Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    2:21:34 AM

  • rewards galore for indian women  s hockey team after historic gold win

    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ...

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮੇਖ ਰਾਸ਼ੀ ਵਾਲਿਆਂ ਅੱਗੇ ਸ਼ਤਰੂ ਨਾ ਟਿਕ ਨਾ ਸਕਣਗੇ, ਮਕਰ ਰਾਸ਼ੀ ਵਾਲਿਆਂ ਦਾ ਸਾਥ ਦੇਵੇਗੀ ਸਫ਼ਲਤਾ

HOROSCOPE News Punjabi(ਰਾਸ਼ੀਫਲ)

ਮੇਖ ਰਾਸ਼ੀ ਵਾਲਿਆਂ ਅੱਗੇ ਸ਼ਤਰੂ ਨਾ ਟਿਕ ਨਾ ਸਕਣਗੇ, ਮਕਰ ਰਾਸ਼ੀ ਵਾਲਿਆਂ ਦਾ ਸਾਥ ਦੇਵੇਗੀ ਸਫ਼ਲਤਾ

  • Edited By Harpreet Singh,
  • Updated: 14 Sep, 2024 02:13 AM
horoscope
horoscope today
  • Share
    • Facebook
    • Tumblr
    • Linkedin
    • Twitter
  • Comment

ਮੇਖ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਸ਼ਤਰੂ ਆਪ ਦੇ ਅੱਗੇ ਠਹਿਰ ਨਾ ਸਕਣਗੇ, ਯਤਨ ਕਰਨ ’ਤੇ ਕੋਈ ਰੁਕਾਵਟ ਮੁਸ਼ਕਿਲ ਰਸਤੇ ’ਚੋਂ ਹਟ ਸਕਦੀ ਹੈ।

ਬ੍ਰਿਖ : ਜਨਰਲ ਸਿਤਾਰਾ ਮਜ਼ਬੂਤ, ਉਦੇਸ਼ ਮਨੋਰਥ ਪ੍ਰੋਗਰਾਮ ਹੱਲ ਹੋਣਗੇ, ਕਿਸੇ ਰੁਕੇ ਪਏ ਕੰਮ ਨੂੰ ਹੱਥ ’ਚ ਲੈਣ ’ਤੇ ਉਸ ’ਚ ਕੁਝ ਨਾ ਕੁਝ ਬਿਹਤਰੀ ਹੋਵੇਗੀ।

ਮਿਥੁਨ : ਕਿਉਂਕਿ ਸਿਤਾਰਾ ਸਿਹਤ ’ਚ ਗੜਬੜੀ ਰੱਖਣ ਵਾਲਾ ਹੈ, ਇਸ ਲਈ ਖਾਣ-ਪੀਣ ’ਚ ਪੂਰੀ ਚੌਕਸੀ ਰੱਖਣੀ ਜ਼ਰੂਰੀ, ਸਫਰ ਵੀ ਨੁਕਸਾਨ ਪ੍ਰੇਸ਼ਾਨੀ ਵਾਲਾ ਹੋਵੇਗਾ।

ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਕੋਸ਼ਿਸ਼ਾਂ ਮਨੋਰਥ ਸਿਰੇ ਚੜ੍ਹਣਗੇ, ਫੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।

ਸਿੰਘ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਕਿਉਂਕਿ ਉਹ ਕਦੀ ਵੀ ਹੱਥ ’ਚ ਆਇਆ ਮੌਕਾ ਜਾਣ ਨਾ ਦੇਣਗੇ।

ਕੰਨਿਆ :ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੋਈ ਰੁਕਾਵਟ ਮੁਸ਼ਕਿਲ ਹਟ ਸਕਦੀ ਹੈ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ -ਵਿਜਈ ਰਹੋਗੇ।

ਤੁਲਾ : ਪ੍ਰਾਪਰਟੀ ਦੇ ਕੰਮਾਂ ਲਈ ਆਪ ਵਲੋਂ ਕੀਤਾ ਗਿਆ ਯਤਨ ਚੰਗੀ ਰਿਟਰਨ ਦੇਵੇਗਾ, ਇੱਜ਼ਤਮਾਣ ਦੀ ਪ੍ਰਾਪਤੀ, ਸ਼ਤਰੂ ਵੀ ਕਮਜ਼ੋਰ ਤੇਜਹੀਣ ਰਹਿਣਗੇ।

ਬ੍ਰਿਸ਼ਚਕ : ਕਿਸੇ ਸੱਜਣ ਮਿੱਤਰ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਤੇਜ ਪ੍ਰਭਾਅ ਬਣਿਆ ਰਹੇਗਾ।

ਧਨ : ਲੋਹਾ-ਲੋਹਾ-ਮਸ਼ੀਨਰੀ , ਹਾਰਡ ਵੇਅਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਤੇਜ ਪ੍ਰਭਾਅ ਬਣਿਆ ਰਹੇਗਾ, ਗਲੇ ’ਚ ਖਰਾਬੀ ਦਾ ਡਰ ਰਹਿ ਸਕਦਾ ਹੈ।

ਕੁੰਭ : ਕਿਉਂਕਿ ਸਮਾਂ ਉਲਝਣਾਂ, ਝਮੇਲਿਆਂ , ਪੇਚਦੀਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਇੰਪੋਰਟੈਂਟ ਕੰਮ ਹੱਥ ’ਚ ਲਓ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ਲਓ।

ਮੀਨ : ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਅੱਗੇ ਵਧੇਗੀ, ਮਾਣ-ਯਸ਼ ਦੀ ਪ੍ਰਾਪਤੀ।

14 ਸਤੰਬਰ 2024, ਸ਼ਨੀਵਾਰ
ਭਾਦੋਂ ਸੁਦੀ ਤਿੱਥੀ ਇਕਾਦਸ਼ੀ (ਰਾਤ 8.42 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ          ਸਿੰਘ ’ਚ 
ਚੰਦਰਮਾ      ਮਕਰ ’ਚ 
ਮੰਗਲ        ਮਿਥੁਨ ’ਚ
ਬੁੱਧ           ਸਿੰਘ ’ਚ
ਗੁਰੂ           ਬ੍ਰਿਖ ’ਚ 
ਸ਼ੁੱਕਰ         ਕੰਨਿਆ ’ਚ 
ਸ਼ਨੀ          ਕੁੰਭ ’ਚ
ਰਾਹੂ          ਮੀਨ ’ਚ
ਕੇਤੂ            ਕੰਨਿਆ ’ਚ 
ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 23 (ਭਾਦੋਂ), ਹਿਜਰੀ ਸਾਲ 1446, ਮਹੀਨਾ : ਰਬਿ ਉਲ ਅੱਵਲ, ਤਰੀਕ : 10, ਸੂਰਜ ਉਦੇ ਸਵੇਰੇ 6.15 ਵਜੇ, ਸੂਰਜ ਅਸਤ ਸ਼ਾਮ 6.31 ਵਜੇ (ਜਲੰਧਰ ਟਾਈਮ), ਨਕਸ਼ੱਤਰ: ਉਤਰਾ ਖਾੜਾ (ਰਾਤ 8.33 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਸ਼ੋਭਨ (ਸ਼ਾਮ 6.17 ਤਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ) , ਭਦਰਾ ਰਹੇਗੀ (ਸਵੇਰੇ 9.37 ਤੋਂ ਲੈ ਕੇ ਰਾਤ 8.42 ਤੱਕ) ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ :ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ ਪੁਰਬ, ਦਿਵਸ ਅਤੇ ਤਿਉਹਾਰ : ਪਦਮਾ  ਇਕਾਦਸ਼ੀ ਵਰਤ, ਹਿੰਦੀ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਮੀਨ ਰਾਸ਼ੀ ਵਾਲਿਆਂ ਦੇ ਸ਼ਤਰੂ ਰਹਿਣਗੇ ਕਮਜ਼ੋਰ, ਕਰਕ ਰਾਸ਼ੀ ਵਾਲੇ ਸਫ਼ਰ ਤੋਂ ਕਰੋ ਪਰਹੇਜ਼

NEXT STORY

Stories You May Like

  • horoscope astrology
    3 ਅਕਤੂਬਰ ਤੋਂ ਚਮਕ ਉੱਠੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
  • there will be a shower of money for these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਖਾ ! ਚੰਦਰਮਾ ਦੇ ਮਹਾਗੋਚਰ ਨਾਲ ਖੁੱਲ੍ਹਣਗੇ ਤਰੱਕੀ ਦੇ ਰਾਹ
  • the stars will shine brightly for aquarius in every aspect
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac sign
    ਸ਼ਨੀ ਬਦਲਣਗੇ ਚਾਲ: ਇਨ੍ਹਾਂ ਰਾਸ਼ੀਆਂ ਕੋਲ ਹੋਵੇਗਾ ਪੈਸਾ ਹੀ ਪੈਸਾ, ਨੌਕਰੀ ਵਾਲਿਆਂ ਨੂੰ ਮਿਲੇਗੀ ਪ੍ਰਮੋਸ਼ਨ
  • these 4 zodiac signs will be lucky in october
    ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden Time', ਨੋਟਾਂ ਦੀ ਹੋਵੇਗੀ ਬਾਰਿਸ਼
  • these 4 zodiac signs will become wealthy in the month of october
    ਅਕਤੂਬਰ ਦੇ ਮਹੀਨੇ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਮਿਲੇਗਾ ਬੰਪਰ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • influential people will be favorably disposed towards pisces natives
    ਮੀਨ ਰਾਸ਼ੀ ਵਾਲਿਆਂ 'ਤੇ ਵੱਡੇ ਲੋਕ ਮਿਹਰਬਾਨ ਰਹਿਣਗੇ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਮੁਸੀਬਤਾਂ ਭਰਿਆ ਰਹੇਗਾ ਅਕਤੂਬਰ ਮਹੀਨਾ! ਸਾਵਧਾਨ ਰਹਿਣ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ 'ਦਰਵਾਜ਼ੇ' ! ਧਨ-ਲਾਭ 'ਚ...
    • horoscope
      ਮੇਖ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਮਿਲੇਗਾ ਲਾਭ, ਦੇਖੋ ਆਪਣੀ ਰਾਸ਼ੀ ਦਾ ਹਾਲ
    • zodiac sign
      2 ਅਕਤੂਬਰ ਤੋਂ ਵਧਣ ਵਾਲੀ ਹੈ ਇਨ੍ਹਾਂ ਰਾਸ਼ੀਆਂ ਦੀ ਕਮਾਈ, ਹੋਵੇਗਾ ਪੈਸਾ ਹੀ ਪੈਸਾ
    • saturn  s entry into taurus
      ਸ਼ਨੀ ਦਾ ਬ੍ਰਿਖ ਰਾਸ਼ੀ 'ਚ ਪ੍ਰਵੇਸ਼: ਭਾਰਤ ਤੇ ਗਲੋਬਲ ਆਰਥਿਕਤਾ 'ਤੇ ਪਵੇਗਾ ਭਾਰੀ...
    • luck will shine for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਪਿਆਰ ਤੇ ਪੈਸਿਆਂ ਦੇ ਖੁੱਲ੍ਹਣਗੇ ਰਾਹ
    • business and work prospects will improve for aries natives
      ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • horoscope astrology
      ਇਨ੍ਹਾਂ 6 ਰਾਸ਼ੀਆਂ ਵਾਲਿਆਂ ਲਈ ਮੁਸ਼ਕਲਾਂ ਭਰੇ ਰਹਿਣਗੇ ਅਗਲੇ ਢਾਈ ਮਹੀਨੇ! ਜਾਣੋ...
    • the stars will shine brightly for cancer natives in every aspect
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • a shower of wealth awaits these 6 zodiac signs
      ਇਨ੍ਹਾਂ 6 ਰਾਸ਼ੀ ਵਾਲਿਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਧਨ-ਦੌਲਤ 'ਚ ਹੋਵੇਗਾ...
    • these zodiac signs will become wealthy starting monday
      ਸੋਮਵਾਰ ਤੋਂ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਨਵਪੰਚਮ ਯੋਗ ਨਾਲ ਇਨ੍ਹਾਂ ਘਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +