Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 02, 2025

    12:58:38 AM

  • turkey  s new move regarding the s 400 air defense

    S-400 ਏਅਰ ਡਿਫੈਂਸ ਸਿਸਟਮ ਨੂੰ ਲੈ ਕੇ ਤੁਰਕੀ ਦੀ...

  • flagship phone of nothing is more expensive than iphone 16

    iPhone 16 ਨਾਲੋਂ ਵੀ ਮਹਿੰਗਾ ਹੈ Nothing ਦਾ ਇਹ...

  • bullets fired at rti activist in jalandhar

    ਮੁੜ ਗੋਲੀਆਂ ਨਾਲ ਦਹਿਲਿਆ ਜਲੰਧਰ, RTI activist...

  • cricketer mohammed shami gets a shock

    ਕ੍ਰਿਕਟਰ ਮੁਹੰਮਦ ਸ਼ਮੀ ਨੂੰ ਲੱਗਾ ਝਟਕਾ, ਹਸੀਨ ਜਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • horoscope News
    • ਧਨੁ ਰਾਸ਼ੀ ਵਾਲਿਆਂ ਦਾ ਸਿਤਾਰਾ ਖਰਚਿਆਂ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

HOROSCOPE News Punjabi(ਰਾਸ਼ੀਫਲ)

ਧਨੁ ਰਾਸ਼ੀ ਵਾਲਿਆਂ ਦਾ ਸਿਤਾਰਾ ਖਰਚਿਆਂ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

  • Edited By Sandeep Kumar,
  • Updated: 10 Jun, 2025 06:52 AM
horoscope
sagittarius people will be spending money  you too should check
  • Share
    • Facebook
    • Tumblr
    • Linkedin
    • Twitter
  • Comment

ਮੇਖ : ਪੇਟ ’ਚ ਗੜਬੜੀ ਰਹਿਣ ਦਾ ਡਰ, ਇਸ ਲਈ ਖਾਣਾ-ਪੀਣਾ ਸੰਭਾਲ-ਸੰਭਾਲ ਕੇ ਕਰੋ, ਸਫਰ ਵੀ ਨੁਕਸਾਨ ਵਾਲਾ ਹੋ ਸਕਦਾ ਹੈ।
ਬ੍ਰਿਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੀ ਵੀ ਕੋਸ਼ਿਸ਼ ਕਰੋ, ਪੂਰਾ ਜ਼ੋਰ ਲਗਾ ਕੇ ਕਰੋ, ਦੋਵੇਂ ਪਤੀ-ਪਤਨੀ ਇਕ ਦੂਜੇ ਨਾਲ ਨਾਰਾਜ਼ ਦਿਸਣਗੇ।
ਮਿਥੁਨ : ਮਨ ਅਸ਼ਾਂਤ-ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ, ਇਸ ਲਈ ਆਪ ਕਿਸੇ ਵੀ ਕੋਸ਼ਿਸ਼ ਨੂੰ ਅੱਗੇ ਨਾ ਵਧਾ ਸਕੋਗੇ, ਨੁਕਸਾਨ ਦਾ ਡਰ।
ਕਰਕ : ਸੰਤਾਨ ਦਾ ਰੁਖ ਕਿਉਂਕਿ ਪਾਜ਼ੇਟਿਵ ਨਾ ਹੋਵੇਗਾ, ਇਸ ਲਈ ਉਸ ਨਾਲ ਜੁੜੀ ਕਿਸੇ ਸਮੱਸਿਆ ਨੂੰ ਟੈਕਟ ਫੁਲੀ ਹੈਂਡਲ।
ਸਿੰਘ : ਪ੍ਰਾਪਰਟੀ ਦੇ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਜਾਇਦਾਦ ਨਾਲ ਜੁੜੇ ਕਿਸੇ ਇੰਪੋਰਟੈਂਟ ਕੰਮ ਨੂੰ ਵੀ ਹੱਥ ਨਾ ਲਓ। 
ਕੰਨਿਆ : ਘਟੀਆ ਲੋਕਾਂ ਨਾਲ ਨਾ ਤਾਂ ਮੇਲਜੋਲ ਰੱਖੋ ਅਤੇ ਨਾ ਹੀ ਉਨ੍ਹਾਂ ਨੂੰ ਲਿਫਟ ਦਿਓ, ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਕਰਦੇ ਰਹਿਣਗੇ।
ਤੁਲਾ : ਅਰਥ ਦਸ਼ਾ ਤੰਗੀ ਵਾਲੀ ਰਹੇਗੀ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਨਾ ਫਸ ਨਾ ਜਾਵੇ, ਸਫਰ ਵੀ ਟਾਲ ਦਿਓ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ  ਚੰਗੀ ਪਰ ਮਨ ਕੁਝ ਡਰਿਆ-ਡਰਿਆ ਜਿਹਾ, ਰਹੇਗਾ, ਫਿਕਰ ਪ੍ਰੇਸ਼ਾਨੀ ਵੀ ਰਹੇਗੀ।
ਧਨ : ਸਿਤਾਰਾ ਖਰਚਿਆਂ ਵਾਲਾ ਹੈ, ਕਿਸੇ ਦੀ ਨਾ ਤਾਂ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ਦੇ ਝਾਂਸੇ ’ਚ ਫਸੋ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ, ਪਲਾਨਿੰਗ ਚੰਗਾ ਨਤੀਜਾ ਦੇਵੇਗੀ।
ਕੁੰਭ : ਡਰੇ-ਡਰੇ ਮਨ ਕਰ ਕੇ ਆਪ ਕਿਸੇ ਵੀ ਸਰਕਾਰੀ ਕੰਮ ਨੂੰ ਹੱਥ  ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ।
ਮੀਨ : ਸਮਾਂ ਕਿਉਂਕਿ ਉਲਝਣਾਂ-ਮੁਸ਼ਕਿਲਾਂ ਵਾਲਾ ਹੋ ਸਕਦਾ  ਹੈ, ਇਸ ਲਈ  ਜਿਹੜਾ ਵੀ ਕੰਮ ਕਰੋ, ਪੂਰਾ ਜ਼ੋਰ ਲਗਾ ਕੇ ਕਰੋ, ਅਣਮੰਨੇ ਮਨ ਨਾਲ ਕੋਈ ਯਤਨ ਨਾ ਕਰੋ।

10 ਜੂਨ 2025, ਮੰਗਲਵਾਰ
ਜੇਠ ਸੁਦੀ ਤਿੱਥੀ ਚੌਦਸ (ਪੁਰਵ ਦੁਪਹਿਰ 11.36 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ 

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ        ਬ੍ਰਿਖ ’ਚ 
ਚੰਦਰਮਾ    ਬ੍ਰਿਚਸ਼ਕ ’ਚ 
ਮੰਗਲ      ਸਿੰਘ ’ਚ
ਬੁੱਧ         ਮਿਥੁਨ ’ਚ 
ਗੁਰੂ         ਮਿਥੁਨ ’ਚ 
ਸ਼ੁੱਕਰ      ਮੇਖ ’ਚ 
ਸ਼ਨੀ       ਮੀਨ ’ਚ
ਰਾਹੂ       ਕੁੰਭ ’ਚ                                                     
ਕੇਤੂ       ਸਿੰਘ 

ਬਿਕ੍ਰਮੀ ਸੰਮਤ : 2082, ਜੇਠ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ : 1947,ਮਿਤੀ: 20 (ਜੇਠ), ਹਿਜਰੀ ਸਾਲ 1446, ਮਹੀਨਾ : ਜਿਲਹਿਜ਼, ਤਰੀਕ : 13, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ ਸ਼ਾਮ 7.28 ਵਜੇ (ਜਲੰਧਰ  ਟਾਈਮ),  ਨਕਸ਼ੱਤਰ : ਅਨੁਰਾਧਾ (ਸ਼ਾਮ 6.02 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ, ਯੋਗ : ਸਿੱਧ (ਦੁਪਹਿਰ 1.45 ਤੱਕ) ਅਤੇ ਮਗਰੋਂ ਯੋਗ ਸਾਧਿਆ, ਚੰਦਰਮਾ ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 6.02 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਪੁਰਵ ਦੁਪਹਿਰ 11.36 ਤੋਂ ਲੈ ਕੇ 10-11 ਮੱਧ ਰਾਤ 12.25 ਤੱਕ। ਦਿਸ਼ਾ ਸ਼ੂਲ :ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਵਟ ਸਾਵਿਤਰੀ ਵਰਤ (ਪੁੰਨਿਆ ਪੱਖ) ਸ਼੍ਰੀ ਸਤਿ ਨਾਰਾਇਣ ਵਰਤ।
– (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਮੀਨ ਰਾਸ਼ੀ ਵਾਲਿਆਂ ਦੇ ਮਨ 'ਚ ਧਾਰਮਿਕਤਾ ਦਾ ਅਸਰ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

NEXT STORY

Stories You May Like

  • the general star of sagittarius people will remain strong  you too can check
    ਧਨੁ ਰਾਸ਼ੀ ਵਾਲਿਆਂ ਦਾ ਜਨਰਲ ਸਿਤਾਰਾ ਸਟਰਾਂਗ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • the star of aries people will dominate in every aspect
    ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • aquarius people will have good business and work conditions
    ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • capricorn people will have better business and work conditions
    ਮਕਰ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • golden time of these zodiac signs starting in sawan
    ਪੈਸਾ ਹੀ ਪੈਸਾ: ਸਾਵਣ 'ਚ ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋ ਰਿਹਾ ਗੋਲਡਨ ਸਮਾਂ
  • horoscope
    ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • the working conditions of those born under the zodiac sign
    ਧਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਸੰਤੋਖਜਨਕ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • gemini zodiac sign people will have good business and work conditions
    ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • bullets fired at rti activist in jalandhar
    ਮੁੜ ਗੋਲੀਆਂ ਨਾਲ ਦਹਿਲਿਆ ਜਲੰਧਰ, RTI activist 'ਤੇ ਹੋਈ ਫਾਇਰਿੰਗ
  • weather department issues warning for many areas in punjab
    ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ
  • commissionerate police jalandhar arrested 15 accused
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜੂਨ ਮਹੀਨੇ 'ਚ 15 ਭਗੌੜੇ ਮੁਲਜ਼ਮਾਂ ਨੂੰ ਕੀਤਾ...
  • today  s top 10 news
    ਘੱਗਰ ਦਰਿਆ 'ਚ ਵਧਿਆ ਪਾਣੀ ਤੇ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਅੱਜ ਦੀਆਂ...
  • punjab husband wife
    ਪੰਜਾਬ 'ਚ ਵੱਡੀ ਵਾਰਦਾਤ! ਹਸਪਤਾਲ 'ਚ ਦਾਖ਼ਲ ਘਰਵਾਲੀ ਤੇ ਸੱਸ ਨੂੰ ਮਾਰ'ਤੀਆਂ...
  • punjab weather update
    ਪੰਜਾਬ 'ਚ ਅੱਜ ਭਾਰੀ ਮੀਂਹ ਤੇ ਹਨੇਰੀ ਦਾ Alert! ਸਵੇਰੇ-ਸਵੇਰੇ 10 ਜ਼ਿਲ੍ਹਿਆਂ...
  • warning of thunderstorm and heavy rain in punjab
    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
  • raw onion is a superfood for men  a powerful health ally
    ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ...
Trending
Ek Nazar
weather department issues warning for many areas in punjab

ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ

a serious cri sis may arise in punjab

ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ...

angry daughter hits mother after asking her to study

ਪੰਜਾਬ: ਮਾਂ ਵੱਲੋਂ ਪੜ੍ਹਨ ਲਈ ਕਹਿਣ ’ਤੇ ਗੁੱਸੇ ’ਚ ਆਈ ਧੀ ਨੇ...

indonesia evacuated citizens

ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ

latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਰਾਸ਼ੀਫਲ
    • capricorn people will be interested in religious and social activities
      ਮਕਰ ਰਾਸ਼ੀ ਵਾਲਿਆਂ ਦਾ ਧਾਰਮਿਕ ਤੇ ਸਮਾਜਿਕ ਕੰਮਾਂ ’ਚ ਧਿਆਨ ਲੱਗੇਗਾ, ਤੁਸੀਂ ਵੀ...
    • the star of cancer zodiac sign will increase income  you too can
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਵਧਾਉਣ ਵਾਲਾ ਰਹੇਗਾ, ਤੁਸੀਂ ਵੀ ਦੇਖੋ ਆਪਣੀ...
    • business and work conditions of aries people will be good  you too can
      ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • money will rain on these 4 zodiac signs
      ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਵਰ੍ਹੇਗਾ ਪੈਸਿਆ ਦਾ ਮੀਂਹ, ਹੋ ਜਾਣਗੇ ਸਭ ਤੋਂ ਵੱਧ...
    • horoscope
      ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਰਹੇਗੀ ਚੰਗੀ, ਦੇਖੋ ਆਪਣੀ ਰਾਸ਼ੀ
    • the financial and business situation of pisces people will be good
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • capricorn people will be at the forefront on every front
      ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਮੋਰਚੇ 'ਤੇ ਮੋਹਰੀ ਰਹੇਗਾ, ਤੁਸੀਂ ਵੀ ਦੇਖੋ...
    • the financial and business situation of aquarius people will be good
      ਕੁੰਭ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • aries people will gain respect and honor  you too can check your
      ਮੇਖ ਰਾਸ਼ੀ ਵਾਲਿਆਂ ਨੂੰ ਇੱਜ਼ਤ-ਮਾਣ ਦੀ ਪ੍ਰਾਪਤੀ ਹੋਵੇਗੀ, ਤੁਸੀਂ ਵੀ ਦੇਖੋ ਆਪਣੀ...
    • pisces people will get good results from their work rush
      ਮੀਨ ਰਾਸ਼ੀ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦਾ ਚੰਗਾ ਨਤੀਜਾ ਮਿਲੇਗਾ, ਦੇਖੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +