Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 21, 2025

    4:06:55 PM

  • harvinder singh sarna apologizes at sri akal takht sahib

    ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਹਰਵਿੰਦਰ...

  • home outside qr code

    ਨਗਰ ਨਿਗਮ ਦਾ ਵੱਡਾ ਕਦਮ: ਘਰਾਂ ਦੇ ਬਾਹਰ ਲਗਾਏ ਜਾ...

  • panj pyare  jathedar  kuldeep singh gargajj

    ਪੰਜ ਪਿਆਰਿਆਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ...

  • stock market sensex rises more than 400 points and nifty closes at 24 813

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 400...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਮਿਥੁਨ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਟੈਂਸ-ਪਰੇਸ਼ਾਨ, ਮੇਖ ਰਾਸ਼ੀ ਵਾਲੇ ਪੇਟ ਦਾ ਰੱਖਣ ਖ਼ਾਸ ਧਿਆਨ

HOROSCOPE News Punjabi(ਰਾਸ਼ੀਫਲ)

ਮਿਥੁਨ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਟੈਂਸ-ਪਰੇਸ਼ਾਨ, ਮੇਖ ਰਾਸ਼ੀ ਵਾਲੇ ਪੇਟ ਦਾ ਰੱਖਣ ਖ਼ਾਸ ਧਿਆਨ

  • Edited By Harpreet Singh,
  • Updated: 29 Dec, 2024 01:48 AM
horoscope
horoscope today
  • Share
    • Facebook
    • Tumblr
    • Linkedin
    • Twitter
  • Comment

ਮੇਖ : ਸਿਤਾਰਾ ਕਿਉਂਕਿ ਪੇਟ ’ਚ ਗੜਬੜੀ ਰੱਖਣ ਵਾਲਾ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰੋ ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਨੁਕਸਾਨ ਦਾ ਡਰ।

ਬ੍ਰਿਖ : ਕਾਰੋਬਾਰੀ ਦਸ਼ਾ ਸੰਤੋਖਜਨਕ ਪਰ ਫੈਮਿਲੀ ਫਰੰਟ ’ਤੇ ਤਣਾਅ, ਤਣਾਤਣੀ ਦੇਖਣ ਨੂੰ ਮਿਲੇਗੀ, ਮਨ ਅਤੇ ਸੋਚ ’ਤੇ ਨੈਗੇਟਿਵਿਟੀ ਪ੍ਰਭਾਵੀ ਰਹੇਗੀ।

ਮਿਥੁਨ : ਹਰ ਮਾਮਲੇ ’ਤੇ ਆਪ ਨੂੰ ਵੈਰ ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਇਸ ਲਈ ਅਹਿਤਿਆਤ ਰੱਖਣੀ ਜ਼ਰੂਰੀ, ਮਨ ਵੀ ਟੈਂਸ-ਪ੍ਰੇਸ਼ਾਨ ਜਿਹਾ ਰਹੇਗਾ।

ਕਰਕ : ਸੰਤਾਨ ਦਾ ਰੁਖ ਕਿਉਂਕਿ ਨਾਨ-ਕੋਆਪਰੇਟਿਵ ਰਹੇਗਾ, ਇਸ ਲਈ ਸੰਤਾਨ ਨਾਲ ਜੁੜੀ ਕਿਸੇ ਵੀ ਸਮੱਸਿਆ ਨੂੰ ਟੈਕਟਫੁਲੀ ਹੈਂਡਲ ਕਰਨਾ ਸਹੀ ਰਹੇਗਾ।

ਸਿੰਘ : ਜਾਇਦਾਦੀ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਕਿਸੇ ਵੀ ਜਾਇਦਾਦੀ ਕੰਮ ਨੂੰ ਹੱਥ ’ਚ ਲੈਣਾ ਠੀਕ ਨਾ ਰਹੇਗਾ, ਮਨ ਵੀ ਡਾਵਾਂਡੋਲ ਜਿਹਾ ਰਹੇਗਾ।

ਕੰਨਿਆ : ਕੰਮਕਾਜੀ ਸਾਥੀ, ਕਾਰੋਬਾਰੀ ਪਾਰਟਨਰ ਆਪ ਦੀ ਕਿਸੇ ਵੀ ਗੱਲ ਨੂੰ ਜ਼ਿਆਦਾ ਵਜ਼ਨ ਨਾ ਦੇਣਗੇ, ਵੈਸੇ ਕਾਰੋਬਾਰੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ।

ਤੁਲਾ : ਕਾਰੋਬਾਰੀ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਨੁਕਸਾਨ ਦਾ ਡਰ।

ਬ੍ਰਿਸ਼ਚਕ : ਵਪਾਰ ਅਤੇ ਕੰਮਕਾਜੀ ਕੰਮਾਂ ਲਈ ਸਿਤਾਰਾ ਠੀਕ ਪਰ ਆਪ ਨੂੰ ਕੋਈ ਵੀ ਕਾਰੋਬਾਰੀ ਕੋਸ਼ਿਸ਼ ਕਮਜ਼ੋਰ ਮਨ ਨਾਲ ਨਹੀਂ ਕਰਨੀ ਚਾਹੀਦੀ।

ਧਨ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਨਾ ਤਾਂ ਉਧਾਰੀ ਦੇ ਚੱਕਰ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।

ਮਕਰ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਪਲਾਨਿੰਗ, ਪ੍ਰੋਗਰਾਮਿੰਗ, ਟੂਰਿੰਗ  ਲਾਭ ਦੇਵੇਗੀ ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ-ਮੁਸ਼ਕਿਲ ਹਟੇਗੀ।

ਕੁੰਭ : ਕਿਸੇ ਅਫਸਰ ’ਤੇ ਸਖਤ ਅਤੇ ਨਾਰਾਜ਼ਗੀ ਵਾਲੇ ਰੁਖ ਕਰਕੇ ਆਪ ਨੂੰ ਕਿਸੇ ਵੀ ਸਰਕਾਰੀ ਸਮੱਸਿਆ ਨਾਲ ਨਿਪਟਣਾ ਪੈ ਸਕਦਾ ਹੈ।

ਮੀਨ : ਸਮਾਂ ਰੁਕਾਵਟਾਂ ਮੁਸ਼ਕਿਲਾਂ ਵਾਲਾ, ਇਸ ਲਈ ਕੋਈ ਵੀ ਯਤਨ ਪੂਰੀ ਤਿਆਰੀ ਦੇ ਬਗੈਰ ਨਾ ਕਰਨਾ ਸਹੀ ਰਹੇਗਾ, ਮਨ ਅਤੇ ਸੋਚ ’ਤੇ ਨੈਗੇਟਿਵੀ ਦਾ ਪ੍ਰਭਾਵ ਰਹੇਗਾ।

29 ਦਸੰਬਰ 2024, ਐਤਵਾਰ
ਪੋਹ ਵਦੀ ਤਿੱਥੀ ਚੌਦਸ (29-30 ਮੱਧ ਰਾਤ 4.02 ਤੱਕ) ਅਤੇ ਮਗਰੋਂ ਤਿਥੀ ਮੱਸਿਆ। 

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ         ਧਨ ’ਚ 
ਚੰਦਰਮਾ     ਬ੍ਰਿਸ਼ਚਕ ’ਚ 
ਮੰਗਲ       ਕਰਕ ’ਚ
ਬੁੱਧ          ਬ੍ਰਿਸ਼ਚਕ ’ਚ 
ਗੁਰੂ          ਬ੍ਰਿਖ ’ਚ 
ਸ਼ੁੱਕਰ       ਮਕਰ ’ਚ 
ਸ਼ਨੀ        ਕੁੰਭ ’ਚ
ਰਾਹੂ        ਮੀਨ ’ਚ
ਕੇਤੂ        ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਪੋਹ ਪ੍ਰਵਿਸ਼ਟੇ 15 , ਰਾਸ਼ਟਰੀ ਸ਼ਕ ਸੰਮਤ : 1946, ਮਿਤੀ :8 (ਪੋਹ), ਹਿਜਰੀ ਸਾਲ 1446, ਮਹੀਨਾ : ਜਮਾਦਿ ਉੱਲ ਸਾਨੀ, ਤਰੀਕ : 26, ਸੂਰਜ ਉਦੇ ਸਵੇਰੇ 7.30 ਵਜੇ, ਸੂਰਜ ਅਸਤ ਸ਼ਾਮ 5.30 ਵਜੇ (ਜਲੰਧਰ  ਟਾਈਮ), ਨਕਸ਼ੱਤਰ: ਜੇਸ਼ਠਾ (ਰਾਤ 11.22 ਤੱਕ) ਅਤੇ ਮਗਰੋਂ ਨਕੱਸ਼ਤਰ ਮੂਲਾ, ਯੋਗ : ਗੰਡ (ਰਾਤ 9.41 ਤੱਕ) ਅਤੇ ਮਗਰੋਂ ਵ੍ਰਿਧੀ ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਰਾਤ 11.22 ਤੱਕ), ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਰਾਤ 11.22 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕੱਸ਼ਤਰ ਦੀ ਅਤੇ ਮਗਰੋਂ ਮੂਲਾ ਨਕੱਸ਼ਤਰ ਦੀ ਪੂਜਾ ਲੱਗੇਗੀ, ਭੱਦਰਾ ਰਹੇਗੀ (ਬਾਅਦ ਦੁਪਹਿਰ 3.48 ਤੱਕ)।  ਦਿਸ਼ਾ ਸ਼ੂਲ: ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂ ਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ:- ਮਾਸਿਕ ਸ਼ਿਵਰਾਤਰੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • horoscope
  • ਰਾਸ਼ੀਫਲ

ਬ੍ਰਿਖ ਰਾਸ਼ੀ ਵਾਲਿਆਂ ਦਾ ਮਨ ਰਹੇਗਾ ਬੇਚੈਨ, ਮਿਥੁਨ ਰਾਸ਼ੀ ਵਾਲੇ ਦੁਸ਼ਮਣਾਂ ਨੂੰ ਨਾ ਸਮਝਣ ਕਮਜ਼ੋਰ

NEXT STORY

Stories You May Like

  • aquarius people will have good business and work conditions
    ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • capricorn people will benefit in business and commerce
    ਮਕਰ ਰਾਸ਼ੀ ਵਾਲਿਆਂ ਨੂੰ ਵਪਾਰ ਅਤੇ ਕਾਰੋਬਾਰ ’ਚ ਲਾਭ ਹੋਵੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ
  • the economic and business condition of cancer zodiac sign people
    ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • the star of aries will be full of obstacles and difficulties  you too can check
    ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਰੁਕਾਵਟਾਂ-ਮੁਸ਼ਕਲਾਂ ਨਾਲ ਭਰਿਆ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • aquarius people will get benefits in every work they do  you too can check
    ਕੁੰਭ ਰਾਸ਼ੀ ਵਾਲਿਆਂ ਨੂੰ ਆਪਣੇ ਹਰ ਕੰਮ ’ਚ ਲਾਭ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • horoscope
    ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰਕ ਤੇ ਕੰਮਕਾਜ ਦੀ ਦਸ਼ਾ ਚੰਗੀ, ਪੜ੍ਹੋ ਅੱਜ ਦਾ ਰਾਸ਼ੀਫਲ
  • the financial condition of libra people will remain weak  you too
    ਤੁਲਾ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਕਮਜ਼ੋਰ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • the financial condition of cancer zodiac sign people will be better  you too
    ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • accused arrested with 5 kg heroin and drug money
    ਜਲੰਧਰ ਪੁਲਸ ਦੀ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ ਮੁਲਜ਼ਮ...
  • big incident in punjab
    ਪੰਜਾਬ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਹ ਇਲਾਕਾ, ਸਹਿਮੇ ਲੋਕ
  • officers who became sp after achieving promotion met chief minister mann
    ਤਰੱਕੀ ਹਾਸਲ ਕਰਕੇ SP ਬਣੇ ਅਧਿਕਾਰੀਆਂ ਵੱਲੋਂ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ
  • weather will change soon in punjab
    ਪੰਜਾਬ 'ਚ ਕਹਿਰ ਦੀ ਗਰਮੀ ਤੋਂ ਬਾਅਦ ਹੁਣ ਬਦਲੇਗਾ ਮੌਸਮ, ਇਨ੍ਹਾਂ ਤਰੀਕਾਂ ਪਵੇਗਾ...
  • punjab big news
    ਪੰਜਾਬ: ਅੱਧੀ ਰਾਤ ਲਿਆਇਆ ਪ੍ਰੇਮਿਕਾ, ਸਵੇਰੇ ਛੱਡਣ ਗਏ ਨੂੰ ਕਰ 'ਤਾ ਕਤਲ
  • commissionerate police jalandhar launches special campaign against molestation
    ਕਮਿਸ਼ਨਰੇਟ ਪੁਲਸ ਜਲੰਧਰ ਨੇ ਛੇੜਛਾੜ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ: 51 ਚਲਾਨ...
  • today  s top 10 news
    ਨੌਜਵਾਨਾਂ ਨੂੰ CM ਮਾਨ ਦਾ ਤੋਹਫ਼ ਤੇ ਪਹਿਲਗਾਮ ਹਮਲੇ ਦੇ ਮ੍ਰਿਤਕਾਂ ਨੂੰ ਸ਼ਹੀਦ ਦਾ...
  • encounter  jalandhar  gangster
    ਜਲੰਧਰ ਵਿਚ ਐਨਕਾਊਂਟਰ ਤੋਂ ਬਾਅਦ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ
Trending
Ek Nazar
ludhiana girl viral video

ਲੁਧਿਆਣੇ ਦੀ ਕੁੜੀ ਦੀ ਇਤਰਾਜ਼ਯੋਗ ਵੀਡੀਓ ਵਾਇਰਲ! ਪੁਲਸ ਨੇ ਗ੍ਰਿਫ਼ਤਾਰ ਕਰ ਲਿਆ...

china successfully launched lijian 1 y7 rocket

ਚੀਨ ਨੇ ਛੇ ਉਪਗ੍ਰਹਿਆਂ ਨਾਲ ਲੀਜੀਅਨ-1 Y7 ਰਾਕੇਟ ਸਫਲਤਾਪੂਰਵਕ ਕੀਤਾ ਲਾਂਚ

cm bhagwant mann s announcement will provide water to haryana from today

CM ਭਗਵੰਤ ਮਾਨ ਦਾ ਐਲਾਨ, ਅੱਜ ਤੋਂ ਹਰਿਆਣਾ ਨੂੰ ਦੇਵਾਂਗੇ ਪਾਣੀ

elon musk statement

Musk ਦਾ ਮੋਹਭੰਗ, ਭਵਿੱਖ 'ਚ ਰਾਜਨੀਤੀ 'ਤੇ ਕਰਨਗੇ ਬਹੁਤ ਘੱਟ ਖਰਚ

migrants us judge

ਟਰੰਪ ਨੂੰ ਝਟਕਾ, ਅਮਰੀਕੀ ਜੱਜ ਨੇ ਪ੍ਰਵਾਸੀਆਂ ਦੇ ਦੇਸ਼ ਨਿਕਾਲੇ ਨੂੰ ਦੱਸਿਆ...

big incident in punjab

ਪੰਜਾਬ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਹ ਇਲਾਕਾ, ਸਹਿਮੇ ਲੋਕ

government holiday declared on 23rd in punjab

ਪੰਜਾਬ 'ਚ 23 ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ

narendra modi mallikarjun kharge foreign travel ceasefire

11 ਸਾਲਾਂ 'ਚ PM ਮੋਦੀ ਨੇ 72 ਦੇਸ਼ਾਂ ਦੇ 151 ਦੌਰੇ ਕੀਤੇ, ਫਿਰ ਵੀ ਭਾਰਤ ਇਕੱਲਾ...

indian national in us pleads guilty to immigration fraud

ਅਮਰੀਕਾ 'ਚ ਭਾਰਤੀ ਨਾਗਰਿਕ ਨੇ ਇਮੀਗ੍ਰੇਸ਼ਨ ਧੋਖਾਧੜੀ ਦਾ ਦੋਸ਼ ਕੀਤਾ ਸਵੀਕਾਰ

weather will change soon in punjab

ਪੰਜਾਬ 'ਚ ਕਹਿਰ ਦੀ ਗਰਮੀ ਤੋਂ ਬਾਅਦ ਹੁਣ ਬਦਲੇਗਾ ਮੌਸਮ, ਇਨ੍ਹਾਂ ਤਰੀਕਾਂ ਪਵੇਗਾ...

heavy rains in bengaluru

ਘਰਾਂ 'ਚ ਫਸੇ ਲੋਕ, ਸੜਕਾਂ 'ਤੇ ਭਰ ਗਿਆ ਪਾਣੀ, ਮੋਹਲੇਧਾਰ ਮੀਂਹ ਕਾਰਨ ਲੋਕ...

season sports festival concluded in italy

ਇਟਲੀ 'ਚ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ ਸੀਜ਼ਨ ਦਾ ਪਲੇਠਾ ਖੇਡ ਮੇਲਾ

flood in australia

ਆਸਟ੍ਰੇਲੀਆ 'ਚ ਹੜ੍ਹ ਦਾ ਕਹਿਰ, ਬਚਾਏ ਗਏ 8 ਲੋਕ

important news for those traveling in government buses in punjab

ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੇ ਦੇਣ ਧਿਆਨ, ਭਲਕੇ ਲਈ ਹੋ ਗਿਆ...

floods and landslides hit indonesia

ਇੰਡੋਨੇਸ਼ੀਆ 'ਚ ਹੜ੍ਹ ਮਗਰੋਂ ਖਿਸਕੀ ਜ਼ਮੀਨ, ਛੇ ਮੌਤਾਂ

storm in pakistan

ਪਾਕਿਸਤਾਨ 'ਚ ਤੂਫਾਨ, ਤਿੰਨ ਲੋਕਾਂ ਦੀ ਮੌਤ

uk and eu agree post brexit reset deal

UK ਅਤੇ EU ਵਿਚਾਲੇ ਗੱਲਬਾਤ ਸਫਲ, ਮੁੜ ਸਬੰਧ ਸਥਾਪਿਤ ਕਰਨ 'ਤੇ ਸਹਿਮਤ

two boys killed

ਘਰੋਂ ਲਾਪਤਾ ਹੋਏ 2 ਮੁੰਡੇ ਜਿਸ ਹਾਲ 'ਚ ਮਿਲੇ, ਦੇਖਣ ਵਾਲਿਆਂ ਦੀ ਕੰਬ ਗਈ ਰੂਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • libra people will face financial difficulties you too should check your zodiac
      ਤੁਲਾ ਰਾਸ਼ੀ ਵਾਲਿਆਂ ਦਾ ਸਿਤਾਰਾ ਆਰਥਿਕ ਤੰਗੀ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ...
    • pisces people should be conscious about their health  you should
      ਮੀਨ ਰਾਸ਼ੀ ਵਾਲੇ ਸਿਹਤ ਪ੍ਰਤੀ ਸੁਚੇਤ ਰਹਿਣ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • the sun will enter on this date in may these zodiac signs will benefit greatly
      ਮਈ ਮਹੀਨੇ ਦੀ ਇਸ ਤਾਰੀਖ਼ ਨੂੰ ਸੂਰਜ ਕਰੇਗਾ ਪ੍ਰਵੇਸ਼, ਇਨ੍ਹਾਂ ਰਾਸ਼ੀਆਂ ਨੂੰ ਹੋਵੇਗਾ...
    • aries people will have better luck in business and work  you too should
      ਮੇਖ ਰਾਸ਼ੀ ਵਾਲਿਆਂ ਦਾ ਵਪਾਰਕ ਤੇ ਕੰਮਕਾਜੀ ਕੰਮਾਂ ਲਈ ਸਿਤਾਰਾ ਬਿਹਤਰ ਰਹੇਗਾ,...
    • libra people will have good business conditions  you too can check your
      ਤੁਲਾ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • the financial and business situation of virgo people will be good
      ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • the financial and business situation of pisces people will be good
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • aquarius people will have better business and work conditions
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਤੁਸੀਂ ਵੀ ਦੇਖੋ...
    • the financial and business situation of aquarius people will be good
      ਕੁੰਭ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • pisces people will have success on every front  you too can check your
      ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਫਰੰਟ 'ਤੇ ਸਫਲਤਾ ਵਾਲਾ ਰਹੇਗਾ, ਤੁਸੀਂ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +