Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    2:58:20 PM

  • rubio and vance

    ਜੰਗ ਦੇ ਮੁੱਦੇ 'ਤੇ ਟਰੰਪ ਦੀ ਟੀਮ 'ਚ ਪਈ ਫੁੱਟ !...

  • earthquake in venezuela

    ਵੈਨੇਜ਼ੁਏਲਾ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 1,700...

  • khamenei funeral procession

    2 ਦੇਸ਼ਾਂ ਦੇ 5 ਸ਼ਹਿਰਾਂ 'ਚੋਂ ਲੰਘੇਗਾ ਖਮੇਨੀ ਦਾ...

  • punjab will get a new dgp today

    ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਸਿੰਘ ਰਾਸ਼ੀ ਵਾਲੇ ਠੰਡੀਆਂ ਵਸਤਾਂ ਦੀ ਧਿਆਨ ਨਾਲ ਕਰਨ ਵਰਤੋਂ, ਮਕਰ ਰਾਸ਼ੀ ਵਾਲੇ ਨਾ ਕਰਨ ਸਫ਼ਰ

HOROSCOPE News Punjabi(ਰਾਸ਼ੀਫਲ)

ਸਿੰਘ ਰਾਸ਼ੀ ਵਾਲੇ ਠੰਡੀਆਂ ਵਸਤਾਂ ਦੀ ਧਿਆਨ ਨਾਲ ਕਰਨ ਵਰਤੋਂ, ਮਕਰ ਰਾਸ਼ੀ ਵਾਲੇ ਨਾ ਕਰਨ ਸਫ਼ਰ

  • Edited By Harpreet Singh,
  • Updated: 02 Sep, 2024 02:12 AM
horoscope
horoscope today
  • Share
    • Facebook
    • Tumblr
    • Linkedin
    • Twitter
  • Comment

ਮੇਖ : ਜਨਰਲ ਤੌਰ ਤੇ ਸਟ੍ਰਾਂਗ ਸਿਤਾਰਾ, ਆਪ ਦੇ ਕਦਮ ਨੂੰ ਬੜਤ ਵੱਲ ਰੱਖਨ ਵਾਲਾ ਯਤਨ ਕਰਨ ਤੇ ਆਪ ਦਾ ਕੋਈ ਉਲਝਿਆ ਰੁਕਿਆ ਪ੍ਰੋਗਰਾਮ ਕੁਝ ਅੱਗੇ ਵੱਧ ਸਕਦਾ ਹੈ। 

ਬ੍ਰਿਖ: ਕਿਸੇ ਅਦਾਲਤੀ ਕੰਮ ਲਈ ਆਪ ਦੀ ਭੱਜਦੌੜ ਰੰਗਾ ਨਤੀਜਾ ਦੇਣ ਵਾਲੀ ਹੈ, ਤੇਜ-ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।

ਮਿਥੁਨ : ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ਤੇ ਬਿਜ਼ੀ ਅਤੇ ਐਕਿਟਵ ਰੱਖੇਗਾ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।

ਕਰਕ : ਸਿਤਾਰਾ ਆਮਦਨ ਲਈ ਚੰਗਾ, ਅਰਥ ਦਸ਼ਾ ਕੰਫ਼ਰਟੇਬਲ ਰਹੇਗੀ, ਆਪਣਾ ਖੁਦ ਦਾ ਕੰਮ ਕਰਨ ਵਾਲਿਆਂ ਨੂੰ ਵੀ ਆਪਣੇ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ।

ਸਿੰਘ : ਵਪਾਰ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ, ਆਪ ਨੂੰ ਆਪਣੇ ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਪਰ ਠੰਡੀਆਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰੋ।

ਕੰਨਿਆ : ਉਲਝਣਾਂ-ਮੁਸ਼ਕਿਲਾਂ ਉਭਰ ਕੇ ਆਪ ਦੇ ਕਿਸੇ ਬਣੇ ਬਣਾਏ ਕੰਮ ਨੂੰ ਵਿਗਾੜ ਸਕਦੀਆਂ ਹਨ। ਇਸ ਲਈ ਪੂਰੀ ਤਰ੍ਹਾਂ ਅਹਿਤਿਆਤ ਰੱਖਣੀ ਸਹੀ ਰਹੇਗੀ।

ਤੁਲਾ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ਨੂੰ ਸੰਵਾਰਨ, ਅਰਥ ਦਸ਼ਾ ਬਿਹਤਰ ਰੱਖਣ ਅਤੇ ਕੰਮਕਾਜੀ ਟੂਰਿੰਗ ਦਾ ਬਿਹਤਰ ਨਤੀਜਾ ਦੇਣ ਵਾਲਾ।

ਬ੍ਰਿਸ਼ਚਕ : ਰਾਜਕੀਯ ਕੰਮਾਂ ਲਈ ਆਪ ਦੀ ਭੱਜਦੌੜ ਰੰਗਾ ਨਤੀਜਾ ਦੇਵੇਗੀ, ਅਫ਼ਸਰ ਵੀ ਸਾਫ਼ਟ-ਸੁਪੌਰਟਿਵ ਅਤੇ ਹਮਦਰਦਾਲਾ ਰੁਖ ਰਖਣਗੇ।

ਧਨ : ਜਨਰਲ ਸਿਤਾਰਾ ਸਟ੍ਰਾਂਗ, ਇਰਾਦਿਆਂ ’ਚ ਸਫ਼ਲਤਾ ਮਿਲੇਗੀ, ਨੇਕ ਕੰਮਾਂ ’ਚ ਰੁਚੀ, ਵੈਸੇ ਜਨਰਲ ਤੌਰ 'ਤੇ ਆਪ ਹਾਵੀ-ਪ੍ਰਭਾਵੀ ਰਹੋਗੇ।

ਮਕਰ  : ਪੂਰੀ ਸੰਭਾਲ ਅਤੇ ਖਾਣ-ਪੀਣ ’ਚ ਅਹਿਤਿਆਤ ਵਰਤਨ ਦੇ ਬਾਵਜੂਦ ਵੀ ਸਿਹਤ ਵਿਗੜੀ ਰਹਿਣ ਦਾ ਡਰ, ਸਫ਼ਰ ਵੀ ਟਾਲ ਦੇਣਾ ਸਹੀ ਰਹੇਗਾ।

ਕੁੰਭ : ਕਾਰੋਬਾਰੀ ਦਸ਼ਾ ਰੰਗੀ, ਸਫ਼ਲਤਾ ਸਾਥ ਦੇਵੇਗੀ, ਮਾਣ-ਇੱਜ਼ਤ ਦੀ ਪ੍ਰਾਪਤੀ, ਪਰਿਵਾਰਿਕ ਮੋਰਚੇ 'ਤੇ ਸਥਿਤੀ ਬਿਹਤਰ ਰਹੇਗੀ।

ਮੀਨ :ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਕਸਰ ਨਾ ਛਡਣਗੇ, ਇਸ ਲਈ ਆਪਣੇ ਆਪ ਨੂੰ ਬਚਾ ਕੇ ਰੱਖੋ।

2 ਸਤੰਬਰ 2024, ਸੋਮਵਾਰ
ਭਾਦੋਂ ਵਦੀ ਤਿੱਥੀ ਮਸਿਯਾ (ਪੂਰਾ ਦਿਨ ਰਾਤ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਸਿੰਘ ’ਚ 
ਚੰਦਰਮਾ     ਸਿੰਘ ’ਚ  
ਮੰਗਲ     ਮਿਥੁਨ ’ਚ
ਬੁੱਧ      ਕਰਕ ’ਚ
ਗੁਰੂ      ਬ੍ਰਿਖ ’ਚ 
ਸ਼ੁੱਕਰ     ਕੰਨਿਆ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ                                                     
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 18, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 11 (ਭਾਦੋਂ), ਹਿਜਰੀ ਸਾਲ 1446, ਮਹੀਨਾ: ਸਫਰ, ਤਰੀਕ : 27, ਸੂਰਜ ਉਦੇ ਸਵੇਰੇ 6.08 ਵਜੇ, ਸੂਰਜ ਅਸਤ ਸ਼ਾਮ 6.46 ਵਜੇ (ਜਲੰਧਰ ਟਾਈਮ), ਨਕਸ਼ੱਤਰ: ਮੱਘਾ  (2-3ਮੱਧ ਰਾਤ 12:20 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਫਾਲ ਗੁਣੀ, ਯੋਗ :ਸ਼ਿਵ (ਸ਼ਾਮ 6.20 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ: ਸਿੰਘ ਰਾਸ਼ੀ ’ਤੇ (ਪੁਰਾ ਦਿਨ ਰਾਤ) 2-3 ਮੱਧ ਰਾਤ 12.20 ਤੱਕ ਜੰਮੇ ਬੱਚੇ ਨੂੰ ਮਘਾ ਨਕਸ਼ਤਰ ਦੀ ਪੁਜਾ ਲਗੇਗੀ। ਦਿਸ਼ਾ ਸ਼ੂਲ:ਪੂਰਬ ਅਤੇ ਈਸ਼ਾਨ  ਦਿਸ਼ਾ ਲਈ ਰਾਹੂ ਕਾਲ: ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ :ਕੁਸ਼ਾ ਗ੍ਰਿਹਣੀ ਮਸਿਯਾ, ਕੁਸ਼ੋਤ ਪਾਟਿਨੀ ਮਸਿਯਾ, ਸੋਮਵਤੀ ਮਸਿਯਾ, ਪਿਠੌਰੀ ਮਸਿਯਾ, ਮੇਲਾ ਗਨੀ ਸਤੀ (ਝੁੰਝਨੂੰ, ਰਾਜਸਖਾਨ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਮਿਥੁਨ ਰਾਸ਼ੀ ਵਾਲਿਆਂ ਨੂੰ ਵਪਾਰਕ ਕੰਮਾਂ 'ਚ ਹੋਵੇਗਾ ਲਾਭ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ

NEXT STORY

Stories You May Like

  • saturn s retrograde motion will bring prosperity to these zodiac signs
    ਸ਼ਨੀ ਦੀ ਉਲਟੀ ਚਾਲ ਕਰੇਗੀ ਇਨ੍ਹਾਂ ਰਾਸ਼ੀਆਂ ਨੂੰ ਮਾਲੋਮਾਲ ! ਹੋਵੇਗੀ ਅਪਾਰ ਕਿਰਪਾ ਤੇ ਨੋਟਾਂ ਦੇ ਲੱਗਣਗੇ ਢੇਰ
  • virgo zodiac sign  s efforts in property work give good results
    ਕੰਨਿਆ ਰਾਸ਼ੀ ਵਾਲਿਆਂ ਦੀ ਪ੍ਰਾਪਰਟੀ ਸਬੰਧੀ ਕਿਸੇ ਕੰਮ ਦੀ ਕੋਸ਼ਿਸ਼ ਚੰਗਾ ਨਤੀਜਾ ਦੇਵੇਗੀ, ਜਾਣੋ ਆਪਣੀ ਰਾਸ਼ੀ
  • star of aquarius will be beneficial for business and trade
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਤੇ ਕਾਰੋਬਾਰ ਲਈ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ
  • the fate of these zodiac signs will change tonight
    ਅੱਜ ਰਾਤ ਇਨ੍ਹਾਂ ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਨਵਪੰਚਮ ਯੋਗ ਨਾਲ ਇਨ੍ਹਾਂ ਘਰ ਵਰ੍ਹੇਗਾ ਨੋਟਾਂ ਦਾ ਮੀਂਹ
  • capricorn zodiac sign people will be profitable in business
    ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • the fortune of these 5 zodiac signs will shine
    ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ, ਨਵੇਂ ਕਰੀਅਰ ਦੇ ਮਿਲ ਸਕਦੇ ਨਵੇਂ ਮੌਕੇ
  • alarm bells for these 3 zodiac signs till 2nd december
    2 ਦਸੰਬਰ ਤੱਕ ਇਨ੍ਹਾਂ 3 ਰਾਸ਼ੀਆਂ ਲਈ ਖਤਰੇ ਦੀ ਘੰਟੀ ! ਅੰਗਾਰਕ ਯੋਗ ਨਾਲ ਵਧਣਗੀਆਂ ਮੁਸ਼ਕਿਲਾਂ ਤੇ ਹੋਵੇਗੀ ਪੈਸਿਆਂ ਦੀ...
  • business conditions of scorpio people will be good
    ਬ੍ਰਿਸ਼ਚਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • lottery of these zodiac signs will be held today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ ! ਸਮਸਪਤਕ ਯੋਗ ਨਾਲ ਇਨ੍ਹਾਂ ਘਰ ਹੋਵੇਗੀ...
    • the working conditions of aries people will be good
      ਮੇਖ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਠੀਕ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • these 3 zodiac signs will suddenly receive money rain
      ਇਨ੍ਹਾਂ 3 ਰਾਸ਼ੀਆਂ 'ਤੇ ਅਚਾਨਕ ਹੋਵੇਗੀ ਪੈਸਿਆਂ ਦੀ ਬਾਰਿਸ਼ ! ਅਟਕੇ ਹੋਏ ਕੰਮ...
    • a mountain of sorrow will fall on these 4 zodiac signs
      ਸਾਵਧਾਨ! ਇਨ੍ਹਾਂ 4 ਰਾਸ਼ੀਆਂ 'ਤੇ ਟੁੱਟੇਗਾ ਦੁੱਖਾਂ ਦਾ ਪਹਾੜ, ਕਾਰੋਬਾਰ 'ਚ ਵੀ...
    • cancer zodiac sign people get better results from property work
      ਕਰਕ ਰਾਸ਼ੀ ਵਾਲਿਆਂ ਨੂੰ ਜਾਇਦਾਦੀ ਕੰਮਾਂ ਲਈ ਤੁਹਾਡੀ ਭੱਜਦੌੜ ਬਿਹਤਰ ਨਤੀਜਾ...
    • mercury will be retrograde in cancer
      ਬੁੱਧ ਦੀ ਉਲਟੀ ਚਾਲ ਹੋਣ ਕਾਰਨ ਇਨ੍ਹਾਂ ਰਾਸ਼ੀਆਂ'ਤੇ ਪਵੇਗਾ ਬੁਰਾ ਅਸਰ! ਆਰਥਿਕ...
    • bank accounts of these 6 zodiac signs will be empty
      ਸਾਵਧਾਨ ! ਇਨ੍ਹਾਂ 6 ਰਾਸ਼ੀਆਂ ਦੇ ਬੈਂਕ ਖਾਤੇ ਹੋਣਗੇ ਖਾਲੀ ,  ਹੋਵੇਗਾ ਵੱਡਾ ਆਰਥਿਕ...
    • capricorn people get success in government work
      ਮਕਰ ਰਾਸ਼ੀ ਵਾਲਿਆਂ ਨੂੰ ਸਰਕਾਰੀ ਤੇ ਗ਼ੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਜਾਣੋ...
    • problems will increase for these 4 zodiac signs
      ਇਨ੍ਹਾਂ 4 ਰਾਸ਼ੀਆਂ ਦੀ ਵਧੇਗੀ ਪਰੇਸ਼ਾਨੀ ! ਗ੍ਰਹਿਆਂ ਦੀ ਬਦਲੀ ਚਾਲ, ਆਉਣ ਵਾਲਾ ਸਮਾਂ...
    • today a new turn will come in the fate of these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ 'ਚ ਆਵੇਗਾ ਨਵਾਂ ਮੋੜ! ਸ਼ੁਰੂ ਹੋਵੇਗਾ ਗੋਲਡਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +