Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 20, 2026

    4:39:32 PM

  • sheetal angural big statement

    ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ...

  • indian youth returns safely from qatar

    ਕਤਰ 'ਚ ਮੌਤ ਦੇ ਮੂੰਹ 'ਚੋਂ ਨਿਕਲਿਆ ਭਾਰਤੀ ਨੌਜਵਾਨ;...

  • hooliganism of punjab police in jalandhar

    Punjab: ASI ਨੇ ਮਹਿਲਾ ਨੂੰ ਵਾਲਾਂ ਤੋਂ ਫੜ ਕੇ...

  • stock markets closed sensex up 325 points nifty up 112 points

    ਵਾਧਾ ਲੈ ਕੇ ਬੰਦ ਹੋਏ ਸ਼ੇਅਰ ਬਾਜ਼ਾਰ : ਸੈਂਸੈਕਸ 325...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਪ੍ਰੇਸ਼ਾਨੀ ਵਾਲਾ, ਸਿੰਘ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਅਸ਼ਾਂਤ

HOROSCOPE News Punjabi(ਰਾਸ਼ੀਫਲ)

ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਪ੍ਰੇਸ਼ਾਨੀ ਵਾਲਾ, ਸਿੰਘ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਅਸ਼ਾਂਤ

  • Edited By Harpreet Singh,
  • Updated: 15 Sep, 2024 01:59 AM
horoscope
horoscope today
  • Share
    • Facebook
    • Tumblr
    • Linkedin
    • Twitter
  • Comment

ਮੇਖ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ ’ਚ ਨਰਮੀ, ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਹੈਲਪਫੁੱਲ ਹੋਵੇਗੀ।

ਬ੍ਰਿਖ : ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਕਿਸੇ ਪੇਚੀਦਾ ਬਣੇ ਕੰਮ ਨੂੰ ਸੈਟਲ ਕਰਨ ਲਈ ਆਪ ਦੀ ਕੋਸ਼ਿਸ਼ ਰੰਗ ਲਿਆ ਸਕਦੀ ਹੈ, ਇੱਜ਼ਤਮਾਣ ਦੀ ਪ੍ਰਾਪਤੀ।

ਮਿਥੁਨ : ਸਿਤਾਰਾ ਸਿਹਤ, ਖਾਸ ਕਰ ਕੇ  ਪੇਟ ਦੀ ਸੰਭਾਲ  ਰੱਖਣ ਵਾਲਾ, ਇਸ ਲਈ ਖਾਣਾ-ਪੀਣਾ ਸੀਮਾ ’ਚ  ਕਰਨਾ ਚਾਹੀਦਾ ਹੈ, ਉਧਾਰੀ ਦੇ ਚੱਕਰ ’ਚ ਫਸਣ ਤੋਂ ਬਚਣਾ ਚਾਹੀਦਾ ਹੈ।

ਕਰਕ : ਅਰਥ ਅਤੇ ਕਾਰੋਬਾਰੀ ਸਥਿਤੀ ਬਿਹਤਰ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਪ੍ਰਤੀ ਸਾਫਟ- ਕੰਸੀਡ੍ਰੇਟ ਰਹਿਣਗੇ।

ਸਿੰਘ : ਟੈਂਸ-ਅਸ਼ਾਂਤ-ਡਿਸਟਰਬ ਮਨ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਅਰਥ ਦਸ਼ਾ ਕਮਜ਼ੋਰ ਰਹੇਗੀ।

ਕੰਨਿਆ : ਕਿਸੇ ਧਾਰਮਿਕ ਕੰਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।

ਤੁਲਾ : ਜਨਰਲ ਸਿਤਾਰਾ ਸਫਲਤਾ ਦੇਣ, ਇੱਜ਼ਤਮਾਣ ਵਧਾਉਣ ਵਾਲਾ, ਜਨਰਲ ਹਾਲਾਤ ਬਿਹਤਰ ਰਹਿਣਗੇ, ਇਰਾਦਿਆਂ ’ਚ ਮਜ਼ਬੂਤੀ ਵਧੇਗੀ।

ਬ੍ਰਿਸ਼ਚਕ :ਜਨਰਲ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਬਿੱਜ਼ੀ ਅਤੇ ਐਕਟਿਵ ਰੱਖੇਗਾ, ਸ਼ਤਰੂ ਵੀ ਕਮਜ਼ੋਰ ਰਹਿਣਗੇ।

ਧਨ : ਵ੍ਹੀਕਲਜ਼ ਦੀ ਸੇਲ-ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।

ਮਕਰ  : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।

ਕੁੰਭ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਖਰਚਿਆਂ ਵਾਲਾ ਇਸ ਲਈ ਜਿਹੜੇ ਖਰਚਿਆਂ  ਨੂੰ ਟਾਲਿਆ ਜਾ ਸਕੇ ਉਨ੍ਹਾਂ ਨੂੰ ਟਾਲ ਦੇਣਾ ਸਹੀ ਰਹੇਗਾ।

ਮੀਨ : ਲੋਹਾ-ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕੰਮਕਾਜੀ ਟੂਰਿੰਗ ਵੀ ਫਰੂਟਫੁੱਲ ਰਹੇਗੀ।

15 ਸਤੰਬਰ 2024, ਐਤਵਾਰ
ਭਾਦੋਂ ਸੁਦੀ ਤਿੱਥੀ ਦੁਆਦਸ਼ੀ (ਸ਼ਾਮ 6.13 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਸਿੰਘ ’ਚ 
ਚੰਦਰਮਾ     ਮਕਰ ’ਚ  
ਮੰਗਲ     ਮਿਥੁਨ ’ਚ
ਬੁੱਧ      ਸਿੰਘ ’ਚ
ਗੁਰੂ      ਬ੍ਰਿਖ ’ਚ 
ਸ਼ੁੱਕਰ     ਕੰਨਿਆ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਭਾਦੋਂ ਪ੍ਰਵਿਸ਼ਟੇ 31, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 24 (ਭਾਦੋਂ), ਹਿਜਰੀ ਸਾਲ 1446, ਮਹੀਨਾ : ਰਬਿ ਉਲ ਅੱਵਲ, ਤਰੀਕ : 11, ਸੂਰਜ ਉਦੇ ਸਵੇਰੇ 6.16 ਵਜੇ, ਸੂਰਜ ਅਸਤ ਸ਼ਾਮ 6.29 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸ਼੍ਰਵਣ (ਸ਼ਾਮ  6.49 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਅਤਿਗੰਡ (ਬਾਅਦ  ਦੁਪਹਿਰ 3.13 ਤਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਮਕਰ  ਰਾਸ਼ੀ ’ਤੇ (15 ਸਤੰਬਰ ਦਿਨ ਰਾਤ  ਅਤੇ 16 ਨੂੰ ਸਵੇਰੇ 5.45 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (16 ਸਤੰਬਰ ਸਵੇਰੇ 5.45 ’ਤੇ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ :ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਪ੍ਰਦੋਸ਼ ਵਰਤ, ਸ਼੍ਰੀ ਵਾਮਨ ਜਯੰਤੀ, ਮੇਲਾ ਵਾਮਨ ਦੁਆਦਸ਼ੀ  (ਅੰਬਾਲਾ ਅਤੇ ਪਟਿਆਲਾ), ਸ਼੍ਰਵਣ ਦੁਆਦਸ਼ੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਮੇਖ ਰਾਸ਼ੀ ਵਾਲਿਆਂ ਅੱਗੇ ਸ਼ਤਰੂ ਨਾ ਟਿਕ ਨਾ ਸਕਣਗੇ, ਮਕਰ ਰਾਸ਼ੀ ਵਾਲਿਆਂ ਦਾ ਸਾਥ ਦੇਵੇਗੀ ਸਫ਼ਲਤਾ

NEXT STORY

Stories You May Like

  • today  the luck of these zodiac signs will shine
    ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਨੋਟਾਂ ਦਾ ਵਰ੍ਹੇਗਾ ਮੀਂਹ
  • horoscope
    ਬ੍ਰਿਖ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਵਾਲਾ, ਜਾਣੋ ਆਪਣੀ ਰਾਸ਼ੀ
  • the fate of these 5 zodiac signs is about to change
    ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਬਦਲਣ ਵਾਲੀ ਹੈ ਕਿਸਮਤ ! ਹੋਵੇਗੀ ਨੋਟਾਂ ਦੀ ਬਾਰਿਸ਼
  • virgo people will have good business and work conditions
    ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • aquarius people will have good work conditions
    ਕੁੰਭ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • zodiac signs
    ਬੁੱਧਵਾਰ ਨੂੰ ਬਣ ਰਿਹਾ ‘ਕੇਂਦਰ ਦ੍ਰਿਸ਼ਟੀ ਰਾਜਯੋਗ’; ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ
  • money will rain on these 5 zodiac signs
    ਇਨ੍ਹਾਂ 5 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼ ! ਬੁੱਧਵਾਰ ਤੋਂ ਬਾਅਦ ਬਦਲ ਜਾਣਗੇ ਦਿਨ
  • the fortune of these zodiac signs will shine like gold
    ਇਨ੍ਹਾਂ ਰਾਸ਼ੀਆਂ ਦੀ ਸੋਨੇ ਵਾਂਗ ਚਮਕੇਗੀ ਕਿਸਮਤ ! ਨੋਟਾਂ ਦਾ ਵਰ੍ਹੇਗਾ ਮੀਂਹ ਤੇ ਮਿਲੇਗੀ ਤਰੱਕੀ
  • sheetal angural big statement
    ਸ਼ੀਤਲ ਅੰਗੂਰਾਲ ਨੇ 'ਆਪ' ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਕਿਹਾ-ਸਰਕਾਰ ਦੀ...
  • hooliganism of punjab police in jalandhar
    Punjab: ASI ਨੇ ਮਹਿਲਾ ਨੂੰ ਵਾਲਾਂ ਤੋਂ ਫੜ ਕੇ ਘੜੀਸਿਆ! ਨੌਜਵਾਨ ਨੂੰ ਨੰਗਾ ਹੀ...
  • amarinder singh raja warring  punjab congress
    ਇਕੱਲਾ ਗਿੱਦੜਬਾਹਾ ਨਹੀਂ, ਜਾਖੜ ਖ਼ਿਲਾਫ਼ ਲੜਨਾ ਪਿਆ ਤਾਂ ਲੜਾਂਗਾ : ਰਾਜਾ ਵੜਿੰਗ
  • sukhbir singh badal statement
    CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ ਤਾਂ ਚਲਾ ਰਹੇ ਦਿੱਲੀ ਵਾਲੇ:...
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 3 holidays have come together in punjab
    ਪੰਜਾਬ 'ਚ ਇਕੱਠੀਆਂ 3 ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • jathedar kuldeep singh gargaj s big statement on release of captive sikhs
    ਬੰਦੀ ਸਿੰਘਾਂ ਦੀ ਰਿਹਾਈ 'ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ! ਨਿਆਂ ਪ੍ਰਣਾਲੀ 'ਤੇ...
Trending
Ek Nazar
bharti singh showed the face of her newborn baby kaju

ਇੰਤਜ਼ਾਰ ਹੋਇਆ ਖਤਮ ! ਕਾਮੇਡੀ ਕੁਈਨ ਭਾਰਤੀ ਸਿੰਘ ਨੇ ਦਿਖਾਇਆ ਛੋਟੇ ਪੁੱਤਰ 'ਕਾਜੂ'...

fssai  s big decision

FSSAI ਦਾ ਵੱਡਾ ਫੈਸਲਾ: ਹੁਣ 1.5 ਕਰੋੜ ਤੋਂ ਵੱਧ ਟਰਨਓਵਰ ’ਤੇ ਸੂਬਾ ਪੱਧਰੀ...

union minister security agencies

ਕੇਂਦਰੀ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਅਲਰਟ 'ਤੇ ਸੁਰੱਖਿਆ ਏਜੰਸੀਆਂ

who is the   bade sahab   of   dhurandhar 2

ਧੁਰੰਦਰ-2 'ਚ 'ਬੜੇ ਸਾਹਿਬ' ਦੇ ਕਿਰਦਾਰ ਤੋਂ ਉੱਠਿਆ ਪਰਦਾ, ਜਾਣੋ ਕੌਣ ਹੈ ਇਹ...

ncw issues summons to nora fatehi  sanjay dutt

"ਅਸ਼ਲੀਲਤਾ ਬਰਦਾਸ਼ਤ ਨਹੀਂ...!"— ਸੰਜੇ ਦੱਤ ਤੇ ਨੋਰਾ ਨੂੰ ਮਹਿਲਾ ਕਮਿਸ਼ਨ ਨੇ...

up fatwa issued against nora fatehi over sarke chunar teri sarke song

'ਸਰਕੇ ਚੁਨਰ' ਗਾਣੇ ਨੂੰ ਲੈ ਕੇ ਵਧਿਆ ਵਿਵਾਦ; ਨੋਰਾ ਫਤੇਹੀ ਵਿਰੁੱਧ ਫਤਵਾ ਜਾਰੀ

famous actress announces pregnancy after 10 years of marriage

ਖੁਸ਼ਖਬਰੀ ! ਵਿਆਹ ਦੇ 10 ਸਾਲਾਂ ਬਾਅਦ 'ਮੰਮੀ' ਬਣਨ ਜਾ ਰਹੀ ਹੈ ਮਸ਼ਹੂਰ ਅਦਾਕਾਰਾ,...

samsung s premium smartphone

ਅੱਧੀ ਕੀਮਤ 'ਤੇ ਮਿਲ ਰਿਹੈ Samsung ਦਾ ਧਾਕੜ ਸਮਾਰਟਫੋਨ! ਜਾਣੋ ਕੀ ਹੈ ਆਫਰ

major incident

ਵੱਡੀ ਵਾਰਦਾਤ! ਬਦਮਾਸ਼ਾਂ ਨੇ ਘਰ 'ਚ ਵੜ ਕੇ 4 ਜੀਆਂ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ...

haryana government transfers 23 ias officers  read the list

ਹਰਿਆਣਾ ਸਰਕਾਰ ਵੱਲੋਂ 23 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ

honda electric suv testing india

ਭਾਰਤ 'ਚ ਹੋਂਡਾ ਦੀ ਵੱਡੀ ਤਿਆਰੀ, ਸ਼ੁਰੂ ਹੋਈ ਖਾਸ SUV ਦੀ ਟੈਸਟਿੰਗ

iran attack saudi arab kuwait qatar oil fields

'ਅਜੇ ਬਦਲਾ ਪੂਰਾ ਨਹੀਂ ਹੋਇਆ', ਈਰਾਨ ਦੇ ਹਮਲਿਆਂ ਨਾਲ ਖਾੜੀ ਦੇਸ਼ਾਂ ਦੇ ਤੇਲ ਖੂਹਾਂ...

us envoy holds talks with sri lankan president

ਪੱਛਮੀ ਏਸ਼ੀਆ ਸੰਕਟ 'ਤੇ ਅਮਰੀਕੀ ਰਾਜਦੂਤ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ...

big good news for railway employees

ਰੇਲਵੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਮਹਿੰਗਾਈ ਭੱਤੇ ਤੋਂ ਬਾਅਦ ਹੁਣ KMA 'ਚ...

good news on occasion of eid

ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ

pakistan  s army chief munir statement

ਪਾਕਿ ਫੌਜ ਮੁਖੀ ਨੇ ਅੱਤਵਾਦ ਦੇ ਮੁੱਦੇ 'ਤੇ ਅਫਗਨਿਸਤਾਨ ਨੂੰ ਸੁਣਾਈਆਂ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • major change in the movement of the planets
      ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ! ਅਪ੍ਰੈਲ ਤੱਕ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ...
    • capricorn people will have a favorable star in business and commerce
      ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਤੇ ਕਾਰੋਬਾਰ ’ਚ ਲਾਭ ਵਾਲਾ ਰਹੇਗਾ, ਤੁਸੀਂ ਵੀ...
    • pisces people will get profit in business
      ਮੀਨ ਰਾਸ਼ੀ ਵਾਲਿਆਂ ਨੂੰ ਵਪਾਰ 'ਚ ਲਾਭ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • these zodiac signs will have silver from march 16 to 22
      16 ਤੋਂ 22 ਮਾਰਚ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ! ਦੋ ਵੱਡੇ ਰਾਜਯੋਗ...
    • the great conjunction of sun and saturn is bringing great destruction
      ਸੂਰਜ-ਸ਼ਨੀ ਦਾ ਮਹਾਂ-ਸੰਯੋਗ ਲਿਆ ਰਿਹਾ ਵੱਡੀ ਤਬਾਹੀ, 4 ਰਾਸ਼ੀਆਂ ਵਾਲੇ ਭੁੱਲ ਕੇ...
    • the financial and business conditions of cancer zodiac sign people will be good
      ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • zodiac signs
      ਪਾਪਮੋਚਨੀ ਇਕਾਦਸ਼ੀ ਤੋਂ ਸ਼ੁਰੂ ਹੋਣਗੇ ਇਨ੍ਹਾਂ 6 ਰਾਸ਼ੀਆਂ ਦੀ ਚੰਗੇ ਦਿਨ, ਹੋਵੇਗਾ...
    • the stars of 4 zodiac signs will change
      4 ਰਾਸ਼ੀਆਂ ਦੇ ਬਦਲ ਜਾਣਗੇ ਸਿਤਾਰੇ! ਸੂਰਜ ਦਾ ਨਕਸ਼ੱਤਰ ਪਰਿਵਰਤਨ ਲਿਆਵੇਗਾ ਖੁਸ਼ੀਆਂ...
    • the locks of fate will open today
      ਅੱਜ ਖੁੱਲ੍ਹਣਗੇ ਕਿਸਮਤ ਦੇ ਤਾਲੇ! ਇਨ੍ਹਾਂ ਰਾਸ਼ੀ ਵਾਲਿਆਂ 'ਤੇ ਵਰ੍ਹੇਗਾ ਨੋਟਾਂ...
    • the financial condition of aquarius people will be good
      ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +