Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 27, 2026

    11:14:09 AM

  • gold silver prices increase sharply gold crosses 1 60 000 rise on comex

    Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ,...

  • threat to blow up about a dozen schools in amritsar

    ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਸਕੂਲਾਂ ਨੂੰ ਬੰਬ...

  • pakistan military action against afghanistan

    ਅਫਗਾਨਿਸਤਾਨ ਖ਼ਿਲਾਫ ਪਾਕਿਸਤਾਨ ਦੀ ਜਵਾਬੀ ਕਾਰਵਾਈ,...

  • canada america  indian students  study abroad  visa rules

    ਕੈਨੇਡਾ-ਅਮਰੀਕਾ ਤੋਂ ਭਾਰਤੀ ਵਿਦਿਆਰਥੀਆਂ ਦਾ ਮੋਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਕਰਕ ਰਾਸ਼ੀ ਵਾਲਿਆਂ ਲਈ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਬਣਾਓਗੇ ਮਨ ਮਿਲੇਗੀ ਸਫਲਤਾ

HOROSCOPE News Punjabi(ਰਾਸ਼ੀਫਲ)

ਕਰਕ ਰਾਸ਼ੀ ਵਾਲਿਆਂ ਲਈ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਬਣਾਓਗੇ ਮਨ ਮਿਲੇਗੀ ਸਫਲਤਾ

  • Updated: 11 Nov, 2021 03:32 AM
horoscope
money and business conditions are good
  • Share
    • Facebook
    • Tumblr
    • Linkedin
    • Twitter
  • Comment

ਮੇਖ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ,ਵੱਡੇ ਲੋਕਾਂ ਦੇ ਸਾਫਟ-ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਤੇਜ ਪ੍ਰਭਾਵ ਬਣਿਆ ਰਹੇਗਾ।

ਬ੍ਰਿਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ, ਉਦੇਸ਼ ਮਨੋਰਥ ਹੱਲ ਹੋਣਗੇ, ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ।

ਮਿਥੁਨ : ਪੇਟ ਅਤੇ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ, ਸਫਰ ਵੀ ਟਾਲ ਦੇਣਾ ਚਾਹੀਦਾ ਹੈ।

ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਕੰਸੀਡ੍ਰੇਟ ਬਣੇ ਰਹਿਣਗੇ।

ਸਿੰਘ : ਦੁਸ਼ਮਣ ਉਭਰਦੇ ਤਾਂ ਜ਼ਰੂਰ ਰਹਿਣਗੇ ਪਰ ਉਨ੍ਹਾਂ ਦੀ ਕੋਈ ਖਾਸ ਪੇਸ਼ ਨਾ ਚਲ ਸਕੇਗੀ ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ, ਧਨ ਹਾਨੀ ਦਾ ਵੀ ਡਰ।

ਕੰਨਿਆ : ਧਾਰਮਿਕ ਕੰਮਾਂ ਨੂੰ ਕਰਨ, ਧਾਰਮਿਕ ਲਿਟਰੇਚਰ ਪੜ੍ਹਨ-ਕਥਾ-ਵਾਰਤਾ, ਭਜਨ-ਕੀਰਤਨ ਸੁਣਨ ’ਚ ਜੀਅ ਲੱਗੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਤੁਲਾ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਅਟੈਂਡ ਕਰਨ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ,ਅਫਸਰ ਆਪ ਦੇ ਪ੍ਰਤੀ ਸਾਫਟ-ਹਮਦਰਦਾਨਾ ਰੁਖ ਰੱਖਣਗੇ।

ਬ੍ਰਿਸ਼ਚਕ : ਉਤਸ਼ਾਹ-ਹਿੰਮਤ ਅਤੇ ਸੰਘਰਸ਼ ਸ਼ਕਤੀ ਬਣੀ ਰਹੇਗੀ, ਵਿਰੋਧੀ ਆਪ ਦੀ ਪਕੜ ’ਚ ਰਹਿਣਗੇ, ਫੈਮਿਲੀ ਫਰੰਟ ’ਤੇ ਤਣਾਅ-ਖਿਚਾਤਣੀ ਰਹਿ ਸਕਦੀ ਹੈ।

ਧਨ : ਗੱਡੀਆਂ ਦੀ ਸੇਲ ਪਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਮਕਰ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ।

ਕੁੰਭ : ਖਰਚਿਆਂ ਕਰ ਕੇ ਅਰਥ ਦਸ਼ਾ ਕੁਝ ਤੰਗ ਰਹਿ ਸਕਦੀ ਹੈ, ਇਹ ਵੀ ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।

ਮੀਨ : ਲੋਹਾ, ਲੋਹਾ ਮਸ਼ੀਨਰੀ, ਹਾਰਡ ਵੇਅਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਕੰਮਕਾਜੀ ਕੰਮਾਂ ’ਚ ਕਦਮ ਬੜ੍ਹਤ ਵੱ ਲ ਰਹੇਗਾ।

11 ਨਵੰਬਰ 2021, ਵੀਰਵਾਰ ਕੱਤਕ ਸੁਦੀ ਤਿਥੀ ਅਸ਼ਟਮੀ (11 ਨਵੰਬਰ ਦਿਨ ਰਾਤ ਅਤੇ ਅਗਲੇ ਿਦਨ 12 ਨਵੰਬਰ ਸਵੇਰੇ 5.52 ਤਕ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਤੁਲਾ ’ਚ

ਚੰਦਰਮਾ ਮਕਰ ’ਚ

ਮੰਗਲ ਤੁਲਾ ’ਚ

ਬੁੱਧ ਤੁਲਾ ’ਚ

ਗੁਰੂ ਮਕਰ ’ਚ

ਸ਼ੁੱਕਰ ਧਨ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਕੱਤਕ ਪ੍ਰਵਿਸ਼ਟੇ 26 , ਰਾਸ਼ਟਰੀ ਸ਼ਕ ਸੰਮਤ :1943, ਮਿਤੀ : 20 (ਕੱਤਕ), ਹਿਜਰੀ ਸਾਲ 1443, ਮਹੀਨਾ : ਰਬਿ-ਉਲਸਾਨੀ, ਤਰੀਕ : 5, ਸੂਰਜ ਉਦੇ ਸਵੇਰੇ 6.56 ਵਜੇ, ਸੂਰਜ ਅਸਤ ਸ਼ਾਮ 5.27 ਵਜੇ (ਜਲੰਧਰ ਟਾਈਮ) ਨਕਸ਼ੱਤਰ : ਸ਼੍ਰਵਣ (ਬਾਅਦ ਦੁਪਹਿਰ 2.59 ਤਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ ਯੋਗ : ਵ੍ਰਿਧੀ (11-12 ਮੱਧ ਰਾਤ 4.44 ਤਕ) ਅਤੇ ਮਗਰੋਂ ਯੋਗ ਧਰੁਵ ਚੰਦਰਮਾ : ਮਕਰ ਰਾਸ਼ੀ ’ਤੇ (11-12 ਮੱਧ ਰਾਤ 2.51 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ ਹੋਵੇਗੀ (11-12 ਮੱਧ ਰਾਤ 2.51 ’ਤੇ) ਅਤੇ ਭਦਰਾ ਰਹੇਗੀ (ਸ਼ਾਮ 6.22 ਤਕ) ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ: ਗੋਪਾ ਅਸ਼ਟਮੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਰਾਸ਼ੀਫਲ: ਸਿਤਾਰਾ ਸਿਹਤ ਲਈ ਠੀਕ ਨਹੀਂ, ਖਾਣ-ਪੀਣ ’ਚ ਨਾ ਵਰਤੋ ਲਾਪਰਵਾਹੀ

NEXT STORY

Stories You May Like

  • today is going to be a great day for these zodiac signs
    ਅੱਜ ਇਨ੍ਹਾਂ ਰਾਸ਼ੀਆਂ ਦੀ ਹੋਣ ਜਾ ਰਹੀ ਬੱਲੇ-ਬੱਲੇ! ਬਣ ਰਿਹਾ ਧਨ ਲਾਭ ਦਾ ਯੋਗ
  • horoscope
    ਧਨੁ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਰਹੇਗੀ ਚੰਗੀ, ਤੁਸੀਂ ਵੀ ਜਾਣੋ ਆਪਣੀ ਰਾਸ਼ੀ
  • march trigrahi yoga will bring miraculous changes
    ਇਹ 3 ਰਾਸ਼ੀਆਂ ਵਾਲੇ ਲੋਕ ਹੋ ਜਾਣ ਤਿਆਰ! ਮਾਰਚ ਦਾ 'ਤ੍ਰਿਗ੍ਰਹੀ ਯੋਗ' ਲਿਆਵੇਗਾ ਚਮਤਕਾਰੀ ਬਦਲਾਅ
  • the course of the stars is changing today
    ਅੱਜ ਬਦਲ ਰਹੀ ਹੈ ਸਿਤਾਰਿਆਂ ਦੀ ਚਾਲ! ਜਾਣੋ ਕਿਹੜੀਆਂ ਰਾਸ਼ੀਆਂ ਲਈ ਖੁੱਲ੍ਹਣਗੇ ਤਰੱਕੀ ਦੇ ਬੰਦ ਦਰਵਾਜ਼ੇ
  • aquarius people will gain respect and honor
    ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • these zodiac signs will be wealthy in march
    ਮਾਰਚ ਮਹੀਨੇ ਇਹ ਰਾਸ਼ੀਆਂ ਹੋਣਗੀਆਂ ਮਾਲਾਮਾਲ! ਨੋਟਾਂ ਦਾ ਵਰ੍ਹੇਗਾ ਮੀਂਹ
  • first full lunar eclipse of year
    3 ਮਾਰਚ ਨੂੰ ਲੱਗੇਗਾ ਸਾਲ ਦਾ ਪਹਿਲਾ ਪੂਰਨ ਚੰਦਰ ਗ੍ਰਹਿਣ; ਇਹ ਰਾਸ਼ੀਆਂ ਵਾਲੇ ਰੱਖਣ ਧਿਆਨ
  • the financial condition of aries people will be good
    ਮੇਖ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • punjab vidhan sabha budget session
    ਰਾਜਪਾਲ ਨੇ 6 ਮਾਰਚ ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ
  • robbers open fire at nakodar bus stand
    ਨਕੋਦਰ ਬੱਸ ਸਟੈਂਡ ’ਚ ਗੋਲੀ ਚਲਾ ਕੇ ਲੁਟੇਰੇ ਮੋਟਰਸਾਈਕਲ ਖੋਹ ਕੇ ਫਰਾਰ, ਇਲਾਕੇ ’ਚ...
  • punjab power cut
    ਜਲੰਧਰ ਸਣੇ Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
  • harsimrat kaur badal said law and order failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਫੇਲ੍ਹ, ਨੌਜਵਾਨਾਂ ਦੇ ਹੋ ਰਹੇ ਫਰਜ਼ੀ ਐਨਕਾਊਂਟਰ:...
  • a person committed suicide by hanging himself
    ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਅੰਮ੍ਰਿਤਸਰ ’ਚ ਭਰਾ ਨੂੰ ਮਿਲ ਕੇ ਕਹੇ...
  • pargat singh on gurpreet singh
    ਪਰਗਟ ਸਿੰਘ ਨੇ ਮਣੀਪੁਰ 'ਚ ਸ਼ਹੀਦ ਹੋਏ ਗੁਰਪ੍ਰੀਤ ਸਿੰਘ ਦੀ ਸ਼ਹਾਦਤ ਨੂੰ ਕੀਤਾ ਨਮਨ
  • bjp leader manoranjan kalia statement
    ਸਕਿਓਰਿਟੀ ਨੂੰ ਲੈ ਕੇ ਮਨੋਰੰਜਨ ਕਾਲੀਆ ਨੇ CM ਮਾਨ ਨੂੰ ਘੇਰਿਆ, ਕਿਹਾ- 'ਔਰੋਂ ਕੋ...
  • mla pargat singh shares a video
    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ...
Trending
Ek Nazar
pakistan afghanistan tension

ਅਫਗਾਨਿਸਤਾਨ ਨਾਲ ਹੁਣ "ਖੁੱਲ੍ਹੇ ਯੁੱਧ" ਦੀ ਸਥਿਤੀ: ਪਾਕਿਸਤਾਨੀ ਰੱਖਿਆ ਮੰਤਰੀ

famous actress freezes eggs at age 41

'ਪਰਿਵਾਰ ਲਈ ਵਿਆਹ ਜ਼ਰੂਰੀ ਨਹੀਂ'; ਮਸ਼ਹੂਰ ਅਦਾਕਾਰਾ ਨੇ 41 ਦੀ ਉਮਰ 'ਚ ਫ੍ਰੀਜ਼...

gauahar khan shares first glimpse of younger son

ਖ਼ਤਮ ਹੋਇਆ ਇੰਤਜ਼ਾਰ ! ਗੌਹਰ ਖ਼ਾਨ ਨੇ ਦਿਖਾਇਆ ਛੋਟੇ ਬੇਟੇ ਦਾ ਚਿਹਰਾ, ਮੱਕਾ ਤੋਂ...

70 year maulana 26 year bride photoshoot

70 ਸਾਲ ਦਾ ਮੌਲਾਨਾ, 26 ਦੀ ਲਾੜੀ! ਨਿਕਾਹ ਮਗਰੋਂ ਗੋਦੀ ’ਚ ਲੇਟ ਕਰਵਾਇਆ ਰੋਮਾਂਟਿਕ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

smuggler husband

ਪਤੀ ਦੀ ਮੌਤ 'ਤੇ ਡਾਹਾਂ ਮਾਰ ਕੇ ਰੋਣ ਵਾਲੀ ਪਤਨੀ ਹੀ ਨਿਕਲੀ ਕਾਤਲ, ਪੁਲਸ 'ਤੇ...

pm modi and netanyahu talks

PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...

guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • zodiac signs
      5 ਮਾਰਚ ਨੂੰ ਬਣ ਰਿਹਾ ਹੈ ਸੂਰਜ-ਸ਼ੁੱਕਰ ਦਾ ਮਹਾਂ-ਸੰਯੋਗ; 5 ਰਾਸ਼ੀਆਂ 'ਤੇ...
    • danger is looming over these zodiac signs today
      ਸਾਵਧਾਨ! ਅੱਜ ਇਨ੍ਹਾਂ ਰਾਸ਼ੀਆਂ 'ਤੇ ਮੰਡਰਾ ਰਿਹਾ ਹੈ ਖ਼ਤਰਾ; ਕਾਰੋਬਾਰ 'ਚ ਵੀ ਹੋ...
    • the business and work conditions of taurus people will be good
      ਬ੍ਰਿਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • these zodiac signs have bright fortunes
      ਅੱਜ ਤੋਂ ਬਦਲ ਰਹੀ ਹੈ 'ਮੰਗਲ' ਦੀ ਚਾਲ; ਅਗਲੇ ਕੁਝ ਘੰਟਿਆਂ 'ਚ ਇਨ੍ਹਾਂ ਰਾਸ਼ੀਆਂ...
    • capricorn people will have better hearing in court
      ਮਕਰ ਰਾਸ਼ੀ ਵਾਲਿਆਂ ਦੀ ਕੋਰਟ 'ਚ ਸੁਣਵਾਈ ਰਹੇਗੀ ਬਿਹਤਰ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • the stars of aries people will be good in terms of work
      ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ 'ਤੇ ਸਹੀ ਰਹੇਗਾ, ਤੁਸੀਂ ਵੀ ਦੇਖੋ...
    • zodiac signs
      ਇੱਕ ਕਤਾਰ 'ਚ ਨਜ਼ਰ ਆਉਣਗੇ 6 ਗ੍ਰਹਿ; ਇਨ੍ਹਾਂ 6 ਰਾਸ਼ੀਆਂ ਦੀ ਜ਼ਿੰਦਗੀ 'ਚ ਆਏਗਾ...
    • aquarius people will have good work conditions
      ਕੁੰਭ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
    • zodiac signs
      ਹੋਲੀ ਤੋਂ ਪਹਿਲਾਂ ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ 'ਚਾਂਦੀ', 2 ਮਾਰਚ ਨੂੰ...
    • these 3 zodiac signs should be careful during the lunar eclipse
      ਚੰਦਰ ਗ੍ਰਹਿਣ ਦੌਰਾਨ ਇਹ 3 ਰਾਸ਼ੀਆਂ ਰਹਿਣ ਸਾਵਧਾਨ! ਮੰਡਰਾ ਰਿਹਾ ਖਤਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +