ਮੇਖ : ਸਿਤਾਰਾ ਪੁਰਵ ਦੁਪਹਿਰ ਤਕ ਆਪ ਨੂੰ ਕੰਮਕਾਜ ’ਚ ਬਿਜ਼ੀ ਰੱਖੇਗਾ, ਫਿਰ ਬਾਅਦ ’ਚ ਸਰਕਾਰੀ ਕੰਮਾਂ ਲਈ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਸਿਰੇ ਚੜ੍ਹੇਗੀ।
ਬ੍ਰਿਖ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਮਿਥੁਨ : ਸਿਤਾਰਾ ਕਾਰੋਬਾਰੀ ਕੰਮਾਂ, ਕੰਮਕਾਜੀ ਟੂਰਿੰਗ ਲਈ ਬਿਹਤਰ, ਕੰਮਕਾਜੀ ਕੰਮਾਂ ਲਈ ਆਪ ਦੀ ਭੱਜਦੌੜ ਵੀ ਚੰਗਾ ਨਤੀਜਾ ਦੇਵੇਗੀ।
ਕਰਕ : ਸਿਤਾਰਾ ਪੁਰਵ ਦੁਪਹਿਰ ਤਕ ਕਮਜ਼ੋਰ,ਨਾ ਤਾਂ ਉਧਾਰੀ ’ਚ ਫਸੋ ਅਤੇ ਨਾ ਹੀ ਕੋਈ ਕੰਮਕਾਜੀ ਡੀਲ ਕਰੋ ਪਰ ਬਾਅਦ ’ਚ ਸਮਾਂ ਸੁਧਰੇਗਾ।
ਸਿੰਘ : ਸਿਤਾਰਾ ਪੁਰਵ ਦੁਪਹਿਰ ਤਕ ਬਿਹਤਰ, ਅਰਥ ਦਸ਼ਾ ਠੀਕ-ਠਾਕ ਰਹੇਗੀ ਪਰ ਬਾਅਦ ’ਚ ਆਪਣੇ ਆਪ ਨੂੰ ਪੰਗਿਆਂ ਤੋਂ ਬਚਾ ਕੇ ਰੱਖੋ।
ਕੰਨਿਆ : ਸਿਤਾਰਾ ਪੁਰਵ ਦੁਪਹਿਰ ਤਕ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਪਲਾਨਿੰਗ ਨੂੰ ਸੰਵਾਰਨ ਵਾਲਾ ਸਮਾਂ ਹੋਵੇਗਾ।
ਤੁਲਾ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵੱਡੇ ਲੋਕਾਂ ਦੇ ਰੁਖ ’ਚ ਨਰਮੀ ਰਹੇਗੀ।
ਬ੍ਰਿਸ਼ਚਕ : ਸਿਤਾਰਾ ਪੁਰਵ ਦੁਪਹਿਰ ਤਕ ਪੇਟ ਨੂੰ ਅਪਸੈੱਟ ਰੱਖਣ ਵਾਲਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਦੇ ਰਸਤੇ ਖੁੱਲ੍ਹਣਗੇ।
ਧਨ : ਸਿਤਾਰਾ ਪੁਰਵ ਦੁਪਹਿਰ ਤਕ ਬਿਹਤਰ, ਕੰਮਕਾਜੀ ਦਸ਼ਾ ਠੀਕ ਰਹੇਗੀ ਪਰ ਬਾਅਦ ’ਚ ਖਾਣਾ-ਪੀਣਾ ਸੀਮਾ ’ਚ ਰੱਖਣਾ ਸਹੀ ਰਹੇਗਾ।
ਮਕਰ : ਸਿਤਾਰਾ ਪੁਰਵ ਦੁਪਹਿਰ ਤਕ ਕਮਜ਼ੋਰ, ਨੁਕਸਾਨ ਪ੍ਰੇਸ਼ਾਨੀ ਦੇਣ ਵਾਲਾ ਪਰ ਬਾਅਦ ’ਚ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਕੁੰਭ : ਸਿਤਾਰਾ ਪੁਰਵ ਦੁਪਹਿਰ ਤਕ ਮਨੋਬਲ ਨੂੰ ਹਾਈ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਕੰਪਲੀਕੇਸ਼ਨਜ਼ ਵਾਲਾ ਬਣੇਗਾ।
ਮੀਨ : ਜਨਰਲ ਸਿਤਾਰਾ ਸਟ੍ਰਾਂਗ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਪਰ ਘਰੇਲੂ ਮੋਰਚੇ ’ਤੇ ਕੁਝ ਤਣਾਤਣੀ ਰਹਿਣ ਦਾ ਡਰ ਬਣਿਆ ਰਹੇਗਾ।
30 ਅਗਸਤ 2024,ਸ਼ੁੱਕਰਵਾਰ
ਭਾਦੋਂ ਵਦੀ ਤਿੱਥੀ ਦੁਆਦਸ਼ੀ (30-31 ਮੱਧ ਰਾਤ 2.30 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮਿਥੁਨ ’ਚ
ਮੰਗਲ ਮਿਥੁਨ ’ਚ
ਬੁੱਧ ਕਰਕ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 8 (ਭਾਦੋਂ), ਹਿਜਰੀ ਸਾਲ 1446, ਮਹੀਨਾ: ਸਫਰ, ਤਰੀਕ : 24, ਸੂਰਜ ਉਦੇ ਸਵੇਰੇ 6.07 ਵਜੇ, ਸੂਰਜ ਅਸਤ ਸ਼ਾਮ 6.49 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁਨਰਵਸੁ (ਸ਼ਾਮ 5.56 ਤੱਕ) ਅਤੇ ਮਗਰੋਂ ਨਕਸ਼ੱਤਰ ਪੁੱਖ, ਯੋਗ : ਵਿਅਤੀਘਾਤ (ਸ਼ਾਮ 5.47 ਤੱਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ: ਮਿਥੁਨ ਰਾਸ਼ੀ ’ਤੇ (ਪੁਰਵ ਦੁਪਹਿਰ 11.34 ਤਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ: ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ- ਵਤਸ ਦੁਆਦਸ਼ੀ (ਪੂਜਾ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬ੍ਰਿਸ਼ਚਕ ਰਾਸ਼ੀ ਵਾਲੇ ਲੋਕ ਸਿਹਤ ਪ੍ਰਤੀ ਰਹਿਣ ਸੁਚੇਤ, ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਖਰਚਿਆਂ ਨੂੰ ਵਧਾਉਣ...
NEXT STORY