Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    11:36:32 AM

  • big robbery tour and travel shop in jalandhar

    ਦਿਲ-ਦਹਿਲਾ ਦੇਵੇਗੀ ਜਲੰਧਰ ਦੀ ਵੱਡੀ ਲੁੱਟ ਦੀ...

  • big weather alert in punjab on april 17 and 18

    17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ...

  • person sitting in car shot dead

    ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨ'ਤਾ ਕਾਰ...

  • diesel kerosene prices jump

    ਮਹਿੰਗਾਈ ਦਾ ਵੱਡਾ ਝਟਕਾ! ਡੀਜ਼ਲ ਅਤੇ ਮਿੱਟੀ ਦੇ ਤੇਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਧਨ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਦਸ਼ਾ ਲਈ ਚੰਗਾ, ਦੇਖੋ ਆਪਣੀ ਰਾਸ਼ੀ

HOROSCOPE News Punjabi(ਰਾਸ਼ੀਫਲ)

ਧਨ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਦਸ਼ਾ ਲਈ ਚੰਗਾ, ਦੇਖੋ ਆਪਣੀ ਰਾਸ਼ੀ

  • Edited By Inder Prajapati,
  • Updated: 09 Mar, 2025 04:52 AM
horoscope
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ : ਸਿਤਾਰਾ ਸ਼ਾਮ ਤੱਕ ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਰੱਖੇਗਾ, ਸ਼ਤਰੂ ਵੀ ਕਮਜ਼ੋਰ ਅਤੇ ਤੇਜ਼ਹੀਣ ਰਹਿਣਗੇ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਬ੍ਰਿਖ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵਲ ਰਹੇਗਾ, ਫਿਰ ਬਾਅਦ ’ਚ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।
ਮਿਥੁਨ : ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਕਰਕ : ਸਿਤਾਰਾ ਸ਼ਾਮ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਫਾਲਤੂ ਦੇ ਝਾਂਸਿਆਂ ’ਚ ਫਸਣ ਤੋਂ ਬਚਣਾ ਚਾਹੀਦਾ ਹੈ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਸਫਲਤਾ ਮਿਲੇਗੀ।
ਸਿੰਘ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ’ਚ ਲਾਭ-ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਸਮਾਂ ਉਲਝਣਾਂ ਝਮੇਲਿਆਂ ਵਾਲਾ ਬਣੇਗਾ।
ਕੰਨਿਆ : ਸਿਤਾਰਾ ਸ਼ਾਮ ਤੱਕ ਸਰਕਾਰੀ ਕੰਮ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਫਿਰ ਬਾਅਦ ’ਚ ਕਾਰੋਬਾਰੀ ਪਲਾਨਿੰਗ ਚੰਗਾ ਨਤੀਜਾ ਦੇਵੇਗੀ।
ਤੁਲਾ : ਜਨਰਲ ਸਿਤਾਰਾ ਬਿਹਤਰ, ਯਤਨ ਕਰਨ ’ਤੇ ਪਲਾਨਿੰਗ ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ, ਫਿਰ ਬਾਅਦ ’ਚ ਸਫਲਤਾ ਅਤੇ ਇੱਜ਼ਤ ਮਾਣ ਦੀ ਪ੍ਰਾਪਤੀ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ ਪਰ ਬਾਅਦ ’ਚ ਹਰ ਮੋਰਚੇ ’ਤੇ ਸਫਲਤਾ ਮਿਲੇਗੀ।
ਧਨ : ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ ਦੀ ਦਸ਼ਾ ਲਈ  ਚੰਗਾ, ਕੋਸ਼ਿਸ਼ਾਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਸਮਝੋ।
ਮਕਰ : ਸਿਤਾਰਾ ਸ਼ਾਮ ਤੱਕ ਕਮਜ਼ੋਰ, ਮਾਨਸਿਕ ਪ੍ਰੇਸ਼ਾਨੀ ਤਣਾਅ ਰਹੇਗਾ, ਨੁਕਸਾਨ ਦਾ ਵੀ ਡਰ ਪਰ ਬਾਅਦ ’ਚ ਸਮਾਂ ਅਤੇ ਹਾਲਾਤ ਬਿਹਤਰ ਬਣਨਗੇ।
ਕੁੰਭ : ਸਿਤਾਰਾ ਸ਼ਾਮ ਤੱਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ ਧਾਰਮਿਕ ਕੰਮਾਂ ’ਚ ਵੀ ਰੁਚੀ ਪਰ ਬਾਅਦ ’ਚ ਸਮਾਂ ਮੁਸ਼ਕਿਲਾਂ ਵਾਲਾ ਰਹੇਗਾ।
ਮੀਨ : ਸਿਤਾਰਾ ਸ਼ਾਮ ਤੱਕ ਪ੍ਰਾਪਰਟੀ ਦੇ ਕੰਮ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਫਿਰ ਬਾਅਦ ’ਚ ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਨਗੇ।

9 ਮਾਰਚ 2025, ਐਤਵਾਰ
ਫੱਗਣ ਸੁਦੀ ਤਿੱਥੀ ਦਸਮੀ (ਸਵੇਰੇ 7.46  ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ               ਕੁੰਭ ’ਚ 
ਚੰਦਰਮਾ           ਮਿਥੁਨ  ’ਚ 
ਮੰਗਲ             ਮਿਥੁਨ ’ਚ
ਬੁੱਧ                 ਮੀਨ ’ਚ 
ਗੁਰੂ                ਬ੍ਰਿਖ ’ਚ 
ਸ਼ੁੱਕਰ              ਮੀਨ ’ਚ 
ਸ਼ਨੀ               ਕੁੰਭ ’ਚ
ਰਾਹੂ               ਮੀਨ ’ਚ                                                     
ਕੇਤੂ               ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 18 (ਫੱਗਣ), ਹਿਜਰੀ ਸਾਲ 1446, ਮਹੀਨਾ : ਰਮਜ਼ਾਨ, ਤਰੀਕ : 8, ਸੂਰਜ ਉਦੇ ਸਵੇਰੇ 6.49 ਵਜੇ, ਸੂਰਜ ਅਸਤ ਸ਼ਾਮ 6.28 ਵਜੇ (ਜਲੰਧਰ ਟਾਈਮ), ਨਕਸ਼ੱਤਰ :ਪੁਨਰਵਸੁ (ਰਾਤ 11.55 ਤੱਕ) ਅਤੇ ਮਗਰੋਂ ਨਕੱਸ਼ਤਰ ਪੁੱਖ, ਯੋਗ : ਸੋਭਾਗਿਯ,  (ਬਾਅਦ ਦੁਪਹਿਰ 2.58 ਤੱਕ) ਅਤੇ ਮਗਰੋਂ ਸ਼ੋਭਨ, ਚੰਦਰਮਾ : ਮਿਥੁਨ ਰਾਸ਼ੀ ’ਤੇ (ਸ਼ਾਮ 5.46 ਤੱਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭੱਦਰਾ ਸ਼ੁਰੂ ਹੋਵੇਗੀ। (ਸ਼ਾਮ 7.46  ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। 
-(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਚੰਦਰ ਗ੍ਰਹਿਣ ਕਾਰਨ ਇਨ੍ਹਾਂ 5 ਰਾਸ਼ੀਆਂ ਵਾਲੇ ਲੋਕਾਂ ਦੀ ਜ਼ਿੰਦਗੀ ’ਚ ਆ ਸਕਦੈ ਵੱਡਾ ਭੂਚਾਲ

NEXT STORY

Stories You May Like

  • it will rain notes on these 4 zodiac signs
    ਅੱਜ ਬਣ ਰਿਹੈ ਬੇਹੱਦ ਸ਼ੁਭ 'ਮਹਾਲਕਸ਼ਮੀ ਰਾਜਯੋਗ', ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • the financial and business situation of virgo people will be good
    ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • ketu gochar 20 april bring money success
    20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ ਚਾਂਦੀ
  • the locks of fate will open from april 16th
    16 ਅਪ੍ਰੈਲ ਤੋਂ ਖੁੱਲ੍ਹਣਗੇ ਕਿਸਮਤ ਦੇ ਤਾਲੇ! 'ਮਹਾਲਕਸ਼ਮੀ ਰਾਜਯੋਗ' ਨਾਲ 4 ਰਾਸ਼ੀਆਂ 'ਤੇ ਹੋਵੇਗੀ ਧਨ ਦੀ ਵਰਖਾ
  • a big change is going to happen in these zodiac signs today
    ਅੱਜ ਇਨ੍ਹਾਂ ਰਾਸ਼ੀਆਂ 'ਚ ਹੋਣ ਜਾ ਰਿਹੈ ਵੱਡਾ ਬਦਲਾਅ! ਬਣਨਗੇ ਵਿਗੜੇ ਕੰਮ ਤੇ ਹੋਵੇਗੀ ਪੈਸੇ ਦੀ ਬਾਰਿਸ਼
  • pisces people will have better financial and business conditions
    ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਬਿਹਤਰ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • these zodiac signs have bright luck
    ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕਣ ਵਾਲੀ ਹੈ ਕਿਸਮਤ! ਨੋਟਾਂ ਦਾ ਵਰ੍ਹੇਗਾ ਮੀਂਹ
  • luck of mulank 1 people will shine today
    ਮੂਲਾਂਕ 1 ਵਾਲਿਆਂ ਦੀ ਅੱਜ ਚਮਕੇਗੀ ਕਿਸਮਤ! ਬੁੱਧਾਦਿਤਿਆ ਯੋਗ ਕਰਾਏਗਾ ਧਨ ਲਾਭ
  • attention to those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
  • big robbery tour and travel shop in jalandhar
    ਦਿਲ-ਦਹਿਲਾ ਦੇਵੇਗੀ ਜਲੰਧਰ ਦੀ ਵੱਡੀ ਲੁੱਟ ਦੀ ਵੀਡੀਓ! ਇਕੱਲੀ ਕੁੜੀ ਨੂੰ ਦੁਕਾਨ...
  • big weather alert in punjab on april 17 and 18
    17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • fearless robbers in jalandhar
    ਜਲੰਧਰ 'ਚ ਬੇਖੌਫ ਲੁਟੇਰੇ: ਮਨੀ ਐਕਸਚੇਂਜ 'ਚ ਵੜ ਕੇ ਲੜਕੀ ਦੀ ਕੀਤੀ ਕੁੱਟਮਾਰ,...
  • dilkusha market attack
    ਦਿਲਕੁਸ਼ਾ ਮਾਰਕੀਟ ਹਮਲਾ: ਦੁਕਾਨ ਦੇ ਅੰਦਰ ਦੀ CCTV ਆਈ ਸਾਹਮਣੇ, ਹਮਲਾਵਰ ਨੇ...
  • youth jalandhar dies heart attack in canada
    ਕੈਨੇਡਾ ਤੋਂ ਆਈ ਮੰਦਭਾਗੀ ਖਬਰ! ਜਲੰਧਰ ਦੇ ਆਕਾਸ਼ਦੀਪ ਦੀ ਹਾਰਟ ਅਟੈਕ ਨਾਲ ਮੌਤ
  • ishanvi of innocent hearts school scores big
    ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...
Trending
Ek Nazar
ishanvi of innocent hearts school scores big

ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...

ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • cancer zodiac sign people need to be careful about their health
      ਕਰਕ ਰਾਸ਼ੀ ਵਾਲਿਆਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ, ਤੁਸੀਂ ਵੀ ਦੇਖੋ ਆਪਣੀ...
    • sun transit aries zodiac signs
      ਸੂਰਜ ਦਾ ਮੇਖ ਰਾਸ਼ੀ 'ਚ ਮਹਾਗੋਚਰ! ਭਲਕੇ ਤੋਂ 4 ਰਾਸ਼ੀਆਂ ਦੇ ਸ਼ੁਰੂ ਹੋਣ ਵਾਲੇ ਹਨ...
    • lottery will be held for these 3 zodiac signs
      ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ ! ਅਕਸ਼ੈ ਤ੍ਰਿਤੀਆ 'ਤੇ ਚੰਦਰਮਾ ਦਾ...
    • the financial and business situation of aquarius people will be good
      ਕੁੰਭ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • budh gochar rashifal negative impact zodiac signs
      20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...
    • zodiac signs
      ਅੱਜ ਇਸ ਰਾਸ਼ੀ ਵਾਲਿਆਂ ਨੂੰ ਉਮੀਦ ਤੋਂ ਵੱਧ ਹੋਵੇਗੀ ਧਨ ਪ੍ਰਾਪਤੀ, ਰੁਕੇ ਹੋਏ ਕੰਮ...
    • horoscope
      ਧਨੁ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • those born under the 5 zodiac signs are all different
      ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...
    • these zodiac signs will have a good time today
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ'! ਧਨ ਦੀ ਹੋਵੇਗੀ ਵਰਖਾ
    • horoscope
      ਬ੍ਰਿਖ ਰਾਸ਼ੀ ਵਾਲਿਆਂ ਨੂੰ ਹੋਵੇਗੀ ਮਾਣ-ਸਨਮਾਨ ਦੀ ਪ੍ਰਾਪਤੀ, ਤੁਸੀਂ ਵੀ ਜਾਣੋ ਆਪਣੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +