Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    5:03:29 PM

  • bus full of passengers overturns in punjab early morning

    ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ...

  • punjab  young man love marriage dispute

    ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ...

  • stock market gains momentum  sensex closes at 22 555

    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ...

  • nobel prize in medicine

    ਮੈਡੀਸਨ ਦੇ ਖੇਤਰ 'ਚ 2026 ਦੇ ਨੋਬਲ ਪੁਰਸਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮਿਥੁਨ ਰਾਸ਼ੀ ਵਾਲਿਆਂ ਨੂੰ ਸੰਤਾਨ ਦਾ ਮਿਲੇਗਾ ਸਹਿਯੋਗ, ਬ੍ਰਿਖ ਰਾਸ਼ੀ ਵਾਲਿਆਂ ਨੂੰ ਸ਼ਤਰੂ ਕਰਨਗੇ ਪ੍ਰੇਸ਼ਾਨ

HOROSCOPE News Punjabi(ਰਾਸ਼ੀਫਲ)

ਮਿਥੁਨ ਰਾਸ਼ੀ ਵਾਲਿਆਂ ਨੂੰ ਸੰਤਾਨ ਦਾ ਮਿਲੇਗਾ ਸਹਿਯੋਗ, ਬ੍ਰਿਖ ਰਾਸ਼ੀ ਵਾਲਿਆਂ ਨੂੰ ਸ਼ਤਰੂ ਕਰਨਗੇ ਪ੍ਰੇਸ਼ਾਨ

  • Edited By Harpreet Singh,
  • Updated: 04 Oct, 2024 02:49 AM
horoscope
horoscope today
  • Share
    • Facebook
    • Tumblr
    • Linkedin
    • Twitter
  • Comment

ਮੇਖ :  ਵਪਾਰਕ ਕੰਮਾਂ ਦੀ ਦਸ਼ਾ ਚੰਗੀ, ਕੰਮਕਾਜੀ ਮੋਰਚੇ ’ਤੇ ਵੀ ਕਦਮ ਬੜ੍ਹਤ ਵੱਲ, ਫੈਮਿਲੀ ਫਰੰਟ ’ਤੇ ਤਾਲਮੇਲ-ਸਹਿਯੋਗ ਸਦਭਾਅ ਰਹੇਗਾ। 

ਬ੍ਰਿਖ : ਸ਼ਤਰੂ ਆਪਣੀਆਂ ਸ਼ਰਾਰਤਾਂ ਅਤੇ ਸਰਗਰਮੀ ਵਧਾ ਸਕਦੇ ਹਨ, ਇਸ ਲਈ ਉਸ ਨਾਲ ਮਜ਼ਬੂਤੀ ਨਾਲ ਨਿਪਟੋ, ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਰੱਖਣਗੇ।

ਮਿਥੁਨ : ਸੰਤਾਨ ਦਾ ਰੁਖ ਸਹਿਯੋਗੀ, ਸਾਫਟ, ਕੰਸੀਡ੍ਰੇਟ ਰਹੇਗਾ, ਉਸ ਦੀ ਮਦਦ ਨਾਲ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ।

ਕਰਕ : ਕਿਉਂਕਿ ਜਨਰਲ ਸਿਤਾਰਾ ਸਟ੍ਰਾਂਗ ਹੈ, ਇਸ ਲਈ ਆਪ ਨੂੰ ਕੋਰਟ-ਕਚਹਿਰੀ ਨਾਲ ਜੁੜੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫਲਤਾ ਮਿਲੇਗੀ।

ਸਿੰਘ : ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਕਿਸੇ ਮਿੱਤਰ ਜਾਂ ਵੱਡੇ ਆਦਮੀ ਦਾ ਸਹਿਯੋਗ ਲੈਣਾ ਫਰੂਟਫੁੱਲ ਰਹੇਗਾ, ਮਾਣ-ਯਸ਼ ਦੀ ਪ੍ਰਾਪਤੀ।

ਕੰਨਿਆ : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ, ਕੈਟਰਿੰਗ, ਏਅਰ-ਟਿਕਟਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਤੁਲਾ :  ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਸ਼ਚਕ : ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਆਪਣੇ ਆਪ ਨੂੰ ਬੇਗਾਨੇ ਝਮੇਲਿਆਂ-ਝੰਜਟਾਂ ਤੋਂ ਬਚਾ ਕੇ ਰੱਖਣਾ ਸਹੀ ਰਹੇਗਾ, ਮਨ ਵੀ ਪ੍ਰੇਸ਼ਾਨ ਰਹੇਗਾ।

ਧਨ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਪ੍ਰੋਗਰਾਮਿੰਗ, ਪਲਾਨਿੰਗ ’ਚੋਂ ਕੋਈ ਰੁਕਾਵਟ ਮੁਸ਼ਕਲ ਹਟੇਗੀ।

ਮਕਰ  : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰਾਂ ਅੱਗੇ ਜਾਣ ’ਤੇ ਆਪ ਦੀ ਗੱਲ ਧਿਆਨ ਅਤੇ ਹਮਦਰਦੀ ਨਾਲ ਸੁਣੀ ਜਾਵੇਗੀ।

ਕੁੰਭ : ਧਾਰਮਿਕ ਅਤੇ ਸਾਮਾਜਿਕ ਕੰਮਾਂ ’ਚ ਧਿਆਨ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ।

ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾਪਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਸ਼ਤਰੂ ਕਮਜ਼ੋਰ ਹੀ ਰਹਿਣਗੇ।

4 ਅਕਤੂਬਰ 2024, ਸ਼ੁੱਕਰਵਾਰ
ਅੱਸੂ ਵਦੀ ਤਿੱਥੀ ਦੂਜ (4-5 ਮੱਧ ਰਾਤ 5.31 ਤੱਕ) ਅਤੇ ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਕੰਨਿਆ ’ਚ  
ਚੰਦਰਮਾ     ਤੁਲਾ ’ਚ  
ਮੰਗਲ     ਮਿਥੁਨ ’ਚ
ਬੁੱਧ      ਕੰਨਿਆ ’ਚ
ਗੁਰੂ      ਬ੍ਰਿਖ ’ਚ 
ਸ਼ੁੱਕਰ     ਤੁਲਾ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ                                                     
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 12 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲ ਅੱਵਲ, ਤਰੀਕ : 30 , ਸੂਰਜ ਉਦੇ ਸਵੇਰੇ 6.27 ਵਜੇ, ਸੂਰਜ ਅਸਤ ਸ਼ਾਮ 6.05 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਸ਼ਾਮ 6.38 ਤੱਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ, ਯੋਗ: ਵੈਧ੍ਰਿਤੀ (4-5 ਮੱਧ ਰਾਤ 5.21ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਤੁਲਾ ਰਾਸ਼ੀ ’ਤੇੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ, ਦਿਸ਼ਾ ਲਈ ਰਾਹੂ ਕਾਲ :  ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਚੰਦਰ ਦਰਸ਼ਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ, ਤੁਸੀ ਵੀ ਜਾਣੋ ਆਪਣੀ ਰਾਸ਼ੀ

NEXT STORY

Stories You May Like

  • a golden time is beginning for these 5 zodiac signs
    ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ ਖੇਡਣਗੇ ਲੋਕ
  • the business and professional prospects for cancer natives will improve
    ਕਰਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • people of these 4 zodiac signs are in for a great time
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ, ਹੋਵੇਗੀ ਨੋਟਾਂ ਦੀ ਬਰਸਾਤ
  • today goddess lakshmi s blessings will be upon these 4 zodiac signs
    ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਨੋਟਾਂ ਦਾ ਵਰ੍ਹੇਗਾ ਮੀਂਹ
  • horoscope
    ਬ੍ਰਿਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਰਹੇਗੀ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac sign
    ਸ਼ੁੱਕਰ ਹੋਏ ਵਕ੍ਰੀ: 42 ਦਿਨਾਂ ਤੱਕ ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ
  • fortune will shine for people of these 3 zodiac signs
    3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ
  • the stars will be favorable to these zodiac signs today
    ਅੱਜ ਇਨ੍ਹਾਂ ਰਾਸ਼ੀਆਂ 'ਤੇ ਮਿਹਰਬਾਨ ਰਹਿਣਗੇ ਸਿਤਾਰੇ ! ਕਾਰੋਬਾਰ 'ਚ ਹੋਵੇਗਾ ਲਾਭ ਤੇ ਘਰ'ਚ ਆਉਣਗੀਆਂ ਖੁਸ਼ੀਆਂ
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
Trending
Ek Nazar
ndian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the stars will dominant and influential for aquarius natives
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ-ਪ੍ਰਭਾਵੀ ਰਹੇਗਾ, ਜਾਣੋ ਆਪਣੀ...
    • zodiac sign
      100 ਸਾਲਾਂ ਬਾਅਦ ਨਵਰਾਤਰਿਆਂ 'ਚ ਬਣੇਗਾ 'ਗਜਕੇਸਰੀ ਯੋਗ', 7 ਰਾਸ਼ੀਆਂ ਦੀ ਬਦਲ...
    • horoscope astrology
      3 ਅਕਤੂਬਰ ਤੋਂ ਚਮਕ ਉੱਠੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ...
    • there will be a shower of money for these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਖਾ ! ਚੰਦਰਮਾ ਦੇ ਮਹਾਗੋਚਰ ਨਾਲ...
    • the stars will shine brightly for aquarius in every aspect
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • zodiac sign
      ਸ਼ਨੀ ਬਦਲਣਗੇ ਚਾਲ: ਇਨ੍ਹਾਂ ਰਾਸ਼ੀਆਂ ਕੋਲ ਹੋਵੇਗਾ ਪੈਸਾ ਹੀ ਪੈਸਾ, ਨੌਕਰੀ ਵਾਲਿਆਂ...
    • these 4 zodiac signs will be lucky in october
      ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...
    • these 4 zodiac signs will become wealthy in the month of october
      ਅਕਤੂਬਰ ਦੇ ਮਹੀਨੇ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਮਿਲੇਗਾ ਬੰਪਰ ਲਾਭ ਤੇ...
    • influential people will be favorably disposed towards pisces natives
      ਮੀਨ ਰਾਸ਼ੀ ਵਾਲਿਆਂ 'ਤੇ ਵੱਡੇ ਲੋਕ ਮਿਹਰਬਾਨ ਰਹਿਣਗੇ, ਜਾਣੋ ਆਪਣੀ ਰਾਸ਼ੀ ਦਾ ਹਾਲ
    • horoscope astrology
      ਮੁਸੀਬਤਾਂ ਭਰਿਆ ਰਹੇਗਾ ਅਕਤੂਬਰ ਮਹੀਨਾ! ਸਾਵਧਾਨ ਰਹਿਣ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +