ਮੇਖ : ਸਿਤਾਰਾ ਸ਼ਾਮ ਤੱਕ ਅਰਥ ਅਤੇ ਕਾਰੋਬਾਰੀ ਦਸ਼ਾ ਸਹੀ ਰੱਖੇਗਾ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।
ਬ੍ਰਿਖ : ਸਿਤਾਰਾ ਸ਼ਾਮ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਮਨ ਟੈਂਸ, ਪ੍ਰੇਸ਼ਾਨ, ਡਾਵਾਂਡੋਲ ਬਣਿਆ ਰਹੇਗਾ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ।
ਮਿਥੁਨ : ਸਿਤਾਰਾ ਸ਼ਾਮ ਤੱਕ ਬਿਹਤਰ ਹਾਲਾਤ ਰੱਖੇਗਾ, ਯਤਨ ਕਰਨ ’ਤੇ ਕੋਈ ਉਦੇਸ਼ ਪ੍ਰੋਗਰਾਮ ਬਿਹਤਰ ਬਣੇਗਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਮੁਸ਼ਕਲਾਂ ਜਾਗਣਗੀਅਾਂ।
ਕਰਕ : ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੇ ਯਤਨ ਸ਼ਾਮ ਤੱਕ ਮਨਮਰਜ਼ੀ ਦਾ ਨਤੀਜਾ ਨਾ ਦੇਣਗੇ ਪਰ ਬਾਅਦ ’ਚ ਵੀ ਸਮਾਂ ਪ੍ਰੇਸ਼ਾਨੀ ਵਾਲਾ ਹੋਵੇਗਾ।
ਸਿੰਘ : ਕਿਸੇ ਕੰਮਕਾਜੀ ਕੰਮ ਨੂੰ ਨਿਪਟਾਉਣ ਲਈ ਸਮਾਂ ਸ਼ਾਮ ਤੱਕ ਬਿਹਤਰ ਪਰ ਬਾਅਦ ’ਚ ਸਮਾਂ ਉਲਝਣਾਂ, ਪੰਗਿਆਂ, ਪੇਚੀਦਗੀਆਂ ਵਾਲਾ ਬਣੇਗਾ।
ਕੰਨਿਆ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਕਮਜ਼ੋਰ ਬਣੇਗਾ, ਬਾਧਾਵਾਂ-ਰੁਕਾਵਟਾਂ ਵਾਲਾ ਪਰ ਬਾਅਦ ’ਚ ਘਟੀਆ ਲੋਕਾਂ ਨਾਲ ਮੇਲਜੋਲ ਨਾ ਰੱਖੋ।
ਤੁਲਾ : ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਕੰਮਕਾਜੀ ਮੁਸ਼ਕਲਾਂ ਜਾਗ ਸਕਦੀਆਂ ਹਨ।
ਬ੍ਰਿਸ਼ਚਕ : ਸਿਤਾਰਾ ਸ਼ਾਮ ਤੱਕ ਅਰਥ ਤੰਗੀ ਰੱਖਣ ਅਤੇ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਪਰ ਬਾਅਦ ’ਚ ਸਮਾਂ ਮਾਨਸਿਕ ਪ੍ਰੇਸ਼ਾਨੀ ਅਤੇ ਉਦਾਸੀ ਦੇਣ ਵਾਲਾ ਹੋਵੇਗਾ।
ਧਨ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ’ਚ ਸਫਲਤਾ ਦੇਣ ਅਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਉਲਝਣਾਂ ਵਾਲਾ।
ਮਕਰ : ਸ਼ਾਮ ਤੱਕ ਕੋਈ ਵੀ ਕੋਸ਼ਿਸ਼ ਹਲਕੇ ਯਤਨਾਂ ਨਾਲ ਨਾ ਕਰਨਾ ਸਹੀ ਰਹੇਗਾ ਪਰ ਬਾਅਦ ’ਚ ਕਾਰੋਬਾਰੀ ਪਲਾਨਿੰਗ ਅੱਗੇ ਵਧ ਸਕਦੀ ਹੈ।
ਕੁੰਭ : ਜਨਰਲ ਸਿਤਾਰਾ ਕਮਜ਼ੋਰ, ਇਸ ਲਈ ਰੁਕਾਵਟਾਂ ਮੁਸ਼ਕਲਾਂ ਨਾਲ ਨਿਪਟਣਾ ਪੈ ਸਕਦਾ ਹੈ, ਕੁਝ ਮਾਨਸਿਕ ਤਣਾਅ ਅਤੇ ਕਸ਼ਮਕਸ਼ ਵੀ ਰਹੇਗੀ।
ਮੀਨ : ਸਿਤਾਰਾ ਸ਼ਾਮ ਤੱਕ ਪੇਟ ਨੂੰ ਅਪਸੈੱਟ ਰੱਖਣ ਵਾਲਾ, ਠੰਡੀਆਂ ਵਸਤਾਂ ਦੀ ਵਰਤੋਂ ਵੀ ਸੋਚ ਸਮਝ ਕੇ ਕਰੋ ਪਰ ਬਾਅਦ ’ਚ ਵੀ ਸਮਾਂ ਪ੍ਰੇਸ਼ਾਨੀ ਵਾਲਾ।
ਮੱਘਰ ਵਦੀ ਤਿੱਥੀ ਮੱਸਿਆ (23-24 ਮੱਧ ਰਾਤ 4.27 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਤੁਲਾ ’ਚ
ਮੰਗਲ ਬ੍ਰਿਖ ’ਚ
ਬੁੱੱਧ ਬ੍ਰਿਸ਼ਚਕ ’ਚ
ਗੁਰੂ ਮੀਨ ’ਚ
ਸ਼ੁੱਕਰ ਬ੍ਰਿਸ਼ਚਕ ’ਚ
ਸ਼ਨੀ ਮਕਰ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 2 (ਮੱਘਰ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 27, ਸੂਰਜ ਉਦੇ ਸਵੇਰੇ 7.06 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਰਾਤ 9.37 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਸ਼ੋਭਨ (ਬਾਅਦ ਦੁਪਹਿਰ 3.39 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਤੁਲਾ ਰਾਸ਼ੀ ’ਤੇ (ਸ਼ਾਮ 4.04 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੱਘਰ ਮੱਸਿਆ, ਸ਼੍ਰੀ ਸਤਿ ਸਾਈਂ ਬਾਬਾ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)ਬਿਕ੍ਰਮੀ ਸੰਮਤ : 2079, ਮੱਘਰ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 2 (ਮੱਘਰ), ਹਿਜਰੀ ਸਾਲ 1444, ਮਹੀਨਾ : ਰਬਿ ਉਲਸਾਨੀ, ਤਰੀਕ : 27, ਸੂਰਜ ਉਦੇ ਸਵੇਰੇ 7.06 ਵਜੇ, ਸੂਰਜ ਅਸਤ ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਰਾਤ 9.37 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਸ਼ੋਭਨ (ਬਾਅਦ ਦੁਪਹਿਰ 3.39 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਤੁਲਾ ਰਾਸ਼ੀ ’ਤੇ (ਸ਼ਾਮ 4.04 ਤੱਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੱਘਰ ਮੱਸਿਆ, ਸ਼੍ਰੀ ਸਤਿ ਸਾਈਂ ਬਾਬਾ ਜਯੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਪੜ੍ਹੋ ਅੱਜ ਦਾ ਰਾਸ਼ੀਫਲ ਤੇ ਜਾਣੋ ਕੀ ਕਹਿੰਦੀ ਹੈ ਤੁਹਾਡੀ ਰਾਸ਼ੀ
NEXT STORY