ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਧਾਰਮਿਕ ਕੰਮਾਂ ’ਚ ਧਿਆਨ ਬਣਾਈ ਰੱਖੇਗਾ, ਮਾਣ-ਸਨਮਾਨ ਬਣਿਆ ਰਹੇਗਾ, ਫਿਰ ਬਾਅਦ ’ਚ ਸਮਾਂ ਸਫਲਤਾ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ।
ਬ੍ਰਿਖ : ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਜਿਹੜੀਆਂ ਵਸਤਾਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ ਉਨ੍ਹਾਂ ਦੀ ਵਰਤੋਂ ਨਾ ਕਰੋ, ਫਿਰ ਬਾਅਦ ’ਚ ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਮਿਥੁਨ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਦਸ਼ਾ ਲਈ ਚੰਗਾ, ਜਿਹੜੇ ਕੰਮ ਲਈ ਕੋਸ਼ਿਸ਼ ਕਰੋਗੇ, ਉਸ ’ਚ ਸਫਲਤਾ ਮਿਲੇਗੀ ਫਿਰ ਬਾਅਦ ’ਚ ਸਿਹਤ ’ਚ ਗੜਬੜੀ ਪੈਦਾ ਹੋ ਸਕਦੀ ਹੈ।
ਕਰਕ : ਸਿਤਾਰਾ ਬਾਅਦ ਦੁਪਹਿਰ ਤੱਕ ਅਹਿਤਿਆਤ ਪ੍ਰੇਸ਼ਾਨੀ ਵਾਲਾ, ਮਨ ਵੀ ਅਸ਼ਾਂਤ-ਟੈਂਸ ਅਤੇ ਡਾਵਾਂਡੋਲ ਜਿਹਾ ਰਹੇਗਾ, ਫਿਰ ਬਾਅਦ ’ਚ ਕੰਮਕਾਜੀ ਯਤਨ ਸੁਧਰੇ ਰਹਿਣਗੇ।
ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਉਦੇਸ਼ ਮਨੋਰਥ ਸਿਰੇ ਚੜ੍ਹਣਗੇ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਫਿਰ ਬਾਅਦ ’ਚ ਸਮਾਂ ਕਮਜ਼ੋਰ ਅਤੇ ਪ੍ਰੇਸ਼ਾਨੀ ਵਾਲਾ ਰਹੇਗਾ।
ਕੰਨਿਆ : ਸਿਤਾਰਾ ਬਾਅਦ ਦੁਪਹਿਰ ਤੱਕ ਜਾਇਦਾਦੀ ਕੰਮਾਂ ਨੂੰ ਸੰਵਾਰਨ ਅਤੇ ਹਰ ਫ੍ਰੰਟ ’ਤੇ ਸਫਲਤਾ ਦੇਣ ਵਾਲਾ, ਫਿਰ ਬਾਅਦ ’ਚ ਵੀ ਜਨਰਲ ਹਾਲਾਤ ਆਪ ਦੇ ਮੁਤਾਬਕ ਚੱਲਣਗੇ।
ਤੁਲਾ : ਜਨਰਲ ਸਿਤਾਰਾ ਬਾਅਦ ਦੁਪਹਿਰ ਤੱਕ ਉਤਸ਼ਾਹ, ਹਿੰਮਤ, ਯਤਨ ਸ਼ਕਤੀ ਬਣਾਈ ਰੱਖੇਗਾ, ਫਿਰ ਬਾਅਦ ’ਚ ਆਪ ਦੀ ਪਲਾਨਿੰਗ, ਪ੍ਰੋਗਰਾਮਿੰਗ ਸਿਰੇ ਚੜ੍ਹੇਗੀ।
ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰ ’ਚ ਲਾਭ ਦੇਣ ਅਤੇ ਕੰਮਕਾਜੀ ਮੁਸ਼ਕਿਲਾਂ ਨੂੰ ਹਟਾਉਣ ਵਾਲਾ, ਫਿਰ ਬਾਅਦ ’ਚ ਕੰਮਕਾਜੀ ਭੱਜਦੌੜ ਵਧੇਗੀ।
ਧਨ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਆਪ ਦੇ ਕਾਰੋਬਾਰੀ ਯਤਨ ਚੰਗਾ ਨਤੀਜਾ ਦੇਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ ਵਾਲਾ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਆਪਣੀ ਕੋਈ ਪੇਮੈਂਟ ਫਸਾਓ, ਫਿਰ ਬਾਅਦ ’ਚ ਸਮਾਂ ਬਿਹਤਰ ਬਣੇਗਾ।
ਕੁੰਭ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਕੰਮਕਾਜੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ, ਫਿਰ ਬਾਅਦ ’ਚ ਕਿਸੇ ਪੰਗੇ ਦੇ ਜਾਗਣ ਦਾ ਡਰ।
ਮੀਨ : ਸਿਤਾਰਾ ਸਰਕਾਰੀ ਕੰਮਾਂ ਨੂੰ ਸਫਲ ਬਣਾਉਣ, ਮਾਣ-ਸਨਮਾਨ ਨੂੰ ਬਣਾਈ ਰੱਖਣ ਵਾਲਾ, ਫਿਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਰਹੇਗੀ।
21ਜਨਵਰੀ 2023, ਸ਼ਨੀਵਾਰ
ਮਾਘ ਵਦੀ ਤਿੱਥੀ ਮੱਸਿਆ (21-22 ਮੱਧ ਰਾਤ 2.23 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਧਨ ’ਚ
ਮੰਗਲ ਬ੍ਰਿਖ ’ਚ
ਬੁੱਧ ਧਨ ’ਚ
ਗੁਰੂ ਮੀਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਕੁੰਭ ’ਚ
ਰਾਹੂ ਮੇਖ ’ਚ
ਕੇਤੂ ਤੁਲਾ ’ਚ
ਬਿਕ੍ਰਮੀ ਸੰਮਤ : 2079, ਮਾਘ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ :1944, ਮਿਤੀ : 1 (ਪੋਹ), ਹਿਜਰੀ ਸਾਲ 1444, ਮਹੀਨਾ : ਜਮਾਦਿ ਉਲਸਾਨੀ ਤਰੀਕ : 28, ਸੂਰਜ ਉਦੇ ਸਵੇਰੇ 7.30 ਵਜੇ, ਸੂਰਜ ਅਸਤ ਸ਼ਾਮ 5.48 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (ਸਵੇਰੇ 9.40 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਖਾੜਾ, ਯੋਗ : ਹਰਸ਼ਣ (ਬਾਅਦ ਦੁਪਹਿਰ 2.34 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਧਨ ਰਾਸ਼ੀ ’ਤੇ (ਬਾਅਦ ਦੁਪਹਿਰ 2.53 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਮਾਘ ਮੱਸਿਆ, ਸਨੈਸ਼ਚਰੀ ਮੱਸਿਆ, ਪੌਨੀ ਮੱਸਿਆ, ਰਾਸ਼ਟਰੀ ਸ਼ਕ ਮਾਘ ਮਹੀਨਾ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਿੰਘ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਮਜ਼ਬੂਤ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
NEXT STORY