Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    12:27:52 PM

  • gangster attacks former councilor after entering his home

    ਪੰਜਾਬ: ਘਰ 'ਚ ਦਾਖ਼ਲ ਹੋ ਕੇ ਸਾਬਕਾ ਕੌਂਸਲਰ 'ਤੇ...

  • punjab s 9 year old mehardeep singh creates history

    ਪੰਜਾਬ ਦੇ 9 ਸਾਲਾ ਮਿਹਰਦੀਪ ਸਿੰਘ ਨੇ ਰਚਿਆ ਇਤਿਹਾਸ,...

  • trump on russia ukraine

    ਯੂਕ੍ਰੇਨ ਨਾਲ ਜੰਗ ਖ਼ਤਮ ਕਰਨਾ ਚਾਹੁੰਦੈ ਰੂਸ ! ਟਰੰਪ...

  • nushrratt bharuccha shares first photo after injury

    ਨੁਸਰਤ ਭਰੂਚਾ ਨੇ ਸੱਟ ਤੋਂ ਬਾਅਦ ਸਾਂਝੀ ਕੀਤੀ ਪਹਿਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਬ੍ਰਿਖ ਰਾਸ਼ੀ ਵਾਲਿਆਂ ਦਾ ਸੰਤਾਨ ਪੱਖੋਂ ਮਨ ਰਹੇਗਾ ਅਪਸੈੱਟ, ਕੰਨਿਆ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਹੋ ਸਕਦੈ ਨੁਕਸਾਨ

HOROSCOPE News Punjabi(ਰਾਸ਼ੀਫਲ)

ਬ੍ਰਿਖ ਰਾਸ਼ੀ ਵਾਲਿਆਂ ਦਾ ਸੰਤਾਨ ਪੱਖੋਂ ਮਨ ਰਹੇਗਾ ਅਪਸੈੱਟ, ਕੰਨਿਆ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਹੋ ਸਕਦੈ ਨੁਕਸਾਨ

  • Edited By Harpreet Singh,
  • Updated: 29 Sep, 2024 02:39 AM
horoscope
horoscope today
  • Share
    • Facebook
    • Tumblr
    • Linkedin
    • Twitter
  • Comment

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਅਤੇ ਐਕਟਿਵ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ, ਸ਼ੁੱਭ ਕੰਮਾਂ ’ਚ ਧਿਆਨ।

ਬ੍ਰਿਖ : ਯਤਨ ਕਰਨ ’ਤੇ ਕਿਸੇ ਅਦਾਲਤੀ ਕੰਮ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ, ਤੇਜ ਪ੍ਰਭਾਅ ਬਣਿਆ ਰਹੇਗਾ, ਸੰਤਾਨ ਪੱਖੋਂ ਮਨ ਕੁਝ ਅਪਸੈੱਟ ਰਹਿ ਸਕਦਾ ਹੈ।

ਮਿਥੁਨ : ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਫ੍ਰੰਟ ’ਤੇ ਬਹੁਤ ਐਕਟਿਵ ਰੱਖੇਗਾ, ਸ਼ਤਰੂ ਵੀ ਆਪ ਦੀ ਪਕੜ ਹੇਠ ਰਹਿਣਗੇ।

ਕਰਕ : ਠੇਕੇਦਾਰੀ ਜਾਂ ਸਰਕਾਰ ਨੂੰ ਕੋਈ ਸਾਮਾਨ ਸਪਲਾਈ ਕਰਨ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਸਿੰਘ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।

ਕੰਨਿਆ : ਕਿਉਂਕਿ ਸਿਤਾਰਾ ਨੁਕਸਾਨ ਦੇਣ ਵਾਲਾ ਹੈ, ਇਸ ਲਈ ਲੈਣ-ਦੇਣ ਦੇ ਕੰਮਾਂ ’ਚ ਅਹਿਤਿਆਤ ਵਰਤੋ, ਕਾਰੋਬਾਰੀ ਟੂਰ ਵੀ ਨਾ ਕਰੋ, ਉਧਾਰੀ ਦੇ ਚੱਕਰ ’ਚ ਵੀ ਨਾ ਫਸੋ।

ਤੁਲਾ : ਵਪਾਰ ਕਾਰੋਬਾਰ ਦੇ ਕੰਮਾਂ ’ਚ ਸਿਤਾਰਾ ਲਾਭ ਦੇਣ ਅਤੇ ਅਰਥ ਦਸ਼ਾ ਸੰਵਾਰਨ ਵਾਲਾ, ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਵੀ ਫਰੂਟਫੁੱਲ ਰਹੇਗੀ।

ਬ੍ਰਿਸ਼ਚਕ : ਸਰਕਾਰੀ-ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਤੇਜ ਪ੍ਰਭਾਅ-ਦਬਦਬਾ ਬਣਿਆ ਰਹੇਗਾ, ਵਿਰੋਧੀ ਕਮਜ਼ੋਰ-ਤੇਜਹੀਣ ਰਹਿਣਗੇ।

ਧਨ : ਕੰਮਕਾਜੀ ਕੰਮਾਂ ਲਈ ਸਿਤਾਰਾ ਬਿਹਤਰ, ਯਤਨ ਕਰਨ ’ਤੇ ਕੋਈ ਰੁਕਾਵਟ ਮੁਸ਼ਕਿਲ ਹਟੇਗੀ ਅਤੇ ਕੋਈ ਪ੍ਰੋਗਰਾਮ ਸਿਰੇ ਚੜ੍ਹੇਗਾ।

ਮਕਰ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸੀਮਾ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਸਫਰ ਵੀ ਨੁਕਸਾਨ ਵਾਲਾ ਹੋ ਸਕਦਾ ਹੈ।

ਕੁੰਭ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਸਿਹਤ ਦੇ ਵਿਗੜਣ ਅਤੇ ਪੈਰ ਫਿਸਲਣ ਦਾ ਡਰ ਰਹੇਗਾ।

ਮੀਨ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖੋ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।

29 ਸਤੰਬਰ 2024, ਐਤਵਾਰ
ਅੱਸੂ ਵਦੀ ਤਿੱਥੀ ਦੁਆਦਸ਼ੀ (ਸ਼ਾਮ 4.48 ਤਕ) ਅਤੇ ਮਗਰੋਂ ਤਿੱਥੀ ਤਰੋਦਸ਼ੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ          ਕੰਨਿਆ ’ਚ 
ਚੰਦਰਮਾ       ਸਿੰਘ ’ਚ 
ਮੰਗਲ         ਮਿਥੁਨ ’ਚ
ਬੁੱਧ            ਕੰਨਿਆ ’ਚ
ਗੁਰੂ            ਬ੍ਰਿਖ ’ਚ 
ਸ਼ੁੱਕਰ           ਤੁਲਾ ’ਚ 
ਸ਼ਨੀ            ਕੁੰਭ ’ਚ
ਰਾਹੂ            ਮੀਨ ’ਚ              
ਕੇਤੂ           ਕੰਨਿਆ ’ਚ 

ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 7 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲ ਅੱਵਲ, ਤਰੀਕ : 25, ਸੂਰਜ ਉਦੇ ਸਵੇਰੇ 6.24 ਵਜੇ, ਸੂਰਜ ਅਸਤ ਸ਼ਾਮ 6.11 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮਘਾ ( 29 ਸਤੰਬਰ ਦਿਨ ਰਾਤ ਅਤੇ 30 ਨੂੰ ਸਵੇਰੇ 6.19 ਤਕ) ਅਤੇ ਮਗਰੋਂ ਨਕਸ਼ੱਤਰ ਫਾਲਗੁਣੀ, ਯੋਗ : ਸਾਧਿਯ (29-30 ਮੱਧ ਰਾਤ 12.27 ਤੱਕ) ਅਤੇ ਮਗਰੋਂਂਂ ਯੋਗ ਸ਼ੁੱਭ, ਚੰਦ੍ਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), 29 ਸਤੰਬਰ ਦਿਨ ਰਾਤ ਅਤੇ 30 ਨੂੰ ਸਵੇਰੇ 6.19 ਤਕ ਜੰਮੇ ਬੱਚੇ ਨੂੰ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ :ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ ਦੁਆਦਸ਼ੀ ਦਾ ਅਤੇ ਸੰਨਿਆਸੀਆਂ ਦਾ ਸਰਾਧ, ਵਰਲਡ ਹਾਰਟ ਕੇਅਰ ਡੇਅ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਮਿਥੁਨ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ, ਧਨ ਰਾਸ਼ੀ ਵਾਲੇ ਪੇਟ ਦਾ ਰੱਖਣ ਖ਼ਾਸ ਧਿਆਨ

NEXT STORY

Stories You May Like

  • today  goddess durga  s special grace will be upon these zodiac signs
    ਅੱਜ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਮਾਂ ਦੁਰਗਾ ਦੀ ਖਾਸ ਕਿਰਪਾ ! ਤਰੱਕੀ ਦੇ ਬਣਨਗੇ ਯੋਗ ਤੇ ਘਰ 'ਚ ਆਵੇਗਾ ਪੈਸਾ
  • zodiac sign
    ਸ਼ਾਰਦੀਯ ਨਵਰਾਤਰੀ ਦੇ ਪਹਿਲੇ ਦਿਨ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ, ਹੋਣਗੇ ਮਾਲਾਮਾਲ
  • for cancer natives  the stars indicate a period of hectic activity
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਭੱਜਦੌੜ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • navratri horoscope
    ਨਰਾਤਿਆਂ 'ਚ ਇਨ੍ਹਾਂ ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ! ਜਾਣੋ ਕੀ ਕਹਿੰਦਾ ਹੈ ਤੁਹਾਡਾ ਰਾਸ਼ੀਫ਼ਲ
  • the doors of fortune will open for these zodiac signs today
    ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ ! ਕਰੀਅਰ ਤੇ ਧਨ 'ਚ ਹੋਵੇਗਾ ਵੱਡਾ ਲਾਭ
  • zodiac sign
    ਰਾਹੂ-ਕੇਤੂ ਦੀ ਬਦਲੇਗੀ ਚਾਲ, ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ
  • today goddess lakshmi s blessings will be upon these 4 zodiac signs
    ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਕਾਰੋਬਾਰ 'ਚ ਹੋਵੇਗਾ ਵਾਧਾ ਤੇ ਨੋਟਾਂ ਦੇ ਵਰ੍ਹੇਗਾ ਮੀਂਹ
  • business and work prospects favorable for virgo zodiac sign
    ਕੰਨਿਆ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • gangster attacks former councilor after entering his home
    ਪੰਜਾਬ: ਘਰ 'ਚ ਦਾਖ਼ਲ ਹੋ ਕੇ ਸਾਬਕਾ ਕੌਂਸਲਰ 'ਤੇ ਗੈਂਗਸਟਰ ਨੇ ਕੀਤਾ ਹਮਲਾ
  • new delhi vande bharat and shan e punjab trains remain late
    ਨਵੀਂ ਦਿੱਲੀ ਵੰਦੇ ਭਾਰਤ ਤੇ ਸ਼ਾਨ-ਏ-ਪੰਜਾਬ ਦੋਵੇਂ ਰੂਟਾਂ ’ਤੇ ਡੇਢ-ਡੇਢ ਘੰਟਾ...
  • jalandhar streets lights problem on festival season
    ਦੀਵਾਲੀ ਦੇ ਸੀਜ਼ਨ ਦੌਰਾਨ ਜਲੰਧਰ ਸ਼ਹਿਰ 'ਚ ਛਾ ਸਕਦੈ ਹਨ੍ਹੇਰਾ! ਜਾਣੋ ਪੂਰਾ ਮਾਮਲਾ
  • punjab early in the morning with rain and strong winds
    ਪੰਜਾਬ 'ਚ ਮੀਂਹ-ਹਨ੍ਹੇਰੀ ਨਾਲ ਸਵੇਰੇ-ਸਵੇਰੇ ਵਿਗੜਿਆ ਮੌਸਮ, ਜਾਣ ਲਓ 15 ਅਕਤੂਬਰ...
  • diwali gift for 34 000 punjab employees
    ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ...
  • punjab pargat singh takht sri kesgarh sahib
    ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ...
  • pargat singh charanjit channi raja warring
    ਪਰਗਟ ਸਿੰਘ ਦੀ ਤਾਜਪੋਸ਼ੀ ਅੱਜ, ਸਾਬਕਾ CM ਚਰਨਜੀਤ ਚੰਨੀ ਤੇ ਰਾਜਾ ਵੜਿੰਗ ਦੀ...
  • raid on bookie monu  s house in jalandhar
    ਜਲੰਧਰ 'ਚ ਸੱਟੇਬਾਜ਼ ਮੋਨੂ ਦੇ ਘਰ ਰੇਡ: ਪ੍ਰਾਈਵੇਟ ਗੱਡੀ 'ਚ ਦੋਸ਼ੀਆਂ ਨੂੰ ਲੈ...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the fortunes of these 4 zodiac signs will shine before diwali
      Diwali ਤੋਂ ਪਹਿਲਾਂ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਸ਼ੁਰੂ ਹੋ ਰਿਹਾ...
    • the fortune of these 4 zodiac signs will shine today
      ਅੱਜ ਚਮਕੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! ਵਧੇਗਾ ਬੈਂਕ ਬੈਲੈਂਸ ਤੇ ਧਨ 'ਚ...
    • people of the pisces zodiac sign will face difficulties on every front
      ਮੀਨ ਰਾਸ਼ੀ ਵਾਲਿਆਂ ਨੂੰ ਵਧਦੇ ਵੈਰ ਵਿਰੋਧ ਕਰਕੇ ਹਰ ਮੋਰਚੇ ’ਤੇ ਪ੍ਰੇਸ਼ਾਨੀ ਰਹੇਗੀ,...
    • horoscope astrology
      ਅਗਲੇ 17 ਦਿਨ ਮੌਜਾਂ ਹੀ ਮੌਜਾਂ! ਇਨ੍ਹਾਂ 9 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ
    • today these 4 zodiac signs will strike it rich
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਚਾਂਦੀ ! ਕਰੀਅਰ ਤੇ ਕਾਰੋਬਾਰ 'ਚ ਹੋਵੇਗਾ ਵੱਡਾ...
    • horoscope
      ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • horoscope astrology
      ਇਨ੍ਹਾਂ 3 ਰਾਸ਼ੀਆਂ ਵਾਲਿਆਂ ਹੋ ਜਾਣਗੇ ਮਾਲੋਮਾਲ! ਵਰ੍ਹੇਗਾ ਨੋਟਾਂ ਦਾ ਮੀਂਹ
    • troubles will increase for these 5 zodiac signs on october 9
      9 ਅਕਤੂਬਰ ਨੂੰ ਵਧਣਗੀਆਂ ਇਨ੍ਹਾਂ 5 ਰਾਸ਼ੀਆਂ ਦੀਆਂ ਮੁਸੀਬਤਾਂ ! 'ਸ਼ਡਾਸ਼ਟਕ ਯੋਗ'...
    • the business and professional prospects for capricorn natives
      ਮਕਰ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • horoscope astrology
      ਨੋਟਾਂ 'ਚ ਖੇਡਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! 17 ਅਕਤੂਬਰ ਤੋਂ ਬਦਲ ਜਾਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +