Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    12:12:01 PM

  • diljit dosanjh faces protests in canada

    ਦਿਲਜੀਤ ਦੋਸਾਂਝ ਦਾ ਕੈਨੇਡਾ 'ਚ ਹੋਇਆ ਵਿਰੋਧ, ਸ਼ੋਅ...

  • pf account holders money will be released through upi  know rule

    PF ਖਾਤਾਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ UPI...

  • boat capsizes in algeria

    ਅਲਜੀਰੀਆ 'ਦੇ ਤੱਟ 'ਤੇ ਪਲਟੀ ਕਿਸ਼ਤੀ, 17...

  • bengaluru and gujarat teams will face each other

    ਅੱਜ ਬੈਂਗਲੁਰੂ ਤੇ ਗੁਜਰਾਤ ਦੀ ਟੀਮ ਹੋਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਸਿੰਘ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਮਜ਼ਬੂਤ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

HOROSCOPE News Punjabi(ਰਾਸ਼ੀਫਲ)

ਸਿੰਘ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਮਜ਼ਬੂਤ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

  • Updated: 20 Jan, 2023 12:14 AM
horoscope
horoscope news today
  • Share
    • Facebook
    • Tumblr
    • Linkedin
    • Twitter
  • Comment

ਮੇਖ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਰੁਚੀ, ਮੋਰੇਲ ਬੂਸਟਿੰਗ ਬਣੀ ਰਹੇਗੀ।

ਬ੍ਰਿਖ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਨੁਕਸਾਨ ਦਾ ਵੀ ਡਰ।

ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।

ਕਰਕ : ਨਾ ਤਾਂ ਵਿਰੋਧੀਆਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋਸਾ ਕਰੋ ਕਿਉਂਕਿ ਕਦੀ ਵੀ ਉਹ ਆਪ ਦੇ ਪ੍ਰਤੀ ਸਾਫ-ਸੁਥਰੀ ਸੋਚ ਨਾ ਰੱਖਣਗੇ।

ਸਿੰਘ : ਜਨਰਲ ਸਿਤਾਰਾ ਮਜ਼ਬੂਤ, ਸੰਤਾਨ ਦਾ ਰੁਖ ਆਪ ਦੇ ਪ੍ਰਤੀ ਸੁਪੋਰਟਿਵ ਅਤੇ ਮਦਦ ਕਰਨ ਵਾਲਾ ਹੋਵੇਗਾ, ਸ਼ਤਰੂ ਵੀ ਆਪ ਅੱਗੇ ਟਿਕ ਨਾ ਸਕਣਗੇ।

ਕੰਨਿਆ : ਕੋਰਟ ਕਚਹਿਰੀ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਦੁਸ਼ਮਣਾਂ ਦੀ ਉਛਲ ਕੂਦ ਵੀ ਬੇ-ਨਤੀਜਾ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਤੁਲਾ : ਕਿਸੇ ਵੱਡੇ ਆਦਮੀ ਜਾਂ ਸੱਜਣ ਮਿੱਤਰ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇੱਜ਼ਤਮਾਣ ਦੀ ਪ੍ਰਾਪਤੀ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਸੋਚੋਗੇ ਉਸ ’ਚ ਸਫਲਤਾ ਮਿਲੇਗੀ, ਵੈਸੇ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।

ਮਕਰ : ਕਿਸੇ ਨਾ ਕਿਸੇ ਪੇਚੀਦਗੀ ਨਾਲ ਆਪ ਨੂੰ ਨਿਪਟਣਾ ਪੈ ਸਕਦਾ ਹੈ, ਲੈਣ-ਦੇਣ ਦੇ ਕੰਮਾਂ ’ਚ ਵੀ ਸੁਚੇਤ ਰਹਿਣਾ ਸਹੀ ਰਹੇਗਾ, ਖਰਚਿਆਂ ਦਾ ਜ਼ੋਰ।

ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕੰਮਕਾਜੀ ਪਲਾਨਿੰਗ ’ਚੋਂ ਕੋਈ ਪੇਚੀਦਗੀ

ਮੀਨ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਮਿਹਰਬਾਨ-ਕੰਸੀਡ੍ਰੇਟ ਰਹਿਣਗੇ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।

20 ਜਨਵਰੀ 2023, ਸ਼ੁੱਕਰਵਾਰ
ਮਾਘ ਵਦੀ ਤਿੱਥੀ ਤਰੋਦਸ਼ੀ (ਸਵੇਰੇ 10 ਵਜੇ ਤੱਕ) ਅਤੇ ਮਗਰੋਂ ਤਿੱਥੀ ਚੌਦਸ (ਜਿਹੜੀ ਕਸ਼ੈਅ ਹੋ ਗਈ ਹੈ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਕਰ ’ਚ

ਚੰਦਰਮਾ ਧਨ ’ਚ

ਮੰਗਲ ਬ੍ਰਿਖ ’ਚ

ਬੁੱਧ ਧਨ ’ਚ

ਗੁਰੂ ਮੀਨ ’ਚ

ਸ਼ੁੱਕਰ ਮਕਰ ’ਚ

ਸ਼ਨੀ ਕੁੰਭ ’ਚ

ਰਾਹੂ ਮੇਖ ’ਚ                                                 

ਕੇਤੂ ਤੁਲਾ ’ਚ

ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 30 (ਪੋਹ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲਸਾਨੀ ਤਰੀਕ : 27, ਸੂਰਜ ਉਦੇ ਸਵੇਰੇ 7.30 ਵਜੇ, ਸੂਰਜ ਅਸਤ ਸ਼ਾਮ 5.47 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਦੁਪਹਿਰ 12.40 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ, ਯੋਗ : ਵਿਆਘਾਤ (ਸ਼ਾਮ 6.57 ਤੱਕ) ਅਤੇ ਮਗਰੋਂ ਯੋਗ ਹਰਸ਼ਣ , ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਦੁਪਹਿਰ 12.40 ਤੱਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇਰੇ 10 ਵਜੇ ਤੋਂ ਲੈ ਕੇ ਰਾਤ 8.09 ਤੱਕ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਮਾਸਿਕ ਸ਼ਿਵਰਾਤਰੀ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਬ੍ਰਿਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

NEXT STORY

Stories You May Like

  • horoscope
    ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਦੇਖੋ ਆਪਣੀ ਰਾਸ਼ੀ
  • zodiac signs
    ਅਕਤੂਬਰ ਤੱਕ ਪੈਸਿਆਂ ਨਾਲ ਭਰੇ ਰਹਿਣਗੇ ਇਨ੍ਹਾਂ 4 ਰਾਸ਼ੀਆਂ ਦੇ ਬੈਂਕ ਖਾਤੇ
  • people with 3 zodiac signs will become millionaires
    3 ਰਾਸ਼ੀਆਂ ਵਾਲੇ ਲੋਕ ਬਣਨਗੇ 'ਕਰੋੜਪਤੀ' ! ਗੁਰੂ ਪੁਸ਼ਯ ਯੋਗ ਨਾਲ ਹੋਵੇਗੀ ਪੈਸਿਆਂ ਦੀ ਬਾਰਿਸ਼
  • the movement of planets will change the fate of these 4 zodiac signs
    ਗ੍ਰਹਿਆਂ ਦੀ ਚਾਲ ਬਦਲੇਗੀ ਇਨ੍ਹਾਂ 4 ਰਾਸ਼ੀਆਂ ਦਾ ਭਾਗ! ਬਣ ਰਿਹਾ ਹੈ 'ਮਹਾਂ-ਸੰਯੋਗ, ਆਵੇਗਾ ਪੈਸਾ ਹੀ ਪੈਸਾ
  • baba venga s big prediction 2026
    ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ: 2026 'ਚ ਇਨ੍ਹਾਂ ਲੋਕਾਂ ਦੀ ਲੱਗੇਗੀ 'ਲਾਟਰੀ', ਪੈਸੇ ਦੀ ਹੋਵੇਗੀ ਅੰਨ੍ਹੀ ਵਰਖਾ
  • silver turtle ring can change your luck
    ਚਾਂਦੀ ਦੀ ਕੱਛੂ ਵਾਲੀ ਅੰਗੂਠੀ ਬਦਲ ਸਕਦੀ ਹੈ ਤੁਹਾਡੀ ਕਿਸਮਤ ਪਰ ਇਹ ਰਾਸ਼ੀਆਂ ਰਹਿਣ ਸਾਵਧਾਨ
  • lottery will be held for these 4 zodiac signs
    ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ ! ਘਰ 'ਚ ਆਵੇਗੀ ਬੇਸ਼ੁਮਾਰ ਦੌਲਤ, 12 ਸਾਲਾਂ ਬਾਅਦ ਬਣਿਆ ਸ਼ੁਭ ਯੋਗ
  • the fortune of these 4 zodiac signs is about to shine
    ਚਮਕਣ ਵਾਲੀ ਹੈ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ!  ਬਣ ਰਿਹੈ 'ਲਕਸ਼ਮੀ ਨਾਰਾਇਣ ਯੋਗ' ਤੇ ਪੈਸਿਆਂ ਦਾ ਵਰ੍ਹੇਗਾ ਮੀਂਹ
  • major incident in jalandhar
    ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • punjab blackout
    ਪੰਜਾਬ ਭਰ 'ਚ ਅੱਜ ਹੋਵੇਗਾ BLACKOUT! ਮੁੜ ਤੋਂ ਵੱਜਣਗੇ ਖ਼ਤਰੇ ਦੇ ਘੁੱਗੂ
  • jalandhar  a trolley loaded with straw caught fire near pathankot chowk
    ਜਲੰਧਰ : ਪਠਾਨਕੋਟ ਚੌਕ ਨੇੜੇ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
  • there will be a blackout across punjab
    ਪੰਜਾਬ ਭਰ 'ਚ ਫਿਰ ਵੱਜਣਗੇ ਖ਼ਤਰੇ ਦੇ ਘੁੱਗੂ, ਭਲਕੇ ਹੋਵੇਗਾ BLACKOUT! ਪੜ੍ਹੋ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
Trending
Ek Nazar
tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

blackout in ludhiana

BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ

social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

chardham yatra kedarnath temple priest rules

6 ਮਹੀਨੇ No Leave...! ਕੇਦਾਰਨਾਥ ਧਾਮ ਦਾ ਪੁਜਾਰੀ ਬਣਨ ਦੇ ਸਖ਼ਤ ਨਿਯਮ, ਸਿਰਫ਼...

if you don t take care mother in law canceled your job

ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਬਿਲਾਸਪੁਰ ਹਾਈਕਰੋਟ ਦਾ ਵੱਡਾ ਫੈਸਲਾ

heatwave alert weather

23, 24, 25, 26, 27 ਅਪ੍ਰੈਲ ਨੂੰ ਕਹਿਰ ਵਰ੍ਹਾਏਗੀ ਗਰਮੀ! ਇਨ੍ਹਾਂ ਸੂਬਿਆਂ 'ਚ...

cyber attack in sri lanka

ਹੈਕਰਾਂ ਨੇ ਚੋਰੀ ਕਰ ਲਏ 25 ਲੱਖ ਅਮਰੀਕੀ ਡਾਲਰ! ਸ਼੍ਰੀਲੰਕਾ ਦੇ ਵਿੱਤ ਮੰਤਰਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • lottery will be held for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ! ਬਣ ਰਿਹੈ ਮੰਗਲ-ਬੁੱਧ ਦਾ ਸੰਯੋਗ,...
    • danger bells rang for these 4 zodiac signs
      ਕੇਤੂ ਦਾ ਮਘਾ ਨਕਸ਼ੱਤਰ 'ਚ ਗੋਚਰ: ਇਨ੍ਹਾਂ 4 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ...
    • rare combination of 8 bade mangal in the month of june
      19 ਸਾਲਾਂ ਪਿੱਛੋਂ ਜੇਠ ਮਹੀਨੇ 8 'ਬੜੇ ਮੰਗਲ' ਦਾ ਦੁਰਲੱਭ ਸੰਯੋਗ, ਇਨ੍ਹਾਂ...
    • aquarius people will be focused on religious and social activities
      ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ-ਸਮਾਜਿਕ ਕੰਮਾਂ 'ਚ ਧਿਆਨ ਲੱਗੇਗਾ, ਜਾਣੋ ਆਪਣੀ...
    • the fate of these zodiac signs will be unlocked today
      ਅੱਜ ਖੁੱਲ੍ਹਣਗੇ ਇਨ੍ਹਾਂ ਰਾਸ਼ੀਆਂ ਦੀ ਕਿਸਮਤ ਦੇ ਤਾਲੇ! ਪੈਸਿਆਂ ਦੀ ਹੋਵੇਗੀ ਬਾਰਿਸ਼
    • zodiac signs
      ਇਨ੍ਹਾਂ 3 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਾਉਣੀ ਚਾਹੀਦੀ ਚਾਂਦੀ, ਅਰਸ਼ ਤੋਂ ਫਰਸ਼...
    • the fortune of these 3 zodiac signs will shine
      ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ...
    • the star of aquarius will be ahead in every aspect
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • these 3 zodiac signs will have fun
      100 ਸਾਲਾਂ ਬਾਅਦ ਅਕਸ਼ੈ ਤ੍ਰਿਤੀਆ 'ਤੇ ਬਣ ਰਿਹਾ 'ਮਹਾ-ਸੰਯੋਗ', ਇਨ੍ਹਾਂ 3...
    • zodiac signs
      ਇਨ੍ਹਾਂ 3 ਤਰੀਖਾਂ ਨੂੰ ਜਨਮੇ ਲੋਕਾਂ ਲਈ ਖਾਸ ਹੈ ਅਕਸ਼ੈ ਤ੍ਰਿਤੀਆ, ਵਰ੍ਹੇਗੀ ਮਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +