ਮੇਖ : ਰਾਜ ਦਰਬਾਰ ’ਚ ਜਾਣ ’ਤੇ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਅਤੇ ਸੁਪੋਰਟਿਵ ਰਹਿਣਗੇ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਣ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ ਦੂਜਿਆਂ ’ਤੇ ਭਰੋਸਾ ਵੀ ਨਾ ਕਰਨਾ ਸਹੀ ਰਹੇਗਾ, ਸਫ਼ਰ ਵੀ ਨਾ ਕਰੋ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਫ਼ੈਮਿਲੀ ਫ੍ਰੰਟ ’ਤੇ ਮਿਠਾਸ-ਤਾਲਮੇਲ ਬਣਿਆ ਰਹੇਗਾ।
ਸਿੰਘ : ਸ਼ਤਰੂ ਆਪ ਨਾਲ ਟਕਰਾਵੀ ਮੂਡ ’ਚ ਦਿਸਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਨਹੀਂ ਰੱਖਣੀ ਸਹੀ ਰਹੇਗੀ, ਸਫ਼ਰ ਵੀ ਟਾਲ ਦਿਓ।
ਕੰਨਿਆ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਉਹ ਇੰਸਟਰੂਮੈਂਟਲ ਸਿੱਧ ਹੋਵੇਗੀ।
ਤੁਲਾ : ਅਦਾਲਤੀ ਕੰਮਾਂ ਲਈ ਸਿਤਾਰਾ ਮਜ਼ਬੂਤ, ਅਫ਼ਸਰ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧੀਰਜ ਨਾਲ ਸੁਣਨਗੇ।
ਬ੍ਰਿਸ਼ਚਕ : ਜੇ ਕਿਸੇ ਵੱਡੇ ਆਦਮੀ ਦੀ ਮਦਦ ਸਹਿਯੋਗ ਲੈਣ ਲਈ ਆਪ ਉਸ ਨਾਲ ਮਿਲੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਧਨੁ : ਲੋਹਾ, ਲੋਹਾ-ਮਸ਼ੀਨਰੀ, ਲੋਹੇ ਦੇ ਕਲ ਪੁਰਜ਼ਿਆਂ, ਸਟੀਲ, ਸਰੀਏ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਸਹੀ ਰਹੇਗਾ।
ਕੁੰਭ : ਸਿਤਾਰਾ ਉਲਝਣਾਂ, ਝਮੇਲਿਆਂ ਵਾਲਾ, ਕਿਸੇ ’ਤੇ ਜ਼ਿਆਦਾ ਭਰੋਸਾ ਕਰਨਾ ਵੀ ਕਿਸੇ ਸਮੇਂ ਕਾਫ਼ੀ ਮਹਿੰਗਾ ਪੈ ਸਕਦਾ ਹੈ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ-ਪਲਾਨਿੰਗ-ਪ੍ਰੋਗਰਾਮਿੰਗ ਲਾਭ ਦੇਵੇਗੀ, ਮਾਣ ਸਨਮਾਨ ਦੀ ਪ੍ਰਾਪਤੀ।
ਅੱਜ ਦਾ ਰਾਸ਼ੀਫਲ
11 ਅਪ੍ਰੈਲ 2026, ਸ਼ਨੀਵਾਰ
ਵਿਸਾਖ ਵਦੀ ਤਿੱਥੀ ਨੌਮੀ (11-12 ਮੱਧ ਰਾਤ 12.38 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਮਕਰ ’ਚ
ਮੰਗਲ ਮੀਨ ’ਚ
ਬੁੱਧ ਮੀਨ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 29 , ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 21 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 22, ਸੂਰਜ ਉਦੇ ਸਵੇਰੇ 6.09 ਵਜੇ, ਸੂਰਜ ਅਸਤ : ਸ਼ਾਮ 6.49 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਖਾੜਾ (ਦੁਪਹਿਰ 1.40 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਸਿੱਧ (ਸ਼ਾਮ 6.39 ਤੱਕ) ਅਤੇ ਮਗਰੋਂ ਯੋਗ ਸਾਧਿਆ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ।
(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ,381 ਮੋਤਾ ਸਿੰਘ ਨਗਰ, ਜਲੰਧਰ)
ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ
NEXT STORY