Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    3:52:14 PM

  • stock market closes in red  sensex falls 382 points and nifty crosses 23 700

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • gippy and shehnaaz reached wagah border to promote   singh vs kaur 2

    'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ...

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

  • fake passport  acharya balakrishna  cbi court  acquitted

    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ, ਕਰਕ ਰਾਸ਼ੀ ਵਾਲੇ ਆਪਣੇ ਭਟਕਦੇ ਮਨ 'ਤੇ ਰੱਖਣ ਕਾਬੂ

HOROSCOPE News Punjabi(ਰਾਸ਼ੀਫਲ)

ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ, ਕਰਕ ਰਾਸ਼ੀ ਵਾਲੇ ਆਪਣੇ ਭਟਕਦੇ ਮਨ 'ਤੇ ਰੱਖਣ ਕਾਬੂ

  • Edited By Harpreet Singh,
  • Updated: 30 Nov, 2024 03:07 AM
horoscope
horoscope today
  • Share
    • Facebook
    • Tumblr
    • Linkedin
    • Twitter
  • Comment

ਮੇਖ :  ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਲਿਮਟ ’ਚ ਕਰਨਾ ਚਾਹੀਦਾ ਹੈ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਸਫਰ ਕਰੋ।

ਬ੍ਰਿਖ : ਕੰਮਕਾਜ ਦੀ ਦਸ਼ਾ ਚੰਗੀ, ਕੋਈ ਵੀ ਕੰਮ ਅਨਮੰਨੇ ਮਨ ਨਾਲ ਨਾ ਕਰੋ, ਫੈਮਿਲੀ ਫ੍ਰੰਟ ’ਤੇ ਖਿਚਾਤਣੀ ਅਤੇ ਤਣਾਤਣੀ ਬਣੀ ਰਹਿ ਸਕਦੀ ਹੈ।

ਮਿਥੁਨ : ਵਿਰੋਧੀਆਂ, ਖਾਸ ਕਰ ਕੇ ਹਲਕੀ ਨੇਚਰ ਵਾਲੇ ਦੁਸ਼ਮਣਾਂ ਤੋਂ ਫਾਸਲਾ ਰੱਖੋ ਕਿਉਂਕਿ ਉਹ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਕੋਈ ਲਿਹਾਜ਼ ਨਾ ਕਰਨਗੇ।

ਕਰਕ : ਗਲਤ ਅਤੇ ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਜ਼ਰੂਰੀ, ਇਸ ਲਈ ਸੋਚੇ ਸਮਝੇ  ਬਗੈਰ ਕੋਈ ਕੰਮ ਨਾ ਕਰੋ।

ਸਿੰਘ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਕੋਈ ਕੋਸ਼ਿਸ਼ ਨਾ ਕਰੋ ਕਿਉਂਕਿ ਆਪ ਦੀ ਕੋਈ  ਕੋਸ਼ਿਸ਼ ਸਿਰੇ ਨਾ ਚੜ੍ਹ ਸਕੇਗੀ।

ਕੰਨਿਆ : ਘਟੀਆ ਲੋਕਾਂ ਅਤੇ ਕੰਮਕਾਜੀ ਸਾਥੀਆਂ ਦੀਆਂ ਸਰਗਰਮੀਆਂ ’ਤੇ ਨਜ਼ਰ  ਰੱਖਣੀ ਸਹੀ ਰਹੇਗੀ ਕਿਉਂਕਿ  ਉਹ ਆਪ ਨਾਲ ਕੋ-ਆਪ੍ਰੇਟ ਨਾ ਕਰਨਗੇ।

ਤੁਲਾ : ਕਾਰੋਬਾਰੀ ਲੈਣ-ਦੇਣ ਦੇ ਕੰਮਾਂ ’ਚ ਅਹਿਤਿਆਤ ਰੱਖਣੀ ਜ਼ਰੂਰੀ ਕਿਉਂਕਿ ਆਪ ਦੀ ਕਿਸੇ ਪੇਮੈਂਟ ਫਸਣ ਦਾ ਡਰ ਵੀ ਰਹਿ ਸਕਦਾ ਹੈ।

ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਵੈਸੇ ਮਨ ਅਸ਼ਾਂਤ, ਪ੍ਰੇਸ਼ਾਨ-ਡਿਸਟਰਬ ਰਹਿ ਸਕਦਾ ਹੈ, ਮਾਨਸਿਕ ਤਣਾਅ ਪ੍ਰੇਸ਼ਾਨੀ ਰਹੇਗੀ।

ਧਨ : ਸਿਤਾਰਾ ਝਮੇਲਿਆਂ-ਝਗੜਿਆਂ-ਪੇਚੀਦਗੀਆਂ ਵਾਲਾ, ਇਸ ਲਈ ਕਿਸੇ ਵੀ ਜ਼ਰੂਰੀ ਕੰਮ ਨੂੰ ਹੱਥ ’ਚ ਨਹੀਂ ਲੈਣਾ ਚਾਹੀਦਾ।

ਮਕਰ : ਸਿਤਾਰਾ ਧਨ ਲਾਭ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਪਲਾਨਿੰਗ ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ।

ਕੁੰਭ :  ਕਿਉਂਕਿ ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ ਹੈ, ਇਸ ਲਈ ਆਪ ਨੂੰ ਬਾਧਾਵਾਂ ਮੁਸ਼ਕਲਾਂ ਨਾਲ ਨਿਪਟਣਾ ਪੈ ਸਕਦਾ ਹੈ।

ਮੀਨ : ਕਿਉਂਕਿ ਸਮਾਂ ਬਾਧਾਵਾਂ ਮੁਸ਼ਕਲਾਂ ਅਤੇ ਵਿਪਰੀਤ ਹਾਲਾਤ ਬਣਾਉਣ ਵਾਲਾ ਹੈ, ਇਸ ਲਈ ਕੋਈ ਵੀ ਕੰਮ ਬੁੱਝੇ ਮਨ ਨਾਲ ਨਾ ਕਰਨਾ ਸਹੀ ਰਹੇਗਾ।

30 ਨਵੰਬਰ 2024, ਸ਼ਨੀਵਾਰ
ਮੱਘਰ ਵਦੀ ਤਿਥੀ ਚੌਦਸ (ਸਵੇਰੇ 10.30 ਤਕ) ਅਤੇ ਮਗਰੋਂ ਤਿਥੀ ਮੱਸਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ          ਬ੍ਰਿਸ਼ਚਕ ’ਚ 
ਚੰਦਰਮਾ      ਬ੍ਰਿਸ਼ਚਕ ’ਚ 
ਮੰਗਲ        ਕਰਕ ’ਚ
ਬੁੱਧ           ਬ੍ਰਿਸ਼ਚਕ ’ਚ 
ਗੁਰੂ           ਬ੍ਰਿਖ ’ਚ 
ਸ਼ੁੱਕਰ         ਧਨ ’ਚ 
ਸ਼ਨੀ          ਕੁੰਭ ’ਚ
ਰਾਹੂ          ਮੀਨ ’ਚ 
ਕੇਤੂ           ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਮੱਘਰ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 9 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 27, ਸੂਰਜ ਉਦੇ ਸਵੇਰੇ 7.12 ਵਜੇ, ਸੂਰਜ ਅਸਤ ਸ਼ਾਮ 5.21 ਵਜੇ (ਜਲੰਧਰ  ਟਾਈਮ), ਨਕਸ਼ੱਤਰ: ਵਿਸ਼ਾਖਾ  (ਦੁਪਹਿਰ 12.35 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ ,ਯੋਗ: ਅਤਿਗੰਡ (ਸ਼ਾਮ 4.44 ਤੱਕ) ਅਤੇ ਮਗਰੋਂ ਨਕਸ਼ੱਤਰ ਸੁਕਰਮਾ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ) ਦਿਸ਼ਾ ਸ਼ੂਲ: ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ : ਸਵੇਰੇ ਨੌਂ ਤੋਂ ਸਾਢੇ ਵਜੇ ਤਕ)  ਪੁਰਬ ਦਿਵਸ ਅਤੇ ਤਿਓਹਾਰ : ਮੇਲਾ ਪੁਰ ਮੰਡਲ (ਜੰਮੂ), ਦੇਵਿਕਾ ਸਨਾਨ (ਊਧਮਪੁਰ, ਜੰਮੂ)
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਪੇਟ ਲਈ ਕਮਜ਼ੋਰ, ਬ੍ਰਿਖ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਡਾਵਾਂਡੋਲ

NEXT STORY

Stories You May Like

  • rashifal  people  promotion  salary  job
    ਬੁੱਧ ਦੇ ਗੋਚਰ ਨਾਲ ਆਏਗਾ ਪੈਸਾ ! ਇਸ ਹਫ਼ਤੇ ਮਾਲਾਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ
  • pisces people will have good work conditions
    ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • pisces people will get profit in business
    ਮੀਨ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ ’ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • there will be a big boom in the lives of these 3 zodiac signs
    7 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ‘ਸ਼ਡਾਸ਼ਟਕ ਯੋਗ’ ਨਾਲ ਆਰਥਿਕ ਪੱਖੋਂ ਵੀ ਹੋਵੇਗੇ ਤ
  • the financial condition of cancer zodiac sign people will be better
    ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • a rare combination is forming between these 4 zodiac signs
    ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ ਪੈਸਾ ਹੀ ਪੈਸਾ
  • aquarius people will gain respect and honor
    ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • zodiac signs
    ਜਨਮਾਸ਼ਟਮੀ 'ਤੇ ਗ੍ਰਹਿਆਂ ਦਾ ਮਹਾਂ-ਸੰਯੋਗ: ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦੇ ਖੁੱਲ੍ਹ ਜਾਣਗੇ ਕਿਸਮਤ ਦੇ ਦਰਵਾਜ਼ੇ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
Trending
Ek Nazar
maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • janmashtmi horoscope
      ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਹੋ ਜਾਣਗੇ...
    • today  these 4 zodiac signs will have a good time
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਾਰੋਬਾਰ 'ਚ ਮਿਲੇਗਾ ਲਾਭ ਤੇ...
    • cancer zodiac sign people will get profit in business
      ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • horoscope astrology
      3 ਸਤੰਬਰ ਨੂੰ ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
    • rashifal  black thread  fashion  astrology
      ਇਨ੍ਹਾਂ 4 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਹਿਨਣਾ ਚਾਹੀਦਾ ਕਾਲਾ ਧਾਗਾ ! ਫ਼ਾਇਦੇ ਦੀ...
    • these 4 zodiac signs will be lucky today
      ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ...
    • zodiac sign
      'ਗਜਕੇਸਰੀ ਯੋਗ': ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼,...
    • horoscope
      ਮੇਖ ਰਾਸ਼ੀ ਵਾਲਿਆਂ ਦੀ ਆਰਥਿਕ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • mahalakshmi rajyoga will be formed on janmashtami
      ਜਨਮਾਸ਼ਟਮੀ 'ਤੇ ਬਣੇਗਾ 'ਮਹਾਲਕਸ਼ਮੀ ਰਾਜਯੋਗ'! ਮਾਲੋਮਾਲ ਹੋ ਜਾਣਗੇ ਇਨ੍ਹਾਂ 4...
    • september will prove to be a   game changer   for 4 zodiac signs
      ਸਤੰਬਰ ਦਾ ਮਹੀਨਾ ਇਨ੍ਹਾਂ 4 ਰਾਸ਼ੀਆਂ ਲਈ ਸਾਬਤ ਹੋਵੇਗਾ 'ਗੇਮ ਚੇਂਜਰ' !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +