Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    7:41:45 PM

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮਕਰ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ, ਸਿੰਘ ਵਾਲੇ ਝਗੜਿਆਂ ਤੋਂ ਬਚਣ

HOROSCOPE News Punjabi(ਰਾਸ਼ੀਫਲ)

ਮਕਰ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ, ਸਿੰਘ ਵਾਲੇ ਝਗੜਿਆਂ ਤੋਂ ਬਚਣ

  • Edited By Inder Prajapati,
  • Updated: 21 Nov, 2024 03:04 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਜਾਇਦਾਦੀ ਕੰਮਾਂ ਲਈ ਆਪ ਦੀ ਕੋਸ਼ਿਸ਼ ਅਤੇ ਭੱਜਦੌੜ ਚੰਗਾ ਨਤੀਜਾ ਦੇ ਸਕਦੀ ਹੈ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਸੁਪੋਰਟਿਵ ਰੁਖ ਰੱਖਣਗੇ।
ਬ੍ਰਿਖ : ਕਿਸੇ ਵੱਡੇ ਆਦਮੀ ਦੀ ਮਦਦ ਆਪ ਦੇ ਕਿਸੇ ਕੰਮ ਨੂੰ ਸੰਵਾਰਨ ’ਚ ਹੈਲਪਫੁਲ ਹੋ ਸਕਦੀ ਹੈ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।
ਮਿਥੁਨ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ-ਪਲਾਨਿੰਗ ਚੰਗਾ ਨਤੀਜਾ ਦੇ ਸਕਦੀ ਹੈ, ਕੰਮਕਾਜੀ ਕੋਸ਼ਿਸ਼ਾਂ ਅਤੇ ਭੱਜਦੌੜ ਵੀ ਸਫਲ ਰਹੇਗੀ।
ਕਰਕ : ਕਾਰੋਬਾਰੀ ਮੋਰਚੇ ’ਤੇ ਦਸ਼ਾ ਸੰਤੋਖਜਨਕ, ਜਨਰਲ ਤੌਰ ’ਤੇ ਆਪ ਐਕਟਿਵ ਅਤੇ ਪ੍ਰਭਾਵੀ ਰਹੋਗੇ, ਫੈਮਿਲੀ ਫਰੰਟ ’ਤੇ ਮਿਠਾਸ ਰਹੇਗੀ।
ਸਿੰਘ : ਉਲਝਣਾਂ-ਝਗੜਿਆਂ, ਪੇਚੀਦਗੀਆਂ ਦੇ ਉਭਰਨ ਦਾ ਡਰ ਰਹੇਗਾ, ਆਪਣੇ ਆਪ ਨੂੰ ਪੰਗਿਆਂ ਅਤੇ ਝਮੇਲਿਆਂ ਤੋਂ ਵੀ ਬਚਾ ਕੇ ਰਖੋ।
ਕੰਨਿਆ : ਡ੍ਰਿੰਕਸ, ਕੈਮੀਕਲਸ, ਰੰਗ-ਰੋਗਨ, ਮੈਨ ਪਾਵਰ ਬਾਹਰ ਭਿਜਵਾਉਣ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ।
ਤੁਲਾ : ਰਾਜ ਦਰਬਾਰ ’ਚ ਜਾਣ ’ਤੇ ਅਫਸਰ ਆਪ ਦੀ ਗੱਲ ਸੁਣਨਗੇ ਅਤੇ ਲਿਹਾਜ਼ ਕਰਨਗੇ, ਸ਼ਤਰੂ ਵੀ ਤੁਹਾਡੇ ਅੱਗੇ ਨਹੀਂ ਟਿਕ ਸਕਣਗੇ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਐਕਟਿਵ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਇੱਜ਼ਤ ਮਾਣ ਦੀ ਪ੍ਰਾਪਤੀ।
ਧਨ : ਮੌਸਮ ਦਾ ਐਕਸਪੋਜ਼ਰ ਤਬੀਅਤ ਨੂੰ ਅਪਸੈੱਟ ਰੱਖ ਸਕਦਾ ਹੈ, ਇਸ ਲਈ ਠੰਡੀਆਂ ਵਸਤਾਂ ਦੀ ਵਰਤੋਂ ਵੀ ਅਹਿਤਿਆਤ ਨਾਲ ਕਰੋ।
ਮਕਰ  : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਨੂੰ ਨਾਰਾਜ਼ ਕਰਨਾ ਪਸੰਦ ਨਾ ਕਰਨਗੇ, ਮਨ ਸਫਰ ਲਈ ਰਾਜ਼ੀ ਰਹੇਗਾ।
ਕੁੰਭ : ਜਨਰਲ ਸਿਤਾਰਾ ਕਮਜ਼ੋਰ, ਕਿਸੇ ’ਤੇ ਵੀ ਜ਼ਰੂਰਤ ਤੋਂ ਜ਼ਿਆਦਾ ਭਰੋਸਾ ਨਹੀਂ ਕਰਨਾ ਚਾਹੀਦਾ, ਕਿਉਂਕਿ ਸ਼ਤਰੂ ਆਪ ਨੂੰ ਕਿਸੇ ਮੁਸੀਬਤ ’ਚ ਫਸਾ ਸਕਦਾ ਹੈ।
ਮੀਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਕੰਮਕਾਜੀ ਮੋਰਚੇ ’ਤੇ ਕਦਮ ਬੜ੍ਹਤ ਵੱਲ ਪਰ ਸੁਭਾਅ ’ਚ ਗੁੱਸਾ ਰਹੇਗਾ।

21 ਨਵੰਬਰ 2024, ਵੀਰਵਾਰ
ਮੱਘਰ ਵਦੀ ਤਿਥੀ ਛੱਠ (ਸ਼ਾਮ 5.04 ਤੱਕ) ਅਤੇ ਮਗਰੋਂ ਤਿਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ 

ਸੂਰਜ              ਬ੍ਰਿਸ਼ਚਕ ’ਚ 
ਚੰਦਰਮਾ          ਕਰਕ ’ਚ 
ਮੰਗਲ            ਕਰਕ ’ਚ
ਬੁੱਧ                ਬ੍ਰਿਸ਼ਚਕ ’ਚ 
ਗੁਰੂ               ਬ੍ਰਿਖ ’ਚ 
ਸ਼ੁੱਕਰ             ਧਨ ’ਚ 
ਸ਼ਨੀ               ਕੁੰਭ ’ਚ
ਰਾਹੂ               ਮੀਨ ’ਚ                                                     
ਕੇਤੂ                ਕੰਨਿਆ ’ਚ

ਬਿਕ੍ਰਮੀ ਸੰਮਤ : 2081, ਮੱਘਰ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 30 (ਕੱਤਕ), ਹਿਜਰੀ ਸਾਲ 1446, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 18, ਸੂਰਜ ਉਦੇ ਸਵੇਰੇ 7.04 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁੱਖ (ਬਾਅਦ ਦੁਪਹਿਰ 3.36 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ: ਸ਼ੁਕਲ (ਦੁਪਹਿਰ 12.01 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ),ਬਾਅਦ ਦੁਪਹਿਰ 3.36 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕੱਸ਼ਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ, (ਸ਼ਾਮ 5.04 ਤੋਂ ਲੈ ਕੇ  ਅਗਲੇ ਦਿਨ 22 ਨਵੰਬਰ ਸਵੇਰੇ 5.36 ਤਕ), ਦਿਸ਼ਾ ਸ਼ੂਲ: ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਸਿੰਘ ਰਾਸ਼ੀ ਵਾਲਿਆਂ ਦੇ ਖ਼ਰਚਿਆਂ ਦਾ ਰਹੇਗਾ ਜ਼ੋਰ, ਧਨ ਰਾਸ਼ੀ ਵਾਲੇ ਸਿਹਤ ਪੱਖੋਂ ਰਹਿਣ ਸੁਚੇਤ

NEXT STORY

Stories You May Like

  • a rare combination is forming between these 4 zodiac signs
    ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ ਪੈਸਾ ਹੀ ਪੈਸਾ
  • aquarius people will gain respect and honor
    ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac signs
    ਜਨਮਾਸ਼ਟਮੀ 'ਤੇ ਗ੍ਰਹਿਆਂ ਦਾ ਮਹਾਂ-ਸੰਯੋਗ: ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦੇ ਖੁੱਲ੍ਹ ਜਾਣਗੇ ਕਿਸਮਤ ਦੇ ਦਰਵਾਜ਼ੇ
  • janmashtmi horoscope
    ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਹੋ ਜਾਣਗੇ ਮਾਲੋਮਾਲ
  • today  these 4 zodiac signs will have a good time
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਾਰੋਬਾਰ 'ਚ ਮਿਲੇਗਾ ਲਾਭ ਤੇ ਧਨ ਦੀ ਹੋਵੇਗੀ ਵਰਖਾ
  • cancer zodiac sign people will get profit in business
    ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    3 ਸਤੰਬਰ ਨੂੰ ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
  • rashifal  black thread  fashion  astrology
    ਇਨ੍ਹਾਂ 4 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਹਿਨਣਾ ਚਾਹੀਦਾ ਕਾਲਾ ਧਾਗਾ ! ਫ਼ਾਇਦੇ ਦੀ ਜਗ੍ਹਾ ਹੋ ਸਕਦੈ ਨੁਕਸਾਨ
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਨੇਤਰ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
  • janmashtami jalandhar shri shri radha krishnamandiri skcon
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ...
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
Trending
Ek Nazar
hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • these 4 zodiac signs will be lucky today
      ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ...
    • zodiac sign
      'ਗਜਕੇਸਰੀ ਯੋਗ': ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼,...
    • horoscope
      ਮੇਖ ਰਾਸ਼ੀ ਵਾਲਿਆਂ ਦੀ ਆਰਥਿਕ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • mahalakshmi rajyoga will be formed on janmashtami
      ਜਨਮਾਸ਼ਟਮੀ 'ਤੇ ਬਣੇਗਾ 'ਮਹਾਲਕਸ਼ਮੀ ਰਾਜਯੋਗ'! ਮਾਲੋਮਾਲ ਹੋ ਜਾਣਗੇ ਇਨ੍ਹਾਂ 4...
    • september will prove to be a   game changer   for 4 zodiac signs
      ਸਤੰਬਰ ਦਾ ਮਹੀਨਾ ਇਨ੍ਹਾਂ 4 ਰਾਸ਼ੀਆਂ ਲਈ ਸਾਬਤ ਹੋਵੇਗਾ 'ਗੇਮ ਚੇਂਜਰ' !...
    • aquarius people will get success in solving problems
      ਕੁੰਭ ਰਾਸ਼ੀ ਵਾਲਿਆਂ ਨੂੰ ਸਮੱਸਿਆ ਸੁਲਝਾਉਣ 'ਚ ਸਫ਼ਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ...
    • horoscope astrology
      ਇਨ੍ਹਾਂ 4 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
    • financial conditions of virgo people will be good
      ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ...
    • these 5 zodiac signs should be careful
      ਇਹ 5 ਰਾਸ਼ੀਆਂ ਹੋ ਜਾਣ ਸਾਵਧਾਨ ! ਮੰਡਰਾਉਣਗੇ ਖਤਰੇ ਦੇ ਬੱਦਲ ਤੇ ਆਵੇਗਾ ਵੱਡਾ ਭੂਚਾਲ
    • pisces people will have good financial and business conditions
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +