Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    6:32:12 PM

  • immediate holiday declared in these schools of punjab

    ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਤੁਰੰਤ ਛੁੱਟੀ ਦਾ...

  • now petrol and diesel worth only this much rupees will be available

    ਵਧ ਸਕਦੀ ਹੈ ਤੇਲ ਦੀ ਕਿੱਲਤ ! ਹੁਣ ਇਕ ਵਾਰ 'ਚ...

  • brick rates in punjab brick kilns

    ਪੰਜਾਬ 'ਚ ਸੌਖਾ ਨਹੀਂ ਹੁਣ ਘਰ ਬਨਾਉਣਾ, ਇੱਟਾਂ ਦੇ...

  • immediately open the corridor to gurdwara sri kartarpur sahib advocate dhami

    ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਕੰਨਿਆ ਰਾਸ਼ੀ ਵਾਲਿਆਂ ਦੇ ਪੇਟ 'ਚ ਰਹੇਗੀ ਗੜਬੜੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

HOROSCOPE News Punjabi(ਰਾਸ਼ੀਫਲ)

ਕੰਨਿਆ ਰਾਸ਼ੀ ਵਾਲਿਆਂ ਦੇ ਪੇਟ 'ਚ ਰਹੇਗੀ ਗੜਬੜੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ ਦਾ ਹਾਲ

  • Edited By Harpreet Singh,
  • Updated: 25 Aug, 2024 03:42 AM
horoscope
horoscope today
  • Share
    • Facebook
    • Tumblr
    • Linkedin
    • Twitter
  • Comment

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਸਨਮਾਨ ਦਦੀ ਪ੍ਰਾਪਤੀ ਪਰ ਮੌਸਮ ਦੇ ਐਕਸਪੋਜ਼ਰ ਅਤੇ ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਤੋਂ ਬਚਾਅ ਰੱਖੋ।

ਬ੍ਰਿਖ : ਕਿਉਂਕਿ ਸਿਤਾਰਾ ਨੁਕਸਾਨ ਦੇਣ ਵਾਲਾ ਹੈ, ਇਸ ਲਈ ਲੈਣ-ਦੇਣ ਅਤੇ ਲਿਖਣ-ਪੜ੍ਹਨ ਦੇ ਕੰਮ ਅੱਖਾਂ ਖੋਲ੍ਹ ਕੇ ਕਰਨੇ ਸਹੀ ਰਹਿਣਗੇ, ਮਨ ਵੀ ਅਸ਼ਾਂਤ-ਡਿਸਟਰਬ ਜਿਹਾ ਰਹੇਗਾ।

ਮਿਥੁਨ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ।

ਕਰਕ : ਕਿਸੇ ਅਫਸਰ ਦੇ ਨਰਮ ਰੁਖ  ਕਰ ਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਤੇਜ਼ ਪ੍ਰਭਾਅ ਬਣਿਆ ਰਹੇਗਾ।

ਸਿੰਘ : ਜਨਰਲ ਸਿਤਾਰਾ ਮਜ਼ਬੂਤ, ਇਰਾਦਿਆਂ ’ਚ ਸਫਲਤਾ ਮਿਲੇਗੀ, ਭੱਜਦੌੜ ਕਰਨ ’ਤੇ ਆਪ ਦੀ ਕੋਈ ਸਕੀਮ ਵੀ ਕੁਝ ਅੱਗੇ ਵਧ ਸਕਦੀ ਹੈ।

ਕੰਨਿਆ : ਸਿਤਾਰਾ ਪੇਟ ਲਈ ਕਮਜ਼ੋਰ, ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘਟ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।

ਤੁਲਾ : ਵਪਾਰ ਅਤੇ ਕੰਮਕਾਜ ਦੇ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।

ਬ੍ਰਿਸ਼ਚਕ :ਡਰੇ-ਡਰੇ ਅਤੇ ਮਾਯੂਸ ਮਨ ਕਰ ਕੇ ਆਪ ਕਿਸੇ ਵੀ ਕੰਮ ਲਈ ਕੋਸ਼ਿਸ਼ ਜਾਂ ਪਹਿਲ ਕਰਨ ਤੋਂ ਬਚਣਾ ਪਸੰਦ ਕਰੋਗੇ।

ਧਨ : ਆਪ ਆਪਣੇ ਕੰਮਾਂ ਨੂੰ, ਪਲਾਨਿੰਗ ਨੂੰ ਅੱਗੇ ਵਧਾਉਣ ਲਈ ਕਾਫੀ ਐਕਟਿਵ ਤਾਂ ਰਹੋਗੇ ਪਰ ਕੋਈ ਖਾਸ ਸਫਲਤਾ ਨਾ ਮਿਲੇਗੀ।

ਮਕਰ : ਪ੍ਰਾਪਰਟੀ ਦੇ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।

ਕੁੰਭ : ਕਿਸੇ ਵੱਡੇ ਆਦਮੀ ਨਾਲ ਮੇਲ-ਮਿਲਾਪ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਹੈਲਪਫੁੱਲ ਹੋ ਸਕਦਾ ਹੈ, ਸ਼ਤਰੂ ਕਮਜ਼ੋਰ।

ਮੀਨ : ਮਿੱਟੀ-ਰੇਤਾ-ਬਜਰੀ-ਟਿੰਬਰ-ਪਲਾਈ-ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕਾਰੋਬਾਰੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।

25 ਅਗਸਤ 2024, ਐਤਵਾਰ
ਭਾਦੋਂ ਵਦੀ ਤਿੱਥੀ ਸਪਤਮੀ (25-26ਮੱਧ ਰਾਤ 3.40 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ    ਸਿੰਘ ’ਚ 
ਚੰਦਰਮਾ   ਮੇਖ ’ਚ 
ਮੰਗਲ   ਬ੍ਰਿਖ ’ਚ
ਬੁੱਧ   ਕਰਕ ’ਚ
ਗੁਰੂ   ਬ੍ਰਿਖ ’ਚ 
ਸ਼ੁੱਕਰ   ਕੰਨਿਆ ’ਚ
ਸ਼ਨੀ  ਕੁੰਭ ’ਚ
ਰਾਹੂ   ਮੀਨ ’ਚ                           
ਕੇਤੂ   ਕੰਨਿਆ ’ਚ 

ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 3 (ਭਾਦੋਂ), ਹਿਜਰੀ ਸਾਲ 1446, ਮਹੀਨਾ: ਸਫਰ, ਤਰੀਕ : 19, ਸੂਰਜ ਉਦੇ ਸਵੇਰੇ 6.04 ਵਜੇ, ਸੂਰਜ ਅਸਤ ਸ਼ਾਮ 6.55 ਵਜੇ (ਜਲੰਧਰ ਟਾਈਮ), ਨਕਸ਼ੱਤਰ: ਭਰਣੀ (ਸ਼ਾਮ 4.45 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ :ਧਰੁਵ (25-26 ਮੱਧ ਰਾਤ 12.29 ਤੱਕ) ਅਤੇ ਮਗਰੋਂਂ ਯੋਗ ਵਿਆਘਾਤ, ਚੰਦਰਮਾ: ਮੇਖ ਰਾਸ਼ੀ ’ਤੇ (ਰਾਤ 10.30 ਤੱਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਵੇਗੀ (ਸ਼ਾਮ 4.36 ਤੱਕ), ਦਿਸ਼ਾ ਸ਼ੂਲ :ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਸ਼ੀਤਲਾ ਸਪਤਮੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • horoscope
  • ਰਾਸ਼ੀਫਲ

ਕਰਕ ਰਾਸ਼ੀ ਵਾਲਿਆਂ ਨੂੰ ਸਰਕਾਰੀ ਕੰਮਾਂ 'ਚ ਮਿਲੇਗੀ ਸਫ਼ਲਤਾ, ਮੀਨ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਹੋਵੇਗਾ...

NEXT STORY

Stories You May Like

  • today  the fortune of these zodiac signs will be open
    ਅੱਜ ਇਨ੍ਹਾਂ ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਧਨ ਦੀ ਹੋਵੇਗੀ ਵਰਖਾ
  • the financial and business situation of gemini people will be good
    ਮਿਥੁਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • rashfail vrishabh tula meen lucky zodiac signs
    ਸ਼ਨੀਵਾਰ ਤੋਂ ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਬਣਨਗੇ ਸਾਰੇ ਵਿਗੜੇ ਕੰਮ
  • it will rain money on these zodiac signs today
    ਅੱਜ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼! ਕਰੀਅਰ 'ਚ ਆਵੇਗਾ ਵੱਡਾ ਉਛਾਲ
  • zodiac signs
    ਇਨ੍ਹਾਂ 3 ਰਾਸ਼ੀਆਂ ਲਈ ਲੱਕੀ ਰਹੇਗਾ ਬੁੱਧਵਾਰ, ਖੁੱਲ੍ਹ ਜਾਣਗੇ ਕਿਸਮਤੇ ਦੇ ਤਾਲੇ
  • aquarius people will get profit in business
    ਕੁੰਭ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • the locks of fate will be opened for these 4 zodiac signs
    ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! ਰੁਕਾਵਟਾਂ ਹੋਣਗੀਆਂ ਦੂਰ, ਮਿਲੇਗਾ ਬੰਪਰ ਲਾਭ
  • today will be silver for these zodiac signs
    ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਚਾਂਦੀ'! ਬਣੇ ਰਹੇ ਨੇ ਧਨ ਲਾਭ ਸ਼ੁਭ ਸੰਯੋਗ
  • strict action against corporation employee duty parking outside company bagh
    ਕੰਪਨੀ ਬਾਗ ਦੇ ਬਾਹਰ ਪਾਰਕਿੰਗ ’ਚ ਡਿਊਟੀ ਦੇਣ ਵਾਲੇ ਨਿਗਮ ਕਰਮਚਾਰੀ 'ਤੇ ਡਿੱਗੀ...
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • basmati rice becomes expensive by rs 2000 per quintal
    ਕਾਰੋਬਾਰੀਆਂ ਦੇ ਖਿੜ੍ਹੇ ਚਿਹਰੇ! ਬਾਸਮਤੀ ਚੌਲਾਂ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ...
  • robbery in pnb bank in jalandhar former dsp s son reveals
    Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
Trending
Ek Nazar
a small clove of garlic is no less than sanjeevani

ਸੰਜੀਵਨੀ ਤੋਂ ਘੱਟ ਨਹੀਂ ਲਸਨ ਦੀ ਇਕ ਛੋਟੀ ਜਿਹੀ ਕਲੀ! ਜਾਣੋਂ ਫਾਇਦੇ ਤੇ ਖਾਣ ਦਾ...

2 cheap 5g smartphones launched

ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼

  love   can be expensive in the digital world

ਡਿਜੀਟਲ ਦੁਨੀਆ ’ਚ ‘ਪਿਆਰ’ ਪੈ ਸਕਦੈ ਮਹਿੰਗਾ; ਸਾਈਬਰ ਠੱਗਾਂ ਦੇ ‘ਲਵ ਸਕੈਮ’ 'ਚ...

40 percent discount on gas

ਰੂਸ ਦਾ ਵੱਡਾ ਕਦਮ ; ਭਾਰਤ ਸਮੇਤ ਦੱਖਣੀ ਏਸ਼ੀਆਈ ਦੇਸ਼ਾਂ ਨੂੰ 40 ਫੀਸਦੀ ਸਸਤੀ ਗੈਸ...

vitamin d deficiency may speed up brain ageing

ਇਸ Vitamin ਦੀ ਕਮੀ ਨਾਲ ਛੇਤੀ ਬੁੱਢਾ ਹੋ ਜਾਂਦੈ ਦਿਮਾਗ! 30 ਤੋਂ 40 ਸਾਲ ਵਾਲਿਆਂ...

salaries increase from may 1

1 ਮਈ ਤੋਂ ਵੱਧ ਜਾਵੇਗੀ ਕਰਮਚਾਰੀਆਂ ਦੀ ਤਨਖਾਹ! ਵੇਨੇਜ਼ੁਏਲਾ ਦੀ ਰਾਸ਼ਟਰਪਤੀ ਨੇ ਕਰ...

ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

administration tightens restrictions before wheat harvesting

ਕਣਕ ਦੀ ਕਟਾਈ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, 5 ਜੂਨ ਤੱਕ ਹੁਕਮ ਜਾਰੀ

robbery in pnb bank in jalandhar former dsp s son reveals

Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...

the actor of the world  s most popular web series has passed away

ਦੁਨੀਆ ਦੀ ਸਭ ਤੋਂ ਧਾਕੜ ਵੈੱਬ ਸੀਰੀਜ਼ ਦੇ ਐਕਟਰ ਦਾ ਹੋਇਆ ਦਿਹਾਂਤ ! ਉਮਰ ਸੀ ਸਿਰਫ...

case registered against imran khan s sisters

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

boy  live fish  doctor  operation  surgery

ਹੱਸਦੇ ਜਵਾਕ ਦੇ ਮੂੰਹ 'ਚ ਮੱਛੀ ਨੇ ਮਾਰ'ਤੀ ਛਾਲ, ਡਾਕਟਰਾਂ ਨੇ ਮਸਾਂ ਬਚਾਈ ਜਾਨ

deadbody of senior bjp leader pandit shiv sharma found inbjp leader

ਪੰਜਾਬ 'ਚ ਭਾਜਪਾ ਦੇ ਸੀਨੀਅਰ ਆਗੂ ਦੀ ਨਹਿਰ 'ਚੋਂ ਮਿਲੀ ਲਾਸ਼! ਇਲਾਕੇ 'ਚ ਫ਼ੈਲੀ...

dhurandar 2   got into trouble  accused of stealing 37 year old song

'ਧੁਰੰਦਰ-2' ਗਲ ਪੈ ਗਿਆ ਪੰਗਾ ! 37 ਸਾਲ ਪੁਰਾਣਾ ਗਾਣਾ ਚੋਰੀ ਕਰਨ ਦਾ ਲੱਗਾ...

bollywood actress files rs 2 crore case against her ex sister in law

ਬਾਲੀਵੁੱਡ ਅਦਾਕਾਰਾ ਨੇ ਆਪਣੀ Ex-ਭਾਬੀ ਖ਼ਿਲਾਫ਼ ਹੀ ਠੋਕ'ਤਾ 2 ਕਰੋੜ ਦਾ ਕੇਸ !...

airbags deploy in violent two car collision in jalandhar   two women injured

ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...

receiving a dirty offer of 50 lakhs to spend a night chandrika dixit

ਇਕ ਰਾਤ ਬਿਤਾਉਣ ਲਈ ਮਿਲ ਰਿਹੈ 50 ਲੱਖ ਰੁਪਏ ਦਾ Dirty Offer, ਮਸ਼ਹੂਰ 'ਵੜਾ ਪਾਵ...

suchitra krishnamoorthy

'ਸਾਡੇ ਪਰਿਵਾਰ ਨੂੰ ਨਜ਼ਰ ਲੱਗ ਗਈ..!’, ਪਹਿਲਾਂ ਭੈਣ, ਫ਼ਿਰ ਮਾਪੇ ਤੇ ਹੁਣ ਭਰਾ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • virgos will find closeness with inferior people costly
      ਕੰਨਿਆ ਰਾਸ਼ੀ ਵਾਲਿਆਂ ਨੂੰ ਘਟੀਆ ਲੋਕਾਂ ਨਾਲ ਨੇੜਤਾ ਮਹਿੰਗੀ ਪਵੇਗੀ, ਤੁਸੀਂ ਵੀ...
    • the fortune of these 3 zodiac signs will shine
      ਅਪ੍ਰੈਲ 'ਚ 6 ਵਾਰ ਚਾਲ ਬਦਲੇਗਾ 'ਬੁੱਧ'! ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ...
    • pisces zodiac sign will be full of confusion and troubles
      ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਪ੍ਰੇਸ਼ਾਨੀਆਂ ਵਾਲਾ ਰਹੇਗਾ, ਤੁਸੀਂ ਵੀ ਦੇਖੋ...
    • the   golden   time has come for the 4 zodiac signs
      4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ
    • people with these zodiac signs should be especially careful
      ਸੋਮਵਾਰ ਤੋਂ ਇਨ੍ਹਾਂ ਰਾਸ਼ੀਆਂ ਵਾਲੇ ਲੋਕ ਰੱਖਣ ਖ਼ਾਸ ਧਿਆਨ ! ਸਿਹਤ ਪੱਖੋਂ ਹੋ ਸਕਦੈ...
    • today the doors of fortune will open for these zodiac signs
      ਅੱਜ ਇਨ੍ਹਾਂ ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! ਹੋਵੇਗੀ ਪੈਸੇ ਦੀ ਬਾਰਿਸ਼
    • pisces zodiac sign will be weak for health
      ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ ਰਹੇਗਾ, ਤੁਸੀਂ ਵੀ ਦੇਖੋ ਆਪਣੀ...
    • zodiac signs
      ਅਪ੍ਰੈਲ ਦੇ ਦੂਜੇ ਹਫ਼ਤੇ ਬਦਲੇਗੀ ਤਕਦੀਰ, ਇਹ ਰਾਸ਼ੀਆਂ ਹੋਣਗੀਆਂ ਮਾਲਾਮਾਲ
    • the fate of these 4 zodiac signs will change from april 6th
      6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...
    • pisces people will have to avoid eating and drinking
      ਮੀਨ ਰਾਸ਼ੀ ਵਾਲਿਆਂ ਨੂੰ ਖਾਣ-ਪੀਣ ਦਾ ਪਰਹੇਜ਼ ਕਰਨਾ ਪਵੇਗਾ, ਤੁਸੀਂ ਵੀ ਦੇਖੋ ਆਪਣੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +