Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    4:38:19 PM

  • prime minister modi who arrived in jalandhar met sant niranjan das

    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ...

  • harbhajan singh speach

    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ...

  • pm narendra modi reached jalandhar

    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ...

  • pm narendra modi reaches jalandhar

    ਜਲੰਧਰ ਪਹੁੰਚੇ PM ਨਰਿੰਦਰ ਮੋਦੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮੀਨ ਰਾਸ਼ੀ ਵਾਲਿਆਂ ਦੇ ਸ਼ਤਰੂ ਰਹਿਣਗੇ ਕਮਜ਼ੋਰ, ਕਰਕ ਰਾਸ਼ੀ ਵਾਲੇ ਸਫ਼ਰ ਤੋਂ ਕਰੋ ਪਰਹੇਜ਼

HOROSCOPE News Punjabi(ਰਾਸ਼ੀਫਲ)

ਮੀਨ ਰਾਸ਼ੀ ਵਾਲਿਆਂ ਦੇ ਸ਼ਤਰੂ ਰਹਿਣਗੇ ਕਮਜ਼ੋਰ, ਕਰਕ ਰਾਸ਼ੀ ਵਾਲੇ ਸਫ਼ਰ ਤੋਂ ਕਰੋ ਪਰਹੇਜ਼

  • Edited By Harpreet Singh,
  • Updated: 13 Sep, 2024 02:20 AM
horoscope
horoscope today
  • Share
    • Facebook
    • Tumblr
    • Linkedin
    • Twitter
  • Comment

ਮੇਖ : ਯਤਨ ਕਰਨ ’ਤੇ  ਆਪ ਦੀ ਪ੍ਰੋਗਰਾਮਿੰਗ-ਪਲਾਨਿੰਗ ’ਚੋਂ ਨਾ ਸਿਰਫ ਕੋਈ ਰੁਕਾਵਟ ਮੁਸ਼ਕਲ ਹਟੇਗੀ, ਬਲਕਿ ਹਰ ਫਰੰਟ ’ਤੇ ਬਿਹਤਰੀ ਵੀ ਹੋਵੇਗੀ, ਕੋਈ ਸਕੀਮ ਵੀ ਸਿਰੇ ਚੜ੍ਹ ਸਕਦੀ ਹੈ।

ਬ੍ਰਿਖ : ਖਾਣ-ਪੀਣ ’ਚ ਉਨ੍ਹਾਂ ਦੀ ਵਰਤੋਂ ਪਰੇਹਜ਼ ਨਾਲ ਕਰੋ, ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ, ਕਿਉਂਕਿ ਸਿਤਾਰਾ ਪੇਟ ਪੱਖੋਂ ਪ੍ਰੇਸ਼ਾਨੀ ਦੇਣ ਵਾਲਾ ਹੈ।

ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ, ਵੈਸੇ ਗਲੇ ’ਚ ਖਰਾਬੀ ਦਾ ਡਰ ਰਹੇਗਾ।

ਕਰਕ : ਨਾ ਚਾਹੁੰਦੇ ਹੋਏ ਵੀ ਆਪ ਨੂੰ ਵੈਰ-ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਸਫਰ ਟਾਲ ਦਿਓ, ਕਿਉਂਕਿ ਉਹ ਪ੍ਰੇਸ਼ਾਨੀ ਵਾਲਾ ਹੋਵੇਗਾ, ਨੁਕਸਾਨ ਦਾ ਡਰ।

ਸਿੰਘ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ-ਸਾਮਾਜਿਕ ਕੰਮਾਂ ’ਚ ਧਿਆਨ, ਹਰ ਪੱਖੋਂ ਬਿਹਤਰੀ ਹੋਵੇਗੀ।

ਕੰਨਿਆ : ਕਿਉਂਕਿ ਪ੍ਰਾਪਰਟੀ ਦੇ ਕੰਮਾਂ ਲਈ ਸਿਤਾਰਾ ਮਜ਼ਬੂਤ ਹੈ, ਇਸ ਲਈ ਆਪ ਦੇ ਯਤਨ ਸਿਰੇ ਚੜ੍ਹਣਗੇ, ਤੇਜ ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ।

ਤੁਲਾ : ਜਨਰਲ ਤੌਰ ’ਤੇ ਆਪ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰਹੋਗੇ, ਕਾਰੋਬਾਰੀ ਭੱਜਦੌੜ ਅਤੇ ਵਿਅਸਤਾ ਬਣੀ  ਰਹੇਗੀ।

ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਵੀ ਹਟੇਗੀ, ਕੰਮਕਾਜੀ ਟੂਰਿੰਗ ਫਰੂਟਫੁਲ ਰਹੇਗੀ।

ਧਨ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ  ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰੋ।

ਮਕਰ  : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਵੈਸੇ ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਵੀ ਡਰ ਰਹੇਗਾ।

ਕੁੰਭ : ਟੀਚਿੰਗ, ਕੋਚਿੰਗ, ਮੈਡੀਸਨ, ਡਿਜ਼ਾਈਨਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਮੀਨ : ਅਫਸਰਾਂ, ਵੱਡੇ ਲੋਕਾਂ ਦੇ ਰੁਖ ’ਚ ਨਰਮੀ ਰਹੇਗੀ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਦੀ ਕੋਈ ਮੁਸ਼ਕਲ ਵੀ ਰਸਤੇ ’ਚੋਂ ਹਟ ਸਕਦੀ ਹੈ, ਸ਼ਤਰੂ ਵੀ ਕਮਜ਼ੋਰ ਰਹਿਣਗੇ।

13 ਸਤੰਬਰ 2024, ਸ਼ੁੱਕਰਵਾਰ
ਭਾਦੋਂ ਸੁਦੀ ਤਿੱਥੀ ਦਸਮੀ (ਰਾਤ 10.31 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਸਿੰਘ ’ਚ 
ਚੰਦਰਮਾ     ਧਨ ’ਚ  
ਮੰਗਲ     ਮਿਥੁਨ ’ਚ
ਬੁੱਧ      ਸਿੰਘ ’ਚ
ਗੁਰੂ      ਬ੍ਰਿਖ ’ਚ 
ਸ਼ੁੱਕਰ     ਕੰਨਿਆ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 29 , ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 22 (ਭਾਦੋਂ), ਹਿਜਰੀ ਸਾਲ 1446, ਮਹੀਨਾ : ਰਬਿ ਉਲ ਅੱਵਲ, ਤਰੀਕ : 9, ਸੂਰਜ ਉਦੇ ਸਵੇਰੇ 6.15 ਵਜੇ, ਸੂਰਜ ਅਸਤ ਸ਼ਾਮ 6.32 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੁਰਵਾ ਖਾੜਾ (ਰਾਤ 9.36 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਖਾੜਾ, ਯੋਗ : ਸੌਭਾਗਿਯ (ਰਾਤ 8.48 ਤੱਕ) ਅਤੇ ਮਗਰੋਂ ਯੋਗ ਸ਼ੌਭਨ, ਚੰਦਰਮਾ : ਧਨ ਰਾਸ਼ੀ ’ਤੇ (13-14 ਮੱਧ ਰਾਤ ਰਾਤ 3.24 ਤੱਕ)ਅਤੇ ਮਗਰੋਂ  ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਮੇਲਾ ਰਾਮਦੇਵ ਰੋਣੇਚਾ (ਜੋਧਪੁਰ,ਰਾਜਸਥਾਨ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਧਨ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ

NEXT STORY

Stories You May Like

  • zodiac signs
    ਸਾਵਣ 'ਚ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ; ਜਾਣੋ ਕਿਹੜੇ ਗ੍ਰਹਿ ਮਚਾਉਣਗੇ ਹਲਚਲ
  • lottery will be held for these numbers today
    ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ ਦਾ ਪਵੇਗਾ ਮੀਂਹ
  • business conditions of cancer zodiac sign people will be good
    ਕਰਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • these 3 zodiac signs will be wealthy today
    ਅੱਜ ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਚੰਦਰਮਾ ਗੋਚਰ ਨਾਲ ਹੋਵੇਗਾ ਆਰਥਿਕ ਲਾਭ ਤੇ ਨੋਟਾਂ ਦੀ ਹੋਵੇਗੀ ਵਰਖਾ
  • capricorn people will have good business and work conditions
    ਮਕਰ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • these zodiac signs will face increasing troubles from july 27
    27 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਦੀ ਵਧਣਗੀਆਂ ਮੁਸੀਬਤਾਂ ! ਸ਼ਨੀ ਦੀ ਵਕਰੀ ਚਾਲ ਕਾਰਨ ਹੋ ਸਕਦੈ ਵੱਡਾ ਨੁਕਸਾਨ
  • today these 4 zodiac signs will be blessed by goddess lakshmi
    ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਮਿਲੇਗਾ ਬੰਪਰ ਲਾਭ ਤੇ ਨੋਟਾਂ ਦੇ ਲੱਗਣਗੇ ਢੇਰ
  • horoscope
    ਮਿਥੁਨ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਮਿਲੇਗਾ ਲਾਭ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • prime minister modi who arrived in jalandhar met sant niranjan das
    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
  • harbhajan singh speach
    'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ...
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
Trending
Ek Nazar
is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • it will rain notes on these 3 zodiac signs
      ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਸ਼ਨੀ-ਬੁੱਧ ਬਣਾਉਣਗੇ...
    • today itself 3 zodiac signs will be lucky
      ਅੱਜ ਹੀ 3 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਚੰਦਰਮਾ ਗੋਚਰ ਨਾਲ ਇਨ੍ਹਾਂ ਘਰ ਹੋਵੇਗੀ...
    • virgo people will have a successful star
      ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਸਫਲਤਾ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • horoscope
      ਧਨ ਰਾਸ਼ੀ ਵਾਲਿਆਂ ਦੀ ਅਰਥ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • zodiac signs
      ਆਸਾੜ ਮੱਸਿਆ 'ਤੇ ਬਣੇਗਾ ਸ਼ੁਭ ਸੰਯੋਗ, ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਧਨ ਦੀ...
    • surya gochar  july 20  zodiac signs  golden period rashifal
      ਸੂਰਜ ਦਾ ਸਭ ਤੋਂ ਸ਼ਕਤੀਸ਼ਾਲੀ ਗੋਚਰ! 20 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਦਾ 'ਗੋਲਡਨ...
    • horoscope
      ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਲਈ ਚੰਗਾ, ਦੇਖੋ ਆਪਣੀ ਰਾਸ਼ੀ
    • the fate of these 4 zodiac signs will change
      ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭੋਲੇਨਾਥ ਦੀ ਬਰਸੇਗੀ ਅਪਾਰ ਕਿਰਪਾ,...
    • horoscope
      ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਹੋਵੇਗਾ ਲਾਭ, ਜਾਣੋ ਆਪਣੀ ਰਾਸ਼ੀ
    • these 5 zodiac signs will be in the lottery
      ਇਨ੍ਹਾਂ 5 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਬਣ ਜਾਣਗੇ ਵਿਗੜੇ ਕੰਮ, ਹੋ ਜਾਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +