Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    10:29:05 AM

  • landslide in ethiopia

    ਮੋਹਲੇਧਾਰ ਮੀਂਹ ਮਗਰੋਂ ਖਿਸਕੀ ਜ਼ਮੀਨ, 14 ਲੋਕਾਂ ਦੀ...

  • painful incident in punjab police station

    ਪੰਜਾਬ ਦੇ ਥਾਣੇ 'ਚ ਦਰਦਨਾਕ ਘਟਨਾ! ਬੰਦੇ ਨੇ...

  • trump warns iran

    "ਬਰਬਾਦੀ ਤੋਂ ਪਹਿਲਾਂ'' ਇਹ ਆਖਰੀ ਮੌਕਾ !  ਟਰੰਪ...

  • big good news for powercom employees

    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਪ੍ਰੇਸ਼ਾਨ, ਮੇਖ ਰਾਸ਼ੀ ਵਾਲਿਆਂ ਦੇ ਸ਼ਤਰੂ ਰਹਿਣਗੇ ਕਮਜ਼ੋਰ

HOROSCOPE News Punjabi(ਰਾਸ਼ੀਫਲ)

ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਪ੍ਰੇਸ਼ਾਨ, ਮੇਖ ਰਾਸ਼ੀ ਵਾਲਿਆਂ ਦੇ ਸ਼ਤਰੂ ਰਹਿਣਗੇ ਕਮਜ਼ੋਰ

  • Edited By Harpreet Singh,
  • Updated: 22 Oct, 2024 02:51 AM
horoscope
horoscope today
  • Share
    • Facebook
    • Tumblr
    • Linkedin
    • Twitter
  • Comment

ਮੇਖ : ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟਫੁਲ ਰਹੇਗਾ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਮਿਥੁਨ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਵਿਜੇ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰਨਾ ਸਹੀ ਰਹੇਗਾ।

ਕਰਕ : ਸਿਤਾਰਾ ਕਿਉਂਕਿ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਨਾ ਤਾਂ ਕੋਈ ਨਵੀਂ ਕੋਸ਼ਿਸ਼ ਸ਼ੁਰੂ ਕਰੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।

ਸਿੰਘ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ, ਪ੍ਰੋਗਰਾਮਿੰਗ, ਟੂਰਿੰਗ ਲਾਭਕਾਰੀ ਪਰ ਸੁਭਾਅ ’ਚ ਗੁੱਸੇ ਦਾ ਅਸਰ।

ਕੰਨਿਆ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।

ਤੁਲਾ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ।

ਬ੍ਰਿਸ਼ਚਕ : ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਵਾਲਾ ਅਤੇ ਮਨ ਨੂੰ ਪ੍ਰੇਸ਼ਾਨ ਰੱਖਣ ਵਾਲਾ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।

ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਮਕਰ : ਸ਼ਤਰੂ ਉਭਰ ਸਿਮਟ ਕੇ ਆਪ ਲਈ ਮੁਸ਼ਕਲਾਂ ਪ੍ਰੇਸ਼ਾਨੀਆਂ ਪੈਦਾ ਕਰਦੇ ਰਹਿ ਸਕਦੇ ਹਨ, ਮਨ ਵੀ ਅਸ਼ਾਂਤ, ਟੈਂਸ ਜਿਹਾ ਰਹੇਗਾ।

ਕੁੰਭ : ਜਨਰਲ ਸਿਤਾਰਾ ਮਜ਼ਬੂਤ, ਇਰਾਦਿਆਂ ’ਚ ਮਜ਼ਬੂਤੀ, ਸਟ੍ਰਾਂਗ ਮਨੋਬਲ ਕਰਕੇ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰੱਖੇਗਾ।

ਮੀਨ : ਯਤਨ ਕਰਨ ’ਤੇ ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ’ਚ ਥੋੜ੍ਹੀ ਬਹੁਤ ਪੇਸ਼ਕਦਮੀ ਜ਼ਰੂਰ ਹੋ ਸਕਦੀ ਹੈ।

2 ਅਕਤੂਬਰ 2024, ਮੰਗਲਵਾਰ
ਕੱਤਕ ਵਦੀ ਤਿੱਥੀ ਛੱਠ (22-23 ਮੱਧ ਰਾਤ 1.30 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਤੁਲਾ ’ਚ 
ਚੰਦਰਮਾ     ਮਿਥੁਨ ’ਚ  
ਮੰਗਲ     ਕਰਕ ’ਚ
ਬੁੱਧ      ਤੁਲਾ ’ਚ
ਗੁਰੂ      ਬ੍ਰਿਖ ’ਚ 
ਸ਼ੁੱਕਰ     ਬ੍ਰਿਸ਼ਚਕ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਕੱਤਕ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 30 (ਅੱਸੂ), ਹਿਜਰੀ ਸਾਲ 1446, ਮਹੀਨਾ : ਰਬਿ ਉਲਸਾਨੀ, ਤਰੀਕ : 18, ਸੂਰਜ ਉਦੇ ਸਵੇਰੇ 6.40 ਵਜੇ, ਸੂਰਜ ਅਸਤ ਸ਼ਾਮ 5.44 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (22 ਨੂੰ ਦਿਨ ਰਾਤ ਅਤੇ 23 ਨੂੰ ਸਵੇਰੇ 5.39 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਪਰਿਧ (ਸਵੇਰੇ 8.46 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (22-23 ਮੱਧ ਰਾਤ 1.30 ’ਤੇ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵਰਤ ਸਕੰਦ ਛੱਠ, ਹੇਮੰਤ ਰੁੱਤ ਸ਼ੁਰੂ, ਸੁਆਮੀ ਰਾਮ ਤੀਰਥ ਜੈਅੰਤੀ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਮਾਣ-ਸਨਮਾਨ ਵਧਾਉਣ ਵਾਲਾ, ਮਿਥੁਨ ਰਾਸ਼ੀ ਵਾਲਿਆਂ ਨੂੰ ਹੋ ਸਕਦੈ ਨੁਕਸਾਨ

NEXT STORY

Stories You May Like

  • these zodiac signs will be in a good mood till september 18th
    18 ਸਤੰਬਰ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਮਿਲੇਗਾ ਬੰਪਰ ਲਾਭ ਤੇ ਪੈਸਿਆਂ 'ਚ ਹੋਵੇਗਾ ਵਾਧਾ
  • pisces people will have good business and work conditions
    ਮੀਨ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac signs
    'ਨਵਪੰਚਮ ਰਾਜਯੋਗ' ਨਾਲ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗੀ ਪੈਸਿਆਂ ਦੀ ਬਾਰਿਸ਼
  • surya dev  rashifal  rain of notes
    ਅੱਜ ਹੋਵੇਗਾ ਸੂਰਜ ਦਾ ਨਕਸ਼ਤਰ ਪਰਿਵਰਤਨ, 17 ਅਗਸਤ ਤੱਕ ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • the star of cancer people will dominate in every aspect
    ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • the luck of these 3 zodiac signs will shine on the first monday
    ਸਾਉਣ ਦੇ ਪਹਿਲੇ ਸੋਮਵਾਰ ਚਮਕੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਹੋਵੇਗਾ ਬੰਪਰ ਲਾਭ, ਬਣ ਰਿਹਾ ਸ਼ੁਭ ਸੰਯੋਗ
  • today  the luck of these zodiac signs will shine
    ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ ! ਚੰਦਰਮਾ ਗੋਚਰ ਨਾਲ ਹੋਵੇਗਾ ਵਿੱਤੀ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • the star of aries will be good for business
    ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਕਾਰੋਬਾਰ ਲਈ ਵਧੀਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
Trending
Ek Nazar
two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the fortune of these 3 zodiac signs will shine the king of planets
      ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ! ਗ੍ਰਹਿਾਂ ਦਾ ਰਾਜਾ ਸੂਰਜ ਬਦਲ ਰਿਹਾ ਚਾਲ,...
    • these 4 zodiac signs are going to be wealthy
      ਇਹ 4 ਰਾਸ਼ੀਆਂ ਹੋਣ ਜਾ ਰਹੀਆਂ ਮਾਲਾਮਾਲ ! ਨਵਪੰਚਮ ਯੋਗ ਨਾਲ ਮਿਲੇਗਾ ਧਨ ਤੇ ਨੋਟਾਂ...
    • zodiac signs
      ਮਹੀਨੇ ਦੇ ਪਹਿਲੇ ਹੀ ਦਿਨ ਇਨ੍ਹਾਂ ਰਾਸ਼ੀਆਂ ਦੇ ਲੋਕ ਰਹਿਣ ਸਾਵਧਾਨ, ਆਰਥਿਕ ਤੇ...
    • sagittarius people will remain busy in terms of work
      ਧਨੁ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਰਹੇਗਾ ਵਿਅਸਤ, ਜਾਣੋ ਆਪਣੀ...
    • zodiac signs
      1 ਅਗਸਤ ਤੋਂ ਬਦਲੇਗੀ ਸ਼ੁੱਕਰ ਦੀ ਚਾਲ, ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦੀ...
    • these 5 zodiac signs will have bright luck
      ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਨੋਟਾਂ ਦੇ ਲੱਗ ਜਾਣਗੇ ਢੇਰ, ਨੌਕਰੀ...
    • these 4 zodiac signs will be lucky on the first day of sawan
      ਸਾਵਣ ਦੇ ਪਹਿਲੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲਕੀ' ! ਕਰੀਅਰ 'ਚ ਮਿਲੇਗਾ ਬੰਪਰ...
    • the financial condition of aquarius people will remain tight
      ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਤੰਗ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • these 3 zodiac signs will start having good days in terms of love relationships
      ਪ੍ਰੇਮ ਸਬੰਧਾਂ ਨੂੰ ਲੈ ਕੇ ਇਨ੍ਹਾਂ 3 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' !...
    • horoscope
      ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +