Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    6:03:21 PM

  • air india pilot dies of heart attack in bali

    ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ...

  • punjabi  vehicle  mata chintpurni temple  devotees  himachal pradesh

    ਪੰਜਾਬੀਆਂ ਨਾਲ ਭਰੀ ਗੱਡੀ ਚਿੰਤਪੂਰਨੀ ਲਾਗੇ ਖੱਡ 'ਚ...

  • punjab villages news

    ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ!...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮੇਖ ਰਾਸ਼ੀ ਵਾਲਿਆਂ ਨੂੰ ਮਿਲੇਗਾ ਵੱਡੇ ਲੋਕਾਂ ਦਾ ਸਾਥ, ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਪੇਟ ਰਹੇਗਾ ਅਪਸੈੱਟ

HOROSCOPE News Punjabi(ਰਾਸ਼ੀਫਲ)

ਮੇਖ ਰਾਸ਼ੀ ਵਾਲਿਆਂ ਨੂੰ ਮਿਲੇਗਾ ਵੱਡੇ ਲੋਕਾਂ ਦਾ ਸਾਥ, ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਪੇਟ ਰਹੇਗਾ ਅਪਸੈੱਟ

  • Edited By Harpreet Singh,
  • Updated: 25 Sep, 2024 04:01 AM
horoscope
horoscope today
  • Share
    • Facebook
    • Tumblr
    • Linkedin
    • Twitter
  • Comment

ਮੇਖ :ਵੱਡੇ ਲੋਕਾਂ ਅਤੇ ਸੱਜਣ ਸਾਥੀਆਂ ਦੇ ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝਣ ਵੱਲ ਵਧੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ। 

ਬ੍ਰਿਖ : ਸਿਤਾਰਾ ਆਮਦਨ ਵਾਲਾ, ਧਨ ਲਾਭ ਵਾਲਾ ਅਤੇ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਵਾਲਾ, ਕੰਮਕਾਜੀ ਤੌਰ ’ਤੇ ਆਪ ਬਿਜ਼ੀ ਅਤੇ ਐਕਟਿਵ ਰਹੋਗੇ।

ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਆਪ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਕਰਕ : ਸਿਤਾਰਾ ਕਿਉਂਕਿ ਮੁਸ਼ਕਿਲਾਂ ਨੂੰ  ਬਣਾਈ ਰੱਖਣ ਅਤੇ ਵਿਪਰੀਤ ਹਾਲਾਤ ਬਣਾਈ ਰੱਖਣ ਵਾਲਾ ਹੈ, ਇਸ ਲਈ ਆਪਣੇ ਆਪ ਨੂੰ ਪੰਗਿਆਂ ਤੋਂ ਬਚਾ ਕੇ ਰੱਖੋ।

ਸਿੰਘ : ਖੇਤੀ ਉਤਪਾਦਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਕੰਨਿਆ : ਕਿਸੇ ਅਫ਼ਸਰ ਦੇ ਨਰਮ, ਸੁਪੋਰਟਿਵ ਰੁਖ ਕਰ ਕੇ ਆਪ ਦਾ ਕੋਈ ਉਲਝਿਆ ਰੁਕਿਆ ਕੰਮ ਆਪਣੇ ਟਾਰਗੈੱਟ ਵੱਲ ਕੁਝ ਅੱਗੇ ਵਧ ਸਕਦਾ ਹੈ।

ਤੁਲਾ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਪੇਸ਼ਕਦਮੀ ਹੋ ਸਕਦੀ ਹੈ, ਨੇਕ ਕੰਮਾਂ ਵੱਲ ਧਿਆਨ, ਇਰਾਦਿਆਂ ’ਚ ਸਫ਼ਲਤਾ ਮਿਲੇਗੀ।

ਬ੍ਰਿਸ਼ਚਕ : ਸਿਤਾਰਾ ਪੇਟ ਨੂੰ ਅਪਸੈੱਟ ਰੱਖਣ ਅਤੇ ਕਦਮ ਨੂੰ ਪਿੱਛੇ ਖਿੱਚਣ ਵਾਲਾ ਹੈ, ਆਪਣੇ ਆਪ ਨੂੰ ਬੇਗਾਨੇ ਚਮੇਲਿਆਂ ਤੋਂ ਬਚਾ ਕੇ ਰੱਖੋ।

ਧਨ : ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫ਼ਟ-ਕੰਸੀਡ੍ਰੇਟ ਰਹਿਣਗੇ।

ਮਕਰ  : ਟੈਂਸ-ਅਸ਼ਾਂਤ-ਪ੍ਰੇਸ਼ਾਨ ਮਨ ਸਥਿਤੀ ਕਰ ਕੇ ਆਪ ਕੋਈ ਵੀ ਨਵੀਂ ਕੋਸ਼ਿਸ਼ ਸ਼ੁਰੂ ਕਰਨ ਤੋਂ ਬਚਣਾ ਪਸੰਦ ਕਰੋਗੇ।

ਕੁੰਭ : ਆਪ ਆਪਣੀ ਭੱਜਦੌੜ ਨਾਲ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਕੁਝ ਅੱਗੇ ਵਧਾ ਸਕੋਗੇ ਪਰ ਡਿਗਣ ਫਿਸਲਣ ਦਾ ਡਰ।

ਮੀਨ : ਪ੍ਰਾਪਰਟੀ ਦੇ ਕੰਮਾਂ ਲਈ ਸਿਤਾਰਾ ਚੰਗਾ, ਜਨਰਲ ਤੌਰ ’ਤੇ ਵੀ ਆਪ ਹਰ ਫੰ੍ਰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

25 ਸਤੰਬਰ 2024, ਬੁੱਧਵਾਰ
ਅੱਸੂ ਵਦੀ ਤਿੱਥੀ ਅਸ਼ਟਮੀ (ਦੁਪਹਿਰ 12.11 ਤੱਕ) ਅਤੇ ਮਗਰੋਂ ਤਿੱਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਕੰਨਿਆ ’ਚ 
ਚੰਦਰਮਾ     ਮਿਥੁਨ ’ਚ  
ਮੰਗਲ     ਮਿਥੁਨ ’ਚ
ਬੁੱਧ      ਕੰਨਿਆ ’ਚ
ਗੁਰੂ      ਬ੍ਰਿਖ ’ਚ 
ਸ਼ੁੱਕਰ     ਤੁਲਾ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ 
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 3 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲ ਅੱਵਲ, ਤਰੀਕ : 21, ਸੂਰਜ ਉਦੇ ਸਵੇਰੇ 6.22 ਵਜੇ, ਸੂਰਜ ਅਸਤ ਸ਼ਾਮ 6.16 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ(ਰਾਤ 10.24 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ :ਵਰਿਆਨ  (25-26 ਮੱਧ ਰਾਤ 12.18 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੁਰਾ ਦਿਨ ਰਾਤ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ :  ਦੁਪਹਿਰ 12 ਤੋਂ ਡੇਢ  ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ ਨੌਮੀ ਦਾ ਸਰਾਧ (ਦੁਪਹਿਰ 12.11 ਤੋਂ ਬਾਅਦ), ਸੌਭਾਗਿਆਵਤੀ ਸਰਾਧ, ਮਾਤਰੀ  ਨੌਮੀ, ਜੀਵਿਤ ਪੁਤਰਿਕਾ ਵਰਤ। ਪੰ. ਦੀਨ ਦਿਆਲ ਉਪਾਧਿਆਏ ਜਨਮ ਦਿਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


 

  • Horoscope
  • ਰਾਸ਼ੀਫਲ

ਮਕਰ ਰਾਸ਼ੀ ਵਾਲਿਆਂ ਨੂੰ ਹੋਵੇਗੀ ਮਾਣ-ਸਨਮਾਨ ਦੀ ਪ੍ਰਾਪਤੀ, ਮਿਥੁਨ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਅਸ਼ਾਂਤ

NEXT STORY

Stories You May Like

  • lottery will be held for these 4 zodiac signs
    ਮਈ 'ਚ ਬਣ ਰਿਹੈ ਦੁਰਲੱਭ ਸੰਯੋਗ ; ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ, ਆਵੇਗਾ ਪੈਸਾ ਹੀ ਪੈਸਾ
  • cancer zodiac sign people will have good work conditions
    ਕਰਕ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac signs
    ਮਈ 'ਚ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ, ਵਰ੍ਹੇਗਾ ਨੋਟਾਂ ਦਾ ਮੀਂਹ
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ ਜਾਤਕਾਂ ਨੂੰ ਹੋਵੇਗਾ ਫ਼ਾਇਦਾ
  • today the luck of these signs will shine
    ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਿਲੇਗਾ ਬੰਪਰ ਲਾਭ, ਨੋਟਾਂ ਦਾ ਵਰ੍ਹੇਗਾ ਮੀਂਹ
  • grah gochar may lucky zodiac signs
    4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ ਸਾਰੇ ਕੰਮ
  • aquarius people will have good business and work conditions
    ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • budhaditya rajyoga 30 april 2026
    30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden ਪੀਰੀਅਡ'
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • these 4 zodiac signs may face increasing problems
      ਸਾਵਧਾਨ! ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ ; 22 ਦਿਨ ਤੱਕ ਬੁੱਧ...
    • lucky stars will shine for these zodiac signs today
      ਅੱਜ ਇਨ੍ਹਾਂ ਰਾਸ਼ੀਆਂ ਦੇ ਚਮਕਣਗੇ ਕਿਸਮਤ ਸਿਤਾਰੇ ! ਸੂਰਜ ਦੇਵਤਾ ਦੀ ਕਿਰਪਾ ਨਾਲ...
    • the stars of these zodiac signs will change in the month of may
      ਮਈ ਦੇ ਮਹੀਨੇ 'ਚ ਇਨ੍ਹਾਂ ਰਾਸ਼ੀਆਂ ਦੇ ਬਦਲਣਗੇ ਸਿਤਾਰੇ! ਹੋਵੇਗੀ ਅਪਾਰ ਧਨ ਦੀ ਵਰਖਾ
    • the financial and business conditions of cancer zodiac
      ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • horoscope
      ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਦੇਖੋ ਆਪਣੀ ਰਾਸ਼ੀ
    • zodiac signs
      ਅਕਤੂਬਰ ਤੱਕ ਪੈਸਿਆਂ ਨਾਲ ਭਰੇ ਰਹਿਣਗੇ ਇਨ੍ਹਾਂ 4 ਰਾਸ਼ੀਆਂ ਦੇ ਬੈਂਕ ਖਾਤੇ
    • people with 3 zodiac signs will become millionaires
      3 ਰਾਸ਼ੀਆਂ ਵਾਲੇ ਲੋਕ ਬਣਨਗੇ 'ਕਰੋੜਪਤੀ' ! ਗੁਰੂ ਪੁਸ਼ਯ ਯੋਗ ਨਾਲ ਹੋਵੇਗੀ...
    • the movement of planets will change the fate of these 4 zodiac signs
      ਗ੍ਰਹਿਆਂ ਦੀ ਚਾਲ ਬਦਲੇਗੀ ਇਨ੍ਹਾਂ 4 ਰਾਸ਼ੀਆਂ ਦਾ ਭਾਗ! ਬਣ ਰਿਹਾ ਹੈ...
    • baba venga s big prediction 2026
      ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ: 2026 'ਚ ਇਨ੍ਹਾਂ ਲੋਕਾਂ ਦੀ ਲੱਗੇਗੀ 'ਲਾਟਰੀ',...
    • silver turtle ring can change your luck
      ਚਾਂਦੀ ਦੀ ਕੱਛੂ ਵਾਲੀ ਅੰਗੂਠੀ ਬਦਲ ਸਕਦੀ ਹੈ ਤੁਹਾਡੀ ਕਿਸਮਤ ਪਰ ਇਹ ਰਾਸ਼ੀਆਂ ਰਹਿਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +