Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    1:39:45 PM

  • punjab schools  school holidays

    ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ...

  • paper leak  lok sabha  rahul gandhi

    ਪੇਪਰ ਲੀਕ ਮੁੱਦੇ 'ਤੇ ਲੋਕ ਸਭਾ 'ਚ ਬੋਲੇ ਰਾਹੁਲ...

  • 21 year old punjabi boy dies in canada

    ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਕਰਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਧਨ ਰਾਸ਼ੀ ਵਾਲਿਆਂ ਨੂੰ ਵੀ ਵਪਾਰ 'ਚ ਹੋਵੇਗਾ ਲਾਭ

HOROSCOPE News Punjabi(ਰਾਸ਼ੀਫਲ)

ਕਰਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ, ਧਨ ਰਾਸ਼ੀ ਵਾਲਿਆਂ ਨੂੰ ਵੀ ਵਪਾਰ 'ਚ ਹੋਵੇਗਾ ਲਾਭ

  • Edited By Harpreet Singh,
  • Updated: 09 Nov, 2024 02:04 AM
horoscope
horoscope today
  • Share
    • Facebook
    • Tumblr
    • Linkedin
    • Twitter
  • Comment

ਮੇਖ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਨੂੰ ਕਿਸੇ ਸਰਕਾਰੀ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲ ਸਕਦੀ ਹੈ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ, ਸੁਣਨ ’ਚ ਜੀਅ ਲੱਗੇਗਾ, ਯਤਨ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹੇਗੀ।

ਮਿਥੁਨ : ਕਿਉਂਕਿ ਪੇਟ ’ਚ ਗੜਬੜੀ ਰਹਿਣ  ਦਾ ਖਤਰਾ ਰਹੇਗਾ, ਇਸ ਲਈ ਉਨ੍ਹਾਂ ਵਸਤਾਂ ਦੀ ਖਾਣ-ਪੀਣ ’ਚ ਵਰਤੋਂ ਨਾ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।

ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਵੇਂ ਪਤੀ-ਪਤਨੀ  ਇਕ ਦੂਜੇ ਦੇ ਪ੍ਰਤੀ ਸਾਫਟ-ਕੰਸੀਡ੍ਰੇਟ ਰਹਿਣਗੇ।

ਸਿੰਘ : ਟੈਂਸ-ਅਸ਼ਾਂਤ-ਡਿਸਟਰਬ, ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਰਾਜ਼ੀ ਨਾ ਹੋਵੋਗੇ, ਮਨ ਵੀ ਡਰਿਆ-ਡਰਿਆ ਜਿਹਾ ਰਹੇਗਾ।

ਕੰਨਿਆ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ ਮੁਸ਼ਕਿਲ ਹਟ ਸਕਦੀ ਹੈ।

ਤੁਲਾ : ਪ੍ਰਾਪਰਟੀ ਦੇ ਕੰਮਾਂ ਲਈ, ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਆਪਣੀਆਂ ਸ਼ਰਾਰਤਾਂ ਦੇ ਬਾਵਜੂਦ ਵੀ ਸ਼ਤਰੂ ਆਪ ਨੂੰ ਨੁਕਸਾਨ ਨਾ ਦੇ ਸਕਣਗੇ।

ਬ੍ਰਿਸ਼ਚਕ :  ਉਤਸ਼ਾਹ- ਹਿੰਮਤ ਸ਼ਕਤੀ ਬਣੀ ਰਹੇਗੀ, ਕੰਮਕਾਜੀ ਤੌਰ ’ਤੇ ਆਪ ਐਕਟਿਵ ਅਤੇ ਬਿਜ਼ੀ ਰਹੋਗੇ, ਤੇਜ ਪ੍ਰਭਾਅ-ਦਬਦਬਾ ਬਣਿਆ ਰਹੇਗਾ।

ਧਨ : ਵਪਾਰ ਅਤੇ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ-ਪਲਾਨਿੰਗ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਮਕਰ : ਵਪਾਰਕ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।

ਕੁੰਭ : ਸਮਾਂ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਵਾਲਾ,ਇਸ ਲਈ ਕਿਸੇ ਵੀ ਇੰਪੋਰਟੈਂਟ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।

ਮੀਨ : ਲੋਹਾ-ਲੋਹਾ-ਮਸ਼ੀਨਰੀ , ਹਾਰਡ-ਵੇਅਰ, ਸਟੀਲ ਫਰਨੀਚਰ, ਹੈਂਡ ਟੂਲਜ਼ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ। 

9 ਨਵੰਬਰ 2024, ਸ਼ਨੀਵਾਰ
ਕੱਤਕ ਸੁਦੀ ਤਿਥੀ ਅਸ਼ਟਮੀ (ਰਾਤ 10.46 ਤੱਕ) ਅਤੇ ਮਗਰੋਂ ਤਿਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਤੁਲਾ ’ਚ 
ਚੰਦਰਮਾ     ਮਕਰ ’ਚ  
ਮੰਗਲ     ਕਰਕ ’ਚ
ਬੁੱਧ      ਬ੍ਰਿਸ਼ਚਕ ’ਚ
ਗੁਰੂ      ਬ੍ਰਿਖ ’ਚ 
ਸ਼ੁੱਕਰ    ਧਨ  ’ਚ 
ਸ਼ਨੀ    ਕੁੰਭ ’ਚ
ਰਾਹੂ     ਮੀਨ ’ਚ
ਕੇਤੂ     ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਕੱਤਕ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ : 1946, ਮਿਤੀ: 18 (ਕੱਤਕ), ਹਿਜਰੀ ਸਾਲ 1446, ਮਹੀਨਾ: ਜਮਾਦਿ ਉਲ  ਅੱਵਲ, ਤਰੀਕ : 6, ਸੂਰਜ ਉਦੇ ਸਵੇਰੇ 6.54 ਵਜੇ, ਸੂਰਜ ਅਸਤ ਸ਼ਾਮ 5.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਪੁਰਵ ਦੁਪਹਿਰ 11.48 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਵ੍ਰਿਧੀ (9-10  ਮੱਧ ਰਾਤ 4.19 ਤੱਕ) ਅਤੇ  ਮਗਰੋਂ ਯੋਗ ਧਰੂਵ, ਚੰਦਰਮਾ : ਮਕਰ ਰਾਸ਼ੀ ’ਤੇ (ਰਾਤ 11.23 ਤਕ), ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (ਰਾਤ 11.23 ’ਤੇ), ਭਦਰਾ ਰਹੇਗੀ (ਪੁਰਵ ਦੁਪਹਿਰ 11.22 ਤੱਕ), ਦਿਸ਼ਾ ਸ਼ੂਲ: ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ  ਨੌਂ ਤੋਂ ਸਾਢੇ ਦਸ ਵਜੇ  ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਗੋਪ ਅਸ਼ਟਮੀ, ਲੀਗਲ ਸਰਵਿਸ ਡੇ, ਉੱਤਰਾਖੰਡ ਸਥਾਪਨਾ ਦਿਵਸ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਖ਼ਰਚਿਆਂ ਵਾਲਾ, ਸਿੰਘ ਰਾਸ਼ੀ ਵਾਲੇ ਦੁਸ਼ਮਣ ਨੂੰ ਨਾ ਸਮਝੋ ਕਮਜ਼ੋਰ

NEXT STORY

Stories You May Like

  • these 3 zodiac signs will start having good days in terms of love relationships
    ਪ੍ਰੇਮ ਸਬੰਧਾਂ ਨੂੰ ਲੈ ਕੇ ਇਨ੍ਹਾਂ 3 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' ! ਆਰਿਥਕ ਪੱਖੋਂ ਵੀ ਮਿਲੇਗੀ ਰਾਹਤ
  • horoscope
    ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • be careful if you have 3 zodiac signs
    ਪੈਸਿਆਂ ਦੇ ਮਾਮਲੇ ਇਹ 3 ਰਾਸ਼ੀਆਂ ਹੋ ਜਾਣ ਸਾਵਧਾਨ ! ਟੁੱਟੇਗਾ ਮੁਸੀਬਤਾਂ ਦਾ ਪਹਾੜ, ਸ਼ੁਰੂ ਹੋਵੇਗਾ ਸਭ ਤੋਂ ਮਾੜਾ ਸਮਾਂ
  • the star of virgo will bring success on every front
    ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਫਰੰਟ 'ਤੇ ਸਫਲਤਾ ਦਿਵਾਏਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਅੱਜ ਤੋਂ 11 ਦਸੰਬਰ ਤਕ ਇਨ੍ਹਾਂ ਰਾਸ਼ੀ ਵਾਲਿਆਂ ਦੀ ਹੋਵੇਗੀ ਚਾਂਦੀ! ਬਰਸੇਗੀ ਸ਼ਨੀ ਦੇਵ ਦੀ ਕਿਰਪਾ
  • pisces people will have good work conditions
    ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • today  these 3 zodiac signs will have a good time
    ਅੱਜ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਹੋਵੇਗਾ ਬੰਪਰ ਲਾਭ ਤੇ ਨੋਟਾਂ ਦਾ ਪਵੇਗਾ ਮੀਂਹ
  • the star will be favorable for aquarius people
    ਕੁੰਭ ਰਾਸ਼ੀ ਵਾਲਿਆਂ ਲਈ ਸਿਤਾਰਾ ਧਨ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
Trending
Ek Nazar
political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • golden period sawan
      ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden Period! ਵਰ੍ਹੇਗਾ ਨੋਟਾਂ ਦਾ ਮੀਂਹ
    • these 3 zodiac signs will be lucky today
      ਅੱਜ ਇਹ 3 ਰਾਸ਼ੀਆਂ ਹੋਣਗੀਆਂ ਲਕੀ ! ਖੁੱਲ੍ਹਣਗੇ ਤਰੱਕੀਆਂ ਦੇ ਰਾਹ ਤੇ ਹੋਵੇਗੀ...
    • the star of aries will be bad for health
      ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਮਾੜਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • the fate of these 4 zodiac signs will change
      ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
    • the fortune of these zodiac signs will shine on july 26th
      26 ਜੁਲਾਈ ਨੂੰ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਘਰ 'ਚ ਲੱਗਣਗੇ ਨੋਟਾਂ ਦੇ ਢੇਰ
    • these 4 zodiac signs will start having good days
      ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' ! ਕਰੀਅਰ ਤੇ ਧਨ 'ਚ ਮਿਲੇਗੀ ਵੱਡੀ...
    • aquarius people  s star will be weak for government work
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਸਰਕਾਰੀ ਕੰਮਾਂ ਲਈ ਰਹੇਗਾ ਕਮਜ਼ੋਰ, ਜਾਣੋ ਆਪਣੀ...
    • zodiac signs
      ਸੂਰਜ ਤੇ ਸ਼ਨੀ ਦੀ ਬਦਲੇਗੀ ਚਾਲ, ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ
    • people with these zodiac signs month of shravan
      ਸਾਉਣ ਦੇ ਮਹੀਨੇ ਇਨ੍ਹਾਂ ਰਾਸ਼ੀ ਵਾਲੇ ਲੋਕਾਂ 'ਤੇ ਪਵੇਗਾ ਨੋਟਾਂ ਦਾ ਮੀਂਹ !
    • the fate of these 3 zodiac signs will change today
      ਅੱਜ ਇਨ੍ਹਾਂ 3 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗੀ ਤਰੱਕੀ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +