Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    12:01:50 PM

  • punjabi origin canadian police officer arrested

    ਕੈਨੇਡਾ 'ਚ ਪੰਜਾਬੀ ਮੂਲ ਦਾ ਪੁਲਸ ਅਫਸਰ ਕਾਲ ਦੋਸਾਂਝ...

  • punjab board s big decision regarding exams

    ਪੰਜਾਬ ਬੋਰਡ ਦਾ Exams ਨੂੰ ਲੈ ਕੇ ਵੱਡਾ ਫ਼ੈਸਲਾ,...

  • punjab 3 boys reach bhakra canal after skipping school

    ਪੰਜਾਬ : ਸਕੂਲੋਂ ਬੰਕ ਕਰਕੇ ਭਾਖੜਾ ਨਹਿਰ ਕੰਢੇ...

  • hearing of da case postponed in punjab and haryana highcourt

    ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮੇਖ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਅਸ਼ਾਂਤ, ਧਨ ਰਾਸ਼ੀ ਵਾਲਿਆਂ ਨੂੰ ਕੰਮਾਂ 'ਚ ਮਿਲੇਗੀ ਸਫ਼ਲਤਾ

HOROSCOPE News Punjabi(ਰਾਸ਼ੀਫਲ)

ਮੇਖ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਅਸ਼ਾਂਤ, ਧਨ ਰਾਸ਼ੀ ਵਾਲਿਆਂ ਨੂੰ ਕੰਮਾਂ 'ਚ ਮਿਲੇਗੀ ਸਫ਼ਲਤਾ

  • Edited By Harpreet Singh,
  • Updated: 05 Nov, 2024 02:58 AM
horoscope
horoscope today
  • Share
    • Facebook
    • Tumblr
    • Linkedin
    • Twitter
  • Comment

ਮੇਖ : ਸਿਤਾਰਾ ਸਵੇਰ ਤੱਕ ਕਮਜ਼ੋਰ, ਮਨ ਵੀ ਟੈਂਸ, ਅਸ਼ਾਂਤ ਜਿਹਾ ਰਹੇਗਾ ਪਰ ਬਾਅਦ ’ਚ  ਹਰ ਫਰੰਟ ’ਤੇ ਸਫਲਤਾ ਮਿਲੇਗੀ, ਬਿਹਤਰੀ ਵੀ ਹੋਵੇਗੀ।

ਬ੍ਰਿਖ : ਜਨਰਲ ਸਿਤਾਰਾ ਕਮਜ਼ੋਰ, ਸਿਹਤ ਬਾਰੇ ਲਾਪ੍ਰਵਾਹ ਨਹੀਂ ਰਹਿਣਾ ਸਹੀ ਰਹੇਗਾ, ਲਿਖਣ-ਪੜ੍ਹਨ ਅਤੇ ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰਨੇ ਸਹੀ ਰਹਿਣਗੇ।

ਮਿਥੁਨ : ਸਵੇਰ ਤੱਕ ਸਮਾਂ ਟੈਨਸ਼ਨ-ਪ੍ਰੇਸ਼ਾਨੀ ਵਾਲਾ ਪਰ ਬਾਅਦ ’ਚ ਕੰਮਕਾਜੀ ਤੌਰ ’ਤੇ ਦਸ਼ਾ ਬਿਹਤਰ ਰਹੇਗੀ, ਯਤਨ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ।

ਕਰਕ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਜ਼ਰੂਰੀ, ਕਿਉਂਕਿ ਉਹ ਕਦੇ ਵੀ ਨੁਕਸਾਨ ਪਹੁੰਚਾਉਣ ਦਾ ਮੌਕਾ ਹੱਥੋਂ ਜਾਣ ਨਾ ਦੇਣਗੇ।

ਸਿੰਘ :  ਸਵੇਰ ਤੱਕ ਸਿਤਾਰਾ ਮਨ ਨੂੰ ਡਿਸਟਰਬ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।

ਕੰਨਿਆ : ਸਵੇਰ ਤੱਕ ਸਮਾਂ ਕੰਮਕਾਜੀ ਯਤਨਾਂ ਲਈ ਕਮਜ਼ੋਰ ਪਰ ਬਾਅਦ ’ਚ ਅਦਾਲਤੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ।

ਤੁਲਾ : ਸਵੇਰ ਤੱਕ ਅਰਥ ਦਸ਼ਾ ਪਤਲੀ ਰਹੇਗੀ ਪਰ ਬਾਅਦ ’ਚ ਮਿੱਤਰ-ਸੱਜਣ ਸਾਥੀ ਸਹਿਯੋਗ ਕਰਨਗੇ ਅਤੇ ਉਹ ਆਪ ਦੀ ਗੱਲ ਧਿਆਨ ਨਾਲ ਸੁਣਨਗੇ।

ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਪ੍ਰਿੰਟਿੰਗ, ਪਬਲੀਸ਼ਿੰਗ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਧਨ : ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।

ਮਕਰ  : ਧਿਆਨ ਰੱਖੋ ਕਿ ਉਲਝਣਾਂ-ਮੁਸ਼ਕਲਾਂ ਕਰਕੇ ਆਪ ਦੀ ਸਾਰੀ ਪਲਾਨਿੰਗ ਉਖੜ ਵਿਗੜ ਨਾ ਜਾਵੇ, ਨੁਕਸਾਨ ਦਾ ਡਰ।

ਕੁੰਭ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਫਰੂਟਫੁਲ ਰਹੇਗੀ, ਜਨਰਲ ਹਾਲਾਤ ਵੀ ਨਾਰਮਲ ਬਣੇ ਰਹਿਣਗੇ।

ਮੀਨ : ਸਵੇਰ ਤੱਕ ਮਨ ਡਿਸਟਰਬ ਅਤੇ ਅਸ਼ਾਂਤ ਜਿਹਾ ਰਹੇਗਾ ਪਰ ਬਾਅਦ ’ਚ ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।

5 ਨਵੰਬਰ 2024, ਮੰਗਲਵਾਰ
ਕੱਤਕ ਸੁਦੀ ਤਿਥੀ ਚੌਥ (5-6 ਮੱਧ ਰਾਤ 12.17 ਤੱਕ) ਅਤੇ ਮਗਰੋਂ ਤਿਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਤੁਲਾ ’ਚ 
ਚੰਦਰਮਾ     ਬ੍ਰਿਸ਼ਚਕ ’ਚ  
ਮੰਗਲ     ਕਰਕ ’ਚ
ਬੁੱਧ      ਬ੍ਰਿਸ਼ਚਕ ’ਚ 
ਗੁਰੂ      ਬ੍ਰਿਖ ’ਚ 
ਸ਼ੁੱਕਰ     ਬ੍ਰਿਸ਼ਚਕ ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਕੱਤਕ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 14 (ਕੱਤਕ), ਹਿਜਰੀ ਸਾਲ 1446, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 2, ਸੂਰਜ ਉਦੇ ਸਵੇਰੇ 6.51 ਵਜੇ, ਸੂਰਜ ਅਸਤ ਸ਼ਾਮ 5.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਸਵੇਰੇ 9.45 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਅਤਿਗੰਡ (ਪੂਰਵ ਦੁਪਹਿਰ 11.27 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਸਵੇਰੇ 9.45 ਤੱਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸਵੇਰੇ 9.45 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਪੂਰਵ ਦੁਪਹਿਰ 11.52 ਤੋਂ ਲੈ ਕੇ 5-6 ਮੱਧ ਰਾਤ 12.17 ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਦੁਰਵਾ ਗਣਪਤੀ ਵਰਤ, ਸਿੱਧੀ ਵਿਨਾਇਕ ਚੌਥ ਵਰਤ। 
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਮਿਥੁਨ ਰਾਸ਼ੀ ਵਾਲੇ ਦੁਸ਼ਮਣਾਂ ਨੂੰ ਨਾ ਸਮਝਣ ਕਮਜ਼ੋਰ, ਧਨ ਰਾਸ਼ੀ ਵਾਲਿਆਂ ਦਾ ਵਧੇਗਾ ਖ਼ਰਚਾ

NEXT STORY

Stories You May Like

  • a rare combination is forming between these 4 zodiac signs
    ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ ਪੈਸਾ ਹੀ ਪੈਸਾ
  • aquarius people will gain respect and honor
    ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac signs
    ਜਨਮਾਸ਼ਟਮੀ 'ਤੇ ਗ੍ਰਹਿਆਂ ਦਾ ਮਹਾਂ-ਸੰਯੋਗ: ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦੇ ਖੁੱਲ੍ਹ ਜਾਣਗੇ ਕਿਸਮਤ ਦੇ ਦਰਵਾਜ਼ੇ
  • janmashtmi horoscope
    ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਹੋ ਜਾਣਗੇ ਮਾਲੋਮਾਲ
  • today  these 4 zodiac signs will have a good time
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਾਰੋਬਾਰ 'ਚ ਮਿਲੇਗਾ ਲਾਭ ਤੇ ਧਨ ਦੀ ਹੋਵੇਗੀ ਵਰਖਾ
  • cancer zodiac sign people will get profit in business
    ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    3 ਸਤੰਬਰ ਨੂੰ ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
  • rashifal  black thread  fashion  astrology
    ਇਨ੍ਹਾਂ 4 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਹਿਨਣਾ ਚਾਹੀਦਾ ਕਾਲਾ ਧਾਗਾ ! ਫ਼ਾਇਦੇ ਦੀ ਜਗ੍ਹਾ ਹੋ ਸਕਦੈ ਨੁਕਸਾਨ
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
Trending
Ek Nazar
singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • these 4 zodiac signs will be lucky today
      ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ...
    • zodiac sign
      'ਗਜਕੇਸਰੀ ਯੋਗ': ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼,...
    • horoscope
      ਮੇਖ ਰਾਸ਼ੀ ਵਾਲਿਆਂ ਦੀ ਆਰਥਿਕ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • mahalakshmi rajyoga will be formed on janmashtami
      ਜਨਮਾਸ਼ਟਮੀ 'ਤੇ ਬਣੇਗਾ 'ਮਹਾਲਕਸ਼ਮੀ ਰਾਜਯੋਗ'! ਮਾਲੋਮਾਲ ਹੋ ਜਾਣਗੇ ਇਨ੍ਹਾਂ 4...
    • september will prove to be a   game changer   for 4 zodiac signs
      ਸਤੰਬਰ ਦਾ ਮਹੀਨਾ ਇਨ੍ਹਾਂ 4 ਰਾਸ਼ੀਆਂ ਲਈ ਸਾਬਤ ਹੋਵੇਗਾ 'ਗੇਮ ਚੇਂਜਰ' !...
    • aquarius people will get success in solving problems
      ਕੁੰਭ ਰਾਸ਼ੀ ਵਾਲਿਆਂ ਨੂੰ ਸਮੱਸਿਆ ਸੁਲਝਾਉਣ 'ਚ ਸਫ਼ਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ...
    • horoscope astrology
      ਇਨ੍ਹਾਂ 4 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
    • financial conditions of virgo people will be good
      ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ...
    • these 5 zodiac signs should be careful
      ਇਹ 5 ਰਾਸ਼ੀਆਂ ਹੋ ਜਾਣ ਸਾਵਧਾਨ ! ਮੰਡਰਾਉਣਗੇ ਖਤਰੇ ਦੇ ਬੱਦਲ ਤੇ ਆਵੇਗਾ ਵੱਡਾ ਭੂਚਾਲ
    • pisces people will have good financial and business conditions
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +