ਮੇਖ : ਸਰਕਾਰੀ, ਗੈਰ- ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਯਤਨ ਕਰਨ ’ਤੇ ਕੋਈ ਰੁਕਾਵਟ ਮੁਸ਼ਕਲ ਵੀ ਹੱਲ ਹੋਵੇਗੀ।
ਬ੍ਰਿਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਸਿਹਤ ਦੇ ਮਾਮਲੇ ’ਚ ਨਾ ਤਾਂ ਲਾਪਰਵਾਹੀ ਵਰਤੋਂ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ, ਮਨ ਵੀ ਪ੍ਰੇਸ਼ਾਨ, ਡਾਵਾਂਡੋਲ ਜਿਹਾ ਰਹੇਗਾ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਫੈਮਿਲੀ ਫਰੰਟ ’ਤੇ ਤਾਲਮੇਲ, ਸਦਭਾਅ ਬਣਿਆ ਰਹੇਗਾ, ਜਨਰਲ ਤੌਰ ’ਤੇ ਵੀ ਬਿਹਤਰੀ ਹੋਵੇਗੀ।
ਸਿੰਘ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਕਿਉਂਕਿ ਉਹ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਆਪ ਦਾ ਜ਼ਰਾ ਵੀ ਲਿਹਾਜ਼ ਨਾ ਕਰਨਗੇ।
ਕੰਨਿਆ : ਸੰਤਾਨ ਸਾਥ ਦੇਵੇਗੀ ਅਤੇ ਉਸ ਦੇ ਸਹਿਯੋਗੀ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਤੁਲਾ : ਕੋਰਟ-ਕਚਹਿਰੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਨੋਬਲ ਅਤੇ ਦਬਦਬਾ ਵੀ ਬਣਿਆ ਰਹੇਗਾ।
ਬ੍ਰਿਸ਼ਚਕ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ-ਕੰਮਕਾਜੀ ਤੌਰ ’ਤੇ ਐਕਟਿਵ ਅਤੇ ਬਿਜ਼ੀ ਰੱਖੇਗਾ।
ਧਨ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਮਕਰ : ਅਰਥ ਅਤੇ ਕਾਰੋਬਾਰ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਢੀਆਂ ਵਸਤਾਂ ਦੀ ਸੀਮਾ ’ਚ ਵਰਤੋਂ ਕਰੋ।
ਕੁੰਭ : ਉਲਝਣਾਂ-ਝਮੇਲਿਆਂ ਦੀ ਮੌਜੂਦਗੀ, ਆਪ ਦੇ ਕਿਸੇ ਬਣੇ-ਬਣਾਏ ਕੰਮ ਨੂੰ ਵਿਗਾੜ ਸਕਦੀ ਹੈ, ਇਸ ਲਈ ਕਿਸੇ ਵੀ ਇੰਪੋਰਟੈਂਟ ਕੰਮ ਨੂੰ ਹੱਥ ’ਚ ਨਾ ਲੈਣਾ ਸਹੀ ਰਹੇਗਾ।
ਮੀਨ : ਵਹੀਕਲਸ ਦੀ ਸੇਲ ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਮਿਹਨਤ ਅਤੇ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।
29 ਜਨਵਰੀ 2025, ਬੁੱਧਵਾਰ
ਮਾਘ ਵਦੀ ਤਿੱਥੀ ਮੱਸਿਆ (ਸ਼ਾਮ 6.06 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਮਕਰ ’ਚ
ਮੰਗਲ ਮਿਥੁਨ ’ਚ
ਬੁੱਧ ਮਕਰ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਕੁਭ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2081, ਮਾਘ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 9 (ਮਾਘ), ਹਿਜਰੀ ਸਾਲ 1446, ਮਹੀਨਾ : ਰਜਬ, ਤਰੀਕ : 28, ਸੂਰਜ ਉਦੇ ਸਵੇਰੇ 7.26 ਵਜੇ, ਸੂਰਜ ਅਸਤ ਸ਼ਾਮ 5.56 ਵਜੇ (ਜਲੰਧਰ ਟਾਈਮ), ਨਕਸ਼ੱਤਰ: ਉੱਤਰਾਖਾੜਾ (ਸਵੇਰੇ 8.21 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਸਿੱਧੀ (ਰਾਤ 9.22 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ: ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਮਾਘ (ਮੌਨੀ) ਮੱਸਿਆ, ਕੁੰਭ ਮਹਾਪੁਰਬ, ਸ਼੍ਰੀ ਪ੍ਰਯਾਗਰਾਜ ਦਾ ਪ੍ਰਮੁਖ ਸਨਾਨ, ਦੂਜਾ ਰਾਜਸੀ ਸਨਾਨ ਵੀ ਅੱਜ ਦੇ ਹੀ ਦਿਨ।
-(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਮੇਖ ਰਾਸ਼ੀ ਵਾਲਿਆਂ ਦੇ ਸ਼ਤਰੂ ਰਹਿਣਗੇ ਪਕੜ ਹੇਠ, ਕਰਕ ਰਾਸ਼ੀ ਵਾਲੇ ਕਿਸੇ 'ਤੇ ਨਾ ਕਰੋ ਭਰੋਸਾ
NEXT STORY