Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    4:06:09 PM

  • checking in ludhiana

    ਲੁਧਿਆਣਾ ਦਾ ਐਂਟਰੀ ਪੁਆਇੰਟ ਸੀਲ! ਸ਼ੱਕੀ ਵਿਅਕਤੀਆਂ...

  • jathedar gargajj speech

    ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ...

  • punjabi boy in italy

    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ...

  • water testing

    ਜ਼ਮੀਨ 'ਚੋਂ ਅਚਾਨਕ ਨਿਕਲਣ ਲੱਗਾ ਪਾਣੀ ! ਅੱਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ, ਕੁੰਭ ਰਾਸ਼ੀ ਵਾਲਿਆਂ ਦੇ ਸ਼ਤਰੂ ਰਹਿਣਗੇ ਕਮਜ਼ੋਰ

HOROSCOPE News Punjabi(ਰਾਸ਼ੀਫਲ)

ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ, ਕੁੰਭ ਰਾਸ਼ੀ ਵਾਲਿਆਂ ਦੇ ਸ਼ਤਰੂ ਰਹਿਣਗੇ ਕਮਜ਼ੋਰ

  • Edited By Harpreet Singh,
  • Updated: 15 Dec, 2024 02:24 AM
horoscope
horoscope today
  • Share
    • Facebook
    • Tumblr
    • Linkedin
    • Twitter
  • Comment

ਮੇਖ : ਬਾਅਦ ਦੁਪਹਿਰ ਤੱਕ ਸਮਾਂ ਤੱਕ ਧਨ ਲਾਭ ਵਾਲਾ, ਕਾਰੋਬਾਰੀ ਭੱਜਦੌੜ ਵੀ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਆਪ ਹਰ ਮੋਰਚੇ ’ਤੇ ਐਕਟਿਵ ਅਤੇ ਇਫੈਕਟਿਵ ਰਹੋਗੇ।

ਬ੍ਰਿਖ : ਕੰਮਕਾਜੀ ਕੰਮਾਂ, ਕਾਰੋਬਾਰ ਟੂਰਿੰਗ ਲਈ ਸਮਾਂ ਸਟ੍ਰਰਾਂਗ, ਵੈਸੇ ਵੀ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਮਿਥੁਨ : ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ ਪ੍ਰੇਸ਼ਾਨੀ ਦੇਣ, ਖਰਚਿਆਂ ਨੂੰ ਵਧਾਉਣ ਵਾਲਾ ਪਰ ਬਾਅਦ ’ਚ ਉਲਝਣਾਂ-ਝਮੇਲਿਆਂ ਦਾ ਪ੍ਰੈਸ਼ਰ ਹਟਣ ਲੱਗੇਗਾ।

ਕਰਕ :ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਇੱਜ਼ਤ ਮਾਣ ਬਣਾਈ ਰੱਖਣ ਵਾਲਾ ਹੋਵੇਗਾ ਪਰ ਬਾਅਦ ’ਚ ਕੋਈ ਵੀ ਨਵਾਂ ਯਤਨ ਸ਼ੁਰੂ ਨਾ ਕਰੋ।

ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਅਰਥ ਦਸ਼ਾ ਬਿਹਤਰ ਰਹੇਗੀ। 

ਕੰਨਿਆ : ਸਿਤਾਰਾ ਬਾਅਦ ਦੁਪਹਿਰ ਤੱਕ ਕਦਮ ਬੜ੍ਹਤ ਵੱਲ ਰੱਖਣ ਵਾਲਾ, ਉਦੇਸ਼ ਮਨੋਰਥ ਵੀ ਸਿਰੇ ਚੜ੍ਹਨਗੇ, ਫਿਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਦਾ ਸਕੋਪ ਵਧੇਗਾ।

ਤੁਲਾ : ਸਿਤਾਰਾ ਬਾਅਦ  ਦੁਪਹਿਰ ਤੱਕ ਪੇਟ ’ਚ ਖਰਾਬੀ ਰੱਖਣ ਵਾਲਾ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਓ ਰੱਖੋ, ਫਿਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।

ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਤਬੀਅਤ ’ਚ ਖੁਸ਼ਦਿਲੀ ਬਣੀ ਰਹੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।

ਧਨ : ਸਿਤਾਰਾ ਬਾਅਦ ਦੁਪਹਿਰ ਤੱਕ ਹਰ ਫਰੰਟ ’ਤੇ ਟੈਨਸ਼ਨ-ਪ੍ਰੇਸ਼ਾਨੀ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰ ਹਾਲਾਤ ਬਣਨਗੇ।

ਮਕਰ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਸਕੀਮਾਂ, ਪ੍ਰੋਗਰਾਮ ਸਿਰੇ ਚੜ੍ਹ ਸਕਦੇ ਹਨ ਪਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਫਿਕਰ-ਪ੍ਰੇਸ਼ਾਨੀ ਵਧੇਗੀ।

ਕੁੰਭ : ਜਨਰਲ ਸਿਤਾਰਾ ਸਟ੍ਰੌਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।

ਮੀਨ : ਸਿਤਾਰਾ ਬਾਅਦ ਦੁਪਹਿਰ ਤੱਕ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਬਿੱਜ਼ੀ ਰੱਖੇਗਾ, ਬਾਅਦ ’ਚ ਸਮਾਂ ਸਫਲਤਾ ਵਾਲਾ ਬਣੇਗਾ।

15 ਦਸੰਬਰ 2024, ਐਤਵਾਰ
ਮੱਘਰ ਸੁਦੀ ਤਿੱਥੀ ਪੁੰਨਿਆ (ਬਾਅਦ ਦੁਪਹਿਰ 2.32 ਤੱਕ) ਅਤੇ ਮਗਰੋਂ ਤਿੱਥੀ ਏਕਮ 

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ        ਬ੍ਰਿਸ਼ਚਕ ’ਚ 
ਚੰਦਰਮਾ     ਬ੍ਰਿਖ ’ਚ 
ਮੰਗਲ      ਕਰਕ ’ਚ
ਬੁੱਧ         ਬ੍ਰਿਸ਼ਚਕ ’ਚ 
ਗੁਰੂ        ਬ੍ਰਿਖ ’ਚ 
ਸ਼ੁੱਕਰ      ਮਕਰ ’ਚ 
ਸ਼ਨੀ       ਕੁੰਭ ’ਚ
ਰਾਹੂ       ਮੀਨ ’ਚ 
ਕੇਤੂ       ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਪੋਹ ਪ੍ਰਵਿਸ਼ਟੇ 1 , ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 24 (ਮੱਘਰ), ਹਿਜਰੀ ਸਾਲ 1446, ਮਹੀਨਾ : ਜਮਾਦਿ ਉੱਲ ਸਾਨੀ, ਤਰੀਕ : 13, ਸੂਰਜ ਉਦੇ ਸਵੇਰੇ 7.23 ਵਜੇ, ਸੂਰਜ ਅਸਤ ਸ਼ਾਮ 5.23 ਵਜੇ (ਜਲੰਧਰ  ਟਾਈਮ), ਨਕਸ਼ੱਤਰ: ਮ੍ਰਿਗਸ਼ਿਰ (15-16 ਮੱਧ ਰਾਤ 2.20 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਸ਼ੁੱਭ (15-16 ਮੱਧਰ ਰਾਤ 2.03 ਤੱਕ) ਅਤੇ ਮਗਰੋਂ ਯੋਗ ਸ਼ੁਕਲ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਬਾਅਦ ਦੁਪਹਿਰ 3.04 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਰਹੇਗਾ। ਦਿਸ਼ਾ ਸ਼ੂਲ: ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ:- ਮੱਘਰ ਪੁੰਨਿਆ, ਬਿਕ੍ਰਮੀ ਪੋਹ ਸੰਕ੍ਰਾਂਤੀ, ਸੂਰਜ ਰਾਤ 10.10 (ਜਲੰਧਰ ਟਾਈਮ) ’ਤੇ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • horoscope
  • ਰਾਸ਼ੀਫਲ

ਮਿਥੁਨ ਰਾਸ਼ੀ ਵਾਲੇ ਦੂਜਿਆਂ 'ਤੇ ਨਾ ਕਰਨ ਭਰੋਸਾ, ਤੁਲਾ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ

NEXT STORY

Stories You May Like

  • the situation of these 4 zodiac signs may worsen
    ਇਨ੍ਹਾਂ 4 ਰਾਸ਼ੀਆਂ ਦੇ ਵਿਗੜ ਸਕਦੇ ਨੇ ਹਾਲਾਤ! 'ਡਬਲ ਸ਼ੜਾਸ਼ਟਕ ਯੋਗ' ਨਾਲ ਹੋਵੇਗੀ ਪੈਸਿਆਂ ਦੀ ਤੰਗੀ ਤੇ ਨੁਕਸਾਨ
  • the star of gemini people will be ahead in every aspect
    ਮਿਥੁਨ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • these 3 zodiac signs will be lucky today
    ਅੱਜ ਇਹ 3 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਹੋਵੇਗਾ ਬੰਪਰ ਲਾਭ ਤੇ ਪੈਸਿਆਂ ਦਾ ਵਰ੍ਹੇਗਾ ਮੀਂਹ
  • financial and business situation of aquarius people will good
    ਕੁੰਭ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • these zodiac signs will be in good health till july 19
    19 ਜੁਲਾਈ ਤੱਕ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ ! ਗੁਰੂ ਪੁਸ਼ਯ ਨਕੱਸ਼ਤਰ ਨਾਲ ਇਨ੍ਹਾਂ ਵਰ੍ਹੇਗਾ ਨੋਟਾਂ ਦਾ ਮੀਂਹ
  • it will rain notes on these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਗ੍ਰਹਿਆਂ ਦੀ ਚਾਲ ਇਸ ਤਰੀਕ ਤੋਂ ਬਦਲ ਦੇਵੇਗੀ ਕਿਸਮਤ
  • these zodiac signs will be in good health from july 4th
    4 ਜੁਲਾਈ ਤੋਂ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ
  • the loss of the star will be troublesome for aquarius people
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
  • punjabi girl in italiy
    ਖਟਕੜ ਕਲਾਂ ਦੀ ਧੀ ਇਟਲੀ ਪੁਲਿਸ 'ਚ ਨਿਭਾਏਗੀ ਅਹਿਮ ਸੇਵਾਵਾਂ, ਭਾਈਚਾਰੇ 'ਚ ਖੁਸ਼ੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
Trending
Ek Nazar
bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • the path to progress will open on the first day of the month
      ਮਹੀਨੇ ਦੇ ਪਹਿਲੇ ਦਿਨ ਹੀ ਖੁੱਲ੍ਹਣਗੇ ਤਰੱਕੀ ਦੇ ਰਾਹ ! ਇਨ੍ਹਾਂ 4 ਰਾਸ਼ੀਆਂ ਨੂੰ...
    • pisces people will have good work conditions
      ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • money will rain on these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼! ਮੁਸ਼ਕਿਲਾਂ ਖ਼ਤਮ ਅਤੇ...
    • saturn s retrograde motion will bring prosperity to these zodiac signs
      ਸ਼ਨੀ ਦੀ ਉਲਟੀ ਚਾਲ ਕਰੇਗੀ ਇਨ੍ਹਾਂ ਰਾਸ਼ੀਆਂ ਨੂੰ ਮਾਲੋਮਾਲ ! ਹੋਵੇਗੀ ਅਪਾਰ ਕਿਰਪਾ...
    • virgo zodiac sign  s efforts in property work give good results
      ਕੰਨਿਆ ਰਾਸ਼ੀ ਵਾਲਿਆਂ ਦੀ ਪ੍ਰਾਪਰਟੀ ਸਬੰਧੀ ਕਿਸੇ ਕੰਮ ਦੀ ਕੋਸ਼ਿਸ਼ ਚੰਗਾ ਨਤੀਜਾ...
    • star of aquarius will be beneficial for business and trade
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਤੇ ਕਾਰੋਬਾਰ ਲਈ ਲਾਭ ਵਾਲਾ ਰਹੇਗਾ, ਜਾਣੋ...
    • the fate of these zodiac signs will change tonight
      ਅੱਜ ਰਾਤ ਇਨ੍ਹਾਂ ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਨਵਪੰਚਮ ਯੋਗ ਨਾਲ ਇਨ੍ਹਾਂ ਘਰ...
    • capricorn zodiac sign people will be profitable in business
      ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ ਰਹੇਗਾ, ਜਾਣੋ ਆਪਣੀ...
    • the fortune of these 5 zodiac signs will shine
      ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ, ਨਵੇਂ ਕਰੀਅਰ...
    • alarm bells for these 3 zodiac signs till 2nd december
      2 ਦਸੰਬਰ ਤੱਕ ਇਨ੍ਹਾਂ 3 ਰਾਸ਼ੀਆਂ ਲਈ ਖਤਰੇ ਦੀ ਘੰਟੀ ! ਅੰਗਾਰਕ ਯੋਗ ਨਾਲ ਵਧਣਗੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +