ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਕੰਮਕਾਜੀ ਤੌਰ ’ਤੇ ਵਿਅਸਤ, ਐਕਟਿਵ ਅਤੇ ਕੰਮਕਾਜੀ ਮਾਮਲਿਆਂ ’ਚ ਇਫੈਕਟਿਵ ਰੱਖੇਗਾ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਵਾਲਾ, ਭੱਜਦੌੜ ਕਰਨ ’ਤੇ ਆਪ ਦੀ ਕਾਰੋਬਾਰੀ ਪਲਾਨਿੰਗ, ਟੂਰਿੰਗ, ਪ੍ਰੋਗਰਾਮਿੰਗ ਵੀ ਲਾਭ ਦੇਵੇਗੀ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਸਫ਼ਲਤਾ ਸਾਥ ਦੇਵੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਕਰਕ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਸਫ਼ਰ ਵੀ ਟਾਲ ਦੇਣਾ ਸਹੀ ਰਹੇਗਾ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫ਼ਰਟੇਬਲ ਰਹੇਗੀ।
ਕੰਨਿਆ : ਕਿਸੇ ਅਫ਼ਸਰ ਦੇ ਸਾਫ਼ਟ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਪੈਂਡਿੰਗ ਚੱਲ ਰਹੀ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
ਤੁਲਾ : ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਇਰਾਦਿਆਂ ’ਚ ਮਜ਼ਬੂਤੀ, ਧਾਰਮਿਕ ਕੰਮਾਂ ’ਚ ਰੂਚੀ।
ਬ੍ਰਿਸ਼ਚਕ : ਸਿਹਤ ਅਤੇ ਖਾਣ-ਪੀਣ ਦੇ ਮਾਮਲੇ ’ਚ ਸੁਚੇਤ ਰਹੋ, ਆਪਣੇ ਆਪ ਨੂੰ ਦੂਜਿਆਂ ਦੇ ਝਮੇਲਿਆਂ ਤੋਂ ਵੀ ਬਚਾ ਕੇ ਰੱਖੋ।
ਧਨ : ਕੰਮਕਾਜੀ ਕੰਮਾਂ ਦੀ ਦਸ਼ਾ ਸੰਤੋਖਜਨਕ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ ਪਰ ਤਬੀਅਤ ’ਚ ਤੇਜ਼ੀ।
ਮਕਰ : ਵਿਰੋਧੀ ਉਭਰ ਕੇ ਆਪ ਲਈ ਕੋਈ ਮੁਸ਼ਕਿਲ ਜਗਾ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਸਾਵਧਾਨ ਰਹੋ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਫ੍ਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਅਰਥ ਦਸ਼ਾ ਕੰਫ਼ਰਟੇਬਲ ਰਹੇਗੀ।
ਮੀਨ : ਜ਼ਮੀਨੀ ਕੰਮਾਂ ਲਈ ਆਪ ਦੇ ਯਤਨ ਫੇਵਰੇਵਲ ਨਤੀਜਾ ਦੇਣਗੇ, ਮਾਣ ਸਨਮਾਨ ਦੀ ਪ੍ਰਾਪਤੀ ਪਰ ਸੁਭਾਅ ’ਚ ਗੁੱਸਾ ਰਹੇਗਾ।
3 ਜਨਵਰੀ 2026, ਸ਼ਨੀਵਾਰ
ਪੋਹ ਸੁਦੀ ਤਿੱਥੀ ਪੂਰਨਮਾਸ਼ੀ (ਬਾਅਦ ਦੁਪਹਿਰ 3.33 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨ ’ਚ
ਚੰਦਰਮਾ ਮਿਥੁਨ ’ਚ
ਮੰਗਲ ਧਨ ’ਚ
ਬੁੱਧ ਧਨ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਧਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਪੋਹ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 13 (ਪੋਹ) ਹਿਜਰੀ ਸਾਲ 1447, ਮਹੀਨਾ : ਰਜਬ, ਤਰੀਕ : 13, ਸੂਰਜ ਉਦੇ ਸਵੇਰੇ 7.31 ਵਜੇ, ਸੂਰਜ ਅਸਤ : ਸ਼ਾਮ 5.33 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਸ਼ਾਮ 5.28 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸ, ਯੋਗ : ਬ੍ਰਹਮ (ਸਵੇਰੇ 9.05 ਤੱਕ) ਅਤੇ ਮਗਰੋਂ ਯੋਗ ਏਂਦਰ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਪੋਹ ਪੂਰਨਮਾਸ਼ੀ, ਮਾਘ ਸਨਾਨ
ਸ਼ੁਰੂ, ਸਾਕੰਭਰੀ ਜਯੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਕੰਨਿਆ ਰਾਸ਼ੀ ਵਾਲਿਆਂ ਨੂੰ ਹੋਵੇਗੀ ਮਾਣ-ਸਨਮਾਨ ਦੀ ਪ੍ਰਾਪਤੀ, ਜਾਣੋ ਆਪਣੀ ਰਾਸ਼ੀ ਦਾ ਹਾਲ
NEXT STORY