹਟ, ਪ੍ਰੇਸ਼ਾਨੀ ਵਧਣ ਦਾ ਡਰ।
ਮਕਰ : ਭੱਜਦੌੜ ਅਤੇ ਵਿਅਸਤਤਾ ਤਾਂ ਰਹੇਗੀ ਪਰ ਆਪ ਦੀ ਪਲਾਨਿੰਗ ਦੇ ਰਸਤੇ ’ਚ ਕਿਸੇ ਮੁਸ਼ਕਲ ਦੇ ਜਾਗਣ ਦਾ ਡਰ ਰਹਿ ਸਕਦਾ ਹੈ।
ਕੁੰਭ : ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਘੱਟ ਹੀ ਕਰੋ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖੋ।
ਮੀਨ : ਵਪਾਰਕ ਅਤੇ ਕੰਮਕਾਜ ਦੀ ਦਸ਼ਾ ਤਸੱਲੀਬਖਸ਼, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਪਰਿਵਾਰਕ ਸਬੰਧਾਂ ’ਚ ਕੁਝ ਤਣਾਅ ਰਹਿ ਸਕਦਾ ਹੈ।

3 ਅਕਤੂਬਰ 2024, ਵੀਰਵਾਰ
ਅੱਸੂ ਵਦੀ ਤਿੱਥੀ ਏਕਮ (3-4 ਮੱਧ ਰਾਤ 2.59 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ              ਕੰਨਿਆ ’ਚ 
ਚੰਦਰਮਾ          ਕੰਨਿਆ’ਚ  
ਮੰਗਲ            ਮਿਥੁਨ ’ਚ
ਬੁੱਧ                ਕੰਨਿਆ ’ਚ
ਗੁਰੂ               ਬ੍ਰਿਖ ’ਚ 
ਸ਼ੁੱਕਰ             ਤੁਲਾ ’ਚ 
ਸ਼ਨੀ               ਕੁੰਭ ’ਚ
ਰਾਹੂ               ਮੀਨ ’ਚ 
ਕੇਤੂ                ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 11 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲ ਅੱਵਲ, ਤਰੀਕ : 29, ਸੂਰਜ ਉਦੇ ਸਵੇਰੇ 6.27 ਵਜੇ, ਸੂਰਜ ਅਸਤ ਸ਼ਾਮ 6.06 ਵਜੇ (ਜਲੰਧਰ ਟਾਈਮ), ਨਕਸ਼ੱਤਰ :ਹਸਤ (ਬਾਅਦ ਦੁਪਹਿਰ 3.32 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ: ਏਂਦਰ (3-4 ਮੱਧ ਰਾਤ 4.24 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਕੰਨਿਆ ਰਾਸ਼ੀ ’ਤੇ (3-4 ਮੱਧ ਰਾਤ 5.06 ਤਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ :  ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅੱਸੂ  ਸੁਦੀ ਪੱਖ ਅਤੇ ਸਰਦ ਨਵਰਾਤਰੇ ਸ਼ੁਰੂ, ਮੇਲਾ ਚਾਮੰੁਡਾ ਦੇਵੀ, ਮੇਲਾ ਬਗੁਲਾ ਮੁਖੀ,ਮੇਲਾ ਮਨਸਾ ਦੇਵੀ (ਹਰਿਦੁਆਰ, ਪੰਚਕੂਲਾ) ਸ਼ੁਰੂ, ਮਹਾਰਾਜਾ ਅਗਰਸੇਨ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

NEXT STORY

Stories You May Like

  • the planets will be favorable to these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਮਿਹਰਬਾਨ ਹੋਣਗੇ ਗ੍ਰਹਿ ! ਧਨ-ਦੌਲਤ ਦੇ ਨਾਲ ਵਧੇਗਾ ਤੇ ਘਰ 'ਚ ਆਵੇਗਾ ਪੈਸਾ
  • horoscope
    ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ
  • great news for 3 zodiac signs  a golden time
    3 ਰਾਸ਼ੀਆਂ ਲਈ ਆਈ ਵੱਡੀ ਖੁਸ਼ਖਬਰੀ! ਸ਼ੁਰੂ ਹੋਣ ਲੱਗਾ ਹੈ 'Golden Time', ਲੱਥ ਜਾਣਗੇ ਸਾਰੇ ਕਰਜ਼ੇ
  • zodiac signs
    ਇਨ੍ਹਾਂ ਰਾਸ਼ੀਆਂ ਦਾ 'ਗੋਲਡਨ ਟਾਈਮ' ਸ਼ੁਰੂ, ਨਵਰਾਤਰੀ 'ਚ 100 ਸਾਲਾਂ ਬਾਅਦ ਬਣੇ 3 ਦੁਰਲੱਭ ਯੋਗ
  • the stars indicate financial gains for those with the virgo zodiac sign
    ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • navratri 2026  gajkesari yog  rashifal  rain of money
    Navratri 2026 : ਨਰਾਤਿਆਂ 'ਚ ਬਣੇਗਾ 2 ਵਾਰ ਗਜਕੇਸਰੀ ਯੋਗ, ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • business and work prospects will improve for aries natives
    ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • golden time is beginning for these zodiac signs
    ਨੋਟ ਗਿਣਨ ਨੂੰ ਹੋ ਜਾਓ ਤਿਆਰ, ਅਚਾਨਕ ਵਧੇਗਾ ਬੈਂਕ ਬੈਲੇਂਸ ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਣ ਲੱਗਾ 'Golden Time'
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • today  goddess durga  s special grace will be upon these zodiac signs
      ਅੱਜ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਮਾਂ ਦੁਰਗਾ ਦੀ ਖਾਸ ਕਿਰਪਾ ! ਤਰੱਕੀ ਦੇ ਬਣਨਗੇ...
    • zodiac sign
      ਸ਼ਾਰਦੀਯ ਨਵਰਾਤਰੀ ਦੇ ਪਹਿਲੇ ਦਿਨ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ, ਹੋਣਗੇ...
    • for cancer natives  the stars indicate a period of hectic activity
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਭੱਜਦੌੜ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ...
    • navratri horoscope
      ਨਰਾਤਿਆਂ 'ਚ ਇਨ੍ਹਾਂ ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ! ਜਾਣੋ ਕੀ ਕਹਿੰਦਾ...
    • the doors of fortune will open for these zodiac signs today
      ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ ! ਕਰੀਅਰ ਤੇ ਧਨ 'ਚ...
    • zodiac sign
      ਰਾਹੂ-ਕੇਤੂ ਦੀ ਬਦਲੇਗੀ ਚਾਲ, ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ
    • today goddess lakshmi s blessings will be upon these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਕਾਰੋਬਾਰ 'ਚ ਹੋਵੇਗਾ...
    • business and work prospects favorable for virgo zodiac sign
      ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ...
    • the fortunes of these 4 zodiac signs will shine before diwali
      Diwali ਤੋਂ ਪਹਿਲਾਂ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਸ਼ੁਰੂ ਹੋ ਰਿਹਾ...
    • the fortune of these 4 zodiac signs will shine today
      ਅੱਜ ਚਮਕੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! ਵਧੇਗਾ ਬੈਂਕ ਬੈਲੈਂਸ ਤੇ ਧਨ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +