ਬ੍ਰਿਖ : ਟੈਂਸ-ਪ੍ਰੇਸ਼ਾਨ ਅਪਸੈੱਟ ਅਤੇ ਡਾਵਾਂਡੋਲ ਮਨ ਸਥਿਤੀ ਕਰਕੇ ਆਪ ਦਾ ਮਨ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਰਾਜ਼ੀ ਨਾ ਹੋਵੇਗਾ, ਨੁਕਸਾਨ ਦਾ ਵੀ ਡਰ।
ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ, ਭੱਜ ਦੌੜ ਵੀ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਕਰਕ : ਕਿਸੇ ਜਾਇਦਾਦੀ ਕੰਮ ਲਈ ਯਤਨ ਕਰਨ ’ਤੇ ਚੰਗਾ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ, ਕੰਮਕਾਜੀ ਦਸ਼ਾ ਚੰਗੀ।
ਸਿੰਘ : ਜਨਰਲ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ, ਦੁਸ਼ਮਣਾਂ ਦੀ ਆਪ ਅੱਗੇ ਕੋਈ ਖਾਸ ਪੇਸ਼ ਨਾ ਚਲ ਸਕੇਗੀ।
ਕੰਨਿਆ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ।
ਤੁਲਾ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਸਹੀ ਰਹੇਗਾ।
ਬ੍ਰਿਸ਼ਚਕ : ਸਮਾਂ ਬਹੁਤ ਨੁਕਸਾਨ ਦੇਣ ਅਤੇ ਆਪ ਨੂੰ ਮਾਨਸਿਕ ਤੌਰ ’ਤੇ ਡਿਸਟਰਬ ਰੱਖਣ ਵਾਲਾ ਹੈ, ਇਸ ਲਈ ਲੈਣ-ਦੇਣ ਦੇ ਕੰਮਾਂ ’ਚ ਅਹਿਤਿਆਤ ਵਰਤਣੀ ਸਹੀ ਰਹੇਗੀ।
ਧਨ : ਟੀਚਿੰਗ, ਕੋਚਿੰਗ, ਸਟੇਸ਼ਨਰੀ ,ਪ੍ਰਿੰਟਿੰਗ, ਪਬਲੀਸ਼ਿੰਗ-ਟੂਰਿਜ਼ਮ, ਕੈਟਰਿੰਗ , ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਸਫਲਤਾ ਸਾਥ ਦੇਵੇਗੀ, ਕਿਸੇ ਅਫਸਰ ਦੇ ਰੁਖ ’ਚ ਲਚਕ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਹੈਲਪਫੁੱਲ ਹੋ ਸਕਦੀ ਹੈ।
ਕੁੰਭ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰੱਖੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।ਮੀਨ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਵਾਈ ਵਸਤਾਂ ਦੀ ਖਾਣ ਪੀਣ ’ਚ ਘੱਟ ਵਰਤੋਂ ਕਰੋ, ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਵੀ ਰਹਿ ਸਕਦੀ ਹੈ।
5 ਅਕਤੂਬਰ 2024, ਸ਼ਨੀਵਾਰ
ਅੱਸੂ ਵਦੀ ਤਿੱਥੀ ਤੀਜ (ਪੂਰਾ ਦਿਨ ਰਾਤ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਤੁਲਾ ’ਚ
ਮੰਗਲ ਮਿਥੁਨ ’ਚ
ਬੁੱਧ ਕੰਨਿਆ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਕੁੰਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 13 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲਸਾਨੀ, ਤਰੀਕ : 1, ਸੂਰਜ ਉਦੇ ਸਵੇਰੇ 6.28 ਵਜੇ, ਸੂਰਜ ਅਸਤ ਸ਼ਾਮ 6.04 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ (ਰਾਤ 9.33 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ: ਵਿਸ਼ਕੁੰਭ (5 ਅਕਤੂਬਰ ਦਿਨ ਰਾਤ ਅਤੇ 6 ਨੂੰ ਸਵੇਰੇ 6.08 ਤੱਕ) ਮਗਰੋਂ ਯੋਗ ਪ੍ਰੀਤੀ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਰਬਿ ਉਲਸਾਨੀ (ਮੁਸਲਿਮ) ਮਹੀਨਾ ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ : ਕਾਰੋਬਾਰੀ ਕੰਮਾਂ, ਕਾਰੋਬਾਰੀ ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਸਿਤਾਰਾ ਚੰਗਾ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।
ਮਿਥੁਨ ਰਾਸ਼ੀ ਵਾਲਿਆਂ ਨੂੰ ਸੰਤਾਨ ਦਾ ਮਿਲੇਗਾ ਸਹਿਯੋਗ, ਬ੍ਰਿਖ ਰਾਸ਼ੀ ਵਾਲਿਆਂ ਨੂੰ ਸ਼ਤਰੂ ਕਰਨਗੇ ਪ੍ਰੇਸ਼ਾਨ
NEXT STORY