ਮੇਖ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਅਰਥ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀਆਂ ਅਤੇ ਮੁਸ਼ਕਿਲਾਂ ਵਾਲਾ ਬਣੇਗਾ।
ਬ੍ਰਿਖ : ਸਿਤਾਰਾ ਸ਼ਾਮ ਤੱਕ ਸਫ਼ਲਤਾ ਦੇਣ ਅਤੇ ਅਰਥ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਕਾਰੋਬਾਰੀ ਪਲਾਨਿੰਗ ਦਾ ਫਰੂਟਫੁੱਲ ਨਤੀਜਾ ਦੇਣ ਵਾਲਾ।
ਮਿਥੁਨ : ਆਪ ਜਨਰਲ ਤੌਰ ’ਤੇ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਵਿਰੋਧੀ ਆਪ ਦੀ ਪਕੜ ਹੇਠ ਰਹਿਣਗੇ, ਅਰਥ ਦਸ਼ਾ ਵੀ ਠੀਕ ਠਾਕ ਰਹੇਗੀ।
ਕਰਕ : ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਪਾਣੀ ਦੀ ਵਰਤੋਂ ਸੀਮਾ ’ਚ ਰਹਿ ਕੇ ਹੀ ਕਰੋ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਸਿੰਘ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਨੂੰ ਬਿਹਤਰ ਰੱਖਣ ਵਾਲਾ, ਇੱਜ਼ਤ ਮਾਣ ਦੀ ਪ੍ਰਾਪਤੀ ਪਰ ਬਾਅਦ ’ਚ ਸਮਾਂ ਪੇਟ ਲਈ ਕਮਜ਼ੋਰ ਬਣੇਗਾ।
ਕੰਨਿਆ : ਸਿਤਾਰਾ ਸ਼ਾਮ ਤੱਕ ਮਨ ਨੂੰ ਟੈਂਸ, ਪ੍ਰੇਸ਼ਾਨ ਅਤੇ ਡਾਵਾਂਡੋਲ ਰੱਖੇਗਾ, ਮਨੋਬਲ ’ਚ ਵੀ ਟੁਟਣ ਰਹੇਗੀ ਪਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ।
ਤੁਲਾ : ਸਿਤਾਰਾ ਸ਼ਾਮ ਤੱਕ ਬਿਹਤਰ, ਇਰਾਦਿਆਂ ’ਚ ਮਜ਼ਬੂਤੀ, ਨੇਕ ਕੰਮਾਂ ਵੱਲ ਧਿਆਨ ਪਰ ਬਾਅਦ ’ਚ ਸਮਾਂ ਅਹਿਤਿਆਤ ਵਾਲਾ, ਫਿਕਰ ਪ੍ਰੇਸ਼ਾਨੀ ਵਧੇਗੀ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਜਨਰਲ ਤੌਰ ’ਤੇ ਆਪ ਨੂੰ ਪ੍ਰਾਪਰਟੀ ਦੇ ਕੰਮਾਂ ’ਚ ਸਫ਼ਲ ਰੱਖੇਗਾ, ਫਿਰ ਬਾਅਦ ’ਚ ਪਲਾਨਿੰਗ, ਪ੍ਰੋਗਰਾਮਿੰਗ ’ਚ ਸੁਧਾਰ ਹੋਵੇਗਾ।
ਧਨ : ਸ਼ਾਮ ਤੱਕ ਕੰਮਕਾਜੀ ਸਾਥੀ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਵਿਰੋਧੀ ਤੇਜ਼ਹੀਣ ਰਹਿਣਗੇ।
ਮਕਰ : ਸਿਤਾਰਾ ਸ਼ਾਮ ਤੱਕ ਵਪਾਰਕ ਕੰਮਾਂ ਲਈ ਆਪ ਦੇ ਯਤਨਾਂ ਦਾ ਚੰਗਾ ਨਤੀਜਾ ਦੇਣ ਵਾਲਾ ਹੈ, ਫਿਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਕੁੰਭ : ਸਿਤਾਰਾ ਸ਼ਾਮ ਤੱਕ ਅਰਥ ਦਸ਼ਾ ਬਿਹਤਰ ਰੱਖੇਗਾ, ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ, ਫਿਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ।
ਮੀਨ : ਸਿਤਾਰਾ ਕੰਮਕਾਜੀ ਕੰਮਾਂ ਨੂੰ ਸਹੀ ਰੱਖਣ ਵਾਲਾ, ਕੋਸ਼ਿਸ਼ਾਂ-ਇਰਾਦਿਆਂ ’ਚ ਸਫ਼ਲਤਾ ਮਿਲੇਗੀ, ਇੱਜ਼ਤ ਮਾਣ, ਪ੍ਰਭਾਅ-ਦਬਦਬਾ ਬਣਿਆ ਰਹੇਗਾ।
28 ਮਾਰਚ 2025, ਸ਼ੁੱਕਰਵਾਰ
ਚੇਤ ਵਦੀ ਤਿੱਥੀ ਚੌਦਸ (ਸ਼ਾਮ 7.56 ਤੱਕ) ਅਤੇ ਮਗਰੋਂ ਤਿੱਥੀ ਮੱਸਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਕੁੰਭ ’ਚ
ਮੰਗਲ ਮਿਥੁਨ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਚੇਤ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 7(ਚੇਤ), ਹਿਜਰੀ ਸਾਲ 1446, ਮਹੀਨਾ : ਰਮਜ਼ਾਨ, ਤਰੀਕ : 27, ਸੂਰਜ ਉਦੇ ਸਵੇਰੇ 6.26 ਵਜੇ, ਸੂਰਜ ਅਸਤ ਸ਼ਾਮ 6.40 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁਰਵਾ ਭਾਦਰਪਦ (ਰਾਤ 10.10 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਭਾਦਰਪਦ, ਯੋਗ : ਸ਼ੁਕਲ (28-29 ਮੱਧ ਰਾਤ 2.07 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਕੁੰਭ ਰਾਸ਼ੀ ’ਤੇ (ਸ਼ਾਮ 4.48 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਵੇਗੀ (ਸਵੇਰੇ 9.28 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਮੇਲਾ ਪ੍ਰਥੂਦਕ (ਪਿਹੋਵਾ ਤੀਰਥ, ਹਰਿਆਣਾ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਤੁਲਾ ਰਾਸ਼ੀ ਵਾਲਿਆਂ ਨੂੰ ਇੱਜ਼ਤਮਾਣ ਦੀ ਪ੍ਰਾਪਤੀ ਹੋਵੇਗੀ, ਦੇਖੋ ਆਪਣੀ ਰਾਸ਼ੀ
NEXT STORY