Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    1:16:59 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਡਰਿਆ

HOROSCOPE News Punjabi(ਰਾਸ਼ੀਫਲ)

ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਾਲਾ, ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਡਰਿਆ

  • Edited By Harpreet Singh,
  • Updated: 21 Sep, 2024 04:00 AM
horoscope
horoscope today
  • Share
    • Facebook
    • Tumblr
    • Linkedin
    • Twitter
  • Comment

ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕਾਰੋਬਾਰੀ ਕੰਮਾਂ ਲਈ ਆਪ ਦੀ ਪਲਾਨਿੰਗ ਚੰਗਾ ਨਤੀਜਾ ਦੇ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ : ਖਰਚਿਆਂ ਕਰਕੇ ਅਰਥ ਦਸ਼ਾ ਤੰਗ ਰਹਿ ਸਕਦੀ ਹੈ, ਇਸ ਲਈ  ਟਾਲੇ ਜਾ ਸਕਣ ਵਾਲੇ ਖਰਚਿਆਂ ਨੂੰ ਟਾਲ ਦੇਣਾ ਬਿਹਤਰ  ਰਹੇਗਾ, ਧਨ-ਹਾਨੀ ਦਾ ਡਰ।

ਮਿਥੁਨ : ਵਪਾਰ ਅਤੇ ਕੰਮਕਾਜ ਦੇ ਕੰਮਾਂ ’ਚ ਲਾਭ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਿਲ ਹਟ ਸਕਦੀ ਹੈ, ਕੰਮਕਾਜੀ ਟੂਰ ਵੀ ਫਰੂਟਫੁੱਲ ਰਹੇਗਾ।

ਕਰਕ : ਕਿਸੇ ਅਫਸਰ ਦੇ ਨਰਮ  ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਸਮੱਸਿਆ ਹੱਲ ਹੋ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ, ਕੰਮਕਾਜੀ ਵਿਅਸਤਤਾ ਰਹੇਗੀ। 

ਸਿੰਘ : ਇਰਾਦਿਆਂ ’ਚ ਮਜ਼ਬੂਤੀ, ਯਤਨ ਕਰਨ ’ਤੇ ਕੋਈ ਪ੍ਰੋਗਰਾਮ ਸਿਰੇ ਚੜ੍ਹ ਸਕਦਾ ਹੈ, ਘਰੇਲੂ ਮੋਰਚੇ ’ਤੇ ਆਪ ਦੀ ਪੈਠ, ਛਾਪ ਬਣੀ ਰਹੇਗੀ, ਤੇਜ ਪ੍ਰਭਾਅ ਬਣਿਆ ਰਹੇਗਾ।

ਕੰਨਿਆ : ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਅਹਿਤਿਆਤ ਵਾਲਾ, ਇਸ  ਲਈ ਖਾਣ-ਪੀਣ ’ਚ ਲਾਪ੍ਰਵਾਹੀ ਨਾ ਵਰਤੋਂ, ਨੁਕਸਾਨ ਦਾ ਵੀ ਡਰ ਰਹੇਗਾ।

ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ,ਦੋਵੇਂ ਪਤੀ-ਪਤਨੀ ਇਕ-ਦੂਜੇ ਪ੍ਰਤੀ ਲਿਹਾਜ਼ਦਾਰੀ ਰੱਖਣਗੇ।

ਬ੍ਰਿਸ਼ਚਕ : ਡਰੇ-ਡਰੇ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਉਸ ਦੇ ਟਾਰਗੈੱਟ ਤੱਕ ਲੈ ਜਾਣ ਦੀ ਹਿੰਮਤ ਨਾ ਕਰ ਸਕੋਗੇ।

ਧਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ  ਆਪ ਦੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ ਰਹੋਗੇ।

ਮਕਰ : ਪ੍ਰਾਪਰਟੀ ਦੇ ਕੰਮ ਲਈ ਆਪ ਦੀ ਭੱਜਦੌੜ ਪਾਜ਼ੇਟਿਵ ਨਤੀਜਾ ਦੇ ਸਕਦੀ ਹੈ, ਇੱਜ਼ਤ ਮਾਣ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।

ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫ੍ਰੰਟ ’ਤੇ ਹਿੰਮਤੀ-ਉਤਸ਼ਾਹੀ-ਪ੍ਰਭਾਵੀ ਰੱਖੇਗਾ, ਤੇਜ ਪ੍ਰਭਾਅ ਵੀ ਬਣਿਆ ਰਹੇਗਾ।

ਮੀਨ: ਸਿਤਾਰਾ ਆਮਦਨ ਵਾਲਾ, ਯਤਨ ਭੱਜਦੌੜ ਕਰਨ ’ਤੇ ਕਿਸੇ ਕਾਰੋਬਾਰੀ ਕੰਮ ’ਚ ਕੋਈ ਰੁਕਾਵਟ ਮੁਸ਼ਕਿਲ ਹਟੇਗੀ, ਇੱਜ਼ਤ ਵਧੇਗੀ। 

21 ਸਤੰਬਰ 2024, ਸ਼ਨੀਵਾਰ
ਅੱਸੂ ਵਦੀ ਤਿੱਥੀ ਚੌਥ (ਸ਼ਾਮ 6.14 ਤਕ) ਅਤੇ ਮਗਰੋਂ ਤਿੱਥੀ ਪੰਚਮੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ           ਕੰਨਿਆ ’ਚ 
ਚੰਦਰਮਾ        ਮੇਖ ’ਚ  
ਮੰਗਲ          ਮਿਥੁਨ ’ਚ
ਬੁੱਧ             ਸਿੰਘ ’ਚ
ਗੁਰੂ            ਬ੍ਰਿਖ ’ਚ 
ਸ਼ੁੱਕਰ          ਤੁਲਾ ’ਚ 
ਸ਼ਨੀ            ਕੁੰਭ ’ਚ
ਰਾਹੂ            ਮੀਨ ’ਚ                                                     
ਕੇਤੂ            ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 30 (ਭਾਦੋਂ), ਹਿਜਰੀ ਸਾਲ 1446, ਮਹੀਨਾ : ਰਬਿ ਉਲ ਅੱਵਲ, ਤਰੀਕ : 17, ਸੂਰਜ ਉਦੇ ਸਵੇਰੇ 6.19 ਵਜੇ, ਸੂਰਜ ਅਸਤ ਸ਼ਾਮ 6.21 ਵਜੇ (ਜਲੰਧਰ ਟਾਈਮ), ਨਕਸ਼ੱਤਰ: ਭਰਣੀ  (21-22 ਮੱਧ ਰਾਤ 12.36 ਤਕ) ਅਤੇ ਮਗਰੋਂ  ਨਕਸ਼ੱਤਰ ਕ੍ਰਿਤਿਕਾ, ਯੋਗ ਵਿਆਘਾਤ (ਪੂਰਬ ਦੁਪਹਿਰ 11.36 ਤਕ) ਅਤੇ ਮਗਰੋਂ ਯੋਗ ਹਰਸ਼ਣ,ਚੰਦਰਮਾ : ਮੇਖ ਰਾਸ਼ੀ ’ਤੇ (21 ਸਤੰਬਰ ਦਿਨ ਰਾਤ ਅਤੇ 22 ਨੂੰ ਸਵੇਰੇ 6.09ਤਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ :ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ:  ਸ਼੍ਰੀ ਗਣੇਸ਼ ਚੌਥ ਵਰਤ, ਤਿੱਥੀ  ਚੌਥ ਦਾ ਸਰਾਧ, ਸੰਯੁਕਤ ਰਾਸ਼ਟਰ ਸ਼ਾਂਤੀ ਦਿਵਸ। ਈਦੁਲ ਮੌਲਾਦ (ਮੁਸਲਿਮ)।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਬ੍ਰਿਸ਼ਚਕ ਰਾਸ਼ੀ ਵਾਲੇ ਦੁਸ਼ਮਣਾਂ ਤੋਂ ਰਹਿਣ ਸੁਚੇਤ, ਮੇਖ ਰਾਸ਼ੀ ਵਾਲਿਆਂ ਨੂੰ ਵਾਪਰ ਤੇ ਕੰਮਕਾਜ 'ਚ ਮਿਲੇਗਾ ਲਾਭ

NEXT STORY

Stories You May Like

  • horoscope astrology
    5 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮਿਹਰਬਾਨ ਰਹਿਣਗੇ ਸ਼ਨੀ ਦੇਵ
  • these 4 zodiac signs are set to hit the jackpot today
    ਅੱਜ ਇਨ੍ਹਾਂ 4 ਰਾਸ਼ੀਆਂ ਦਾ ਲੱਗਣ ਵਾਲੈ ਜੈਕਪਾਟ ! ਖੁੱਲ੍ਹਣਗੇ ਤਰੱਕੀ ਦੇ ਰਾਹ ਤੇ ਪੈਸੇ ਦੀ ਹੋਵੇਗੀ ਬਰਖਾ
  • zodiac singh
    ਡੇਢ ਸਾਲ ਤੱਕ ਖੂਬ ਪੈਸਾ ਕਮਾਉਣਗੀਆਂ ਇਹ 3 ਰਾਸ਼ੀਆਂ, ਹੋਵੇਗਾ ਪੈਸਾ ਹੀ ਪੈਸਾ
  • for those with the scorpio zodiac sign
    ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਰੁਕਾਵਟਾਂ-ਪ੍ਰੇਸ਼ਾਨੀਆਂ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • golden time will begin for these 4 zodiac signs starting in october
    ਅਕਤੂਬਰ ਤੋਂ ਇਨ੍ਹਾਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', ਸੁਪਨੇ ਹੋਣਗੇ ਪੂਰੇ
  • the locks of fortune will open for these 4 zodiac signs
    ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! 'ਨੀਚਭੰਗ ਰਾਜਯੋਗ' ਨਾਲ ਘਰ ਵਰ੍ਹੇਗਾ ਨੋਟਾਂ ਦਾ ਮੀਂਹ
  • horoscopes
    ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਰਹੇਗੀ ਤੰਗ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac sign
    ਨੀਚਭੰਗ ਰਾਜਯੋਗ: ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ, ਹੋਵੇਗੀ ਨੋਟਾਂ ਦੀ ਬਾਰਿਸ਼
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • people of these 3 zodiac signs will hit the jackpot before diwali
      ਦੀਵਾਲੀ ਤੋਂ ਪਹਿਲਾਂ ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'!
    • the fortunes of these 4 zodiac signs will change
      ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭਦਰ ਮਹਾਪੁਰਸ਼ ਰਾਜਯੋਗ ਨਾਲ ਘਰ ਵਰ੍ਹੇਗਾ...
    • the stars indicate a period of loss for aquarius natives
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • people of the pisces zodiac sign will gain respect and honor
      ਮੀਨ ਰਾਸ਼ੀ ਵਾਲਿਆਂ ਨੂੰ ਇੱਜ਼ਤਮਾਣ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • people of these 3 zodiac signs will be rolling in money
      ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ
    • today these 4 zodiac signs will be lucky
      ਅੱਜ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਆਰਥਿਕ ਪੱਖੋਂ ਮਿਲੇਗਾ ਲਾਭ ਤੇ ਹੋਵੇਗੀ...
    • horoscope
      ਜਾਣੋ ਕੀ ਕਹਿੰਦੀ ਹੈ ਤੁਹਾਡੀ ਅੱਜ ਦੀ ਰਾਸ਼ੀ
    • zodiac sign
      23 ਸਤੰਬਰ ਤੋਂ ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ ਚੰਗੇ ਦਿਨ, ਹੋ ਜਾਣਗੇ...
    • zodiac sign
      ਭਲਕੇ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ, ਹੋ ਜਾਣਗੇ ਨੋਟ ਹੀ ਨੋਟ
    • the fortunes of these 4 zodiac signs will shine today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗਾ ਲਾਭ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +