Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    3:29:20 AM

  • late night hooliganism naked dance

    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ...

  • chandigarh sector 26 club fire

    ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ...

  • youths opened fire indiscriminately at a dhaba near village paniyar

    ਪਿੰਡ ਪਨਿਆੜ 'ਚ ਦਹਿਸ਼ਤ: ਢਾਬੇ 'ਤੇ ਅੰਨ੍ਹੇਵਾਹ...

  • punjab power cut

    ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਕਰਕ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਨਹੀਂ ਲੱਗੇਗਾ ਜੀਅ, ਧਨ ਰਾਸ਼ੀ ਵਾਲਿਆਂ ਦਾ ਹੋ ਸਕਦੈ ਨੁਕਸਾਨ

HOROSCOPE News Punjabi(ਰਾਸ਼ੀਫਲ)

ਕਰਕ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਨਹੀਂ ਲੱਗੇਗਾ ਜੀਅ, ਧਨ ਰਾਸ਼ੀ ਵਾਲਿਆਂ ਦਾ ਹੋ ਸਕਦੈ ਨੁਕਸਾਨ

  • Edited By Harpreet Singh,
  • Updated: 07 Oct, 2024 02:21 AM
horoscope
horoscope today
  • Share
    • Facebook
    • Tumblr
    • Linkedin
    • Twitter
  • Comment

ਮੇਖ : ਸਿਹਤ ਦੇ ਮਾਮਲੇ ’ਚ ਸੁਚੇਤ ਰਹੋ, ਖਾਣਾ-ਪੀਣਾ ਸੀਮਾ ’ਚ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।

ਬ੍ਰਿਖ : ਵਪਾਰਕ ਅਤੇ ਕੰਮਕਾਜੀ ਹਾਲਾਤ ਠੀਕ ਰਹਿਣਗੇ, ਮਨ ਮਰਜ਼ੀ ਦੀ ਸਫਲਤਾ ਨਾ ਮਿਲੇਗੀ, ਘਰੇਲੂ ਫਰੰਟ ’ਤੇ ਖੀਚਾਤਾਣੀ ਅਤੇ ਪ੍ਰੇਸ਼ਾਨੀ ਰਹਿਣ ਦਾ ਡਰ।

ਮਿਥੁਨ : ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ, ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।

ਕਰਕ : ਧਾਰਮਿਕ ਕੰਮਾਂ ’ਚ ਵੀ ਜੀ ਨਾ ਲੱਗੇਗਾ, ਮਨ ਅਤੇ ਸੋਚ ਗਲਤ ਕੰਮਾਂ ਵੱਲ ਭਟਕਦੀ ਰਹਿ ਸਕਦੀ ਹੈ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੁਝ ਗਲਤ ਕੰਮ ਨਾ ਹੋ ਜਾਵੇ।

ਸਿੰਘ : ਨਾ ਤਾਂ ਕੋਰਟ ਕਚਹਿਰੀ ’ਚ ਜਾਓ ਅਤੇ ਨਾ ਹੀ ਕੋਈ ਕੰਮ ਹੱਥ ’ਚ ਲਓ, ਕਿਉਂਕਿ ਉਥੇ ਆਪ ਦੀ ਕੋਈ ਖਾਸ ਸੁਣਵਾਈ ਨਾ ਹੋਵੇਗੀ।

ਕੰਨਿਆ : ਹਲਕੀ ਸੋਚ ਵਾਲੇ ਸਾਥੀ ਹਰ ਮਾਮਲੇ ’ਤੇ ਆਪ ਦੀ ਲੱਤ ਖਿੱਚਦੇ ਰਹਿਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ।

ਤੁਲਾ : ਕਾਰੋਬਾਰੀ ਕੰਮਾਂ ਨੂੰ ਸੋਚ ਸਮਝ ਕੇ ਡੀਲ ਕਰੋ, ਤਾਂ ਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਦਾਵੇ, ਉਧਾਰੀ ’ਚ ਵੀ ਨਾ ਫਸੋ।

ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਈ ਵੀ ਕੰਮ ਜਾਂ ਯਤਨ ਅਣਮੰਨੇ ਮਨ ਨਾਲ ਨਾ ਕਰੋ, ਮਨ ਟੈਂਸ, ਉਦਾਸ, ਪ੍ਰੇਸ਼ਾਨ ਰਹਿ ਸਕਦਾ ਹੈ।

ਧਨ : ਧਿਆਨ ਰੱਖੋ ਕਿ ਉਲਝਣਾਂ ਪੰਗਿਆਂ ਕਰਕੇ ਆਪ ਦੀ ਸਾਰੀ ਪਲਾਨਿੰਗ ਉਲਝ-ਵਿਗੜ ਨਾ ਜਾਵੇ, ਨੁਕਸਾਨ ਦਾ ਵੀ ਡਰ।

ਮਕਰ  : ਮਿੱਟੀ, ਰੇਤਾ, ਬਜਰੀ, ਟਿੰਬਰ, ਕੰਸਟ੍ਰਕਸ਼ਨ ਮੈਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਕੁੰਭ : ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ, ਕਿਸੇ ਬਣੇ ਬਣਾਏ ਕੰਮ ਦੇ ਉਖੜਣ-ਵਿਗੜਣ ਦਾ ਡਰ ਰਹੇਗਾ, ਸੁਚੇਤ ਰਹੋ।

ਮੀਨ : ਮਨ ਅਤੇ ਬੁੱਧੀ ਗਲਤ-ਬੇਕਾਰ ਕੰਮਾਂ ਵਲ ਭਟਕਦੀ ਰਹੇਗੀ, ਇਸ ਲਈ ਆਪ ਕੋਈ ਵੀ ਕੰਸਟ੍ਰਕਟਿਵ ਕੋਸ਼ਿਸ਼ ਨਾ ਕਰ ਸਕੋਗੇ, ਮਨ ’ਚ ਮਾਯੂਸੀ ਰਹੇਗੀ।

7 ਅਕਤੂਬਰ 2024, ਸੋਮਵਾਰ
ਅੱਸੂ ਸੁਦੀ ਤਿੱਥੀ ਚੌਥ (ਸਵੇਰੇ 9.48 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਕੰਨਿਆ ’ਚ 
ਚੰਦਰਮਾ     ਬ੍ਰਿਸ਼ਚਕ ’ਚ  
ਮੰਗਲ     ਮਿਥੁਨ ’ਚ
ਬੁੱਧ      ਕੰਨਿਆ ’ਚ
ਗੁਰੂ      ਬ੍ਰਿਖ ’ਚ 
ਸ਼ੁੱਕਰ     ਤੁਲਾ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਅੱਸੂ ਪ੍ਰਵਿਸ਼ਟੇ 22, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 15 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲਸਾਨੀ, ਤਰੀਕ : 3, ਸੂਰਜ ਉਦੇ ਸਵੇਰੇ 6.29 ਵਜੇ, ਸੂਰਜ ਅਸਤ ਸ਼ਾਮ 6.01 ਵਜੇ (ਜਲੰਧਰ ਟਾਈਮ), ਨਕਸ਼ੱਤਰ: ਅਨੁਰਾਧਾ (7-8 ਮੱਧ ਰਾਤ 2.25 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਪ੍ਰੀਤੀ (ਸਵੇਰੇ 6.40 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 9.48 ਤੱਕ), 7-8 ਮੱਧ ਰਾਤ 2.25 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਉਪਾਂਗ ਲਲਿਤਾ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਵਾਲਾ, ਕਰਕ ਰਾਸ਼ੀ ਵਾਲਿਆਂ ਨੂੰ ਹੋਵੇਗੀ ਇੱਜ਼ਤ-ਮਾਣ ਦੀ ਪ੍ਰਾਪਤੀ

NEXT STORY

Stories You May Like

  • zodiac signs
    ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ
  • lottery for 4 zodiac signs will be held from today
    ਅੱਜ ਤੋਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ ; ਹੋਵੇਗੀ ਅੰਨ੍ਹੀ ਕਮਾਈ ਤੇ ਕਾਰੋਬਾਰ 'ਚ ਵਾਧਾ
  • the star of cancer zodiac sign will be ahead in every aspect
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac signs
    ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਨਵੀਂ ਗੱਡੀ ਖਰੀਦਣ ਦਾ ਸੁਪਨਾ ਹੋਵੇਗਾ ਪੂਰਾ
  • the golden time is about to begin for these 5 zodiac signs
    ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋਣ ਵਾਲਾ ਹੈ 'ਗੋਲਡਨ ਟਾਈਮ'! ਖੁੱਲ੍ਹਣਗੇ ਤਰੱਕੀ ਦੇ ਰਾਹ ਤੇ ਪੈਸਿਆਂ ਦੀ ਹੋਵੇਗੀ...
  • financial and business situation of pisces people satisfactory
    ਮੀਨ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਸੰਤੋਖਜਨਕ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • shubh rajyog lakshmi narayan lucky zodiac signs
    15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • today the lucky stars of these zodiac signs will shine
    ਅੱਜ ਇਨ੍ਹਾਂ ਰਾਸ਼ੀਆਂ ਦੇ ਚਮਕਣਗੇ ਕਿਸਮਤ ਦੇ ਸਿਤਾਰੇ ! ਬਜਰੰਗਬਲੀ ਦੀ ਕਿਰਪਾ ਨਾਲ ਬਣਨਗੇ ਵਿਗੜੇ ਕੰਮ
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
Trending
Ek Nazar
zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • saturn enters revati nakshatra
      ਸਾਵਧਾਨ! ਸ਼ਨੀ ਦਾ ਰੇਵਤੀ ਨਕਸ਼ਤਰ 'ਚ ਪ੍ਰਵੇਸ਼, ਅਕਤੂਬਰ ਤੱਕ ਇਨ੍ਹਾਂ 3 ਰਾਸ਼ੀਆਂ...
    • the star of aries people will be profitable in business
      ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਵਾਲਾ ਰਹੇਗਾ, ਜਾਣੋ ਆਪਣੀ...
    • zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...
    • the fortune of these 4 zodiac signs will shine
      ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਧਨ-ਦੌਲਤ ਨਾਲ ਭਰ ਜਾਣਗੇ ਖ਼ਜ਼ਾਨੇ, ਜਾਣੋ...
    • business conditions of aquarius people good
      ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ...
    • the fate of these zodiac signs is about to change
      ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਬਦਲਣ ਜਾ ਰਹੀ ਕਿਸਮਤ ! ਹੋਵੇਗੀ ਪੈਸਿਆਂ ਦੀ ਬਾਰਿਸ਼,...
    • pisces people will have good business conditions
      ਮੀਨ ਰਾਸ਼ੀ ਵਾਲਿਆਂ ਦੀ ਵਪਾਰਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ...
    • zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ
    • the fate of these zodiac signs will change today
      ਅੱਜ ਇਨ੍ਹਾਂ ਰਾਸ਼ੀਆਂ ਦੀ ਬਦਲੇਗੀ ਕਿਸਮਤ! ਮਿਲੇਗਾ ਬੰਪਰ ਲਾਭ ਅਤੇ ਨੋਟਾਂ ਦਾ...
    • beware venus s path is changing
      ਸਾਵਧਾਨ! 20 ਮਈ ਤੋਂ ਬਦਲ ਰਹੀ ਹੈ ਸ਼ੁੱਕਰ ਦੀ ਚਾਲ, ਇਨ੍ਹਾਂ 3 ਰਾਸ਼ੀਆਂ 'ਤੇ ਟੁੱਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +